Tuesday, November 24, 2026

Monthly Archives: November 2019

ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਾਨੂੰਨੀ ਕਾਰਵਾਈ ਦਾ ਫੈਸਲਾ- ਲੌਂਗੋਵਾਲ

ਸਿੱਖ ਵਿਦਵਾਨ ਹਰਵਿੰਦਰ ਸਿੰਘ ਖ਼ਾਲਸਾ ਦੀਆਂ ਪਹਿਲੇ ਪਾਤਸ਼ਾਹ ਨਾਲ ਸਬੰਧਤ ਪੁਸਤਕਾਂ ਜਾਰੀ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਹ ਕਾਰਵਾਈ ਉਸ ਵੱਲੋਂ ਪੰਜਾਬੀ ਦੇ ਇੱਕ ਅਖ਼ਬਾਰ ਵਿਚ ਸਿੱਖ ਸਿਧਾਂਤਾਂ ਨੂੰ ਠੇਸ ਪਹੁੰਚਾਉਣ ਵਾਲੇ ਇਸ਼ਤਿਹਾਰ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਬਾਬਾ ਬਕਾਲਾ ਲਈ ਹੋਇਆ ਰਵਾਨਾ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਖਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਲਈ ਰਵਾਨਾ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਪਾਕਿਸਤਾਨ ਹੋਵੇਗਾ ਰਵਾਨਾ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਵਿਸ਼ੇਸ਼ ਜਥਾ 5 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਸਿੱਖ ਸ਼ਰਧਾਲੂਆਂ ਦਾ ਇਹ …

Read More »

ਆਰ.ਟੀ.ਏ ਨੇ ਸਕੂਲੀ ਬੱਸਾਂ ਅਤੇ ਓਵਰਲੋਡ ਵਾਹਨਾਂ ਦੇ ਕੱਟੇ ਚਲਾਨ

ਧੂਰੀ, 29 ਅਕਤੂਬਰ (ਪ੍ਰਵੀਨ ਗਰਗ) ਧੂਰੀ-ਸੰਗਰੂਰ ਮੁੱਖ ਮਾਰਗ ‘ਤੇ ਚੱਲ ਰਹੇ ਓਵਰਲੋਡ ਵਾਹਨਾਂ ਦੀ ਇੱਕ ਵਿਸ਼ੇਸ਼ ਚੈਕਿੰਗ ਆਰ.ਟੀ.ਏ. ਦੇ ਸਕੱਤਰ ਕਰਨਬੀਰ ਸਿੰਘ ਛੀਨਾ ਵੱਲੋਂ ਕੀਤੀ ਗਈ । ਇਸ ਚੈਕਿੰਗ ਦੌਰਾਨ ਵੱਖ-ਵੱਖ ਓਵਰਲੋਡ ਵਾਹਨਾਂ ਨੂੰ ਰੋਕਕੇ ਉਹਨਾਂ ਦੇ ਕਾਗਜਾਤ ਚੈਕ ਕੀਤੇ ਗਏ ਅਤੇ ਓਵਰਲੋਡ ਵਾਹਨਾਂ ਨੂੰ ਥਾਣਾ ਸਦਰ ਧੂਰੀ ਵਿਖੇ ਬੰਦ ਕਰਵਾਇਆ ਗਿਆ।            ਇਸ ਦੇ ਨਾਲ ਹੀ ਉਹਨਾਂ ਨੇ ਸੇਫ …

Read More »

ਨੌਜਵਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨਾਲ ਜੋੜੇਗੀ ਹੈਰੀਟੇਜ ਵਾਕ- ਅਨਿੰਦਿਤਾ ਮਿੱਤਰਾ

ਪੈਦਲ ਚੱਲ ਕੇ ਹੈਰੀਟੇਜ ਵਾਕ ਦੇ ਰੂਟ ਦਾ ਲਿਆ ਜਾਇਜ਼ਾ ਸੁਲਤਾਨਪੁਰ ਲੋਧੀ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ 3 ਨਵੰਬਰ ਨੂੰ ਕਰਵਾਈ ਜਾ ਰਹੀ ਹੈਰੀਟੇਜ ਵਾਕ ਲੋਕਾਂ ਨੂੰ ਅਤੇ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ …

Read More »

All Set for Mega International Kirtan Darbar at Khalsa College on Nov 2

 Arrangements Underway for the 10,000 Gathering at Historic Campus  Amritsar, Nov 1 (Punjab Post Bureau) –  All is set for the international Mega `Kirtan Darbar’, being organized by Khalsa College Governing Council (KCGC) at historic Khalsa College on November 2. The campus is being decked up beautifully to host around 10,000 gathering of devotees who will witness the recitals of …

Read More »

ਬੀਬੀ ਅਮਰਜੀਤ ਕੌਰ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਚੀਮਾਂ ਮੰਡੀ/ ਲੌਂਗੋਵਾਲ, 1 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਸ਼ਾਹਪੁਰ ਕਲਾਂ ਦੇ ਨਾਮਵਰ ਮਿਸਤਰੀ ਤਰਸੇਮ ਸਿੰਘ ਸ਼ਾਹਪੁਰ ਦੇ ਮਾਤਾ ਤੇ ਸਰਦਾਰ ਰੂਲਦੁ ਸਿੰਘ ਦੇ ਧਰਮ ਪਤਨੀ ਬੀਬੀ ਅਮਰਜੀਤ ਕੌਰ ਜੋ ਕਿ ਪਿਛਲੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਸਵਰਗਵਾਸ ਹੋ ਗਏ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਗੁਰੂਦਾਵਾਰਾ ਗੁਰੂ ਤੇਗ …

Read More »

ਮੈਡੀਕਲ ਟਰਮੀਨੇਸ਼ਨ ਆਫ ਪਰੈਗਨੈਂਸੀ ਇਨ ਰੇਪ ਕੇਸਜ਼ ਬਾਰੇ ਸੈਮੀਨਾਰ ਦਾ ਆਯੋਜਨ

ਲੌਂਗੋਵਾਲ, 1 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਕਾਮਰੇਡ ਜਗਦੀਸ਼ ਚੰਦਰ ਫਰੀਡਮ ਫਾਈਟਰ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਅਤੇ ਇੰਚਾਰਜ ਡਾ. ਕਿਰਪਾਲ ਸਿੰਘ ਦੀ ਅਗਵਾਈ ‘ਚ ਮੈਡੀਕਲ ਟਰਮੀਨੇਸ਼ਨ ਆਫ ਪਰੈਗਨੈਂਸੀ ਇਨ ਰੇਪ ਕੇਸਜ ਦੇ ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ।ਸੈਮੀਨਾਰ ਨੂੰ ਸੀਨੀਅਰ ਐਡਵੋਕੇਟ ਪ੍ਰਮੋਦ ਸਕਸੈਨਾ ਨੇ ਸੰਬੋਧਨ ਕੀਤਾ।ਸਕਸੈਨਾ ਨੇ ਹਾਜ਼ਰ ਵਿਅਕਤੀਆਂ ਨੂੰ ਮੈਡੀਕਲ ਟਰਮੀਨੇਸ਼ਨ ਆਫ ਪਰੈਗਨੈਂਸੀ ਇਨ ਰੇਪ …

Read More »

ਸੇਂਟ ਸੋਲਜ਼ਰ ਦੀਆਂ ਖੇਡਾਂ ਦਾ ਸਮਾਪਨ ਸਮਾਰੋਹ ਹੋਇਆ

ਜੰਡਿਆਲਾ ਗੁਰੂ, 1 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਟ ਦੀਆਂ 22ਵਾਂ ਸਲਾਨਾ ਖੇਡਾਂ ਦਾ ਸਮਾਪਨ ਸਮਾਰੋਹ ਹੋਇਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਮੋਦ ਭਾਟੀਆ ਚੇਅਰਮੈ, ਸਪੋਰਟਸ ਸੈਲ ਪੰਜਾਬ, ਐਸ.ਐਚ.ਓ ਅਮੋਲਕ ਸਿੰਘ ਅਤੇ ਬਰਿਜ ਅਰੋੜਾ ਕਾਂਗਰਸ ਜਨਰਲ ਸੈਕਟਰੀ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਦਕਿ ਮੇਜਰ ਪਸ਼ੌਰਾ ਸਿੰਘ ਜੀ ਹੁੰਦਲ ਵਿਸ਼ੇਸ਼ ਮਹਿਮਾਨ ਸਨ।ਸਕੂਲ ਦੇ ਪੰਜਾਂ ਹਾਊਸਾਂ ਦੇ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੂਲ ਮੰਤਰ ਦੇ ਸਿਮਰਨ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਵਿਸ਼ਵ ’ਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ 1 ਤੋਂ 13 ਨਵੰਬਰ 2019 ਤੱਕ ਰੋਜ਼ਾਨਾ 10 ਮਿੰਟ ਮੂਲ ਮੰਤਰ ਦਾ ਜਾਪ ਕਰਨ ਦੇ ਕੀਤੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ਼ਾਮੀਂ …

Read More »