Tuesday, November 24, 2026

Daily Archives: December 14, 2019

ਸ੍ਰੀ ਰਾਮ ਨੌਮੀ ਪੁਰਬ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ 9ਵਾਂ ਕੈਲੰਡਰ ਰਲੀਜ਼ ਸਮਾਰੋਹ 29 ਦਸੰਬਰ ਨੂੰ

ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਸ਼੍ਰੀ ਰਾਮ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾਂ ਮੰਡੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਬਲਿਕ ਸੇਵਾ ਹਿੱਤ ਦਿੱਤੇ ਜਾਣ ਵਾਲੇ ਨਵੇਂ ਸਾਲ 2020 ਦਾ ਕੈਲੰਡਰ ਰਿਲੀਜ਼ ਸਮਾਰੋਹ 29 ਦਸੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।ਸੰਸਥਾ ਦੇ ਚੇਅਰਮੈਨ ਜੀਵਨ ਬਾਂਸਲ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਦੁਰਗਾ ਸ਼ਕਤੀ …

Read More »

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪ੍ਰਵੀਨ ਬਾਂਸਲ ਨੇ ਭਾਜਪਾ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਵਲੋਂ ਜਿੱਥੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਿਹਨਤ ਕੀਤੀ ਜਾ ਰਹੀ ਹੈ, ਉਥੇ ਹੀ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਵੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।ਇਸੇ ਸੰਬੰਧ ਵਿਚ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪ੍ਰਵੀਨ ਬਾਂਸਲ ਨੇ ਸਥਾਨਕ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ।ਜਿਸ ਵਿੱਚ ਕੋਰ ਕਮੇਟੀ, ਪੰਜਾਬ …

Read More »

ਅਮਨ ਅਰੋੜਾ ਨੇ ਸਕੂਲੀ ਬੱਚਿਆਂ ਨੂੰ ਦਿੱਤੇ ਬੈਗ

ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਸਥਾਨਕ ਗੁਰੂ ਨਾਨਕ ਦੇਵ ਡੈਂਟਲ ਕਾਲਜ ਅਤੇ ਬਾਬੂ ਭਗਵਾਨ ਦਾਸ ਮੈਮੋਰੀਅਲ ਹਸਪਤਾਲ ਦੇ ਸਹਿਯੋਗ ਨਾਲ ਸੰਸਥਾ ਦੇ ਡਾਇਰੈਕਟਰ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਦੇ ਵਿਸ਼ੇਸ਼ ਉਪਰਾਲੇ ਤੇ ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਸਚਖੰਡ ਸੁਨਾਮ ਵਿਖੇ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਜੈਕਟ ਦੇ ਰਾਹੀਂ …

Read More »

ਤਰਕਸ਼਼ੀਲਾਂ ਵਲੋਂ ਅਖੌਤੀ ਤਾਂਤਰਿਕਾਂ /ਸਿਆਣਿਆਂ ਨੂੰ ਚੁਣੌਤੀ

ਸੰਗਰੂਰ/ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ, ਮੀਡੀਆ ਮੁਖੀ ਤਰਸੇਮ ਚੰਦ ਕਾਨਗੜ੍ਹ, ਤਰਕਸ਼ੀਲ ਮੈਗਜ਼ੀਨ ਦੇ ਮੁੱਖ ਸੰਪਾਦਕ ਬਲਬੀਰ ਚੰਦ ਲੌਂਗੋਵਾਲ ਨੇ ਇਕ ਸਾਂਝੇ ਪ੍ਰੈਸ ਬਿਆਨ ਰਾਹੀਂ ਆਪਣੇ ਆਪ ਨੂੰ 41 ਅਖੌਤੀ ਸ਼ਕਤੀਆਂ ਦਾ ਮਾਹਿਰ ਅਖਵਾਉਣ ਵਾਲੇ ਅਤੇ ਕਾਲਾ ਇਲਮ ਛੱਡਦੇ ਹੀ ਅਸਰ ਸ਼ੁਰੂ ਹੋਣ ਦਾ ਦਾਅਵਾ ਕਰਨ …

Read More »

ਕਿਰਤੀ ਕਿਸਾਨ ਯੂਨੀਅਨ ਵਲੋਂ ਜਿਣਸੀ ਸ਼ੋਸ਼ਣ ਵਿਰੋਧੀ ਐਕਸ਼ਨ ਕਮੇਟੀ ਦੇੇ ਰੋਸ ਪ੍ਰਦਰਸ਼ਨ ‘ਚ ਸ਼ਾਮਲ ਹੋਣ ਦਾ ਫੈਸਲਾ

ਸੰਗਰੂਰ/ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਵਲੋਂ ਸਥਾਨਕ ਭਾਈ ਕੀ ਸਮਾਧ ਵਿਖੇ ਕਿਸਾਨਾਂ ਦੀ ਮੀਟਿੰਗ ਕਰਕੇ 18 ਤਰੀਕ ਨੂੰ ਫਰੀਦਕੋਟ ਵਿਖੇ ਜਿਣਸੀ ਸ਼ੋਸ਼ਣ ਵਿਰੋਧੀ ਐਕਸ਼ਨ ਕਮੇਟੀ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸਨ ਵਿਚ ਸਾਮਲ ਹੋਣ ਦਾ ਫੈਸਲਾ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਲੌਂਗੋਵਾਲ ਨੇ ਦੱਸਿਆ ਕਿ …

Read More »

ਪਹਿਲ ਸੁਸਾਇਟੀ` ਰਾਹੀਂ ਸਮੂਹ ਸਬ ਡਵੀਜ਼ਨਾਂ ‘ਚ ਲੋੜਵੰਦ ਤੇ ਬੇਘਰਾਂ ਲਈ ਕੰਬਲ ਮੁਹੱਈਆ ਕਰਵਾਏ – ਘਨਸ਼ਿਆਮ ਥੋਰੀ

ਲਹਿਰਾ ਤੇ ਮੂਨਕ ਵਿਖੇ ਝੁੱਗੀ ਝੌਪੜੀ ਵਾਲਿਆਂ ਨੂੰ ਵੰਡ ਮੁਫ਼ਤ ਕੰਬਲ ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਨ੍ਹੀਂ ਦਿਨੀਂ ਪੈ ਰਹੀ ਸਖ਼ਤ ਸਰਦੀ ਦੇ ਚਲਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ `ਪਹਿਲ ਸੁਸਾਇਟੀ` ਦੀ ਤਰਫੋਂ ਜ਼ਿਲ੍ਹੇ ਦੀਆਂ ਵੱਖ ਵੱਖ ਸਬ ਡਵੀਜ਼ਨਾਂ ਵਿੱਚ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਕੰਬਲ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਆਰੰਭ ਕਰ …

Read More »

ਡਾ. ਪੁਨੀਤ ਕੌਰ ਦੇ ਜੱਜ ਬਣਨ ਦੀ ਖੁਸ਼ੀ ‘ਚ ਸਰਕਾਰੀ ਸਕੂਲ ਖੰਡੇਵਾਦ ਨੂੰ ਦਿੱਤੇ 51 ਹਜਾਰ ਰੁਪਏ

ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਖੰਡੇਵਾਦ ਦੇ ਨਿਵਾਸੀ ਭਰਪੂਰ ਸਿੰਘ ਵੜੈਚ ਰਿਟ. ਮੈਨੇਜਰ ਐਫ.ਸੀ.ਆਈ ਅਤੇ ਸ੍ਰੀਮਤੀ ਹਰਵਿੰਦਰ ਕੌਰ ਦੀ ਲਾਡਲੀ ਧੀ ਡਾ. ਪੁਨੀਤ ਕੌਰ ਨੇ ਰਾਜਸਥਾਨ ਨਿਆਂਇਕ ਸੇਵਾ ਦੀ ਪ੍ਰੀਖਿਆ 2019 ਵਿੱਚ ਸਫਲਤਾ ਦੇ ਝੰਡੇ ਗੱਡਦਿਆਂ ਜੱਜ ਬਣ ਕੇ ਆਪਣੇ ਮਾਤਾ ਪਿਤਾ, ਆਪਣੇ ਪਿੰਡ ਖੰਡੇਵਾਦ ਅਤੇ ਇਲਾਕੇ ਦਾ ਨਾਮ ਪੂਰੇ ਦੇਸ਼ ਅੰਦਰ ਰੋਸ਼ਨ …

Read More »

15 ਦਸੰਬਰ ਤੱਕ ਅਡਵਾਂਸ ਟੈਕਸ ਦੀ ਤੀਜੀ ਕਿਸ਼ਤ ਦਾ ਭੁਗਤਾਨ ਜਰੂਰੀ – ਡਾ. ਸਿੰਮੀ ਗੁਪਤਾ

ਸੰਗਰੂਰ/ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੀਫ ਇਨਕਮ ਟੈਕਸ ਕਮਿਸ਼ਨਰ ਪਟਿਆਲਾ ਡਾ. ਸਿੰਮੀ ਗੁਪਤਾ ਨੇ ਸਾਰੇ ਟੈਕਸ ਦੇਣ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਚਾਲੂ ਵਿੱਤੀ ਸਾਲ 2019-20 ‘ਚ ਐਡਵਾਂਸ ਟੈਕਸ ਦੀ ਤੀਜੀ ਕਿਸ਼ਤ ਦਾ ਭੁਗਤਾਨ ਕਰਨ ਦੀ ਅੰਤਿਮ ਮਿਤੀ 15 ਦਸੰਬਰ 2019 ਹੈ।ਇਸ ਅਨੁਸਾਰ ਇਨਕਮ ਟੈਕਸ ਦੇ ਨਿਯਮ 1961 ਅਧੀਨ ਹਰੇਕ ਵਿਅਕਤੀ ਜੋ ਐਡਵਾਂਸ ਟੈਕਸ ਦਾ …

Read More »

ਅਕੇਡੀਆ ਵਰਲਡ ਸਕੂਲ ਵਿਖੇ ਕਰਵਾਏ ਗਏ ਵਿਦਿਅਕ ਮੁਕਾਬਲੇ

ਸੁਨਾਮ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਮਸ਼ਹੂਰ ਵਿਦਿਅਕ ਸੰਸਥਾ ਅਕੇਡੀਆ ਵਰਲਡ ਸਕੂਲ ਵਿਖੇ ਅੰਗਰੇਜ਼ੀ, ਹਿੰਦੀ, ਪੰਜਾਬੀ ਬੋਲ-ਲਿਖਤ ਮੁਕਾਬਲੇ ਕਰਵਾਏ ਗਏ।ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇੰਨਾ ਮੁਕਾਬਲਿਆਂ ਦਾ ਮਕਸਦ ਬੱਚਿਆਂ ਦੀ ਭਾਸ਼ਾ ਸੰਬੰਧੀ ਰੁਚੀ ਪੈਦਾ ਕਰਨਾ ਸੀ।ਇੰਨਾਂ ਮੁਕਾਬਲਿਆਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਤੇ ਜੋਸ਼ …

Read More »

30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਅੱਜ ਤੋਂ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – 30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ 14 ਤੋਂ 20 ਦਸੰਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਹਾਕੀ ਸਟੇਡੀਅਮ ਦੇ ਵਿਚ ਕਰਵਾਇਆ ਜਾ ਰਿਹਾ ਹੈ ਤੇ ਇਸ ਦਾ ਉਦਘਾਟਨ 14 ਦਸੰਬਰ ਨੂੰ ਸ਼ਾਮ ਨੂੰ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਟੂਰਨਾਮੈਂਟ ਦੇ ਸਕੱਤਰ ਕੇ.ਡੀ ਪਰਾਸ਼ਰ ਨੇ ਦੱਸਿਆ ਕਿ ਇਹ ਟੂਰਨਾਮੈਂਟ …

Read More »