ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਧਰਮ ਅਤੇ ਨੈਤਿਕ ਕਦਰਾਂ ਕੀਮਤਾਂ ਦਾ ਨੂੰ ਦ੍ਰਿੜ ਕਰਨ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਅਕਾਦਮਿਕ ਵਿਦਿਆ ਦੇ ਨਾਲ-ਨਾਲ ਕਰਵਾਈਆਂ ਜਾਂਦੀਆਂ ਧਾਰਮਿਕ ਤੇ ਨੈਤਿਕ ਪ੍ਰੀਖਿਆਵਾਂ ਤਹਿਤ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਖਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੀ ਰਹਿਨੁਮਾਈ ਹੇਠ ਚੱਲ ਰਹੇ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸ਼੍ਰੋਮਣੀ ਗੁਰਦੁਆਰਾ …
Read More »Daily Archives: December 15, 2019
ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਖਿਡਾਰਣਾਂ ਦਾ ਹਾਕੀ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਦੇਖ-ਰੇਖ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਣਾਂ ਨੇ ਵੱਖ-ਵੱਖ ਹਾਕੀ ਟੂਰਨਾਮੈਂਟਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਜੇਤੂ ਖਿਡਾਰਣਾਂ ਅਤੇ ਕੋਚ ਅਮਰਜੀਤ ਸਿੰਘ ਨੂੰ ਵਧਾਈ ਦਿੱਤੀ। …
Read More »ਖ਼ਾਲਸਾ ਕਾਲਜ ਵਿਦਿਆਰਥੀਆਂ ਨੇ ਸੈਫ਼ ਮੁਕਾਬਲੇ ’ਚ 5 ਸੋਨੇ ਤੇ 3 ਚਾਂਦੀ ਦੇ ਤਗਮੇ ਜਿੱਤੇ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸਾਊਥ ਏਸ਼ੀਆ ਗੇਮਜ਼ (ਸੈਫ) ਦੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।ਸੈਫ਼ ਗੇਮਜ਼ ਮੁਕਾਬਲੇ ’ਚ ਭਾਰਤ ਦੀ ਪ੍ਰਤੀਨਿਧਤਾ ਕਰਦੇ ਹੋਏ ਕਾਲਜ ਦੇ ਵਿਦਿਆਰਥੀਆਂ ਨੇ 5 ਸੋਨੇ ਅਤੇ 3 ਚਾਂਦੀ ਦੇ ਤਗਮੇ ਹਾਸਲ ਕੀਤੇ, ਜਿਸ ’ਚ 5 ਲੜਕੀਆਂ ਅਤੇ 1 ਲੜਕੇ …
Read More »ਲ਼ੋਕ ਅਦਾਲਤਾਂ ‘ਚ 11,54,38,155/- ਰੁਪਏ ਦੇ ਮੁਆਵਜ਼ੇ 817 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੋਕ ਅਦਾਲਤ ਦੇ ਮੌਕੇ ਤੇ ਮਾਣਯੋਗ ਕਿਸ਼ੋਰ ਕੁਮਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਚਹਿਰੀ ਕਪੂਰਥਲਾ ਵਿਖੇ 8, ਸਬ-ਡਵੀਜ਼ਨ ਫਗਵਾੜਾ ਵਿਖੇ 3 ਅਤੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ 2 ਬੈਂਚ ਗਠਿਤ ਕੀਤੇ ਗਏ। ਅੱਜ ਦੀ ਨੈਸ਼ਨਲ ਲੋਕ ਅਦਾਲਤ ਵਿੱਚ ਕਰਿਮਨਲ ਕੰਪਾੳਂੂਡਏਬਲ, ਧਾਰਾ 138 …
Read More »ਸਾਇੰਸ ਸਿਟੀ ਵਿਖੇ ਊਰਜਾ ਦੇ ਰੱਖ-ਰਖਾਅ ਦਿਵਸ ਮੌਕੇ ਸੂਰਜੀ ਊਰਜਾ ਦੀ ਵਰਤੋਂ ‘ਤੇ ਜੋਰ
ਕਪੂਰਥਲਾ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਮੁੜ-ਨਵਿਆਉਣਯੋਗ ਊਰਜਾ ਦੇ ਸਰੋਤਾਂ ਪੱਖੋਂ ਭਾਰਤ ਇਕ ਅਮੀਰ ਦੇਸ਼ ਹੈ।ਭਾਰਤ ਸਰਕਾਰ ਵਲੋਂ ਇਹਨਾਂ ਸਰੋਤਾਂ ਦੀ ਵਰਤੋਂ ਨੂੰ ਵਧਾਉਣ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ । ਭਾਰਤ ਦੀ ਸਮਰੱਥਾ 3.75 ਲੱਖ ਮੈਗਾ ਵਾਟ ਬਿਜਲੀ ਪੈਦਾ ਕਰਨ ਦੀ ਹੈ।ਇਸ ਵਿਚੋਂ 55 ਫ਼ੀਸਦੀ ਕੋਲੇ ਤੋਂ, 12 ਫ਼ੀਦਸਦੀ ਪਾਣੀ ਤੋਂ ਅਤੇ 22 ਫ਼ੀਸਦੀ ਮੁੜ-ਨਵਿਆਉਣਯੋਗ ਊਰਜਾ ਦੇ …
Read More »ਨਗਰ ਨਿਗਮ ਨੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਸੌਂਪੇ ਨਿੱਯੁਕਤੀ ਪੱਤਰ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਸੰਯੁਕਤ ਕਮਿਸ਼ਨਰ ਨਿਤੀਸ਼ ਸਿੰਗਲਾ ਤੇ ਕੌਂਸਲਰ ਪ੍ਰਮੋਦ ਬਬਲਾ ਵਲੋਂ ਡਿਊਟੀ ਦੌਰਾਨ ਮਾਰੇ ਗਏ ਨਗਰ ਨਿਗਮ ਦੇ ਕਰਮਚਾਰੀ ਦੇ 19 ਆਸ਼ਰਿਤਾਂ ਨੂੰ ਨੌਕਰੀਆਂ ਦੇ ਨਿਯੁੱਕਤੀ ਪੱਤਰ ਦਿੱਤੇ ਗਏ।ਜਿਨਾਂ ਵਿੱਚ 3 ਕਲਰਕ, 1 ਜੂਨੀਅਰ …
Read More »ਪਿੰਡ ਖਹਿਰੇ ਦਾ ਕਬੱਡੀ ਕੱਪ ਧੂਮ ਧੜੱਕੇ ਨਾਲ ਸ਼ੁਰੂ
ਕਬੱਡੀ ਇੱਕ ਪਿੰਡ ਓਪਨ ਵਿੱਚ ਭਿੜਨਗੀਆਂ ਚੋਟੀ ਦੀਆਂ ਟੀਮਾਂ ਸਮਰਾਲਾ, 15 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਖਹਿਰਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਖਹਿਰਾ, ਨਗਰ ਪੰਚਾਇਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਦੋ ਰੋਜਾ ਕਬੱਡੀ ਟੂਰਨਾਮੈਂਟ ਸਕੂਲ ਦੀ ਗਰਾਊਂਡ ਵਿੱਚ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ …
Read More »ਧੂਰੀ ਗਰਿੱਡ ਤੋਂ ਚੱਲਦੀ ਬਿਜਲੀ ਸਪਲਾਈ ਅੱਜ ਬੰਦ ਰਹੇਗੀ
ਧੂਰੀ, 15 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ ਗਰਿੱਡ ਸਬ ਸਟੇਸ਼ਨ ਧੂਰੀ ‘ਤੇ ਚੱਲ ਰਹੇ ਜਰੂਰੀ ਮੁਰੰਮਤ ਦੇ ਕੰਮ ਕਾਰਣ 11 ਕੇ.ਵੀ ਰਾਮਬਾਗ, ਸ਼ੂਗਰ ਮਿੱਲ, ਐਮ.ਕੇ ਰੋਡ, ਸ਼ਹਿਰੀ-2, ਮਾਰਕਫੈਡ, ਗਊਸ਼ਾਲਾ, ਧਰਮਪੁਰਾ, 11 ਕੇ.ਵੀ ਸ਼ੇਰਪੁਰ ਰੋਡ ਫੀਡਰਾਂ ਤੋਂ ਚੱਲਦੇ ਏਰੀਏ ਦੀ ਬਿਜਲੀ ਸਪਲਾਈ 15 ਦਸੰਬਰ ਨੂੰ ਸਵੇਰੇ …
Read More »
Punjab Post Daily Online Newspaper & Print Media