Tuesday, November 24, 2026

Daily Archives: December 12, 2019

ਕਿਰਤੀ ਕਿਸਾਨ ਯੂਨੀਅਨ ਨੇ ਸਾੜਿਆ ਸਰਕਾਰ ਦਾ ਪੁਤਲਾ

ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਖਿਲਾਫ ਫਰੀਦਕੋਟ ਪੁਲਿਸ ਵਲੋਂ ਝੂਠਾ ਪਰਚਾ ਦਰਜ਼ ਕਰਕੇ ਉਸ ਨੂੰ ਜ਼ੇਲ੍ਹ ਵਿਚ ਸੁੱਟਣ ਦੇ ਰੋਸ ਵਿਚ ਨੇੜਲੇ ਪਿੰਡ ਤਕੀਪੁਰ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦਾ ਪੂਤਲਾ ਸਾੜਿਆ ਗਿਆ ਅਤੇ ਹਾਜ਼ਰ ਕਿਸਾਨਾਂ ਨੇ …

Read More »

ਫੁੱਟਬਾਲ ਦੇ ਪੁਰਾਣੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਮੈਚ ਕਰਵਾਇਆ

ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਫੁੱਟਬਾਲ ਕਲੱਬ ਵਲੋਂ ਪ੍ਰਧਾਨ ਰਿਸ਼ੀਪਾਲ ਦੀ ਅਗਵਾਈ ‘ਚ ਸਥਾਨਕ ਸ਼ਹੀਦ ਊਧਮ ਸਿੰਘ ਓਲੰਪਿਕ ਸਟੇਡੀਅਮ ਵਿਖੇ 40 ਸਾਲ ਤੋਂ ਵੱਧ ਉਮਰ ਵਾਲੇ ਫੁੱਟਬਾਲ ਖਿਡਾਰੀਆਂ ਦੇ ਫਰੈਂਡਲੀ ਮੈਚ ਕਰਵਾਏ ਗਏ।ਜਿਸ ਵਿੱਚ ਸੁਨਾਮ ਅਤੇ ਪਟਿਆਲਾ ਦੀ ਟੀਮ ਨੇ ਭਾਗ ਲਿਆ।ਇਸ ਦੌਰਾਨ ਦਰਸ਼ਨ ਸਿੰਘ ਮਾਨ ਐਸ.ਐਸ.ਪੀ, ਰੁਪਿੰਦਰ ਭਾਰਦਵਾਜ ਐਸ.ਪੀ, ਚੰਦਰ ਸ਼ੇਖਰ ਐਸ.ਪੀ …

Read More »

ਪਰਕਾਸ਼ ਸਿੰਘ ਬਾਦਲ 5 ਵਾਰ ਰਹਿ ਚੁੱਕੇ ਹਨ ਪੰਜਾਬ ਦੇ ਮੁੱਖ ਮੰਤਰੀ – ਚੀਮਾ

ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਬਕਾ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਨੂੰ ਜਨਮ ਦਿਨ ਦੀ ਵਧਾਈ ਦੇਣ ਆਏ ਉਨਾਂ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਰਹਿ ਚੁੱਕੇ ਸੀਨੀਅਰ ਆਈ.ਏ.ਐਸ ਅਧਿਕਾਰੀ ਕੰਵਲਜੀਤ ਸਿੰਘ ਚੀਮਾ (ਪ੍ਰਿੰਸੀਪਲ ਸੈਕਟਰੀ ਪੱਛਮੀ ਬੰਗਾਲ) ਨੇ ਗੱਲਬਾਤ ਦੌਰਾਨ ਦੱਸਿਆ ਕਿ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਅਬੁਲ ਖੁਰਾਣਾ `ਚ ਹੋਇਆ …

Read More »

ਪ੍ਰਿੰਸੀਪਲ ਸੈਕਟਰੀ ਰਹੇ ਕੇ.ਜੀ.ਐਸ ਚੀਮਾ ਨੇ ਬਾਦਲ ਨੂੰ ਜਨਮ ਦਿਨ ਮੌਕੇ ਦਿੱਤੀ ਮੁਬਾਰਕਬਾਦ

ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 93ਵਾਂ ਜਨਮ ਦਿਨ ਆਪਣੇ ਗ੍ਰਹਿ ਪਿੰਡ ਬਾਦਲ ਵਿਖੇ ਮਨਾਇਆ।ਬਾਦਲ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਰਹਿ ਚੁੱਕੇ ਸੀਨੀਅਰ ਆਈ.ਏ.ਐਸ ਅਧਿਕਾਰੀ ਕੰਵਲਜੀਤ ਸਿੰਘ ਚੀਮਾ (ਪ੍ਰਿੰਸੀਪਲ ਸੈਕਟਰੀ ਪੱਛਮੀ ਬੰਗਾਲ) ਨੇ ਵੀ ਬਾਦਲ ਨੂੰ ਉਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੂੰਹ ਮਿੱਠਾ ਕਰਵਾ ਕੇ ਜਨਮ ਦਿਨ ਦੀਆਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਤੇ ਰੰਗੋਲੀ ਮੇਲਾ ਸਮਾਪਤ

ਫੁੱਲਾਂ ਦੀ ਕਾਸ਼ਤਕਾਰੀ ਦੇ ਸਕਦੀ ਖੇਤੀਬਾੜੀ ਨੂੰ ਨਵੀਆਂ ਦਿਸ਼ਾਵਾਂ – ਡਾ. ਗੁਪਤਾ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਸਥਾਪਨਾ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਗੋਲਡਨ ਜੁਬਲੀ ਫੁੱਲਾਂ ਦਾ ਮੇਲਾ ਮਹਿਕਾਂ ਬਿਖੇਰਦਾ, ਕੁਦਰਤ ਪਿਆਰ ਕਰਨ, ਵਾਤਾਵਰਣ ਨੂੰ ਬਚਾਉਣ …

Read More »

Bhai Vir Singh Festival of Flowers, Plants and Rangoli concluded

Amritsar, Dec 12 (Punjab Post Bureau) – Bhai Vir Singh Festival of Flowers, Plants and Rangoli was concluded here today in Guru Nanak University with the message of love nature and protect the environment.           Today, a special Seminar on Floriculture was organized in the Guru Granth Sahib Bhawan of the University. Prof. Avinash Kaur Nagpal, Department of Botanical and Environmental …

Read More »

ਸਰਬਤ ਸਿਹਤ ਬੀਮਾ ਸਕੀਮ ਤਹਿਤ ਸਰਕਾਰੀ ਹਸਪਤਾਲਾਂ ਤੋਂ 3000 ਤੋਂ ਵਧੇਰੇ ਮਰੀਜ਼ਾਂ ਨੇ ਕਰਵਾਇਆ ਇਲਾਜ਼

ਲੋਕ ਸੰਪਰਕ ਵਿਭਾਗ ਤੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਵੀ ਸਕੀਮ ਦਾ ਲਾਭ ਸ਼ੁਰੂ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਕੈਸ਼ਲੈਸ ਇਲਾਜ ਦੇਣ ਲਈ 20 ਅਗਸਤ 2019 ਤੋਂ ਆਰੰਭੀ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਲੋੜਵੰਦ ਲੋਕਾਂ ਦੇ ਇਲਾਜ ’ਚ ਸਹਾਇਕ ਬਣ ਰਹੀ ਹੈ।ਜ਼ਿਲ੍ਹੇ ’ਚ ਸਕੀਮ ਦੇ ਲਾਗੂ ਹੋਣ ਤੋਂ ਹੁਣ ਤੱ …

Read More »

ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿਚ 14 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੀ.ਐਸ ਸੰਧੂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਅਗਵਾਈ ਹੇਠ 14 ਦਸੰਬਰ 2019 ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਅੰਮਿ੍ਰਤਸਰ ਦੇ ਸਬ ਡਵੀਜਨ ਅਜਨਾਲਾ ਅਤੇ ਬਾਬਾ ਬਕਾਲਾ ਦੀਆਂ ਸਾਰੀਆਂ ਦੀਵਾਨੀ ਅਤੇ ਫੌਜ਼ਦਾਰੀ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ ਇਹ ਜਾਣਕਾਰੀ ਦਿੰਦਿਆਂ ਸੁਮਿਤ ਮੱਕੜ ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ …

Read More »

ਦਿਲ ਦੇ ਰੋਗਾਂ ਦਾ ਮੁਫਤ ਚੈਕਅੱਪ ਕੈਂਪ 15 ਨੂੰ

ਧੂਰੀ, 11 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤ ਵਿਕਾਸ ਪ੍ਰੀਸ਼ਦ ਧੂਰੀ ਦੀ ਸਵਾਮੀ ਵਿਵੇਕਾਨੰਦ ਸ਼ਾਖਾ ਵੱਲੋਂ ਦੇਵ ਪ੍ਰਯਾਸ ਚੈਰੀਟੇਬਲ ਟਰੱਸਟ ਸੰਗਰੂਰ ਦੇ ਸਹਿਯੋਗ ਨਾਲ ਪ੍ਰੀਸ਼ਦ ਦੇ ਪ੍ਰਧਾਨ ਬਸੰਤ ਕੁਮਾਰ ਦੀ ਅਗਵਾਈ ਹੇਠ 15 ਦਸੰਬਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਆਰੀਆ ਮਹਿਲਾ ਕਾਲਜ ਧੂਰੀ ਵਿਖੇ ਦਿਲ ਦੇ ਰੋਗਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ ਜਾਵੇਗਾ।ਪ੍ਰੀਸ਼ਦ ਦੇ …

Read More »

ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ ਅਤੇ ਬੂਟੇ ਵੰਡੇ

ਧੂਰੀ, 12 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਰਿਵਰਤਨ ਮਾਲਵਾ ਫਰੈਂਡਜ ਵੈਲਫੇਅਰ ਸੁਸਾਇਟੀ ਵੱਲੋਂ ਔਲਖ ਪਰਿਵਾਰ ਦੇ ਸਹਿਯੋਗ ਨਾਲ ਹਰਮਿੰਦਰ ਸਿੰਘ ਔਲਖ ਗੁਗਨਾ ਕਨੇਡਾ ਦੀ ਯਾਦ ‘ਚ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿਚ ਸਰਕਾਰੀ ਬਲੱਡ ਬੈਂਕ ਬਰਨਾਲਾ ਵੱਲੋਂ 45 ਯੂਨਿਟ ਖੂਨ ਇਕੱਤਰ ਕੀਤਾ ਗਿਆ ਅਤੇ ਫਲਾਂ ਤੇ ਫੁੱਲਾਂ ਵਾਲੇ ਕਰੀਬ 500 ਬੂਟੇ ਵੀ ਪ੍ਰਸਾਦ ਰੂਪ ਵਿੱਚ ਵੰਡੇ ਗਏ।ਇਸ ਮੌਕੇ ਬਲਵਿੰਦਰ ਸਿੰਘ …

Read More »