ਚੰਡੀਗੜ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਸ ਬਿਊਰੋ ਵਲੋਂ ਸਿਵਲ ਸਰਜਨ ਦਫਤਰ ਬਰਨਾਲਾ ਵਿਖੇ ਤਾਇਨਾਤ ਫੂਡ ਸੇਫਟੀ ਅਧਿਕਾਰੀ (ਐਫ.ਐਸ.ਓ) ਅਭਿਨਵ ਖੋਸਲਾ ਅਤੇ ਇਸੇ ਦਫਤਰ ਵਿਖੇ ਤਾਇਨਾਤ ਡਰਾਈਵਰ ਜਗਪਾਲ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਅਤੇ ਇਸੇ ਕੇਸ ਵਿਚ ਸ਼ਾਮਲ ਜਿਲਾ ਸਿਹਤ ਅਧਿਕਾਰੀ ਰਾਜ ਕੁਮਾਰ ਖਿਲਾਫ਼ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। …
Read More »Daily Archives: December 8, 2019
ਪੰਜਾਬ ਨੂੰ ਮੈਡੀਕਲ ਟੂਰਿਸਟ ਹੱਬ ਬਨਾਉਣ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਵਕਾਲਤ
ਪੀ.ਪੀ.ਆਈ.ਐਸ-2019 ਐਸ.ਏ.ਐਸ.ਨਗਰ (ਮੁਹਾਲੀ), 8 ਦਸੰਬਰ (ਪੰਜਾਬ ਪੋਸਟ ਬਿਊਰੋ) – ਡੈਲੀਗੇਟਾਂ ਵਲੋਂ ਆਈ.ਐਸ.ਬੀ ਮੋਹਾਲੀ ਵਿਖੇ ਆਯੋਜਿਤ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸੰਮੇਲਨ-2019 ਵਿਖੇ ਹੋਏ ਸੈਸ਼ਨ ਦੌਰਾਨ ਪੰਜਾਬ ਨੂੰ ਕੌਮਾਂਤਰੀ ਤੇ ਘਰੇਲੂ ਮੈਡੀਕਲ ਟੂਰਿਜ਼ਮ ਮੈਡੀਕਲ ਟੂਰਿਸਟ ਹੱਬ ਵਜੋਂ ਵਿਕਸਿਤ ਕਰਨ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਗਿਆ। ਪੰਜਾਬ ਨੂੰ ਹੱਬ ਵਜੋਂ ਵਿਕਸਿਤ …
Read More »ਉਦਯੋਗਿਕ ਵਿਕਾਸ ਲਈ ਪੰਜਾਬ ਨੇ ਨਵੀਂ ਤਕਨਾਲੋਜੀ `ਇੰਡਸਟਰੀ 4.0` ਅਪਣਾਈ
ਪ੍ਰ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਐਸ.ਏ.ਐਸ ਨਗਰ (ਮੁਹਾਲੀ), 8 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਲੋਂ ਸੂਬੇ ਵਿਚ ਉਦਯੋਗਾਂ ਦੇ ਵਿਕਾਸ ਹਿਤ ਨਵੇਂ ਮੌਕੇ ਤਲਾਸ਼ਣ ਲਈ ਇਕ ਨਵੀਂ ਉਦਯੋਗਿਕ ਤਕਨਾਲੋਜੀ `ਇੰਡਸਟਰੀ 4.0` ਦੀ ਸ਼ੁਰੂਆਤ ਕਰ ਦਿੱਤੀ ਹੈ। ਜਿਸ ਰਾਹੀਂ ਸੂਬੇ ਨੇ ਉਦਯੋਗਿਕ ਕ੍ਰਾਂਤੀ ਦਾ ਹਿੱਸਾ ਬਣ ਕੇ ਤਕਨੀਕੀ ਨਿਵੇਸ਼ ਲਈ ਨਵੇਂ ਰਾਹ ਖੋਹਲ ਦਿੱਤੇ ਹਨ। …
Read More »ਜਾਪਾਨ ਦੇ ਰਾਜਦੂਤ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ
ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ ਵਟਾਂਦਰਾ ਚੰਡੀਗੜ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਭਾਰਤ ਵਿਚ ਜਾਪਾਨ ਦੇ ਰਾਜਦੂਤ ਸਤੋਸ਼ੀ ਸੁਜ਼ੂਕੀ ਨੂੰ ਅਪੀਲ ਕੀਤੀ ਕਿ ਉਹ ਜਾਪਾਨੀ ਕੰਪਨੀਆਂ ਵਲੋਂ ਰਾਜਪੁਰਾ ਅਤੇ ਬਠਿੰਡਾ ਵਿਚ ਬਣਨ ਵਾਲੇ ਮੈਗਾ ਉਦਯੋਗਿਕ ਪਾਰਕਾਂ ਵਿਚ ਨਿਵੇਸ਼ ਲਈ ਜ਼ੋਰ ਦੇਣ। ਸੁਜ਼ੂਕੀ ਨੇ ਮੋਹਾਲੀ ਵਿਚ ਸ਼ੁਰੂ ਹੋਏ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਫਲੈਗ ਡੇਅ (ਝੰਡਾ ਦਿਵਸ) ਮਨਾਇਆ
ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਹਥਿਆਰਬੰਦ ਸੈਨਾਵਾਂ (ਆਰਮਡ ਫੋਰਸਿਸ) ਦੇ ਫਲੈਗ ਡੇਅ (ਝੰਡਾ ਦਿਵਸ) ‘ਤੇ ਇੱਕ ਵਿਸ਼ੇਸ਼ ਇਕੱਠ ਕੀਤਾ।ਉਨ੍ਹਾਂ ਨੇ ਇਸ ਦਿਨ ਦੀ ਮਹੱਤਤਾ ਤੇ ਮਨੋਰਥ ਸਾਂਝੇ ਕੀਤੇ।ਇਸ ਦਿਨ ਨੂੰ ਭਾਰਤ ਦੇ ਸੈਨਿਕਾਂ, ਹਵਾਈ ਸੈਨਿਕਾਂ ਅਤੇ ਨੇਵੀ ਦੇ ਸੈਨਿਕਾਂ ਲਈ ਸਨਮਾਨ ਵਜੋਂ ਮਨਾਉਣ ਦੀ ਰਵਾਇਤ ਬਣ ਗਈ ਹੈ।ਇਸ …
Read More »ਮਾਨਸਾ ਦੇ ਡੀਪੂ ਹੋਲਡਰਾਂ ਵਲੋਂ ਜੰਤਰ-ਮੰਤਰ ‘ਤੇ ਰੋਸ ਪ੍ਰਦਰਸ਼ਨ
ਭੀਖੀ, 8 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਆਲ ਇੰਡੀਆ ਫੇਅਰ ਪਰਾਇਸ ਸ਼ੋਪ ਦੇ ਸੱਦੇ ‘ਤੇ ਡੀਪੂ ਹੋਲਡਰ ਯੂਨੀਅਨ ਦੇ ਕੋਮੀ ਰੋਸ ਪ੍ਰਦਰਸ਼ਨ ਦੌਰਾਨ ਜਿਲ੍ਹਾ ਮਾਨਸਾ ਦੇ ਡੀਪੂ ਹੋਲਡਰਾਂ ਨੇ ਦਿੱਲੀ ਜੰਤਰ-ਮੰਤਰ ਤੇ ਧਰਨਾ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਨੂੰ ਆਪਣੀਆ ਹੱਕੀ ਮੰਗਾਂ ਮੰਨਣ ਦੀ ਅਪੀਲ ਕੀਤੀ। ਬੁਲਾਰਿਆਂ ਨੇ ਜਨਤਕ ਵੰਡ ਪ੍ਰਣਾਲੀ ਦੇ ਨਿਜੀਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ …
Read More »
Punjab Post Daily Online Newspaper & Print Media