Tuesday, November 24, 2026

Daily Archives: December 19, 2019

30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ‘ਚ ਚੰਡੀਗੜ੍ਹ ਇਲੈਵਨ 2-0 ਨਾਲ ਜੇਤੂ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ’ਚ ਖੇਡੇ ਜਾ ਰਹੇ 30ਵੇਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਦੇ ਖੇਡੇ ਗਏ ਮੈਚ ਵਿਚ ਚੰਡੀਗੜ੍ਹ ਇਲੈਵਨ ਦੀ ਟੀਮ ਨੇ ਸਪੋਰਟਸ ਕਾਲਜ ਲਖਨੳੂ ਦੀ ਟੀਮ ਨੂੰ 2-0 ਨਾਲ ਮਾਤ ਦੇ ਕੇ ਅਗਲੇ ਗੇੜ ਦੇ ਵਿਚ ਪ੍ਰਵੇਸ਼ ਕੀਤਾ।ਟੀਮਾਂ ਨਾਲ ਜਾਣ ਪਛਾਣ ਕੌਮਾਂਤਰੀ ਹਾਕੀ ਖਿਡਾਰੀ …

Read More »

ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਵਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦੇ ਮੈਂਟਰਾਂ ਨਾਲ ਮੀਟਿੰਗ

ਪਟਿਆਲਾ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਦਸੰਬਰ ਮਹੀਨੇ ਹੋਈਆਂ ਪ੍ਰੀਖਿਆਵਾਂ ਵਿਚੋਂ ਸਕੂਲੀ ਵਿਦਿਆਰਥੀਆਂ ਵਲੋਂ ਪ੍ਰਾਪਤ ਅੰਕਾਂ ਦੀ ਰਿਪੋਰਟ ਤੇ ਵਿਸਥਾਰਪੂਰਵਕ ਚਰਚਾ ਕਰਨ ਹਿੱਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਕੁਲਭੂਸ਼ਣ ਸਿੰਘ ਬਾਜਵਾ ਵਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦੇ ਜਿਲ੍ਹਾ ਅਤੇ ਬਲਾਕ ਮੈਂਟਰਾਂ ਨਾਲ ਸਰਕਾਰੀ ਇਨ ਸਰਵਿਸ ਟ੍ਰੇਨਿੰਗ ਸੰਸਥਾ ਪਟਿਆਲਾ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਜਿਲ੍ਹਾ …

Read More »

ਅੰਤਰ-ਕਾਲਜ ਕਰਾਟੇ ਪੁਰਸ਼ ਚੈਂਪੀਅਨਸ਼ਿਪ ਦਾ ਆਯੋਜਨ – ਖਾਲਸਾ ਕਾਲਜ ਅੰਮ੍ਰਿਤਸਰ ਜੇਤੂ

 ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਰਘਬੀ ਚੈਂਪੀਅਨਸ਼ਿਪ ਸ਼ੁਰੂ ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਨਾਨਕ ਦੇਵ ਯੂਨੀਵਰਸਿਟੀ ਅੰਤਰ ਕਾਲਜ ਕਰਾਟੇ ਵਿਚ ਲੜਕੀਆਂ ਦੇ ਮੁਕਾਬਲੇ ਤੋਂ ਬਾਅਦ ਹੋਏ ਲੜਕਿਆਂ ਦੇ ਮੁਕਾਬਲੇ ਵਿਚ ਸਥਾਨਕ ਖਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਕਰਾਟੇ ਪੁਰਸ਼ ਚੈਂਪੀਅਨਸ਼ਿਪ ਜਿਤ ਲਈ। ਇਸ ਮੌਕੇ ਯੂਨੀਵਰਸਿਟੀ ਨਾਲ ਸਬੰਧਤ ਵੱਖ ਵੱਖ ਕਾਲਜਾਂ ਦੀਆਂ …

Read More »

ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਵਿਵਹਾਰਕ ਗਿਆਨ ਵੀ ਦੇਣ -ਪ੍ਰੋ. ਆਦਰਸ਼ ਪਾਲ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਬਹੁ ਰਾਸ਼ਟਰੀ ਕੰਪਨੀ ਟਾਟਾ ਕੰਸਲਟੈਂਸੀ ਸਰਵਿਸਜ਼ ਵੱਲੋਂ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਪਲੇਸਮੈਂਟ ਵਿਭਾਗ ਦੀ ਨਿਗਰਾਨ ਹੇਠ ਕੀਤਾ ਗਿਆ।ਕੰਪਿਊਟਰ ਇੰਜੀਨਿਅਰਿੰਗ ਐਂਡ ਟੈਕਨਾਲੋਜੀ ਵਿਭਾਗ, ਕੰਪਿਊਟਰ ਸਾਇੰਸ ਵਿਭਾਗ ਅਤੇ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਰਿੰਗ ਵਿਭਾਗ ਦੇ …

Read More »

TCS organized Faculty Development Program at Guru Nanak Dev University

Amritsar, Dec 19 (Punjab Post Bureau) – Multinational IT company Tata Consultancy Services (TCS) conducted Faculty Development Program at the Placement Department of the Guru Nanak Dev University. A large number of faculty and research scholars of Computer Engineering & Technology Department, Computer Science Department and Electronics & Communication Engg. Department participated in the Faculty Development Program.             Mr. Apoorve Aggarwal, …

Read More »

ਆਈਲੈਟਸ ਅਤੇ ਬੇਸਿਕ ਕੰਪਿਊਟਰ ਕੋਰਸਾਂ ਦੀਆਂ ਕਲਾਸਾਂ 23 ਦਸੰਬਰ ਤੋਂ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੈਫ. ਕਰਨਲ ਸਤਬੀਰ ਸਿੰਘ ਵੜੈਚ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕੋਰਟ ਰੋਡ ਅੰਮ੍ਰਿਤਸਰ ਵਿਖੇ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਫੌਜੀਆਂ, ਸਾਬਕਾ ਫੌਜੀਆਂ ਦੇ ਆਸ਼ਰਿਤਾਂ ਅਤੇ ਸਿਵਲੀਅਨ ਵਿਦਿਆਰਥੀਆਂ ਲਈ ਆਈਲ਼ੈਟਸ ਦੀਆਂ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਇਹ ਕਲਾਸਾਂ …

Read More »

ਅਪਰਾਧ ਪੀੜਤ ਤੇ ਉਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ‘ਚ ਨਾ ਹੋਵੇ ਦੇਰ -ਜਿਲ੍ਹਾ ਸੈਸ਼ਨ ਜੱਜ

ਤੇਜ਼ਾਬ, ਜ਼ਬਰ ਜਿਨਾਹ, ਸਰੀਰਕ ਸੋਸ਼ਣ, ਮਨੁੱਖੀ ਤਸਕਰੀ ਆਦਿ ਕੇਸਾਂ ‘ਚ ਮਿਲ ਸਕਦੀ ਹੈ ਸਹਾਇਤਾ ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਜਿਲ੍ਹਾ ਤੇ ਸੈਸ਼ਨ ਜੱਜ ਬਲਵਿੰਦਰ ਸਿੰਘ ਸੰਧੂ ਨੇ ਪੁਲਿਸ ਪ੍ਰਸ਼ਾਸਨ ਅਤੇ ਨਿਆਂ ਸੇਵਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਪਰਾਧ ਪੀੜਤ ਅਤੇ ਉਨਾਂ ਉਤੇ ਨਿਰਭਰ ਮੈਂਬਰਾਂ ਨੂੰ ਬਿਨਾਂ ਕਿਸੇ …

Read More »

ਰੋਜ਼ਗਾਰ ਬਿਊਰੋ ਵਲੋਂ ਅੰਮ੍ਰਿਤਸਰ ‘ਚ ਪਲੇਸਮੈਂਟ ਕੈਂਪ ਅੱਜ 20 ਨੂੰ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਅੱਜ 20-12-2019 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਪੁਖਰਾਜ ਹੈਲਥ ਕੇਅਰ ਵਲੋਂ ਕਸਟਮਰ ਸਪੋਰਟ ਐਕਸੀਕਿਊਟੀਵ ਅਤੇ ਅਸੀਸਟੈਂਟ ਮੈਨੇਜਰ ਦੇ ਪ੍ਰਫਾਈਲ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿੱਚ …

Read More »

ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਉਦਮ ਸਿਖਲਾਈ 13 ਜਨਵਰੀ 2020 ਤੋਂ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡੇਅਰੀ ਧੰਦਾ ਇਕ ਅਜਿਹਾ ਕਿਤਾ ਹੈ, ਜੋ ਪੰਜਾਬ ਦੇ ਮੌਜੂਦਾ ਖੇਤੀ ਅਰਥਚਾਰੇ ਵਿਚ ਆਈ ਖੜੋਤ ਨੂੰ ਤੋੜ ਸਕਦਾ ਹੈ।ਡੇਅਰੀ ਧੰਦੇ ਦੇ ਵਿਕਾਸ ਲਈ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਵਾਤਾਵਰਨ ਅਨੁਕੂਲ ਸੈਡ, ਦੁਧ ਚੁਆਈ ਮਸੀਨਾਂ, ਦੁੱਧ ਠੰਢਾ ਕਰਨ ਲਈ ਯੰਤਰ, ਪਿੰਡ ਪੱਧਰ ‘ਤੇ ਦੁੱਧ ਤੋ ਦੁੱਧ ਪਦਾਰਥ ਬਣਾਉਣ ਲਈ ਛੋਟਾ ਕਾਰਖਾਨਾ …

Read More »

ਸਿਹਤ ਸਬੰਧੀ ਜਾਗਰੂਕਤਾ ਲਈ ਕੌਂਸਲਰਾਂ ਦੀ ਵਰਕਸ਼ਾਪ ਅੱਜ 20 ਨੂੰ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਹਤ ਸਬੰਧੀ ਜਨਤਾ ਦੇ ਚੁਣੇ ਹੋਏ ਨੁੰਮਾਇਦਿਆਂ, ਜਿਸ ਵਿਚ ਕੌਂਸਲਰ ਮੁੱਖ ਰੂਪ ਵਿਚ ਸ਼ਾਮਿਲ ਹਨ, ਨੂੰ ਜਾਗਰੂਕ ਕਰਨ ਅਤੇ ਉਨਾਂ ਦਾ ਸਾਥ ਲੈਣ ਲਈ ‘ਇੰਡੀਅਨ ਐਸੋਸੀਏਸ਼ਨ ਆਫ ਪਾਰਲੀਮੈਂਟਰੀਅਨ ਆਨ ਪਾਪੂਲੇਸ਼ਨ ਐਂਡ ਡਿਵਲਪਮੈਂਟ’ ਵੱਲੋਂ ਇਕ ਵਿਸ਼ੇਸ ਵਰਕਸ਼ਾਪ 20 ਦਸੰਬਰ ਨੂੰ ਨਗਰ ਨਿਗਮ ਦਫਤਰ ਵਿਚ ਕਰਵਾਈ ਜਾ ਰਹੀ ਹੈ।ਸਹਾਇਕ ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ ਨੇ …

Read More »