ਟੈਂਟ ਸਿਟੀਜ, ਕੰਟਰੋਲ ਰੂਮ ਤੇ ਹਰ ਐਂਟਰੀ ਪੁਅਇੰਟ ‘ਤੇ ਮਿਲੇਗੀ ਮੈਡੀਕਲ ਸਹੂਲਤ ਕਪੂਰਥਲਾ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – 550 ਸਾਲਾਂ ਪ੍ਰਕਾਸ਼ ਪੁਰਬ ਦੇ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਤੇ ਸੰਗਤਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਦੂਰ ਦੁਰ ਤਜ਼ਾਡੇ ਖੇਤਰਾਂ ਤੋਂ ਆਈਆਂ ਸੰਗਤਾਂ …
Read More »Monthly Archives: November 2019
Health Department all set during 550th celebrations – Civil Surgeon
Kapurthala, Nov 3 (Punjab Post Bureau) – Keeping in mind 550th parkashutsav of Shri Guru Nanak Dev Ji, Health department Kapurthala is all set to provide all best health services to pilgrims visiting to the holy city Sultanpur Lodhi. First of all I wish best of health to everyone visiting to the place said Civil surgeon Kapurthala Dr. Jasmeet Kaur …
Read More »ਸਹਿਜ ਪਾਠ ਦੀ ਸੇਵਾ ਨਾਲ ਮੁੱਖ ਮੰਤਰੀ 550ਵੇਂ ਪ੍ਰਕਾਸ਼ ਪੁਰਬ ਦੇ ਧਾਰਮਿਕ ਸਮਾਗਮਾਂ ਦਾ ਕਰਨਗੇ ਆਗਾਜ਼
ਕੈਪਟਨ ਸੰਧੂ ਅਤੇ ਚੰਨੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ ਕਪੂਰਥਲਾ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸੇਵਾ ਨਿਭਾਅ ਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ …
Read More »ਡਿਪਟੀ ਕਮਿਸ਼ਨਰ ਵਲੋਂ ਸੰਗਰੂਰ ਜ਼ਿਲੇ ਦੇ 27 ਹੋਰ ਕਿਸਾਨਾਂ ਨੂੰ ਵੀ.ਆਈ.ਪੀ ਕਾਰਡ ਜਾਰੀ
ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲਾ ਪ੍ਰਸ਼ਾਸਨ ਸੰਗਰੂਰ ਵਲੋਂ ਪਰਾਲੀ ਦਾ ਸੁਚੱਜਾ ਨਿਬੇੜਾ ਕਰ ਕੇ ਵਾਤਾਵਰਨ ਸੰਭਾਲ ਵਿਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਲਗਾਤਾਰ ਕਿਸਾਨਾਂ ਦੇ ਅੱਗੇ ਆਉਣ ਨਾਲ ਇਹ ਕਾਫਲਾ ਵੱਡਾ ਹੁੰਦਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਵਲੋਂ 27 ਹੋਰ ਅਜਿਹੇ ਕਿਸਾਨਾਂ ਨੂੰ ਵੀ.ਆਈ.ਪੀ ਕਾਰਡ ਜਾਰੀ ਕੀਤੇ …
Read More »ਰੱਤੋਕੇ ਸਰਕਾਰੀ ਸਕੂਲ ਦੀ ਭੰਗੜਾ ਟੀਮ ਨੇ ਪ੍ਰਾਪਤ ਕੀਤਾ ਰਾਜ ਪੱਧਰੀ ਮੁਕਾਬਲੇ ‘ਚ ਤੀਸਰਾ ਸਥਾਨ
ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦੇਸ਼ ਭਗਤ ਕਾਲਜ ਬਰੜਵਾਲ ‘ਚ ਹੋਏ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀ ਭੰਗੜਾ ਟੀਮ ਨੇ ਪੰਜਾਬ ਭਰ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ ਹੈ ।ਸਕੂਲ ਦੇ ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਟੀਮ ਨੇ ਆਪਣੇ ਅਧਿਆਪਕਾਂ ਅਤੇ ਭੰਗੜਾ ਕੋਚ ਹਰਵਿੰਦਰ ਹੈਪੀ ਦੀ ਮਿਹਨਤ ਸਦਕਾ …
Read More »ਕੈਬਨਿਟ ਮੰਤਰੀ ਸੋਨੀ ਵੱਲੋਂ ਅੰਮ੍ਰਿਤ ਪ੍ਰਾਜੈਕਟ ਤਹਿਤ 60 ਕਰੋੜ ਦੇ ਵਿਕਾਸ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤ ਪ੍ਰਾਜੈਕਟ ਤਹਿਤ ਪੀਣ ਵਾਲਾ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਤਾਹਪੁਰ ਵਿਖੇ 60 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ।ਉਨਾਂ ਦੇ ਨਾਲ ਹਨ, ਮੇਅਰ ਕਰਮਜੀਤ ਸਿੰਘ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਡੇਰਾ ਬਾਬਾ ਨਾਨਕ ਲਈ ਰਵਾਨਾ
ਰਾਣਾ ਗੁਰਮੀਤ ਸੋਢੀ ਖੇਡ ਮੰਤਰੀ ਨੇ ਦਿਖਾਈ ਝੰਡੀ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਡੇਰਾ ਬਾਬਾ ਨਾਨਕ ਤੱਕ 550 ਸਾਈਕਲਿਸਟਾਂ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਇਕ ਇਤਿਹਾਸਕ ਸਾਈਕਲ ਰੈਲੀ ਕੱਢੀ ਗਈ।ਇਸ ਰਾਜ ਪੱਧਰੀ ਸਾਈਕਲ ਰੈਲੀ ਨੂੰ ਰਾਣਾ ਗੁਰਮੀਤ ਸਿੰਘ ਸੋਢੀ …
Read More »State level cycle rally flagged off for Dera Baba Nanak by Rana Sodhi
Spreading peace & harmony main aim of event – O.P Soni Amritsar, Nov 3 (Punjab Post Bureau) – The 550 cyclists participated in a rally today from the Golden Gate to Dera Baba Nanak. The event dedicated to the 550th Prakash Purb celebrations of Sahib Sri Guru Nanak Dev Ji was organized with the assistance of the Sports Department, Punjab. …
Read More »DAV Public School observes National Unity Day
Amritsar, Nov 3 (Punjab Post Bureau) – The students of DAV Public School, Lawrence Road , conducted a special assembly to commemorate the birth anniversary of Sardar Vallabhbhai Patel who really unified the country. He was one of the founding leaders of Republic of India and is known as the Iron Man of India who worked hard to make India …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ਦਾ ਆਯੋਜਨ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ਮੌਕੇ ’ਤੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੇ ਨਿਰਦੇਸ਼ਨ ਹੇਠ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਡਾ: ਅੰਜਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਆਖਿਆ ਕਿ ਸੁਤੰਤਰ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਵੱਲਭ ਭਾਈ ਪਟੇਲ ਅਸਲ ਰੂਪ ਵਿੱਚ ‘ਲੋਹ-ਪੁਰਖ’ ਸਨ।ਅਜ਼ਾਦੀ ਮਿਲਨ …
Read More »
Punjab Post Daily Online Newspaper & Print Media