Tuesday, November 24, 2026

Daily Archives: December 6, 2019

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਸੰਗਰੂਰ/ ਲੌਂਗੋਵਾਲ, 6 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਸੰਗਰੂਰ ਵਿਖੇ ਹਿੰਦ ਦੀ ਚਾਦਰ ਨੌਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਗੁਰਦੁਆਰਾ ਕਮੇਟੀ ਪ੍ਰਧਾਨ ਕੈਪਟਨ ਭੂਪਿੰਦਰ ਸਿੰਘ ਪੂਨੀਆ ਅਤੇ ਸਤਨਾਮ ਸਿੰਘ ਦਮਦਮੀ ਨੇ …

Read More »

ਐਥਲੈਟਿਕ ਮੀਟ ਸ਼ਾਨੋ-ਸ਼ੋਕਤ ਨਾਲ ਸਮਾਪਤ

  ਲੌਂਗੋਵਾਲ, 6 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿੱਧੂ ਮੈਮੋਰੀਅਲ ਪਬਲਿਕ ਸਕੂਲ ਸ਼ੇਰੋਂ ਵਿਖੇ ਕਰਵਾਈ ਗਈ ਸਲਾਨਾ ਐਥਲੈਟਿਕ ਮੀਟ ਸ਼ਾਨੋ-ਸ਼ੋਕਤ ਨਾਲ ਸਮਾਪਤ ਹੋਈ। ਇਸ ਦੌਰਾਨ ਕਰਵਾਏ ਗਏ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਵਲੋਂ ਕਰਵਾਈ ਗਈ। ਸਮਾਗਮ ਦਾ ਆਰੰਭ ਸਕੂਲ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਨਾਲ ਹੋਇਆ। ਮੁਕਾਬਲਿਆਂ ਦੀ ਅਗਵਾਈ ਕੋਚ ਦਵਿੰਦਰ ਸਿੰਘ ਢਿੱਲੋਂ …

Read More »