Appeals not t indulge in Politics, follow Guru’s Teachings of tolerance & harmony Sultanpur Lodhi, Nov 5 (Punjab Post Bureau) – Punjab Chief Minister Captain Amarinder Singh on Tuesday ushered in the week-long main celebrations of the 550th Prakash Purb of Sri Guru Nanak Dev ji at historic Sultanpur Lodhi, with an appeal to one and all not to indulge …
Read More »Monthly Archives: November 2019
ਮੰਡੀ ਮੰਡ ਕੁੱਲਾ ‘ਚ ਬਿਆਸ ਦਰਿਆ ’ਤੇ ਜਿਲ੍ਹਾ ਪੱਧਰੀ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ 6 ਤੇ 7 ਨੂੰ
ਕਪੂਰਥਲਾ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਸਬ-ਡਵੀਜ਼ਨ ਭੁਲੱਥ ਦੇ ਪਿੰਡ ਮੰਡੀ ਮੰਡ ਕੁੱਲਾ ਨੇੜੇ ਬਿਆਸ ਦਰਿਆ ਵਿੱਚ ਹੋਵੇਗਾ।ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਦੋ ਦਿਨ ਕਪੂਰਥਲਾ ਵਾਸੀਆਂ ਨੂੰ ਰੂਹਾਨੀ ਰੰਗ ਵਿਚ ਰੰਗਣ ਲਈ ਅਧਿਆਤਮਕਤਾ …
Read More »ਸਾਬਕਾ ਸਕੱਤਰ ਦੀਆਂ ਵਿਵਾਦਿਤ ਪੁਸਤਕਾਂ ‘ਤੇ ਰੋਕ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵਲੋਂ ਕਮੇਟੀ ਦੇ ਸਾਬਕਾ ਸਕੱਤਰ ਦੀਆਂ ਦੋ ਵਿਵਾਦਿਤ ਪੁਸਤਕਾਂ “ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੁਲਤਾਨਪੁਰ ਲੋਧੀ’’ ਅਤੇ “ਸਤਿਗੁਰੁ ਨਾਨਕੁ ਪ੍ਰਗਟਿਆ…..’’ ‘ਤੇ ਰੋਕ ਲਾਉਣ ਦੇ ਕੀਤੇ ਗਏ ਫ਼ੈਸਲੇ ਦਾ ਪੰਥਕ ਹਲਕਿਆਂ ‘ਚ ਸਵਾਗਤ ਕੀਤਾ ਜਾ ਰਿਹਾ ਹੈ।ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੰਤ ਚਰਨਜੀਤ ਸਿੰਘ ਜੱਸੋਵਾਲ ਅਤੇ ਪ੍ਰੋ: ਸਰਚਾਂਦ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਕਪੂਰਥਲਾ ਲਈ ਰਵਾਨਾ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਿੰਘ ਸਭਾ ਇੰਡਸਟਰੀਅਲ ਏਰੀਆ ਜਲੰਧਰ ਤੋਂ ਸਟੇਟ ਗੁਰਦੁਆਰਾ ਕਪੂਰਥਲਾ ਲਈ ਰਵਾਨਾ ਹੋਇਆ। ਇਸ ਦੌਰਾਨ ਜਲੰਧਰ ਸ਼ਹਿਰ ਅਤੇ ਆਸ-ਪਾਸ ਤੋਂ ਹਜ਼ਾਰਾਂ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰਬਾਣੀ ਦੀ ਪੰਕਤੀ ਲਿਖਿਆ ਬੋਰਡ ਲਗਾਇਆ
ਗੁਰੂ ਘਰ ਦੇ ਸ਼ਰਧਾਲੂਆਂ ਭਾਈ ਗੁਰਬਚਨ ਸਿੰਘ ਤੇ ਭਾਈ ਸਵਿੰਦਰਪਾਲ ਨੇ ਕੀਤਾ ਭੇਟ ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦੀ ਪਾਵਨ ਪੰਕਤੀ ‘ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ’ ਲਿਖੇ ਇਕ ਖੂਬਸੂਰਤ ਬੋਰਡ ਦੀ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸੇਵਾ ਕਰਵਾਈ ਗਈ ਹੈ।ਇਹ ਪੰਕਤੀ ਦਰਸ਼ਨੀ ਡਿਉੜੀ ਤੋਂ ਸੱਚਖੰਡ ਸ੍ਰੀ ਹਰਿਮੰਦਰ …
Read More »ਕੈਬਿਨਟ ਮੰਤਰੀ ਸੋਨੀ ਨੇ ਧਰਮਸ਼ਾਲਾ ਦੀ ਮੁਰੰਮਤ ਲਈ ਦਿੱਤਾ 4 ਲੱਖ ਦਾ ਚੈਕ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੂੰ 58 ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣੀਆਂ ਅਤੇ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਤਕੀਆ ਚਾਣਨ ਸ਼ਾਹ ਵਿਖੇ ਬਣੀ ਧਰਮਸ਼ਾਲਾ ਵਿਚ ਨਵਾਂ ਹਾਲ ਬਣਾਉਣ ਲਈ 4 ਲੱਖ ਰੁਪਏ ਦਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਸਵੱਛਤਾ ਪਖਵਾੜੇ ਦਾ ਸਮਾਪਤੀ ਸਮਾਰੋਹ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਸਵੱਛ ਭਾਰਤ ਅਭਿਆਨ ਦੇ ਭਾਗ ਵਜੋਂ ਯੂ.ਜੀ.ਸੀ ਨੋਟੀਫਿਕੇਸ਼ਨ ਤਹਿਤ ਅੰਤਰਗਤ `15 ਦਿਨਾ ਸਵੱਛਤਾ ਪਖਵਾੜਾ` ਦਾ ਆਯੋਜਨ ਕੀਤਾ ਗਿਆ।ਦੋ ਹਫ਼ਤਿਆਂ ਦੇ ਇਸ ਪ੍ਰੋਗਰਾਮ ਤਹਿਤ ਅਖ਼ੀਰਲੇ ਦਿਨ ਵਿਦਾਇਗੀ ਸਮਾਰੋਹ ਵਿਚ ਮਿਸ ਅਲਕਾ ਕਾਲੀਆ ਪੀ.ਸੀ.ਐਸ ਏ.ਡੀ.ਸੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਅਤੇ ਉਘੀ ਸਮਾਜ ਸੇਵੀ ਡਾ. ਸਵਰਾਜ ਗਰੋਵਰ ਨੇ …
Read More »ਪ੍ਰਿੰ. ਰਾਹਤ ਅਰੋੜਾ ਦਾ ਵਰਲਡ ਪੀ.ਐਚ.ਡੀ ਤਿਰੰਗਾ ਚੈਲੰਜ ਵਲੋਂ `ਗ੍ਰੀਨ ਅੰਬੈਸਡਰ ਐਵਾਰਡ` ਨਾਲ ਸਨਮਾਨ
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ – ਅਮਨ) – ਸਟਰੌਂਗ ਬੇਸਿਕ ਇੰਸਟੀਟਿਊਟ ਦੇ ਪ੍ਰਿੰਸੀਪਲ ਰਾਹਤ ਅਰੋੜਾ ਨੂੰ ਵਰਲਡ ਪੀ.ਐਚ.ਡੀ ਤਿਰੰਗਾ ਚੈਲੰਜ ਵਲੋਂ `ਗ੍ਰੀਨ ਅੰਬੈਸਡਰ ਐਵਾਰਡ` ਨਾਲ ਸਨਮਾਨਿਆ ਗਿਆ ਹੈ।ਇਹ ਐਵਾਰਡ ਮਿਲਣ `ਤੇ ਖੁਸ਼ੀ ਜਾਹਰ ਕਰਦਿਆਂ ਪ੍ਰਿੰ. ਰਾਹਤ ਅਰੋੜਾ ਨੇ ਡਾ. ਵਿਮਲ ਰਾਠੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਜਿਕਰਯੋਗ ਹੈ ਕਿ ਬੀਤੇ ਸਮੇਂ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਵਿਚ ਪ੍ਰਿੰ. …
Read More »ਡੀ.ਏ.ਵੀ ਪਬਲਿਕ ਸਕੂਲ ਨੇ ਗਲੋਬਲ ਸ੍ਰਿਸ਼ਟੀ ਫੈਸਟੀਵਲ ਦੀ ਓਵਰਆਲ ਟਰਾਫੀ ਜਿੱਤੀ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਅਮਨ) – ਗਲੋਬਲ ਇੰਸਟੀਚਿਊਟ ਵਲੋਂ ਹਾਲ ਹੀ ਵਿੱਚ ਗਲੋਬਲ ਸ੍ਰਿਸ਼ਟੀ ਫੈਸਟੀਵਲ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਭਾਗ ਲਿਆ ਅਤੇ ਚੋਟੀ ਦੇ ਇਨਾਮ ਹਾਸਿਲ ਕੀਤੇ। ਬਾਰ੍ਹਵੀਂ ਜਮਾਤ ਆਰਟਸ ਦੇ ਵਿਦਿਆਰਥੀ ਗੁਰਕੀਰਤਪਾਲ ਸਿੰਘ ਅਤੇ ਮਹਿਕ ਕੌਰ ਨੇ ਕੇਕ ਬਣਾਉਣ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ …
Read More »ਤਹਿਸੀਲਦਾਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੀ ਕੀਤੀ ਅਪੀਲ
ਧੂਰੀ, 5 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਦਿਨੀਂ ਪਰਾਲੀ ਸਾੜਣ ਨਾਲ ਵੱਧ ਰਹੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਕਿਸਾਨ ਨੂੰ ਜੀਰੀ ਦੀ ਕਟਾਈ ਤੋਂ ਬਾਅਦ ਪਰਾਲੀ ਜਾਂ ਰਹਿੰਦ-ਖੂੰਦ ਨੂੰ ਨਾ ਸਾੜਣ ਦੀ ਅਪੀਲ ਕਰਦਿਆਂ ਤਹਿਸੀਲਦਾਰ ਧੂਰੀ ਹਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਖੇਤੀਬਾੜੀ ਵਿਭਾਗ ਤੋਂ …
Read More »
Punjab Post Daily Online Newspaper & Print Media