ਅੰਮ੍ਰਿਤਸਰ, 1 ਦਸੰੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ …
Read More »Daily Archives: December 1, 2019
ਸਹਾਇਕ ਮਲੇਰੀਆ ਅਫਸਰ ਨੇ ਮਲਟੀਪਰਪਜ ਹੈਲਥ ਵਰਕਰਾਂ (ਮੇਲ) ਦੇ ਨਾਲ ਕੀਤੀ ਮੀਟਿੰਗ
ਸੰਦੌੜ, 1 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਐਪੀਡਮੈਲੋਜਿਸਟ ਡਾ. ਉਪਾਸਨਾ ਬਿੰਦਰਾ ਦੀ ਅਗਵਾਈ ਹੇਠ ਸਹਾਇਕ ਮਲੇਰੀਆ ਅਫਸਰ ਸੰਗਰੂਰ ਹਰਦੇਵ ਸਿੰਘ ਵੱਲੋਂ ਪੀ.ਐਚ.ਸੀ ਫਤਿਹਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਾਰੇ ਸਬ ਸੈਂਟਰਾਂ ਵਿੱਚ ਤਾਇਨਾਤ ਮਲਟੀਪਰਪਜ ਹੈਲਥ ਵਰਕਰਾਂ (ਮੇਲ) ਦੇ ਨਾਲ ਮੀਟਿੰਗ ਕੀਤੀ ਗਈ।ਸਹਾਇਕ ਮਲੇਰੀਆ ਅਫਸਰ ਹਰਦੇਵ ਸਿੰਘ ਨੇ …
Read More »ਬਾਲੀਵੁੱਡ ਕਲਾਕਾਰ ਆਮਿਰ ਖਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਵਲੋਂ ਡਾ. ਰੂਪ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਸਿੱਧ ਬਾਲੀਵੁੱਡ ਕਲਾਕਾਰ ਆਮਿਰ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਨ੍ਹਾਂ ਕਰੀਬ 50 ਮਿੰਟ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ ਤੇ ਅਰਦਾਸ ਵਿੱਚ ਵੀ ਸ਼ਾਮਲ ਹੋਏ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਇਥੇ …
Read More »550ਵਾਂ ਪ੍ਰਕਾਸ਼ ਪੁਰਬ- ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਅੱਜ ਸ਼ੁਰੂ ਹੋਵੇਗਾ ਕਬੱਡੀ ਦਾ ਮਹਾਂ ਕੁੰਭ
ਸੁਲਤਾਨਪੁਰ ਲੋਧੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਸ਼ੁੱਭ ਆਰੰਭ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਤੋਂ ਹੋਣ ਜਾ ਰਿਹਾ ਹੈ।ਇਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਟੇਡੀਅਮ ਨੂੰ …
Read More »ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾੲਗੀ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਇਮਾਰਤੀ ਵਿਭਾਗ ਵਿਚ ਸੇਵਾ ਨਿਭਾਅ ਰਹੇ ਹੈਡ ਡਰਾਫਟਮੈਨ ਨਰਿੰਦਰ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ।ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰ ਅਧਿਕਾਰੀਆਂ ਵੱਲੋਂ ਸਾਂਝੇ ਤੌਰ ’ਤੇ ਸਿਰੋਪਾਓ, ਲੋਈ, ਸ੍ਰੀ ਸਾਹਿਬ, ਯਾਦਗਾਰੀ ਸਿੱਕੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਕੈਬਨਿਟ ਮੰਤਰੀ ਸੋਨੀ ਵਲੋਂ ਐਥਲੈਟਿਕਸ ਚੈਪੀਅਨਸ਼ਿਪ ਦਾ ਉਦਘਾਟਨ
ਕਲੱਬ ਨੂੰ ਇੱਕ ਲੱਖ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ਵਿਖੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਯੋਗ ਅਗਵਾਈ ਹੇਠ 8 ਤੋ 16 ਸਾਲ ਦੇ ਬੱਚਿਆਂ ਦੀ 12ਵੀ ਇੰਟਰ-ਸਕੂਲ ਐਥਲੈਟਿਕਸ ਚੈਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਬਤੌਰ …
Read More »
Punjab Post Daily Online Newspaper & Print Media