ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਪੀ.ਐਂਡ.ਟੀ ਆਡਿਟ ਐਂਡ ਅਕਾੳੂਂਟਸ ਐਂਡ ਅਦਰ ਸੈਂਟਰਲ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਦਾ ਸਾਲਾਨਾ ਸਮਾਗਮ ਅਸ਼ੋਕ ਕੁਮਾਰ ਬੱਤਰਾ ਦੀ ਪ੍ਰਧਾਨਗੀ ਹੇਠ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ।ਉੱਜਲ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਪਿੰਕੀ ਤਲਵਾੜ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਸਭਨਾਂ ਨੂੰ ਮੁਬਾਰਕਬਾਦ ਦਿੱਤੀ।ਸਮਾਗਮ ਵਿਚ ਐਸੋਸੀਏਸ਼ਨ ਦੇ ਸਮੂਹ ਮੈਂਬਰ ਪੂਰੇ ਜੋਸ਼ੋ-ਖਰੋਸ਼ ਅਤੇ …
Read More »Daily Archives: December 19, 2019
ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਾਇਆ
ਨਸ਼ੇ ਸਮਾਜਿਕ ਬੁਰਾਈਆਂ ਨੂੰ ਜਨਮ ਦੇ ਰਹੇ ਹਨ – ਗੁਰਬਚਨ ਸਿੰਘ ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪੁਲਿਸ ਮੁੱਖੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿਮ ਚਲਾਈ ਜਾ ਰਹੀ ਹੈ।ਜਿਥੇ ਸਾਡਾ ਦੇਸ਼ ਇਸ ਸਮੇਂ ਕਈ ਸਮਾਜਿਕ ਬੁਰਾਈਆਂ ਨਾਲ ਜੁਝ ਰਿਹਾ ਹੈ, ਉਥੇ ਹੀ ਦੇਸ਼ ਵਿਚ ਨਸ਼ੇੜੀਆਂ ਦੀ ਗਿਣਤੀ ਵਧ ਰਹੀ ਹੈ, ਜੋ ਕਿ ਇਕ …
Read More »ਰਣਧੀਰ ਸਕੂਲ ਦਾ 22ਵਾਂ ਸਾਲਾਨਾ ਸਮਾਗਮ ਅੱਜ
ਕਪੂਰਥਲਾ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਪੂਰਥਲਾ ਦਾ 22ਵਾਂ ਸਾਲਾਨਾ ਜਗਦੀਸ਼ ਸਿੰਘ ਮੈਮੋਰੀਅਲ ਸਾਲਾਨਾ ਇਨਾਮ ਵੰਡ ਸਮਾਗਮ ਅੱਜ ਕਰਵਾਇਆ ਜਾ ਰਿਹਾ ਹੈ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਲਵੰਤ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਹਰਜੀਤ ਸਿੰਘ ਦੀਵਾਨ ਕਰਨਗੇ ਜਦਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਮੱਸਾ ਸਿੰਘ ਸਿੱਧੂ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।ਉਨ੍ਹਾਂ …
Read More »ਜਿਲਾ ਪ੍ਰਸਾਸ਼ਨ ਤੇ ਕੈਨੇਡੀਅਨ ਦੂਤਘਰ ਦੇ ਅਧਿਕਾਰੀਆਂ ਵੱਲੋਂ ਵੀਜ਼ੇ ਸਬੰਧੀ ਵਿਸ਼ੇਸ਼ ਸੈਮੀਨਾਰ
ਕੈਨੇਡਾ ਵੀਜ਼ੇ ਬਾਰੇ ਲੋਕ ਏਜੰਟਾਂ ਦੇ ਧੋਖੇ ਤੋਂ ਬਚਣ- ਅਵਾਸ ਮੈਨੇਜਰ ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਤੋਂ ਪੜ੍ਹਾਈ, ਕੰਮ, ਆਵਾਸ ਅਤੇ ਘੁੰਮਣ-ਫਿਰਨ ਲਈ ਕੈਨੇਡਾ ਜਾਣ ਦੀ ਚਾਹਤ ਰੱਖਣ ਵਾਲੇ ਲੋਕਾਂ ਨੂੰ ਕੁੱਝ ਏਜੰਟਾਂ ਦੀਆਂ ਮੋਮੋਠੱਗਣੀਆਂ ਗੱਲਾਂ ਅਤੇ ਧੋਖੇ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਅਗਵਾਈ ਹੇਠ ਕੈਨੇਡਾ ਦੇ ਦੂਤਘਰ ਅਧਿਕਾਰੀਆਂ ਵੱਲੋਂ ਵਿਸ਼ੇਸ਼ …
Read More »ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਵਿਖੇ 54ਵੀਂ ਪੰਜਾਬ ਕਰਾਸ-ਕੰਟਰੀ ਚੈਂਪੀਅਨਸ਼ਿਪ
ਅਥਲੈਟਿਕਸ ਮੁਕਾਬਲਿਆਂ ‘ਚ ਪਟਿਆਲਵੀ ਛਾਏ, ਕੈਬਨਿਟ ਮੰਤਰੀ ਸੋਨੀ ਨੇ ਵੰਡੇ ਇਨਾਮ ਬਟਾਲਾ/ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ 54ਵੀਂ ਪੰਜਾਬ ਕਰਾਸ-ਕੰਟਰੀ ਚੈਂਪੀਅਨਸ਼ਿਪ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਕਰਵਾਈ ਗਈ।ਇਸ ਟੂਰਨਾਮੈਂਟ ਵਿੱਚ ਪੰਜਾਬ ਭਰ ਤੋਂ 500 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ। ਪੁਰਸ਼ 10 ਕਿਲੋਮੀਟਰ ਓਪਨ ਵਿਚ ਰੇਲ ਕੋਚ ਫੈਕਟਰੀ ਦੇ ਖਿਡਾਰੀ ਵਿਸ਼ਨੂਵੀਰ ਸਿੰਘ ਨੇ ਪਹਿਲਾ, …
Read More »ਫੋਰ.ਐਸ ਮਾਡਰਨ ਸਕੂਲ ਵਿਖੇ ਔਰਤਾਂ ਦੀ ਸੁਰੱਖਿਆ, ਟ੍ਰੈਫਿਕ ਨਿਯਮਾਂ, ਨਸ਼ਿਆਂ ਦੀ ਬੁਰਾਈ ਸਬੰਧੀ ਸੈਮੀਨਾਰ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮਿ੍ਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਸਰਤਾਜ ਸਿੰਘ ਚਾਹਲ ਆਈ.ਪੀ.ਐਸ ਏ.ਡੀ.ਸੀ.ਪੀ ਹੈਡਕੁਆਟਰ ਦੇ ਨਿਰਦੇਸ਼ਾਂ ਅਨੁਸਾਰ ਸੰਤ ਸਿੰਘ ਸੁੱਖਾ ਸਿੰਘ (ਫੋਰ.ਐਸ) ਮਾਡਰਨ ਸਕੂਲ ਵਿਖੇ ਔਰਤਾਂ ਦੀ ਸੁਰੱਖਿਆ, ਟ੍ਰੈਫਿਕ ਨਿਯਮਾਂ, ਨਸ਼ਿਆਂ ਦੀ ਬੁਰਾਈ ਅਤੇ ਐਕਸੀਡੈਂਟਾਂ ਤੋ ਬਚਣ ਸਬੰਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਸਾਂਝ ਕੇਂਦਰ ਦੱਖਣੀ, ਇੰਸਪੈਕਟਰ ਪ੍ਰਸ਼ੋਤਮ …
Read More »ਮੰਤਰੀ ਸੋਨੀ ਤੇ ਮੇਅਰ ਨੇ ਵਾਰਡ ਨੰ: 69, 70 ਤੇ 71 ‘ਚ ਐਲ.ਈ.ਡੀ ਲਾਈਟਾਂ ਦੇ ਕੰਮ ਦੀ ਸ਼ੁਰੂਆਤ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਵਾਰਡ ਨੰ: 69, 70 ਅਤੇ 71 ਅਧੀਨ ਪੈਂਦੇ ਇਲਾਕੇ ਅੰਨਗੜ੍ਹ, ਰੂਪਨਗਰ, ਫਤਿਹ ਸਿੰਘ ਕਲੋਨੀ, ਬਾਬਾ ਜੀਵਨ ਸਿੰਘ ਕਲੋਨੀ, ਸਤਨਾਮ ਨਗਰ, ਭਰਾੜੀਵਾਲ, ਗੁਰੂ ਨਾਨਕ ਨਗਰ, ਮੂਲੇ ਚੱਕ ਵਿਖੇ ਸਮਾਰਟ ਸਿਟੀ ਪ੍ਰਾਜੇੈਕਟ ਤਹਿਤ ਲੱਗਣ ਵਾਲੀਆਂ ਸਟਰੀਟ ਲਾਈਟਾਂ ਦੇ …
Read More »
Punjab Post Daily Online Newspaper & Print Media