ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਜਲੰਧਰ ਲਈ ਰਵਾਨਾ ਹੋ ਗਿਆ।ਰਵਾਨਗੀ ਸਮੇਂ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਜੀਤ ਸਿੰਘ ਜਲਾਲਉਸਮਾਂ, ਅਮਰਜੀਤ ਸਿੰਘ ਭਲਾਈਪੁਰ ਤੇ ਬਾਬਾ ਗੱਜਣ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ …
Read More »Monthly Archives: November 2019
Digital Museum and Light & Sound Show provide divine experience to Pilgrims
Give message of work hard, Chant God’s name and share earnings Sultanpur Lodhi, Nov 4 (Punjab Post Bureau) – Dedicated to the 550th Parkash Purab of Sri Guru Nanak Dev Ji, the digital museum and magnificent light and sound show provided divine experience to the pilgrims in Sultanpur Lodhi for the last three days. Both the events had beautifully …
Read More »Grand Multi Media Light and Sound Show to be staged at Sultanpur Lodhi today
Apart from Digital techniques, renowned Punjabi artists will also perform Sultanpur Lodhi, Nov 4 (Punjab Post Bureau) – Punjab Government is going to organized a Grand Multi Media Light and Sound Show, first of its kind, here at Sultanpur Lodhi from November 4. It is the first of its kind show, where along with portraying the life and preachings of …
Read More »ਸ੍ਰੀ ਕੁਮਾਰ ਸੁਵਾਮੀ ਨੇ ਸ਼੍ਰੋਮਣੀ ਕਮੇਟੀ ਤੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਕੁਮਾਰ ਸਵਾਮੀ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਮੁਆਫ਼ੀਨਾਮਾ ਪੇਸ਼ ਕੀਤਾ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਉਸ ਵੱਲੋਂ ਅਖ਼ਬਾਰਾਂ ਵਿਚ ਦਿੱਤੇ ਆਪਣੇ ਇਸ਼ਤਿਹਾਰ ਵਿਚ ਪਾਵਨ ਗੁਰਬਾਣੀ, ਗੁਰੂ ਸਾਹਿਬਾਨ ਅਤੇ ਸਿੱਧ ਸਿਧਾਂਤਾਂ ਦਾ ਨਿਰਾਦਰ ਕੀਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਕੁਮਾਰ ਸਵਾਮੀ …
Read More »ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ 27 ਨਵੰਬਰ ਨੂੰ – ਲੌਂਗੋਵਾਲ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਕੀਤੀ ਜਾਵੇਗੀ।ਇਹ ਫੈਸਲਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ …
Read More »ਪੈਨਸ਼ਨਰਾਂ ਨੇ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਮੰਗੀ 22 ਫੀਸਦ ਮਹਿੰਗਾਈ ਭੱਤੇ ਦੀ ਅਦਾਇਗੀ
ਸਮਰਾਲਾ, 3 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਤਿੰਨੋਂ ਕਨਵੀਨਰਾਂ ਸਰਵ ਪ੍ਰੇਮ ਸਾਗਰ ਸ਼ਰਮਾ, ਠਾਕਰ ਸਿੰਘ ਫਤਿਹਗੜ੍ਹ ਸਾਹਿਬ ਅਤੇ ਮਹਿੰਦਰ ਸਿੰਘ ਫਿਰੋਜ਼ਪੁਰ ਨੇ ਅੱਜ ਇੱਥੇ ਇੱਕ ਮੀਟਿੰਗ ਉਪਰੰਤ ਇਕ ਸਾਂਝਾ ਬਿਆਨ ਜਾਰੀ ਕਰਦੇ ਹੋਏ ਮੰਗ ਕੀਤੀ ਕਿ ਪੈਨਸ਼ਨਰਜ਼ ਵੀ ਬਾਬੇ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਨਵੰਬਰ ਮਹੀਨੇ ਦੇ ਸ਼ੁਰੂ ਹੋਣ ਤੋਂ ਬਾਅਦ …
Read More »ਸਬ-ਇੰਸਪੈਕਟਰ ਬੇਅੰਤ ਸਿੰਘ ਨੇ ਅਹੁਦਾ ਸੰਭਾਲਿਆ
ਸਮਰਾਲਾ, 1 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੁਲਿਸ ਸਾਂਝ ਕੇਂਦਰ ਸਮਰਾਲਾ ’ਚ ਸਬ ਇੰਸਪੈਕਟਰ ਬੇਅੰਤ ਸਿੰਘ ਨੇ ਬਤੌਰ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ, ਜਦੋਂਕਿ ਇਥੋਂ ਸਹਾਇਕ ਥਾਣੇਦਾਰ ਵਿਜੈਪਾਲ ਸਿੰਘ ਗਰੇਵਾਲ ਦਾ ਤਬਾਦਲਾ ਡੀ.ਐਸ.ਪੀ ਦਫਤਰ ਪਾਇਲ ਦਾ ਹੋ ਗਿਆ ਹੈ।ਨਵ-ਨਿਯੁੱਕਤ ਇੰਚਾਰਜ ਬੇਅੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਢਲਾ ਕੰਮ ਉਚ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਸਾਂਝ …
Read More »ਬਾਲਿਓਂ ਦਾ ਕਬੱਡੀ ਕੱਪ 5 ਨਵੰਬਰ ਨੂੰ
ਸਮਰਾਲਾ, 3 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਬਾਲਿਓਂ ਵਿਖੇ ਸੰਧਰ ਸਪੋਰਟਸ ਕਲੱਬ (ਰਜਿ:) ਅਤੇ ਸਮੂਹ ਗਰਾਮ ਪੰਚਾਇਤ ਵਲੋਂ ਦਿਲਰਾਜ ਸਿੰਘ ਦੀਲੂ ਯਾਦਗਾਰੀ ਕਬੱਡੀ ਕੱਪ 5 ਨਵੰਬਰ ਦਿਨ ਮੰਗਲਵਾਲ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਰਨਦੀਪ ਸਿੰਘ ਸਰਪੰਚ, ਮਨੀ ਸੰਧਰ ਨੇ ਦੱਸਿਆ ਕਿ ਇਸ ਇੱਕ ਰੋਜ਼ਾ ਕਬੱਡੀ ਕੱਪ ਵਿੱਚ ਕਬੱਡੀ ਓਪਨ (ਤਿੰਨ ਖਿਡਾਰੀ …
Read More »ਧੁੱਸੀ ਬੰਨ੍ਹ ਅਤੇ ਉਸ ਦੇ ਨਾਲ ਤੂੜੀ ਦੇ ਕੁੱਪ ਤੇ ਪਰਾਲੀ ਦੇ ਢੇਰ ਲਗਾਉਣ ’ਤੇ ਪਾਬੰਦੀ
ਕਪੂਰਥਲਾ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਧੁੱਸੀ ਬੰਨ੍ਹ ਅਤੇ ਉਸ ਦੇ ਨਾਲ ਤੂੜੀ ਦੇ ਕੁੱਪ/ਪਰਾਲੀ ਦੇ ਢੇਰ ਨਹੀਂ ਲਗਾਏਗਾ।ਇਹ ਹੁਕਮ 23 ਦਸੰਬਰ 2019 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ …
Read More »ਮੂੰਹ ਢੱਕ ਕੇ ਵਾਹਨ ਚਲਾਉਣ ’ਤੇ ਪਾਬੰਦੀ
ਕਪੂਰਥਲਾ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਾਹਨ ਚਾਲਕ ਮੂੰਹ ਢੱਕ ਕੇ ਜਾਂ ਮੂੰਹ ’ਤੇ ਕੱਪੜਾ ਬੰਨ੍ਹ ਕੇ ਡਰਾਈਵਿੰਗ ਨਹੀਂ ਕਰੇਗਾ।ਇਹ ਹੁਕਮ 24 ਦਸੰਬਰ 2019 ਤੱਕ ਲਾਗੂ ਰਹਿਣਗੇ।
Read More »
Punjab Post Daily Online Newspaper & Print Media