ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦਿਵਸ ਦੇ ਮੌਕੇ ਅੱਜ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ।ਅਸੈਂਬਲੀ ਦੌਰਾਨ ਵਿਦਿਆਰਥੀਆਂ ਵੱਲੋਂ ਇਸ ਦਿਨ ਦੀ ਮਹੱਤਤਾ ਅਤੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ ਗਈ।ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਵੰਨਗੀਆਂ ਗੀਤਾਂ ਰਾਹੀਂ ਪੇਸ਼ ਕੀਤੀਆਂ।ਸਵੈ-ਰਚਿਤ ਕਵਿਤਾਵਾਂ ਨਾਲ ਵਿਦਿਆਰਥੀਆਂ ਨੇ ਅਜੋਕੇ ਸਮੇਂ ਦੀ ਸਭ ਤੋਂ …
Read More »Monthly Archives: November 2019
DAV Public School observes Punjab Day with fervor
Amritsar, Nov. 1 (Punjab Post Bureau) – DAV Public School, Lawrence Road observed Punjab Day with great zeal and fervour. To commemorate the struggle of Punjab and its heroes, the students of the school staged a special colourful programme that echoed with Punjabi folk songs and songs narrating the valour of Punjab. The students informed the audience about the rich …
Read More »ਅਟਾਰੀ ਸਰਹੱਦ ਰਸਤੇ ਨਗਰ ਕੀਰਤਨ ਨਨਕਾਣਾ ਸਾਹਿਬ ਪੁੱਜਾ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰਦੁਆਰਾ ਨਾਨਕ ਪਿਆਓ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਨਗਰ ਕੀਰਤਨ ਅੱਜ ਸ਼ਾਮ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਵਿੱਚ ਪ੍ਰਵੇਸ਼ ਕਰ ਗਿਆ।ਜਿਲ੍ਹਾ ਪ੍ਰਸ਼ਾਸ਼ਨ ਵਲੋਂ ਨਗਰ ਕੀਰਤਨ ਨੂੰ ਸ਼ਾਨਦਾਰ ਵਿਦਾਈ ਦਿੱਤੀ ਗਈ। ਸਰਹੱਦ ‘ਤੇ ਫੁੱਲਾਂ ਨਾਲ ਸੱਜਿਆ ਕਾਰਪਿਟ ਅਤੇ ਗੁਲਾਬ ਦੀ ਪੱਤੀਆਂ ਦੀ ਵਰੱਖਾ ਨੇ ਇਨ੍ਹਾਂ ਪਲਾਂ ਨੂੰ ਹੋਰ ਵੀ ਯਾਦਗਾਰੀ …
Read More »ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ …
Read More »ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਸ੍ਰੀ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋ ਗਿਆ। ਨਗਰ ਕੀਰਤਨ ਦੀ ਰਵਾਨਗੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ।ਇਸ …
Read More »550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੱਦਾ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਲਈ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ।ਇਸੇ ਤਹਿਤ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ …
Read More »ਸ਼੍ਰੋਮਣੀ ਕਮੇਟੀ ਕਰਤਾਰਪੁਰ ਸਾਹਿਬ ਲਈ ਸ਼ਰਧਾਲੂਆਂ ਦੀ ਕਰੇਗੀ ਮਦਦ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਰਾਹੀਂ ਦਰਸ਼ਨਾਂ ਨੂੰ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਵਿਖੇ ਪ੍ਰਬੰਧ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾਲੂਆਂ ਦੀਆਂ ਸੂਚੀਆਂ ਤਿਆਰ ਕਰ ਕੇ ਅਗਲੀ ਪ੍ਰਕਿਰਿਆ ਲਈ ਮੱਦਦ ਕਰੇਗੀ। ਇਸ …
Read More »550ਵੇਂ ਪ੍ਰਕਾਸ਼ ਪੁਰਬ ਮੌਕੇ 13 ਦਿਨ ਇੱਕੋ ਸਮੇਂ ਵਿਸ਼ਵ ਦੀਆਂ ਸੰਗਤਾਂ ਮੂਲ ਮੰਤਰ ਦੇ ਸਿਮਰਨ ਨਾਲ ਜੁੜਨਗੀਆਂ- ਡਾ. ਰੂਪ ਸਿੰਘ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਵਿਸ਼ਵ ’ਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਦਾ ਹਿੱਸਾ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਨਿਵੇਕਲੀ ਪਹਿਲ ਕੀਤੀ ਗਈ ਹੈ।ਇਸ ਤਹਿਤ 1 ਨਵੰਬਰ ਤੋਂ 13 ਨਵੰਬਰ 2019 ਤੱਕ ਆਲਮੀ ਪੱਧਰ ’ਤੇ ਸੰਗਤਾਂ ਇੱਕੋ ਸਮੇਂ …
Read More »
Punjab Post Daily Online Newspaper & Print Media