Tuesday, November 24, 2026

Daily Archives: December 17, 2019

ਸੇਫ ਸਕੂਲ ਵਾਹਨ ਪਾਲਿਸੀ ਚੈਕਿੰਗ- 8 ਸਕਲੀ ਬੱਸਾਂ ਦੇ ਕੱਟੇ ਚਲਾਣ

ਭੀਖੀ/ਮਾਨਸਾ, 17 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਰਾਸ਼ਟਰੀ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਦੇ ਸਹਿਯੋਗ ਨਾਲ ਬਲਾਕ ਝੁਨੀਰ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ।              ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ …

Read More »

Army Conducts ‘Next of Kin’ Rally at Khadoor Sahib

Jalandhar, Dec 17 (Punjab Post Bureau) – A veteran outreach programme was organised at Khadoor Sahib Tehsil under the aegis of Double Victory Brigade. The army is observing 2019 as “Year of the Next of Kin” with the focus being on the welfare of the Veterans and their Next of Kin. Veterans and dependents turned up in large numbers to …

Read More »

ਅਲਵਿਦਾ ਅੰਮਿ੍ਤਸਰ… ਹੁਣ ਮਿਲਾਂਗੇ ਲੁਧਿਆਣੇ

ਪੰਜ ਦਿਨਾਂ ਵਿੱਚ ਕਰੀਬ ਤਿੰਨ ਲੱਖ ਲੋਕਾਂ ਨੇ ਕੀਤਾ ਪਾਈਟੈਕਸ ਦਾ ਦੌਰਾ ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਇਤਿਹਾਸਕ ਸ਼ਹਿਰ ਅੰਮ੍ਰਿਤਸਰ ‘ਚ ਪਿਛਲੇ ਪੰਜ ਦਿਨਾਂ ਤੋਂ ਚਲ ਰਿਹਾ ਪੰਜਾਬ ਅੰਤਰਰਾਸ਼ਟਰੀ ਵਪਾਰ ਐਕਸਪੋ (ਪਾਈਟੈਕਸ-2019) ਅਮਿੱਟ ਯਾਦਾਂ ਦੇ ਨਾਲ ਸੋਮਵਾਰ ਨੂੰ ਸਮਾਪਤ ਹੋ ਗਿਆ।ਪੰਜ ਰੋਜਾ ਮੇਲੇ ਦੌਰਾਨ ਖਿੱਚ ਦਾ ਕੇਂਦਰ ਵੱਖੋ-ਵੱਖ ਵਿਸ਼ਿਆਂ ਤੇ ਆਯੋਜਿਤ ਸੈਮੀਨਾਰ ਅਤੇ ਥਾਈਲੈਂਡ ਦੇ ਸਟਾਲ …

Read More »

Bye bye Amritsar…will meet at ludhiana, PITEX-2019 Fair ends leaving impressive memories

 PHD Chamber thanks the district administration for support to PITEX-2019 Amritsar, Dec 17 (Punjab Post Bureau) – The Punjab International Trade Expo (PITEX-2019), which lasted five days in the holy city of Amritsar, concluded on Monday with indelible memories. While the main attractions of this five-day fair were stalls by MSME Ministry, National Small Industry Corporation(NSIC) and Thailand,  Rajasthani and Punjabi food were the first choice …

Read More »

ਪ੍ਰੋ. ਬਡੂੰਗਰ ਵੱਲੋਂ ਗੁਰਮਤਿ ਪ੍ਰਕਾਸ਼ ਦੇ ਸੰਪਾਦਕ ਸਤਵਿੰਦਰ ਸਿੰਘ ਫੂਲਪੁਰ ਦਾ ਸਨਮਾਨ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ ਵੱਲੋਂ) ਪ੍ਰਕਾਸ਼ਤ ਕੀਤੇ ਜਾਂਦੇ ਮਾਸਿਕ ਮੈਗਜ਼ੀਨ ‘ਗੁਰਮਤਿ ਪ੍ਰਕਾਸ਼’ ਦੇ ਸੰਪਾਦਕ ਸਤਵਿੰਦਰ ਸਿੰਘ ਫੂਲਪੁਰ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਹੈ।ਪ੍ਰੋ. ਬਡੂੰਗਰ ਨੇ ਆਖਿਆ ਕਿ ਸਿੱਖ …

Read More »

ਸੀਨੀ. ਮੀਤ ਪ੍ਰਧਾਨ ਦੀ ਪਹਿਲਕਦਮੀ ‘ਤੇ ਸ਼੍ਰੋਮਣੀ ਕਮੇਟੀ ਦੇ ਕੰਮ ਕਾਜ ਨੂੰ ਸੁਚਾਰੂ ਬਣਾਉਣ ਲਈ ਬੈਠਕ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਵਲੋਂ ਕੀਤੀ ਗਈ ਪਹਿਲਕਦਮੀ ‘ਤੇ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਵਿਚ ਕੰਮ ਕਰਦੇ ਪ੍ਰਬੰਧਕੀ ਅਮਲੇ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਮੇਟੀ ਅਧਿਕਾਰੀਆਂ ਅਤੇ ਵਿਭਾਗਾਂ ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਪ੍ਰਬੰਧਕੀ ਨਿਰਦੇਸ਼ ਜਾਰੀ ਕੀਤੇ ਹਨ।ਇਕੱਤਰਤਾ ਦੌਰਾਨ ਅਧਿਕਾਰੀਆਂ …

Read More »

ਬਿਹਾਰ ਦੇ ਪਿੰਡ ਮੰਗੇਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਾ ਹੋਣ ਦਾ ਲਿਆ ਨੋਟਿਸ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਪਟਨਾ ਸਾਹਿਬ ਨੇੜਲੇ ਪਿੰਡ ਮੰਗੇਰ ਜਵਾਲਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਸੰਭਾਲ ਠੀਕ ਢੰਗ ਨਾਲ ਨਾ ਕਰਨ ਕਰਕੇ ਹੋ ਰਹੀ ਬੇਅਦਬੀ ਦਾ ਸਖ਼ਤ ਨੋਟਿਸ ਲਿਆ ਹੈ।ਸੋਸ਼ਲ ਮੀਡੀਆ ’ਤੇ ਇਸ ਸਬੰਧੀ ਵਾਇਰਲ ਹੋਈ ਵੀਡੀਓ ਮਗਰੋਂ ਲੌਂਗੋਵਾਲ ਨੇ ਘਟਨਾ ਸਥਾਨ …

Read More »

ਜੀ.ਐਨ.ਡੀ.ਯੂ ਦੀ ਮਹਿਲਾ ਕ੍ਰਿਕਟ ਟੀਮ ਫਸਟ ਰਨਰਜਅੱਪ ਬਣੀ

ਟੀਮ ਨੇ ਆਲ ਇੰਡੀਆ ਇੰਟਰਵਰਸਿਟੀ ਪ੍ਰਤੀਯੋਗਤਾ ਲਈ ਜਗ੍ਹਾ ਬਣਾਈ ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ – ਸੰਧੂ) – ਹਰਿਆਣਾ ਵਿਖੇ ਆਯੋਜਿਤ ਇੰਟਰ ਯੂਨੀਵਰਸਿਟੀ ਕ੍ਰਿਕਟ ਚੈਂਪੀਅਨਸ਼ਿਪ 2019-20 ਦੇ ਦੋਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਫਸਟ ਰਨਰਅੱਪ ਰਹੀ ਹੈ।              ਉਕਤ ਰਾਸ਼ਟਰ ਪੱਧਰੀ ਖੇਡ ਮੁਕਾਬਲੇ ਦੋਰਾਨ ਜਿੱਥੇ ਅੰਤਰਰਾਸ਼ਟਰੀ ਕੋਚ ਰਣਜੀਤ ਸਿੰਘ ਸੰਧੂ ਦੀ ਅਗਵਾਈ ਵਿਚ ਗਈ ਜੀ.ਐਨ.ਡੀ.ਯੂ …

Read More »

ਵਿਸ਼ਵ ਪ੍ਰਤੀਯੋਗਤਾ ਲਈ ਚੁਣੀ ਗਈ ਮਾਸਟਰਜ਼ ਐਥਲੈਟਿਕਸ ਖਿਡਾਰਣ ਮਨਿੰਦਰਜੀਤ ਕੌਰ 21ਵੀਂ ਏਸ਼ੀਆ ਮਾਸਟਰਜ ਐਥਲੈਟਿਕਸ ਚੈਂਪੀਅਨਸ਼ਿਪ 2019 ‘ਚ ਕੀਤਾ ਕੁਆਲੀਫਾਈ

ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ – ਸੰਧੂ) – ਮਲੇਸ਼ੀਆ ਵਿਖੇ ਆਯੋਜਿਤ ਪੰਜ ਦਿਨਾਂ 21ਵੀਂ ਏਸ਼ੀਆ ਮਾਸਟਰਜ ਐਥਲੈਟਿਕਸ ਚੈਂਪੀਨਸ਼ਿਪ 2019 ਦੋਰਾਨ ਅਜਨਾਲਾ ਬੀ.ਐਸ.ਐਫ ਹੈਡਕੁਆਟਰ ਦੀ ਵਸਨੀਕ ਤੇ ਜੰਮੂ ਕਸ਼ਮੀਰ ਵਿਖੇ ਤਾਇਨਾਤ ਬੀ.ਐਸ.ਐਫ ਕਮਾਂਡੈਂਟ ਦੀ ਪਤਨੀ ਤੇ ਅੰਤਰਰਾਸ਼ਟਰੀ ਮਾਸਟਰਜ਼ ਐਥਲੈਟਿਕਸ ਖਿਡਾਰਣ ਮਨਿੰਦਰਜੀਤ ਕੌਰ ਨੇ ਅੰਡਰ-40 ਸਾਲ ਉਮਰ ਵਰਗ ਸ਼ਾਟਪੁੱਟ ਮੁਕਾਬਲੇ ਵਿੱਚ (8.62 ਮੀਟਰ) ਮੁਕਾਬਲੇ ਵਿਚ 5ਵਾਂ ਸਥਾਨ ਹਾਸਲ ਕਰਦੇ ਹੋਏ ਮੈਰਿਟ ਸਰਟੀਫਿਕੇਟ …

Read More »

India to reduce logistic rates – Som Prakash

Union Minister of State for Industries Som Prakash visited Pitex   Amritsar, Dec 16 (Punjab Post Bureau) – Union Minister of State for Commerce and Industry Som Prakash said that the cost of logistics (undertaking to deliver goods to customers) in India is 30-40 percent higher than the global standards and reducing it is a big challenge.             Som Prakash was …

Read More »