Tuesday, November 24, 2026

Daily Archives: December 14, 2019

ਸੁਖਬੀਰ ਸਿੰਘ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਤਮਸਤਕ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਬਖ਼ਸ਼ਿਸ਼ ਸਿਰੋੋਪਾਓ ਅਤੇ ਪਤਾਸਿਆਂ ਦਾ ਪ੍ਰਸ਼ਾਦ ਦਿੱਤਾ ਗਿਆ। ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਮੱਥਾ ਟੇਕਿਆ।ਇਸ ਮੌਕੇ …

Read More »

ਸ਼੍ਰੋਮਣੀ ਅਕਾਲੀ ਦਲ ਦਾ ਮੁੜ ਪ੍ਰਧਾਨ ਬਣਨ ’ਤੇ ਲੌਂਗੋਵਾਲ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੱਤੀ ਹੈ।ਜਾਰੀ ਇਕ ਪ੍ਰੈੱਸ ਬਿਆਨ ਵਿਚ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ, ਜਿਸ ਦੀ ਅਗਵਾਈ ਕਰਨਾ ਵੱਡੇ ਮਾਣ ਵਾਲੀ …

Read More »

ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਸ੍ਰ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਾਏ ਡੈਲਗਿੇਟ ਇਜਲਾਸ ਦੌਰਾਨ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲ਼ਿਆ ਗਿਆ।ਉਨਾਂ ਦਾ ਨਾਮ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਨੇ ਪੇਸ਼ ਕੀਤਾ। ਜਿਸ ਦੀ ਤਾਈਦ ਪ੍ਰੇਮ ਸਿੰਘ ਚੰਦੂਮਾਜ਼ਰਾ ਅਤੇ ਮਜ਼ੀਦ ਕਾਂਗਰਸ ਤੋਂ …

Read More »

Lights, Camera, Action words are enough to thrill an Actor

Amritsar, Dec 13 (Punjab Post Bureau) – Theatre gives us a platform to express our feelings and views passionately. Continuing with the tradition of organizing One Act Play, Sri Guru Harkrishan Sr. Sec. Public School, G.T. Road, Amritsar organized English Play Activity in the school premises by the students of Grade VI. English one act plays were presented with thought …

Read More »

ਹਰ ਘਰ ‘ਚ ਪਖਾਨਾ ਬਣਾਇਆ ਜਾਣਾ ਬਹੁਤ ਜਰੂਰੀ – ਏ.ਡੀ.ਸੀ

ਕਿਹਾ ਸਹਾਇਤਾ ਰਾਸ਼ੀ ਮਿਲਣ ਤੋਂ ਬਾਅਦ ਵੀ ਨਹੀਂ ਕਰਵਾਇਆ ਨਿਰਮਾਣ ਤਾਂ ਹੋਵੇਗੀ ਕਾਰਵਾਈ ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਖੇ ਘਰ੍ਹਾਂ ਵਿੱਚ ਪਖਾਨੇ ਬਣਾਉਂਣ ਨੂੰ ਲੈ ਕੇ ਜੋ ਮੂਹਿੰਮ ਚਲਾਈ ਗਈ ਸੀ ਅਤੇ ਇਸ ਵਿੱਚ ਕਰੀਬ 73 ਪ੍ਰਤੀਸਤ ਲੋਕਾਂ ਵੱਲੋਂ ਘਰ੍ਹਾਂ ਵਿੱਚ ਪਖਾਨੇ ਬਣਾਉਂਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਬਹੁਤ ਸਾਰੇ ਲਾਭਪਾਤਰੀ ਜੋ ਕਿ …

Read More »

ਮੰਡੀ ਹਰਜੀ ਰਾਮ ਗਰਲਜ਼ ਸਕੂਲ ‘ਚ ਮਾਪੇ ਅਧਿਆਪਕ ਮਿਲਣੀ ਤੇ ਵਿਰਾਸਤੀ ਪ੍ਰਦਰਸ਼ਨੀ

ਮਲੋਟ, 14 ਦਸੰਬਰ (ਪੰਜਾਬ ਪੋਸਟ – ਗਰਗ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਮਾਪੇ ਅਧਿਆਪਕ ਮਿਲਣੀ ਕੀਤੀ ਗਈ।ਜਿਸ ਵਿੱਚ ਵਿਦਿਆਰਥਣਾਂ ਦੇ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ ਸਬੰਧੀ ਵਿਚਾਰ ਚਰਚਾ ਕੀਤੀ ਗਈ।ਮਲਕੀਤ ਸਿੰਘ ਖੋਸਾ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀਮਤੀ ਅਮਰਜੀਤ ਨਰੂਲਾ ਪ੍ਰਿੰਸੀਪਲ ਜੀ.ਟੀ.ਬੀ ਸਕੂਲ ਮਲੋਟ ਵਿਸ਼ੇਸ਼ ਤੌਰ ‘ਤੇ …

Read More »

ਜਿਲ੍ਹਾ ਸਿਖਿਆ ਅਫਸਰ (ਸੈ: ਸਿ:) ਸਮਰਾ ਵਲੋਂ ਸ.ਕੰ.ਸ.ਸ ਸਕੂਲ ਦਾ ਮੈਗਜ਼ੀਨ ਰਲੀਜ਼

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮਾਪੇੇ-ਅਧਿਆਪਕ ਮਿਲਣੀ ਵਾਲੇ ਦਿਨ ਜਿਲ੍ਹਾ ਸਿਖਿਆ ਅਫਸਰ (ਸੈ:ਸਿ.) ਸਲਵਿੰਦਰ ਸਿੰਘ ਸਮਰਾ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਜਿਥੇ ਮਾਪੇ-ਅਧਿਆਪਕ ਮਿਲਣੀ ਦਾ ਜਾਇਜਾ ਲਿਆ, ਉਥੇ ਪ੍ਰਿੰਸੀਪਲ ਡ: ਅਮਰਪਾਲੀ ਕੌਰ, ਸਮੂਹ ਸਟਾਫ ਅਤੇ ਖਾਸ ਕਰਕੇ ਵਿਦਿਆਰਥਣਾਂ ਵਲੋਂ ਕਲਮਬੱਧ ਕੀਤੀਆਂ ਗਈਆਂ ਰਚਨਾਵਾਂ ਦਾ ਮੈਗਜੀਨ ‘ਬਿਨਫਸ਼ਾਂ’ ਦਾ ਵੀ ਵਿਮੋਚਨ ਕੀਤਾ।ਆਏ ਹੋਏ …

Read More »

ਦੇਸ਼ ਦਾ ਆਰਥਿਕ ਤੇ ਸਮਾਜਿਕ ਵਿਕਾਸ ਵਿਗਿਆਨਕ ਸੋਚ ਅਪਣਾਉਣ ’ਤੇ ਨਿਰਭਰ – ਸੁੰਦਰ ਸ਼ਾਮ ਅਰੋੜਾ

ਸਾਇੰਸ ਸਿਟੀ ਵਿਖੇ ਭਾਰਤ ਦੇ ਵਿਗਿਆਨ ਕੇਂਦਰਾਂ ਦੇ ਮੁਖੀਆਂ ਦੀ ਤਿੰਨ ਦਿਨਾਂ ਕਾਨਫ਼ਰੰਸ ਸ਼ੁਰੂ ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਕਿਸੇ ਵੀ ਦੇਸ਼ ਦਾ ਸਮਾਜਕ ਤੇ ਆਰਥਿਕ ਵਿਕਾਸ ਉਥੋਂ ਦੇ ਸਾਖਰਤਾ ਅਨੁਪਾਤ ਅਤੇ ਸਮਾਜਕ ਸਮੱਸਿਆਂ ਦੇ ਹੱਲ ਲਈ ਵਿਗਿਆਨਕ ਸੋਚ ਅਪਣਾਉਣ ਦੀ ਇੱਛਾ ਸ਼ਕਤੀ ’ਤੇ ਨਿਰਭਰ ਕਰਦਾ ਹੈ।ਜਿਸ ਸੂਬੇ ਦੀ ਮਨੁੱਖੀ ਵਿਕਾਸ ਦੀ ਸੂਚੀ ਉਚ ਦਰਜ਼ੇ ਦੀ ਹੋਵੇਗੀ ਉਹ …

Read More »

ਸਿਵਲ ਸਰਜਨ ਪਠਾਨਕੋਟ ਨੇ ਸੀ.ਐਚ.ਸੀ ਬੁੰਗਲ ਬੁਧਾਨੀ ਦਾ ਕੀਤਾ ਦੌਰਾ

ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਨੇ ਸੀ.ਐਚ.ਸੀ ਬੁੰਗਲ ਬੁਧਾਨੀ ਦਾ ਦੌਰਾ ਕੀਤਾ ਅਤੇ ਵਾਰਡ, ਆਪਰੇਸ਼ਨ ਥਿਏਟਰ ਅਤੇ ਲੇਬਰ ਰੂਮ ਦਾ ਨਿਰੀਖਣ ਕੀਤਾ।ਉਨ੍ਹਾਂ ਦਸਿਆ ਕਿ ਜਿਸ ਦੌਰਾਨ ਸਭ ਕੁੱਝ ਠੀਕ ਪਾਇਆ ਗਿਆ।ਸੀ.ਐਚ.ਸੀ ਬੁੰਗਲ ਬੁਧਾਨੀ ਵਿੱਚ ਡਾਕਟਰਾਂ ਦੀ ਕਮੀ ਹੋਣ ਦੇ ਬਾਵਜੂਦ ਵੀ ਲੋਕਾਂ ਨੂੰ ਸਿਹਤ ਸੰਸਥਾ ਵਲੋਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ …

Read More »

Mega Cancer checkup camp held in Central Jail

Over 1000 inmates receives treatment Kapurthala, Dec 14 (Punjab Post Bureau)  –  For ensuring that the inmates stay in the best of health, A mega medical camp on Cancer was organised in the premises of Central Jail by the teams of specialist doctors from World Cancer Care and Civil Hospital Kapurthala on Thursday. During the camp, over 1000 inmates were …

Read More »