Tuesday, November 24, 2026

Daily Archives: December 3, 2019

ਅੰਤਰਰਾਸ਼ਟਰੀ ਕਬੱਡੀ ਮੈਚ ‘ਚ ਓ.ਪੀ ਸੋਨੀ ਬਤੌਰ ਮੁੱਖ ਮਹਿਮਾਨ ਤੇ ਗੁਰਜੀਤ ਔਜਲਾ ਹੋਣਗੇ ਵਿਸ਼ੇਸ਼ ਮਹਿਮਾਨ

ਭਾਰਤ ਤੇ ਇੰਗਲੈਂਡ ਅਤੇ ਕੈਨੇਡਾ ਤੇ ਅਮਰੀਕਾ ਵਿਚਾਲੇ ਖੇਡੇ ਜਾਣਗੇ ਮੈਚ ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ 1 ਤੋਂ 10 ਦਸੰਬਰ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਦੇ ਦੋ ਅੰਤਰਰਾਸ਼ਟਰੀ ਮੈਚ 3 ਦਸੰਬਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਅੱਜ ਕਰਵਾਏ ਜਾਣਗੇ, ਜਿਸ ਵਿੱਚ 4 ਟੀਮਾਂ …

Read More »

ਸਾਬਕਾ ਨਗਰ ਕੌਂਸਲ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਨਮਿਤ ਅੰਤਿਮ ਅਰਦਾਸ

ਜੰਡਿਆਲਾ ਗੁਰੁ, 3 ਦਸੰਬਰ (ਪਂਜਾਬ ਪੋਸਟ – ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਗੁਰੂ ਚਰਨਾਂ ‘ਚ ਜਾ ਬਿਰਾਜੇ ਨਗਰ ਕੌਂਸਲ ਜੰਡਿਆਲਾ ਗੁਰੁ ਦੇ ਸਾਬਕਾ ਪ੍ਰਧਾਨ ਸਰਦਾਰ ਅਜੀਤ ਸਿੰਘ ਮਲਹੋਤਰਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ।ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਬਾਬਾ ਹੰਦਾਲ ਜੰਡਿਆਲਾ ਗੁਰੂ ਵਿਖੇ ਭਾਈ ਹਰਜੋਤ ਸਿੰਘ ਅੰਮ੍ਰਿਤਸਰ ਦੇ ਜਥੇ ਨੇ …

Read More »

ਪ੍ਰਿੰਸੀਪਲ ਸ੍ਰੀਮਤੀ ਬੇਅੰਤ ਕੋਰ ਹੋਏ ਸੇਵਾਮੁਕਤ

ਭੀਖੀ, 3 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ ਬਤੌਰ ਪ੍ਰਿੰਸੀਪਲ ਸੇਵਾ ਨਿਭਾਅ ਰਹੇ ਮੈਡਮ ਬੇਅੰਤ ਕੋਰ ਸੇਵਾ ਮੁਕਤ ਹੋ ਗਏ ਹਨ।ਮੈਡਮ ਬੇਅੰਤ ਕੋਰ ਦੀ ਸੇਵਾਮੁਕਤੀ ‘ਤੇ ਜਿਲਾ ਸਿੱਖਿਆ ਅਫਸਰ ਜਗਰੂਪ ਸਿੰਘ ਭਾਰਤੀ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਦਕਿ ਅਸ਼ੋਕ ਕੁਮਾਰ ਪ੍ਰਿੰਸੀਪਲ ਕੋਟੜਾ ਕਲਾਂ, ਮਲਕੀਤ ਸਿੰਘ, ਬਲਵੰਤ ਸਿੰਘ, ਸ਼ਾਮ ਲਾਲ, ਪ੍ਰੀਤਮ ਸਿੰਘ, ਰਾਮ ਸਿੰਘ …

Read More »

ਖਾਲਸਾ ਕਾਲਜ ਸੰਦੌੜ ਦੇ ਵਿਦਿਆਰਥੀਆਂ ਦਾ ਵਿਦਿਅਕ ਤੇ ਧਾਰਮਿਕ ਟੂਰ ਲਵਾਇਆ

ਸੰਦੌੜ, 3 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਵਿਦਿਆਰਥੀਆਂ ਦਾ ਵਿਦਿਅਕ ਅਤੇ ਧਾਰਮਿਕ ਟੂਰ ਲਗਾਇਆ ਗਿਆ। ਉਨਾਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਅਤੇ ਸੁਲਤਾਨਪੁਰ ਲੋਧੀ ਵਿਖੇ ਲਿਜਾਇਆ ਗਿਆ।ਡਾ. ਭਚਿੱਤਰ ਸਿੰਘ ਅਤੇ ਡਾ. ਕਰਮਜੀਤ ਸਿੰਘ ਦੀ ਅਗਵਾਈ ‘ਚ ਵਿਦਿਆਰਥੀਆਂ ਦੇ ਇਸ …

Read More »

ਸ਼ੇਰਗੜ੍ਹ ਚੀਮਾ ਵਿਖੇ ਸਿੰਗਲ ਵਿਕਟ ਕ੍ਰਿਕਟ ਟੂਰਨਾਮੈਂਟ ਕਰਵਾਇਆ

ਸੰਦੌੜ, 3 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਇਥੋਂ ਨੇੜਲੇ ਪਿੰਡ ਸੇਰਗੜ੍ਹ ਚੀਮਾ ਵਿਖੇ ਸਿੰਗਲ ਵਿਕਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿਚ ਵੱਡੀ ਕਾਫੀ ਗਿਣਤੀ ‘ਚ ਖਿਡਾਰੀਆਂ ਨੇ ਭਾਗ ਲਿਆ।ਟੂਰਨਾਮੈਂਟ ਦੇ ਪ੍ਰਬੰਧਕਾਂ ਮਨਦੀਪ ਸਿੰਘ, ਗੁਰਦੀਪ ਸਿੰਘ ਜਗਦਿਓ, ਗੁਰਪ੍ਰੀਤ ਸਿੰਘ ਚੀਮਾ, ਗੁਰਿੰਦਰ ਸਿੰਘ ਗੋਲਡੀ, ਲਵਦੀਪ ਸਿੰਘ ਲਵੀ, ਮਨਦੀਪ ਸਿੰਘ, ਹਰਜੋਤ ਸਿੰਘ, ਗੁਰਦੀਪ ਸਿੰਘ ਬੱਬੂ, ਨਵੀ ਚੀਮਾ, ਤਰਨੀ ਚੀਮਾ, ਅਨੂਪ ਸਿੰਘ …

Read More »

ਜਨਮ ਦਿਨ ਮੁਬਾਰਕ – ਆਗਿਆਦੀਪ ਕੌਰ ਢੀਂਡਸਾ

ਲੌਂਗੋਵਾਲ, 2 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਉਭਾਵਾਲ ਜਿਲ੍ਹਾ ਸੰਗਰੂਰ ਵਾਸੀ ਗੁਰਵਿੰਦਰਜੀਤ ਸਿੰਘ ਰਿੰਕੂ ਢੀਂਡਸਾ ਅਤੇ ਸਰਬਜੀਤ ਕੌਰ ਢੀਂਡਸਾ ਵਲੋਂ ਆਪਣੀ ਹੋਣਹਾਰ ਬੇਟੀ ਆਗਿਆਦੀਪ ਕੌਰ ਢੀਂਡਸਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਵਿਆਹ ਦੀ 10ਵੀਂ ਵਰੇਗੰਢ ਮੁਬਾਰਕ – ਜਸਵਿੰਦਰ ਸਿੰਘ ਲੌਂਗੋਵਾਲ-ਕਿਰਨਜੀਤ ਕੌਰ ਲੌਂਗੋਵਾਲ

ਲੌਂਗੋਵਾਲ, 2 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਸਵਿੰਦਰ ਸਿੰਘ ਲੌਂਗੋਵਾਲ ਅਤੇ ਕਿਰਨਜੀਤ ਕੌਰ ਲੌਂਗੋਵਾਲ ਵਾਸੀ ਪੱਤੀ ਝਾੜੋਂ ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਨੂੰ ਵਿਆਹ ਦੀ 10ਵੀਂ ਵਰੇਗੰਢ੍ਹ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »