Tuesday, November 24, 2026

Monthly Archives: November 2019

ਤੰਬਾਕੂ ਦੀ ਵਰਤੋਂ ਨਾ ਕਰਨ ਬਾਰੇ ਕੱਢੀ ਰੈਲੀ – ਸਹੁੰ ਵੀ ਚੁਕਾਈ ਗਈ

ਪਠਾਨਕੋਟ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਵਿਸ਼ਵ ਤੰਬਾਕੂ ਦਿਵਸ ‘ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਰਾਮਵੀਰ ਦੀ ਪ੍ਰਧਾਨਗੀ ਹੇਠ ਤੰਬਾਕੂ ਦੀ ਵਰਤੋਂ ਨਾ ਕਰਨ ਦੀ ਸਹੁੰ ਚੁਕਾਈ ਗਈ।ਇਸ ਦੇ ਨਾਲ ਰਿਸ਼ੀ ਬਲਮੀਕ ਚੌਂਕ ਤੋਂ ਸਿਵਲ ਹਸਪਤਾਲ ਪਠਾਨਕੋਟ ਤੱਕ ਕੱਢੀ ਗਈ ਜਿਲ੍ਹਾ ਪੱਧਰੀ ਰੈਲੀ ਦੀ ਸ਼ੁਰੂਅਤ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦਿਖਾ ਕੇ ਕੀਤੀ।ਇਸ ਰੈਲੀ ਵਿੱਚ ਸਿਵਲ ਸਰਜਨ …

Read More »

ਪੰਜਾਬ ਐਂਡ ਸਿੰਧ ਬੈਂਕ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਵਿਜੀਲੈਂਸ ਜਾਗਰੁਕਤਾ ਹਫਤਾ ਮਨਾਇਆ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਐਂਡ ਸਿੰਧ ਬੈਂਕ ਵਲੋਂ ਵਿਜ਼ੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਤਹਿਤ ਨੌਵੀਂ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਭ੍ਰਿਸ਼ਟਾਚਾਰ ਵਿਸ਼ੇ ਤੇ ਭਾਸ਼ਣ ਅਤੇ ਪੋਸਟਰ ਬਨਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜੋਨਲ ਮੈਨੇਜਰ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਧਰਮਕੋਟ ਤੋਂ ਤਰਨ ਤਾਰਨ ਲਈ ਰਵਾਨਾ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਮੋਗਾ ਦੇ ਧਰਮਕੋਟ ਵਿਖੇ ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਲਈ ਰਵਾਨਾ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਥੋਂ …

Read More »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਤਰਾਖੰਡ ਦੇ ਮੁੱਖ ਮੰਤਰੀ ਤ੍ਰੀਵਿੰਦਰਾ ਸਿੰਘ ਰਾਵਤ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਇਹ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ …

Read More »

Workshop on ‘Mainstreaming Sustainability in Curricula of the Built Environment Courses’ organized

Amritsar, Nov 1 (Punjab Post Bureau) – The Centre for Science and Environment (CSE)– a New Delhi based environment policy, advocacy and research organization – organized a two-day workshop titled ‘Mainstreaming Sustainability in Curricula of the Built Environment Courses’ at the Guru Nanak Dev University. The workshop was organized to commemorate the 550th Birth Anniversary of Shri Guru Nanak Dev …

Read More »

ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਡਾ. ਮਨਜੀਤ ਪਾਲ ਕੌਰ ਗਿੱਲ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਮੂਹ ਅਧਿਆਪਕ, ਖੋਜ-ਵਿਦਿਆਰਥੀ ਅਤੇ ਕਰਮਚਾਰੀ ਸੁਪ੍ਰਸਿੱਧ ਅਧਿਆਪਕ, ਸ਼ਾਇਰਾ, ਨਾਟਕਕਾਰ, ਨਿਰਦੇਸ਼ਕ ਅਤੇ ਅਦਾਕਾਰਾ ਡਾ. ਮਨਜੀਤ ਪਾਲ ਕੌਰ ਗਿੱਲ ਦੇ ਬੇਵਕਤ ਅਕਾਲ ਚਲਾਣੇ ਨਾਲ ਪੰਜਾਬੀ ਸਾਹਿਤ ਅਤੇ ਸਾਹਿਤ-ਚਿੰਤਨ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।       ਡਾ. ਮਨਜੀਤ ਪਾਲ ਕੌਰ ਗਿੱਲ …

Read More »

ਪਾਣੀ ਦੇ ਘੱਟ ਰਹੇ ਮਿਆਰ ਲਈ ਅਸੀਂ ਆਪ ਜ਼ਿੰਮੇਵਾਰ – ਪ੍ਰੋ. ਜਗਬੀਰ ਸਿੰਘ

ਪੀਣ ਵਾਲੇ ਪਾਣੀ ਅਤੇ ਬਰਬਾਦ ਹੋ ਰਹੇ ਪਾਣੀ ਦੀ ਨਜ਼ਰਸਾਨੀ ‘ਤੇ ਵਿਸ਼ਲੇਸ਼ਣ ਬਾਰੇ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੈਕਲਟੀ ਡਿਵੈਲਪਮੈਂਟ ਸੈਂਟਰ ਵੱਲੋਂ ਪੀਣ ਵਾਲੇ ਪਾਣੀ ਅਤੇ ਬਰਬਾਦ ਹੋ ਰਹੇ ਪਾਣੀ ਦੀ ਨਜ਼ਰਸਾਨੀ ਅਤੇ ਵਿਸ਼ਲੇਸ਼ਣ ਵਿਸ਼ੇ ਉਪਰ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਇਸ ਮੌਕੇ 45 …

Read More »

ਰਿਸ਼ਵਤ ਦੇਣ ਵਾਲਾ ਵੀ ਭਿ੍ਰਸ਼ਟਾਚਾਰ ਵਿੱਚ ਬਰਾਬਰ ਦਾ ਦੋਸ਼ੀ – ਡਿਪਟੀ ਕਮਿਸ਼ਨਰ

ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਕਮਿਸ਼ਨਰ ਪੁਲਿਸ ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਚੌਕਸੀ ਜਾਗਰੂਕਤਾ ਸਪਤਾਹ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਸਟੇਡੀਅਮ ਵਿੱਚ  ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਆਖਿਆ ਕਿ ਰਿਸ਼ਵਤ ਦਾ ਖਾਤਮਾ ਭ੍ਰਿਸ਼ਟ ਪ੍ਰਣਾਲੀ ਦਾ ਹਿੱਸਾ ਨਾ ਬਣ ਕੇ ਹੀ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ …

Read More »

‘ਬੇਟੀ ਬਚਾਓ ਬੇਟੀ ਪੜਾਓ’ ਜਾਗਰੂਕਤਾ ਕੈਂਪ ਲਗਾਇਆ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) -ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਦੀਪ ਕੌਰ ਦੀ ਅਗਵਾਈ ਹੇਠ ਬਲਾਕ ਚੌਗਾਵਾਂ ਅਤੇ ਪਿੰਡ ਠੱਠਾ ਵਿਖੇ ਬੇਟੀ ਬਚਾਓ ਬੇਟੀ ਪੜਾਓ ਦੇ ਜਾਗਰੂਕਤਾ ਕੈਂਪ ਲਗਾਏ ਗਏ। ਬਲਾਕ ਚੌਗਾਵਾਂ ਵਿੱਚ 10 ਅਜਿਹੇ ਪਿੰਡਾਂ ਵਿੱਚ ਇਹ ਕੈਂਪ ਲਗਾਏ ਜਾਣੇ ਹਨ ਜਿਥੇ ਲਿੰਗ ਅਨੁਪਾਤ ਘੱਟ ਹੈ।ਸੀ.ਡੀ.ਪੀ.ਓ ਚੌਗਾਵਾਂ ਸ੍ਰੀਮਤੀ …

Read More »

ਡੇਂਗੂ, ਟਰੈਫਿਕ ਤੇ ਸਫ਼ਾਈ ਦੇ ਮੁੱਦੇ ‘ਤੇ ਓ.ਪੀ ਸੋਨੀ ਨੇ ਕੀਤੀ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੀਟਿੰਗ

ਕਿਹਾ ਅਧਿਕਾਰੀ ਦੀ ਗੈਰ ਹਾਜ਼ਰੀ ਬਰਦਾਸ਼ ਨਹੀਂ ਕੀਤੀ ਜਾਵੇਗੀ – ਸੋਨੀ ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) -ਕੈਬਨਿਟ ਮੰਤਰ ਸ੍ਰੀ ਓ.ਪੀ ਸੋਨੀ ਨੇ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਕੀਤੀ ਪਲੇਠੀ ਮੀਟਿੰਗ ਵਿੱਚ ਜਿਥੇ ਜਿਲ੍ਹੇ ਵਿੱਚ ਫੈਲੇ ਡੇਂਗੂ, ਟਰੈਫਿਕ ਦੀ ਮਾੜੀ ਹਾਲਤ ਅਤੇ ਸਫ਼ਾਈ ਦੇ ਮੁੱਦੇ ਬੜੀ ਗੰਭੀਰਤਾ ਨਾ ਉਠਾਏ ਉਥੇ ਸਖ਼ਤ ਲਫ਼ਜਾਂ ਵਿੱਚ ਸਪਸ਼ਟ ਕੀਤਾ ਕਿ ਸ਼ਿਕਾਇਤ ਨਿਵਾਰਨ …

Read More »