ਸਿੱਖਿਆ ਤੇ ਸਿਹਤ ਖੇਤਰ ‘ਚ ਵੱਡਾ ਨਿਵੇਸ਼ ਕਰ ਰਹੀ ਹੈ ਪੰਜਾਬ ਸਰਕਾਰ -ਸੋਨੀ ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਦੇ ਦੂਸਰੇ ਦਿਨ ਸਥਾਨਕ ਗੁਰੂ ਨਾਨਕ ਸਟੇਡੀਅਮ ਵਿੱਚ ਖੇਡੇ ਗਏ ਦੋ ਫਸਵੇਂ ਮੈਚਾਂ ਵਿੱਚ ਭਾਰਤ ਦੀ ਟੀਮ ਨੇ ਇੰਗਲੈਂਡ ਦੀ …
Read More »Daily Archives: December 4, 2019
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਤੇ ਅਧੂਰੇ ਦਸਤਾਵੇਜ਼ ਵਾਲਿਆਂ ਦੇ ਕੱਟੇ ਚਲਾਨ
ਧੂਰੀ, 4 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੰਗਰੂਰ ਬਾਈਪਾਸ ਧੂਰੀ ਵਿਖੇ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਅਧੂਰੇ ਦਸਤਾਵੇਜ ਵਾਲਿਆਂ ਦੇ ਕੱਟੇ ਗਏ।ਤਸਵੀਰ ਵਿੱਚ ਵਾਹਣਾਂ ਦੀ ਚੈਕਿੰਗ ਕਰਦੇ ਹੋਏ ਸਤਨਾਮ ਸਿੰਘ ਇੰਚਾਰਜ।ਉਨਾਂ ਦੇ ਨਾਲ ਹਨ, ਸਬ ਇੰਸਪੈਕਟਰ ਸ਼ਾਮ ਲਾਲ ਇੰਚਾਰਜ ਪੀ.ਸੀ.ਆਰ, ਹੈਡ ਕਾਂਸਟੇਬਲ ਮਿੱਠੂ ਸਿੰਘ ਅਤੇ ਹੌਲਦਾਰ ਪਰਗਟ ਸਿੰਘ ।
Read More »ਡੀ.ਏ.ਵੀ ਰਾਸ਼ਟਰੀ ਖੇਡ ਟੂਰਨਾਮੈਂਟ ਵਿੱਚ ਚਮਕੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ
ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) -ਡੀ.ਏ.ਵੀ ਖੇਡ ਟੂਰਨਾਮੈਂਟ ਦਾ ਆਯੋਜਨ ਡੀ.ਏ.ਵੀ ਥਰਮਲ ਪਬਲਿਕ ਸਕੂਲ, ਪਾਣੀਪਤ ਵਿਖੇ ਹਾਲ ਹੀ ਵਿੱਚ ਹੋਇਆ। ਇਸ ਵਕਾਰੀ ਕੌਮੀ ਪੱਧਰ ਦੇ ਟੂਰਨਾਮੈਂਟ ਵਿੱਚ 18 ਜ਼ੋਨਾਂ ਦੇ 4000 ਪ੍ਰਤੀਭਾਗੀਆਂ ਨੇ ਆਪਣੀ ਪ੍ਰਤਿਭਾ ਸਾਬਤ ਕਰਨ ਲਈ ਵੱਖ-ਵੱਖ ਖੇਡ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਬਹੁਤ ਸਾਰੇ ਮੈਡਲ ਪ੍ਰਾਪਤ ਕਰਕੇ ਸਕੂਲ …
Read More »ਗੁਰਵਿੰਦਰ ਸਿੰਘ ਗੈਰੀ ਨੂੰ ਥਾਪਿਆ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਜਿਲ੍ਹਾ ਪ੍ਰਧਾਨ
ਭੀਖੀ, 4 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ ਖਾਲਸਾ ਨੇ ਜ਼ਿਲ੍ਹਾ ਮਾਨਸਾ ਦੇ ਕਸਬਾ ਭੀਖੀ ਵਿਖੇ ਮੀਟਿੰਗ ਕਰਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਅਜੋਕੇ ਸਮੇਂ ‘ਚ ਸਿੱਖ ਨੌਜਵਾਨਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੇ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਿਸ ਦੇ ਖਿਲਾਫ਼ ਕਾਨੂੰਨੀ ਤੇ ਹੱਕੀ …
Read More »ਸਾਫ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਡੇਂਗੂ ਫੈਲਾਉਣ ਵਾਲਾ ਮੱਛਰ – ਰਜੇਸ਼ ਰਿਖੀ
ਪਿੰਡ ਮਿੱਠੇਵਾਲ ਵਿਖੇ ਡੇਂਗੂ ਮਲੇਰੀਆਂ ਤੋਂ ਬਚਾਅ ਲਈ ਰੈਲੀ ਸੰਦੌੜ, 4 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਹੁਕਮਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰਤਿਭਾ ਸ਼ਾਹੂ ਤੇ ਜਿਲ੍ਹਾ ਐਪੀਡੀਮੈਲੋਜਿਸਟ ਡਾ. ਉਪਾਸਨਾ ਬਿੰਦਰਾ ਦੀ ਅਗਵਾਈ ਹੇਠ ਸਬ ਸੈਂਟਰ ਪਿੰਡ ਮਿੱਠੇਵਾਲ ਵਿਖੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਰੈਲੀ ਕੱਢੀ ਗਈ।ਮਪਹਵ (ਫ) …
Read More »ਆਂਗਨਵਾੜੀ ਸੈਂਟਰ ਮਿੱਠੇਵਾਲ ਵਿਖੇ ਗਰਭਵਤੀਆਂ ਔਰਤਾਂ ਨਾਲ ਮੀਟਿੰਗ
ਸੰਦੌੜ, 4 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਇਥੋਂ ਨੇੜਲੇ ਪਿੰਡ ਮਿੱਠੇਵਾਲ ਦੇ ਆਂਗਨਵਾੜੀ ਸੈਂਟਰ ਵਲੋਂ ਗਰਭਵਤੀ ਔਰਤਾਂ ਅਤੇ ਮਾਵਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਆਂਗਨਵਾੜੀ ਵਰਕਰ ਕਮਲਜੀਤ ਕੌਰ ਨੇ ਇਸ ਸਮੇਂ ਦੱਸਿਆ ਕਿ ਪੀ.ਐਮ.ਐਮ.ਵੀ ਵਾਈ (ਪ੍ਰਧਾਨ ਮੰਤਰੀ ਮਾਤਰਤਵ ਵੰਧਨਾ ਯੋਜਨਾ) ਤਹਿਤ ਪਹਿਲੇ ਬੱਚੇ ਦੇ ਜਨਮ ਮੌਕੇ ਮਾਵਾਂ ਨੂੰ ਪੰਜ ਹਜ਼ਾਰ ਰੁਪਏ ਸਹਾਇਤਾ ਰਾਸ਼ੀ ਮਿਲਦੀ ਹੈ।ਉਹਨਾਂ ਨੇ ਆਂਗਨਵਾੜੀ ਕੇਂਦਰ …
Read More »ਸ਼ੇਰਗੜ੍ਹ ਚੀਮਾ ਵਿਖੇ ਕੀਰਤਨ ਮੁਕਬਾਲੇ ਦੇ ਜੇਤੂ ਬੱਚੇ ਸਨਮਾਨਿਤ
ਸੰਦੌੜ, 4 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਧਰਮ ਪ੍ਰਚਾਰ ਕਮੇਟੀ ਸ਼ੇਰਗੜ੍ਹ ਚੀਮਾ ਨੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਇਕ ਸੰਖੇਪ ਸਮਾਗਮ ਦੌਰਾਨ ਕੀਰਤਨ ਮੁਕਾਬਲੇ ਵਿਚ ਅੱਵਲ ਪੁਜੀਸ਼ਨਾਂ ਹਾਸਲ ਕਰਨ ਵਾਲੇ ਪਿੰਡ ਦੇ ਕੁੱਝ ਬੱਚਿਆਂ ਦਾ ਸਨਮਾਨ ਕੀਤਾ ਗਿਆ।ਕਮੇਟੀ ਦੇ ਅਹੁਦੇਦਾਰਾਂ ਕੈਪਟਨ ਹਰਜਿੰਦਰ ਸਿੰਘ, ਮੁਕੰਦ ਸਿੰਘ ਚੀਮਾ ਅਤੇ ਸੇਵਾਮੁਕਤ ਉਪ ਡਾਕਪਾਲ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਸਰਕਾਰੀ ਸਕੂਲਾਂ ‘ਚ ਵੀ ਕਿਚਨ ਗਾਰਡਨ ਬਣਾਉਣ ਦੀ ਸ਼ੁਰੂਆਤ
ਭਾਦਸੋਂ ਦੇ ਸਰਕਾਰੀ ਸਕੂਲ ਵਿੱਚ ਬਣਾਇਆ ਆਧੁਨਿਕ ਕਿਚਨ ਗਾਰਡਨ ਭਾਦਸੋਂ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਐਗਰੀਕਲਚਰ ਵਿਭਾਗ ਵਲੋਂ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਵਿੱਚ ਕਿਚਨ ਗਾਰਡਨ ਬਣਾਉਣ ਦੀ ਚਲਾਈ ਲਹਿਰ ਉਪਰੰਤ ਹੁਣ ਜਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਵਿੱਚ ਕਿਚਨ ਗਾਰਡਨ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ।ਵਿਭਾਗ ਦੇ ਬੀ.ਐਸ.ਸੀ (ਆਨਰਜ਼) …
Read More »
Punjab Post Daily Online Newspaper & Print Media