ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਕੀਤੀ ਮੁਲਾਕਾਤ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਸਥਾਨਕ ਖ਼ਾਲਸਾ ਕਾਲਜ ਵਿਖੇ ਸਾਰਾਗੜ੍ਹੀ ਫਾਊਂਡੇਸ਼ਨ ਨਿਊਯਾਰਕ ਵੱਲੋਂ ਕਰਵਾਏ ਗਏ ਇਕ ਸੈਮੀਨਾਰ ਵਿਚ ਭਾਗ ਲੈਣ ਪੁੱਜੇ ਬ੍ਰਿਟਿਸ਼ ਆਰਮੀ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।ਵਫ਼ਦ …
Read More »Daily Archives: December 12, 2019
ਅਮਰੀਕਾ ’ਚ ਸਿੱਖ ’ਤੇ ਨਸਲੀ ਹਮਲੇ ਦੀ ਲੌਂਗੋਵਾਲ ਨੇ ਕੀਤੀ ਨਿਖੇਧੀ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫ਼ਰਤੀ ਹਿੰਸਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਲੌਂਗੋਵਾਲ ਨੇ ਅਮਰੀਕਾ ਦੇ ਸ਼ਹਿਰ ਬੇਲਿੰਗਹੇਮ ’ਚ ਸਿੱਖ ਡਰਾਈਵਰ ’ਤੇ …
Read More »6ਵੇਂ ਪੇਅ-ਕਮਿਸ਼ਨ ਦੀ ਰਿਪੋਰਟ 16 ਦਸੰਬਰ ਤੱਕ ਲਾਗੂ ਕਰਨ ਲਈ ਜੁਆਇੰਟ ਫਰੰਟ ਨੇ ਦਿੱਤਾ ਪੰਜਾਬ ਸਰਕਾਰ ਨੂੰ ਅਲਟੀਮੇਟਮ
ਸਮਰਾਲਾ, 12 ਦਸਬੰਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਹੰਗਾਮੀ ਮੀਟਿੰਗ ਪ੍ਰੇਮ ਸਾਗਰ ਸ਼ਰਮਾ ਸਮਰਾਲਾ, ਅਜਮੇਰ ਸਿੰਘ ਫਿਰੋਜ਼ਪੁਰ ਅਤੇ ਠਾਕੁਰ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ ਜਿਸ ਵਿੱਚ 8 ਨਵੀਆਂ ਪੈਨਸ਼ਨਰਜ਼ ਜਥੇਬੰਦੀਆਂ ਦੇ ਰਾਜ ਪੱਧਰੀ ਕਨਵੀਨਰ ਸਰਬਸੰਮਤੀ ਨਾਲ ਉਪਰੋਕਤ ਜਥੇਬੰਦੀ ਵਿਚ ਸ਼ਾਮਲ ਕਰ ਲਏ ਗਏ। ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ‘ਤੇ ਦਲਜੀਤ ਸਿੰਘ ਭੁੱਲਰ …
Read More »ਸਿੱਖ ਦਰਿਆ ਦਿਲ ਅਤੇ ਬਹਾਦੁਰ ਕੌਮ – ਬ੍ਰਿਟਿਸ਼ ਬ੍ਰਿਗੇਡੀਅਰ ਸੇਲੀਆ ਜੇਨ ਹਰਵੀ
ਖ਼ਾਲਸਾ ਕਾਲਜ ਵਿਖੇ ਸਾਰਾਗੜ੍ਹੀ ਤੋਂ ਲਿਆਂਦੇ ਪੱਥਰ ਕੀਤਾ ਸਥਾਪਿਤ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਿੱਖ ਇਕ ਅਜਿਹੀ ਕੌਮ ਹੈ ਜੋ ਵਿਸ਼ਵ ਭਰ ’ਚ ਆਪਣੀ ਦਰਿਆ ਦਿਲੀ ਦੇ ਨਾਲ-ਨਾਲ ਬੇਮਿਸਾਲ ਬਹਾਦਰੀ ਅਤੇ ਕੁਰਬਾਨੀ ਸਦਕਾ ਸਤਿਕਾਰਯੋਗ ਹੈ।ਸਿੱਖਾਂ ਨੇ ਜਿਥੇ ਮਜ਼ਲੂਮਾਂ, ਲਾਚਾਰਾਂ ਅਤੇ ਹੋਰਨਾਂ ਧਰਮਾਂ ਦੀ ਰੱਖਿਆ ਖਾਤਿਰ ਹੱਸਦੇ-ਹੱਸਦੇ ਆਪਣਾ ਬਲੀਦਾਨ ਦਿੱਤਾ ਹੈ, ਉਥੇ ਵਿਦੇਸ਼ਾਂ ’ਚ ਵੱਸਦੇ ਪੰਜਾਬੀਆਂ …
Read More »Role of Sikh Soldiers in Word Wars Exemplary – British Brigadier Celia Harvey
Seminar on Epic battle-Saragarhi and `Memorial Stone’ installed at Khalsa College Amritsar, 12 Dec (Punjab Post Bureau) – The role of the Sikh soldiers during the World War-I and II was an exemplary and the European countries owe their freedom it to the brave soldiers from Punjab. This was stated by British Army Brigadier Celia Jane Harvey who was …
Read More »On the spot Painting Competition at Kt:Kala Kendra organised
Amritsar, Dec 12 (Punjab Post Bureau) – KT:Kalã Kendra organised an On The Spot Painting Competition of school children. 170 students of 26 schools of Amritsar and Batala participated in this competition. There were six five categories of different classes from pre nursery to plus two. 16 special students from Bhagat Puran Singh School of Deaf and Dumb also participated …
Read More »ਯੂਨੀਵਰਸਿਟੀ ਵਿਖੇ ਇੰਟਰਨਸ਼ਿਪ ਪ੍ਰੋਗਰਾਮ ਬਾਰੇ ਦੋ ਹਫਤਿਆਂ ਦੀ ਵਰਕਸ਼ਾਪ ਸਮਾਪਤ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਦੇ ਉਚੇਰੀ ਸਿਖਿਆ ਵਿਭਾਗ ਦੇ ਪੰਡਿਤ ਮਦਨ ਮੋਹਨ ਮਾਲਵੀਆ ਰਾਸ਼ਟਰੀ ਸਿਖਿਆ ਮਿਸ਼ਨ ਅਧੀਨ ਸਿਖਿਆ ਵਿਭਾਗ ਦੇ ਪ੍ਰੀਸਰਵਿਸ ਟੀਚਰ ਐਜੂਕੇਸ਼ਨ ਕੇਂਦਰ ਵੱਲੋਂ ਟੀਚਰ ਐਜੂਕੇਸ਼ਨ ਕੋਰਸਾਂ ਲਈ ਢਾਂਚਾਗਤ ਇੰਟਰਨਸ਼ਿਪ ਪ੍ਰਬੰਧ ਹਿਤ ਪ੍ਰਭਾਵਸ਼ਾਲੀ ਇੰਟਰਨਸ਼ਿਪ ਪ੍ਰੋਗਰਾਮ ਲਈ ਵਿਕਾਸ ਮੋਡਿਊਲ ਵਿਸ਼ੇ ਉਪਰ ਦੋ ਹਫਤਿਆਂ ਦੀ ਵਰਕਸ਼ਾਪ ਇਥੇ …
Read More »ਮਨੁੱਖੀ ਅਵੇਸਲਾਪਨ ਵਾਤਾਵਰਣ ਨੂੰ ਬਹੁਤ ਵਿਗਾੜ ਸਕਦਾ ਹੈ – ਵਾਈਸ ਚਾਂਸਲਰ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਵੱਲੋਂ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ ਚੁੱਕੇ ਜਾ ਰਹੇ ਵੱਖ ਵੱਖ ਕਦਮਾਂ ਦੀ ਸ਼ਲਾਘਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਜੇ ਰਹਿੰਦੇ ਸਮੇਂ ਦੇ ਵਿਚ ਅਸੀਂ ਵਾਤਾਵਰਣ ਨੂੰ ਮਨੁੱਖ ਦੇ ਰਹਿਣਯੋਗ ਨਾ ਬਣਾਇਆ ਤਾਂ ਮਨੁੱਖਤਾ ਦੀ ਹੋਂਦ …
Read More »ਸਰਕਾਰੀ ਸਾਰ੍ਹਾਗੜੀ ਮੈਮੋਰੀਅਲ ਸਕੂਲ ਵਿਖੇ ਟ੍ਰੈਫਿਕ ਨਿਯਮਾਂ, ਨਸ਼ਿਆਂ ਤੇ ਅੋਰਤਾਂ ਦੀ ਸੁਰੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਏ.ਡੀ.ਸੀ.ਪੀ ਹੈਡਕੁਆਟਰ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਾਰ੍ਹਾਗੜੀ ਮੈਮੋਰੀਅਲ ਸੈਕੰਡਰੀ ਸਕੂਲ ਟਾਊਨ ਹਾਲ ਮਾਲ ਮੰਡੀ ਵਿਖੇ ਟ੍ਰੈਫਿਕ ਨਿਯਮਾਂ, ਨਸ਼ਿਆਂ ਅਤੇ ਅੋਰਤਾਂ ਦੀ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਸਾਂਝ ਕੇਂਦਰ ਦੱਖਣੀ, ਇੰਸਪੈਕਟਰ ਪ੍ਰਸ਼ੋਤਮ ਸਿੰਘ ਇੰਚਾਰਜ ਸਾਂਝ …
Read More »The Buddy Group Training Programme organised
Amrtisar, Dec 12 (Punjab Post Bureau) – To eradicate drug menace from the society an orientation programme was organised by Punjab Govt. at DAV Public School Lawrence Road Amritsar A team comprising of District Co – ordinater, Mr. Jasbir Sigh Gill, Master Trainer Buddy Group – Mr. Manjit Singh and Mr. Sukhpal Singh, Mrs. Bharti Sharma – Counsellor and Inspecter …
Read More »
Punjab Post Daily Online Newspaper & Print Media