Tuesday, November 24, 2026

Monthly Archives: November 2019

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਕੁਝ ਵਿਸ਼ੇਸ਼ ਮਤੇ ਵੀ ਪਾਸ ਕੀਤੇ ਗਏ।ਇਨ੍ਹਾਂ ਵਿਚ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਲਈ ਮਤਾ, ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਤੇ 550ਵੇਂ ਪ੍ਰਕਾਸ਼ ਪੁਰਬ ਲਈ ਧੰਨਵਾਦੀ ਮਤਾ, ਕਾਲੀ ਸੂਚੀ ਖਤਮ ਕਰਨ ਸਬੰਧੀ ਤੇ ਵਿਦੇਸ਼ਾਂ ਵਿਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਆਦਿ ਸਬੰਧੀ ਮਤੇ ਸ਼ਾਮਲ ਹਨ। …

Read More »

ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ‘ਚ 154 ਮੈਂਬਰ ਹਾਜ਼ਰ ਸਨ।ਇਨ੍ਹਾਂ ਵਿੱਚ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਰਘੂਜੀਤ ਸਿੰਘ ਵਿਰਕ, ਬਲਦੇਵ ਸਿੰਘ ਘੁੰਨਸ, ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਬਿੱਕਰ ਸਿੰਘ ਚੰਨੂ, ਭਾਈ ਮਨਜੀਤ ਸਿੰਘ, …

Read More »

ਚੁਣੇ ਗਏ ਅਹੁਦੇਦਾਰਾਂ ਨੂੰ ਸਿੰਘ ਸਾਹਿਬਾਨ ਨੇ ਦਿੱਤੀ ਵਧਾਈ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਮੁੱੜ ਚੁਣੇ ਗਏ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਤੇ ਹੋਰ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।         …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਲੌਂਗੋਵਾਲ ਨੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੁੜ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਗੋਬਿੰਦ ਸਿੰਘ ਲੌਂਗੋਵਾਲ ਨੇ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ …

Read More »

ਜਾਹੋ-ਜਲਾਲ ਮਨਾਇਆ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਸ਼ਤਾਬਦੀ ਦਿਵਸ – ਲੌਂਗੋਵਾਲ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਗਲੇ ਸਾਲ ਆ ਰਿਹਾ 100 ਸਾਲਾ ਸਥਾਪਨਾ ਦਿਵਸ ਕੌਮੀ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਜੋ ਸ਼ਤਾਬਦੀ ਦਿਹਾੜਾ ਉਨ੍ਹਾਂ ਦੇ ਕਾਰਜਕਾਲ ਵਿਚ ਆ ਰਿਹਾ ਹੈ।ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਸੰਸਥਾ ਦੇ ਇਤਿਹਾਸ ਅਤੇ …

Read More »

ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ – ਲੌਂਗੋਵਾਲ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ …

Read More »

ਭਾਈ ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ ਚਣੇ ਗਏ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਰੋਮਣੀ ਕਮੇਟੀ ਦੀ ਹਾਊਸ ਮੀਟਿੰਗ ਦੌਰਾਨ ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ।ਉਨ੍ਹਾਂ ਦਾ ਨਾਮ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਅਤੇ ਮਜੀਦ ਗੁਰਪ੍ਰੀਤ ਸਿੰਘ ਝੱਬਰ ਨੇ ਕੀਤੀ।ਜੂਨੀਅਰ ਮੀਤ ਪ੍ਰਧਾਨ ਲਈ ਗੁਰਬਖ਼ਸ਼ ਸਿੰਘ ਨਵਾਂ ਸ਼ਹਿਰ ਚੁਣੇ ਗਏ ਹਨ।ਉਨ੍ਹਾਂ ਦਾ ਨਾਮ ਬਾਬਾ …

Read More »

ਤੀਜੀ ਵਾਰ ਲਗਾਤਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਗੋਬਿੰਦ ਸਿੰਘ ਲੌਂਗੋਵਾਲ

ਭਾਈ ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਉਨ੍ਹਾਂ ਦੀ ਇਹ ਚੋਣ ਸਰਬਸੰਮਤੀ ਨਾਲ ਹੋਈ।ਲੌਂਗੋਵਾਲ ਦੀ ਚੋਣ ਨੂੰ ਸਮੁੱਚੇ ਹਾਊਸ …

Read More »

ਪ੍ਰਾਈਵੇਟ ਲੈਬਾਰਟਰੀ ਟੈਕਨੀਸ਼ੀਨਾਂ ਨੇ ਸਿਵਲ ਸਰਜਨ ਡਾਕਟਰ ਅਦਿਤੀ ਸਲਾਰੀਆ ਨੂੰ ਦਿੱਤਾ ਯਾਦ ਪੱਤਰ

ਪਠਾਨਕੋਟ, 27 ਨਵੰਬਰ (ਪੰਜਾਬ ਪਸੋਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਪ੍ਰਾਈਵੇਟ ਲੈਬਾਰਟਰੀ ਟੈਕਨੀਸ਼ੀਨਾਂ ਵਲੋਂ ਆਪਣੀਆਂ ਸਮੱਸਿਆਵਾਂ ਸਬੰਧੀ ਸਿਵਲ ਸਰਜਨ ਪਠਾਨਕੋਟ ਡਾਕਟਰ ਅਦਿਤੀ ਸਲਾਰੀਆ ਨੂੰ ਇੱਕ ਯਾਦ ਪੱਤਰ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਕਲਿਨੀਕਲ ਐਕਟ 2019 ਪਾਸ ਕੀਤਾ ਗਿਆ ਹੈ।ਉਸ ਦੀ ਕਾਪੀ ਨੈਸ਼ਨਲ ਹੈਲਥ ਮਿਸ਼ਨ ਵਲੋਂ ਸਾਰੇ ਜ਼ਿਲ੍ਹਿਆਂ ਨੂੰ ਭੇਜੀ ਗਈ ਹੈ।ਇਸ ਐਕਟ ਤਹਿਤ ਲੈਬਾਰਟਰੀ ਟੈਕਨੀਸ਼ੀਅਨ …

Read More »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ

ਪਠਾਨਕੋਟ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ।ਜਿਸ ਵਿੱਚ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਸ਼ਾਮਲ ਹੋ ਕੇ ਡਾ. ਬੀ.ਆਰ ਅੰਬੇਦਕਰ ਦੀ ਤਸਵੀਰ ‘ਤੇ ਫੁੱਲ ਅਰਪਿਤ ਕੀਤੇ।ਡਾ. ਬੀ.ਆਰ ਅੰਬੇਦਕਰ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਰਾਮਵੀਰ ਨੇ ਦੱਸਿਆ ਕਿ ਉਨ੍ਹਾਂ ਹਮੇਸ਼ਾਂ ਸਮਾਜ ਦੀ ਭਲਾਈ, ਏਕਤਾ, ਅਖੰਡਤਾ ਅਤੇ ਦੇਸ਼ ਦੀ ਤਰੱਕੀ ਲਈ ਕੰਮ …

Read More »