Overall 2nd position amongst all government universities Amritsar, Dec 5 (Punjab Post Bureau) – Guru Nanak Dev University has bagged the prestigious Top Position amongst multispecialty government universities across the country having big campuses based on a National level competition conducted by MHRD under Swachh Campus Ranking-2019. There are more than 400 Public Universities in the country. GNDU campus stands at number …
Read More »Daily Archives: December 5, 2019
ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਕੀਰਤਨ ਸਮਾਗਮ 13 ਦਸੰਬਰ ਨੂੰ
ਧੂਰੀ, 5 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੰਨ ਧੰਨ ਬਾਬਾ ਨੰਦ ਸਿੰਘ ਜੀ ਸੇਵਾ ਸੁਸਾਇਟੀ ਅਤੇ ਗੁਰੂਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਵੱਲੋਂ ਧੂਰੀ ਦੀਆਂ ਧਾਰਮਿਕ ਸੰਸਥਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਕਥਾ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ।ਪ੍ਰਕਾਸ਼ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਗੁਰੂ ਨਾਨਕ ਦਰਬਾਰ …
Read More »ਮੂਲ ਚੰਦ ਸ਼ਰਮਾ ਲਗਾਤਾਰ ਚੌਥੀ ਵਾਰ ਬਣੇ ਸਾਹਿਤ ਸਭਾ ਧੂਰੀ ਦੇ ਪ੍ਰਧਾਨ
ਧੂਰੀ, 5 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਚੋਣ ਇਕਤੱਰਤਾ ਮੂਲ ਚੰਦ ਸ਼ਰਮਾ ਅਤੇ ਪ੍ਰਿੰਸੀਪਲ ਕਿਰਪਾਲ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫਤਰ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ਜਿਸ ਦੌਰਾਨ ਪਿਛਲੇ ਤਿੰਨ ਸਾਲ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ ਗਈ ਅਤੇ ਇਕੱਲੇ-ਇਕੱਲੇ ਮੈਂਬਰ ਵੱਲੋਂ ਵਿਚਾਰ ਪੇਸ਼ ਕਰਦਿਆਂ ਸਰਬਸੰਮਤੀ ਨਾਲ …
Read More »ਹਨੀ ਚੁੱਘ ਨੇ ਜਿੱਤਿਆ ‘ਮਿਸਿਜ਼ ਪੰਜਾਬ-2019 ਵਾਏਵੇਸ਼ੀਅਜ਼’ ਦਾ ਖਿਤਾਬ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਅਮਨ) – ‘ਮਿਸਿਜ਼ ਪੰਜਾਬ-2019 ਸੀਜਨ-5’ ਦੀ 30 ਫਾਈਨਲਿਸਟਾਂ ਵਿਚ ਸ਼ਾਮਿਲ ਅੰਮ੍ਰਿਤਸਰ ਦੀ ਹਨੀ ਚੁੱਘ ਨੇ ਟਾਪ-10 ਫਾਈਨਲਿਸਟ ਰਹਿੰਦਿਆਂ ‘ਮਿਸਿਜ਼ ਪੰਜਾਬ-2019 ਵਾਏਵੇਸ਼ੀਅਜ਼’ ਦਾ ਖਿਤਾਬ ਜਿੱਤਿਆ ਹੈ।ਇਹ ਖਿਤਾਬ ਜਿੱਤਣ ਤੇ ਉਨ੍ਹਾਂ ਦੇ ਪਤੀ ਰੋਹਿਤ ਚੁੱਘ ਅਤੇ ਬੱਚਿਆਂ ਜਹਾਨ ਚੁੱਘ ਅਤੇ ਮੁਸਕਾਨ ਚੁੱਘ ਬੇਹੱਦ ਖੁਸ਼ ਹਨ।ਹਨੀ ਚੁੱਘ ਨੇ ਦੱਸਿਆ ਕਿ ਬੇਸ਼ੱਕ ਉਹ ਭਾਵੇਂ ‘ਮਿਸਿਜ਼ ਪੰਜਾਬ-2019 ਸੀਜਨ-5’ ਦੀ …
Read More »‘ਆਪ’ ਵਲੋਂ ਮਾਝਾ ਜ਼ੋਨ ‘ਚ 6 ਨਵੇਂ ਹਲਕਾ ਪ੍ਰਧਾਨਾਂ ਦੀ ਨਿਯੁੱਕਤੀ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਮਾਝਾ ਜ਼ੋਨ ‘ਚ ਨਵੇਂ ਹਲਕਾ ਪ੍ਰਧਾਨ ਨਿਯੁੱਕਤ ਕੀਤੇ ਹਨ।ਜਦਕਿ ਨੌਜਵਾਨ ਆਗੂ ਰਣਜੀਤ ਸਿੰਘ ਚੀਮਾ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਅਤੇ ਗੁਰਦੇਵ ਸਿੰਘ ਲਾਖਣਾ ਨੂੰ ਤਰਨਤਾਰਨ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਹੈ। ਮਾਝਾ ਜ਼ੋਨ …
Read More »ਵਿਨਰਜੀਤ ਗੋਲਡੀ ਵਲੋਂ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ 13ਵੀਂ ਫ੍ਰੀ ਬੱਸ ਰਵਾਨਾ
13ਵੀਂ ਯਾਤਰਾ ਦਿਵਿਆਂਗ ਵਿਅਕਤੀਆਂ ਨੂੰ ਸਮਰਪਿਤ -ਗੋਲਡੀ ਸੁਨਾਮ/ ਲੌਂਗੋਵਾਲ, 5 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਤੇ ਯੂਥ ਕੋਰ ਕਮੇਟੀ ਮੈਂਬਰ ਵਿਨਰਜੀਤ ਗੋਲਡੀ ਵਲੋਂ ਇਕ ਸਾਲ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅੰਮ੍ਰਿਤਸਰ ਸਾਹਿਬ, ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ ਦੇ ਦਰਸ਼ਨਾਂ ਲਈ ਫ੍ਰੀ ਬੱਸ ਯਾਤਰਾ …
Read More »ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਰਾਜੋਆਣਾ ਪ੍ਰਤੀ ਫ਼ੈਸਲੇ ਤੋਂ ਪਲਟੀ ਮੋਦੀ ਸਰਕਾਰ ਨੂੰ ਮੁੜ ਵਿਚਾਰ ਲਈ ਕਿਹਾ
ਮਹਿਤਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਨ ਦੇ ਐਲਾਨ ਤੋਂ ਪਲਟ ਜਾਣ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਪ੍ਰੋ: ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ ਵਿਚ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਿੱਖ …
Read More »ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਵੱਖ-ਵੱਖ ਮੁਕਾਬਲੇ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵਲੋਂ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਾਵਿ ਉਚਾਰਨ, ਪੋਟਰੇਟ ਬਨਾਉਣ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ …
Read More »ਤਨਖਾਹਾਂ ਨਾ ਮਿਲਣ ‘ਤੇ ਪਾਵਰਕਾਮ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੇ ਕੀਤਾ ਰੋਸ ਮੁਜਾਹਾਰਾ
ਸਮਰਾਲਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਪਾਵਰਕਾਮ ਦੇ ਮੰਡਲ ਸਮਰਾਲਾ ਦੇ ਪੈਨਸ਼ਨਰਜ਼/ਮੁਲਾਜ਼ਮਾਂ ਵਲੋਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਹੰਗਾਮੀ ਮੀਟਿੰਗ ਕੀਤੀ ਗਈ।ਜਿਸ ਵਿੱਚ ਪਾਵਰ ਕਾਰਪੋਰੇਸ਼ਨ ਵਲੋਂ ਨਵੰਬਰ 2019 ਦੀਆਂ ਪੈਨਸ਼ਨਾਂ/ਤਨਖਾਹਾਂ ਨਾ ਦੇਣ ਦੀ ਤਿੱਖੇ ਸ਼ਬਦਾਂ ਵਿੱਚ ਜੋਰਦਾਰ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਪ੍ਰੇਮ ਸਿੰਘ ਰਿਟਾ: ਐਸ.ਡੀ.ਓ ਸੀਨੀਅਰ …
Read More »ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦਾ ਮੇਅਰ ਨੇ ਕੀਤਾ ਉਦਘਾਟਨ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਉਤਰੀ ਦੀ ਪੈਂਦੀ ਵਾਰਡ ਨੰਬਰ 7 ਕੌਸਲਰ ਸ਼੍ਰੀਮਤੀ ਕਾਜਲ ਨਾਲ ਮਿਲ ਕੇ ਨਵੀਆਂ ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇੇ ਮਹੇਸ਼ ਕੁਮਾਰ ਜੇ.ਈ, ਬੋਬੀ ਅਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Read More »
Punjab Post Daily Online Newspaper & Print Media