ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਭਾਗ ਸਿੰਘ ਅਣਖੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੰਮ੍ਰਿਤਸਰ ਅਤੇ ਤਰਨਤਾਰਨ ਜਿਲ੍ਹੇ ਦੇ ਧਾਰਮਿਕ ਅਧਿਆਪਕਾਂ ਦੀ ਵਿਸ਼ੇਸ਼ ਮੀਟਿੰਗ ‘ਚ ਧਾਰਮਿਕ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ 21 ਤੋਂ 28 ਦਸੰਬਰ ਤੱਕ ਦੇ ਸੁਨਹਿਰੀ ਸਿੱਖ ਇਤਿਹਾਸ ਦੇ ਪੰਨਿਆਂ …
Read More »Daily Archives: December 13, 2019
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 12 ਦਸੰਬਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ …
Read More »ਇਤਿਹਾਸਕ ਮੰਗੂ ਮੱਠ ਦੀ ਸਥਿਤੀ ਜਾਣਨ ਲਈ ਲੌਂਗੋਵਾਲ ਨੇ ਬਣਾਈ ਸਬ-ਕਮੇਟੀ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ਦੇ ਜਗਨਨਾਥ ਪੁਰੀ ’ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਮੰਗੂ ਮੱਠ ਸਬੰਧੀ ਮੌਜੂਦਾ ਸਥਿਤੀ ਜਾਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਵਫ਼ਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ …
Read More »ਉਘੇ ਪੱਤਰਕਾਰ ਤੇ ਸੰਪਾਦਕ ਸ਼ਿੰਗਾਰਾ ਸਿੰਘ ਭੁੱਲਰ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਵੱਖ-ਵੱਖ ਪੰਜਾਬੀ ਅਖ਼ਬਾਰਾਂ ਦੇ ਸੰਪਾਦਕ ਰਹੇ ਸੀਨੀਅਰ ਪੱਤਰਕਾਰ ਸ਼ਿੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਆਪਣੇ ਸ਼ੋਕ ਸੰਦੇਸ਼ ਵਿਚ ਲੌਂਗੋਵਾਲ ਨੇ ਆਖਿਆ ਕਿ ਸ. ਭੁੱਲਰ ਪੰਜਾਬੀ ਦੇ ਪ੍ਰਬੁੱਧ ਪੱਤਰਕਾਰ ਸਨ, ਜਿਨ੍ਹਾਂ ਨੇ …
Read More »ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਅਖੰਡ ਪਾਠ ਆਰੰਭ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦਾ ਭੋਗ 14 ਦਸੰਬਰ ਨੂੰ ਪਵੇਗਾ। ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …
Read More »Actress Upasana Singh’s nephew Neil Aryan in web series
Mumbai, Dec 13 (Punjab Post Bureau) – Now a day’s web series are more in demand compared to films. Actress Upasana Singh’s nephew Neil Aryan, will soon be seen in Prime Flix’s web series “Zahar”. Director Amar Vatsa has signed him for this series. Earlier Neil has performed in the short films “Akhari Selfie” and “Love@487”. Besides, he has …
Read More »ਪ੍ਰਾਪਰਟੀ ਟੈਕਸ ‘ਤੇ ਵਿਆਜ਼, ਜੁਰਮਾਨਾ ਮੁਆਫੀ ਅਤੇ 10 ਫੀਸਦ ਛੂਟ ‘ਚ ਵਾਧਾ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਰਿਕਵਰੀ ਸਬੰਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜਾਇਜਾ ਲਿਆ।ਇਸ ਸਮੇਂ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਤਿੰਨ ਮਹੀਨੇ ਵਾਸਤੇ ਪ੍ਰਾਪਰਟੀ ਟੈਕਸ ਵਸੂਲੀ ਦਾ ਵਿਆਜ਼ ਅਤੇ ਜੁਰਮਾਨੇ ਦੀ ਮੁਆਫੀ ਦਿੱਤੀ ਗਈ ਹੈ।ਜਦਕਿ ਸਾਲ 2019-20 ਲਈ …
Read More »ਮੇਅਰ ਵਲੋਂ ਅਮਰੁਤ ਪ੍ਰੋਜੈਕਟ ਤਹਿਤ ਵਾਟਰ ਸਪਲਾਈ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 40 ‘ਚ ਅਮਰੁਤ ਪ੍ਰੋਜੈਕਟ ਤਹਿਤ 100 ਪ੍ਰਤੀਸ਼ਤ ਵਾਟਰ ਸਪਲਾਈ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਮੇਅਰ ਰਿੰਟੂ ਨੇ ਕਿਹਾ ਕਿ ਨਗਰ ਨਿਗਮ ਦਾ ਟੀਚਾ ਹੈ ਕਿ ਵਿਕਾਸ ਪੱਖੋਂ ਪੱਛੜੇ ਇਲਾਕਿਆਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਪਾਣੀ, …
Read More »550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਨਰਸਿੰਗ ਦਾ ਪਲੇਠਾ ਮੈਗਜ਼ੀਨ ਛੀਨਾ ਨੇ ਕੀਤਾ ਰਲੀਜ਼
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਕਾਲਜ ਆਫ਼ ਨਰਸਿੰਗ ਦਾ ਪਲੇਠਾ ਮੈਗਜ਼ੀਨ ਰਲੀਜ਼ ਕੀਤਾ।ਉਨ੍ਹਾਂ ਨਾਲ ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਸਿੱਖ ਇਤਿਹਾਸ …
Read More »ਪਰਕਸ ਵਲੋਂ ਸ਼ੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਨੇ ਸ਼੍ਰੋਮਣੀ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਬਿਆਨ ਵਿਚ ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਪ੍ਰਬੰਧਕੀ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਕੱਤਰ ਗੁਰਮੀਤ ਪਲਾਹੀ ਨੇ ਕਿਹਾ ਕਿ ਉਹ ਬਹੁਤ ਹੀ ਸੁਹਿਰਦ, ਮਿਲਣਸਾਰ ਅਤੇ ਪੱਤਰਕਾਰੀ ਨੂੰ …
Read More »
Punjab Post Daily Online Newspaper & Print Media