ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ ਦਾ ਰਿਹਾ ਵਿਸ਼ੇਸ਼ ਸਹਿਯੋਗ ਸਮਰਾਲਾ, 15 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਪਾਲਮਾਜ਼ਰਾ ਅਤੇ ਭਰਥਲਾ ਦੇ ਸਾਂਝੇ ਸਥਾਨ ਗੁਰਦੁਆਰਾ ਸਾਹਿਬ ਠੰਡੀ ਖੂਹੀ ਵਿਖੇ ਸੋਹਾਣਾ ਹਸਪਤਾਲ ਵਲੋਂ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਚੈਕਅਪ ਕੈਂਪ ਲਗਾਇਆ।ਜਿਸ ਦੌਰਾਨ ਡਾਕਟਰਾਂ ਦੀ ਟੀਮ ਨੇ ਹੱਡੀਆਂ, ਗੋਡੇ, ਅੱਖਾਂ, ਬੀ.ਪੀ, ਸ਼ੂਗਰ ਅਤੇ ਜਨਰਲ ਮੈਡੀਸਨ ਦੇ ਚੈਕਅਪ ਕਰ ਕੇ ਲੋੜਵੰਦਾਂ ਨੂੰ …
Read More »Daily Archives: December 15, 2019
ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਕੀਤੀ ਗਈ ਨਵੇਂ ਅਹੁਦੇਦਾਰਾਂ ਦੀ ਚੋਣ
ਟੁੱਟੀਆਂ ਸੜਕਾਂ ਤੇ ਅਵਾਰਾ ਪਸ਼ੂਆਂ ਦੇ ਮਸਲੇ ਵਿਚਾਰੇ ਗਏ ਸਮਰਾਲਾ, 15 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਇਲਾਕੇ ਦੀ ਪ੍ਰਸਿੱਧ ਸਮਾਜਸੇਵੀ ਸੰਸਥਾ ਸਮਰਾਲਾ ਸ਼ੋਸ਼ਲ ਵੈੱਲਫੇਅਰ ਸੁਸਾਇਟੀ ਦੀ ਵਿਸ਼ੇਸ਼ ਇਕੱਤਰਤਾ ਸੰਸਥਾ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਇੱਕ ਲਿਖਤੀ ਮਤੇ ਰਾਹੀਂ ਸੁਸਇਟੀ ਦੇ ਖਾਲੀ ਪਏ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿੱਚ ਸਰਬਣ …
Read More »ਨੌਸਰਬਾਜ਼ ਵਲੋਂ ਪ੍ਰਵਾਸੀ ਮਜ਼ਦੂਰ ਦੇ ਠੱਗੇ 6000 ਰੁਪਏ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਨੇ ਵਾਪਸ ਦਿਵਾਏ
ਦੁੱਖੀ ਕਾਂਗਰਸੀ ਵਿਧਾਇਕ ਆਪਣੀ ਗੈਰਤ ਮੂਹਰੇ ਰੱਖ ਕੇ ਵਿਧਾਇਕੀ ਤੋਂ ਅਸਤੀਫੇ ਦੇ ਦੇਣ -ਕੈਪਟਨ ਮਹਿੰਦਰ ਸਿੰਘ ਸਮਰਾਲਾ, 15 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਅਵਤਾਰ ਸਿੰਘ ਉਟਾਲਾਂ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫਤਰ ਵਿਖੇ ਕੀਤੀ ਗਈ।ਮੀਟਿੰਗ ਵਿਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਨੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀ ਹਿਸਾ ਲਿਆ।ਮੀਟਿੰਗ ਦੀ ਸ਼ੁਰੂਆਤ …
Read More »ਹਲਕਾ ਵਿਧਾਇਕ ਅਮਨ ਅਰੋੜਾ ਨੇ 4 ਹੋਰ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਕੀਤਾ ਤਬਦੀਲ
ਪਹਿਲਾਂ ਵੀ 44 ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਨੂੰ ਚੁੱਕੇ ਹਨ ਸਮਾਰਟ ਲੌਂਗੋਵਾਲ, 15 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਹਲਕਾ ਸੁਨਾਮ ਵਿਚ ਵਿਦਿਅਕ ਪਿਛੜੇਪਣ ਨੂੰ ਦੂਰ ਕਰਨ ਅਤੇ ਨਵੀਨਤਮ ਪੜਾਉਣ ਵਿਧੀ ਮੁਹੱਈਆ ਕਰਵਾਉਣ ਦੀ ਛੇੜੀ ਮੁਹਿੰਮ ਤਹਿਤ ਹਲਕਾ ਸੁਨਾਮ ਦੇ 44 ਪ੍ਰਾਈਮਰੀ ਸਕੂਲਾਂ ਨੂੰ ਪਹਿਲਾਂ …
Read More »ਅਗਰਵਾਲ ਸਭਾ ਦਾ ਵਫਦ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹੋਇਆ ਰਵਾਨਾ
ਲੌਂਗੋਵਾਲ, 15 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਗਰਵਾਲ ਸਭਾ ਸੁਨਾਮ ਦਾ ਇੱਕ ਵਫ਼ਦ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਅਗਵਾਈ ‘ਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸਥਾਨਕ ਮਹਾਰਾਜਾ ਅਗਰਸੈਨ ਚੌਕ ਵਿਚੋਂ ਮਹਾਰਾਜਾ ਅਗਰਸੈਨ ਜੀ ਦਾ ਅਸ਼ੀਰਵਾਦ ਲੈਣ ਤੋਂ ਬਾਅਦ ਰਵਾਨਾ ਹੋਇਆ।ਸਭਾ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਦੱਸਿਆ ਕਿ ਸਭਾ ਦਾ ਵਫਦ ਮਾਤਾ ਚਿੰਤਪੁਰਨੀ, ਜਵਾਲਾ ਜੀ ਅਤੇ ਬਗਲਾ ਮੁਖੀ ਮੰਦਿਰਾਂ ਦੇ ਦਰਸ਼ਨ …
Read More »ਖੇਤੀਬਾੜੀ ਮਾਹਿਰਾਂ ਵਲੋਂ ਕਣਕ ਦੀ ਫਸਲ ‘ਤੇ ਗੁਲਾਬੀ ਅਤੇ ਸੈਨਿਕ ਸੁੰਡੀ ਦੇ ਹਮਲੇ ਦਾ ਨਿਰੀਖਣ
ਲੌਂਗੋਵਾਲ, 15 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ: ਸੁਤੰਤਰ ਕੁਮਾਰ ਐਰੀ ਦੀ ਅਗਵਾਈ ਹੇਠ ਖੇਤੀਬਾੜੀ ਮਾਹਿਰਾਂ ਦੀ ਟੀਮ ਸਮੇਤ ਡਾ: ਜਗਤਾਰ ਸਿੰਘ ਬਰਾੜ, ਸੰਯੁਕਤ ਡਾਇਰੈਕਟਰ ਖੇਤੀਬਾੜੀ ਇਨਪੁਟਸ, ਡਾ: ਪਰਮਿੰਦਰ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਸੀ.ਸੀ), ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾ: ਗੁਰਸਾਹਿਬ ਸਿੰਘ, ਐਡੀਸ਼ਨਲ ਡਾਇਰੈਕਟਰ ਰਿਸਰਚ, ਡਾ: ਕੇ.ਐਸ ਸੂਰੀ, ਡਾ: ਬੇਅੰਤ ਸਿੰਘ, …
Read More »ਸੁਖਬੀਰ ਸਿੰਘ ਬਾਦਲ ਦੇ ਫਿਰ ਤੋਂ ਅਕਾਲੀ ਦਲ ਪ੍ਰਧਾਨ ਬਣਨ `ਤੇ ਆਗੂਆਂ ਅਤੇ ਵਰਕਰਾਂ ‘ਚ ਖੁਸ਼ੀ
ਲੌਂਗੋਵਾਲ, 15 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦੇ 99 ਸਾਲਾ ਸਥਾਪਨਾ ਦਿਵਸ ਸਮਾਗਮ ਦੌਰਾਨ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਡੈਲੀਗੇਟ ਇਜਲਾਸ ਦੌਰਾਨ ਸਰਬਸੰਮਤੀ ਨਾਲ ਤੀਜੀ ਵਾਰ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ‘ਚ ਖੁਸ਼ੀ ਦੀ ਲਹਿਰ ਹੈ।ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ, ਵਿਨਰਜੀਤ …
Read More »ਐਨ.ਸੀ.ਸੀ ਕੈਡਿਟਾਂ ਨੇ ਸਵੱਛਤਾ ਰੈਲੀ ਕੱਢੀ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗਰੁੱਪ ਕਮਾਂਡਰ ਗਰੁੱਪ ਅੰਮ੍ਰਿਤਸਰ ਦੇ ਬ੍ਰਿਗੇਡੀਅਰ ਆਰ.ਕੇ.ਮੋਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਰਨਲ ਰਵੀਦੀਪ ਸਿੰਘ ਕਮਾਂਡਿੰਗ ਅਫਸਰ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਦੀ ਅਗਵਾਈ ਹੇਠ ਐਨ.ਸੀ.ਸੀ ਕੈਡਿਟਾਂ ਨੇੇ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਅਤੇ ਨੋ ਪਲਾਸਟਿਕ ਸਬੰਧੀ ਇੱਕ ਵਿਸ਼ਾਲ ਰੈਲ਼ੀ ਕੱਢੀ ਗਈ।ਜਿਸ ਵਿੱਚ ਸ.ਸ.ਸ.ਸ.ਸ ਛੇਹਰਟਾ, ਮਾਧਵ ਵਿਦਿਆ ਨਿਕੇਤਨ ਸਕੂਲ, ਸ.ਸ.ਸ.ਸ …
Read More »ਚੀਫ ਖਾਲਸਾ ਦੀਵਾਨ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੋੜ ਦਾ ਆਯੋਜਨ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਦੀਵਾਨ ਦੇ ਸਕੂਲਾਂ ਤੋਂ ਸਵੇਰੇ 9:00 ਵਜੇ ਮੈਰਾਥਨ ਰੇਸ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਕਰੀਬ 8000 ਸੀਨੀਅਰ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਹੁਕਮਾਂ ਅਨੁਸਾਰ …
Read More »ਸੁਖਬੀਰ ਬਾਦਲ ਤੇ ਸਾਥੀਆਂ ਨੇ ਪਾਲਿਸ਼ ਕੀਤੇ ਸੰਗਤਾਂ ਦੇ ਜੋੜੇ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਸੰਗਤਾਂ ਦੇ ਜੋੜੇ ਪਾਲਿਸ਼ ਕਰਦੇ ਕਰਦੇ ਹੋਏ।
Read More »
Punjab Post Daily Online Newspaper & Print Media