Tuesday, November 24, 2026

Daily Archives: December 20, 2019

ਕੋਰਟਯਾਰਡ ਬਾਏ ਮੈਰਿਅਟ ਵਿਖੇ ਅੰਮ੍ਰਿਤਸਰ ਕਿਚਨ ਸ਼ੁਰੂ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਖੇ ਹਾਲ ਹੀ ‘ਚ ਖੋਲ੍ਹੇ ਗਏ ਕੋਰਟਯਾਰਡ ਬਾਏ ਮੈਰਿਅਟ ਹੋਟਲ ਵਿੱਚ ਪੂਰਾ ਦਿਨ ਚੱਲਣ ਵਾਲੇ ਰੈਸਟੋਰੈਂਟ ਦੀ ਕਿਚਨ ਅੱਜ ਸ਼ੁਰੂ ਕੀਤੀ ਗਈ, ਜਿਥੇ ਸ਼ਹਿਰੀ ਪਰਿਵਾਰ ਸਮੇਤ ਬੁਫੇ ਦਾ ਆਨੰਦ ਮਾਣ ਸਕਣਗੇ।              ਹੋਟਲ ਮੈਨੇਜਰ ਰਾਹੁਲ ਸ਼ਰਮਾ ਨੇ ਦੱਸਿਆ ਹੈ ਕਿ ਹੋਟਲ ਵਿੱਚ ਵੱਖ-ਵੱਖ ਤਰਾਂ …

Read More »

65ਵੇਂ ਸਕੂਲ ਸਟੇਟ ਗਤਕਾ ਟੂਰਨਾਮੈਂਟ ‘ਚ ਸਪਰਿੰਗ ਡੇਲ ਸਕੂਲ ਨੇ ਜਿੱਤਿਆ ਸੋਨਾ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਪਰਿੰਗ ਡੇਲ ਸੀਨੀਅਰ ਸਕੂਲ ਦੀ ਗਤਕਾ ਟੀਮ ਨੇ ਮਾਹੌਲੀ ਵਿੱਚ ਆਯੋਜਿਤ 65ਵੇਂਂ ਸਕੂਲ ਸਟੇਟ ਟੂਰਨਾਮੈਂਟ ਦੇ ਅੰਡਰ-17 ਵਰਗ ਵਿੱਚ ‘ਸਿੰਘ ਸਟਿੱਕ’ ਤੇ ‘ਫੜੀ ਸਟਿੱਕ’ ਦੋਵੇ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਿਆ ਹੈ। ਅੰਡਰ-19 ਵਰਗ ਵਿੱਚ ਵੀ ਟੀਮ ਫਸਟ ਰਨਰਅੱਪ ਐਲਾਨੀ ਗਈ।      ਸਪਰਿੰਗ ਡੇਲ ਸੀਨੀਅਰ ਸਕੂਲ ਦੇ ਪਿ੍ਰੰਸੀਪਲ ਰਾਜੀਵ ਕੁਮਾਰ ਸ਼ਰਮਾ …

Read More »

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅੰਤਰ-ਕਲਾਸ ਧਾਰਮਿਕ ਗੀਤ ਮੁਕਾਬਲਾ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਪਤਾਹ ਮਨਾਉਂਦੇ ਹੋਏ ਅੰਤਰ ਜਮਾਤ ਧਾਰਮਿਕ ਗੀਤ ਮੁਕਾਬਲਾ ਕਰਾਇਆ ਗਿਆ।ਮੁਕਾਬਲੇ ਵਿੱਚ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਦੇ ਜੀਵਨ, ਬਹਾਦਰੀ ਅਤੇ ਧਰਮ ਪ੍ਰਤੀ ਨਿਸ਼ਠਾ ਨੂੰ ਬੜੇ ਹੀ ਭਾਵਪੂਰਤ ਢੰਗ ਨਾਲ ਪੇਸ਼ ਕੀਤਾ …

Read More »

ਕੀਰਤਨ ਦਰਬਾਰ ਤੇ ਸਲਾਨਾ ਇਨਾਮ ਵੰਡ ਸਮਾਰੋਹ ‘ਚ ਬਤੌਰ ਮੁੱਖ ਮਹਿਮਾਨ ਪੁੱਜੇ ਮੇਅਰ ਰਿੰਟੂ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਚੌਂਕ ਪਰਾਗਦਾਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅਤੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿਚ ਮੇਅਰ ਕਰਮਜੀਤ ਸਿੰਘ ਰਿੰਟੂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਕੀਰਤਨ ਦਰਬਾਰ ‘ਚ ਉਘੇ ਕੀਰਤਨੀ ਜਥਿਆਂ ਅਤੇ ਸਕੂਲੀ ਬੱਚਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ …

Read More »

6ਵੀਂ ਜ਼ਿਲ੍ਹਾ ਰਾਕੇਟਬਾਲ ਚੈਂਪੀਅਨਸ਼ਿਪ ਦੌਰਾਨ ਅੰਮ੍ਰਿਤਸਰ ਦੀਆਂ ਖਿਡਾਰਣਾਂ ਨੇ ਮਾਰੀਆਂ ਮੱਲਾਂ

7ਵੀਂ ਕੌਮੀ ਰਾਕੇਟਬਾਲ ਚੈਂਪੀਅਨਸ਼ਿਪ ਵਿੱਚ ਲੈਣਗੀਆਂ ਹਿੱਸਾ – ਭੱਲਾ/ਪ੍ਰਿੰ. ਬਲਵਿੰਦਰ ਸਿੰਘ ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੰਧੂ) – 6ਵੀਂ ਜ਼ਿਲ੍ਹਾ ਰਾਕੇਟਬਾਲ ਚੈਂਪੀਅਨਸ਼ਿਪ 2019-20 ਸਿੰਗਲ ਕੋਰਟ ਪ੍ਰਤੀਯੋਗਤਾ ਦੇ ਵਿੱਚ ਰਾਕੇਟਬਾਲ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਕੌਮੀ ਕੋਚ ਗੁਰਚਰਨ ਸਿੰਘ ਭੱਲਾ ਦੀਆਂ ਸ਼ਗਿਰਦ ਤੇ ਰਾਕੇਟਬਾਲ ਖਿਡਾਰਣ ਦਾ ਦਬਦਬਾ ਰਿਹਾ।ਵਾਪਿਸ ਅੰਮ੍ਰਿਤਸਰ ਪਰਤੀਆਂ ਇੰਨ੍ਹਾਂ ਖਿਡਾਰਨਾਂ ਦਾ ਜ਼ਿਲ੍ਹਾ ਰਾਕੇਟਬਾਲ ਐਸੋਸੀਏਸ਼ਨ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ …

Read More »

ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਨਾਟਕ ਸਮਾਗਮ ਕਰਵਾਇਆ ਗਿਆ

ਸਮਰਾਲਾ, 20 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਲਾਕੇ ਦੀ ਉਘੀ ਸਮਾਜਸੇਵੀ ਸੰਸਥਾ ਸਮਰਾਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਅਕਸ ਰੰਗ ਮੰਚ ਸਮਰਾਲਾ ਨੂੰ ਨਾਲ਼ ਲੈ ਕੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਜਲ੍ਹਿਆਂਵਾਲ਼ੇ ਬਾਗ਼ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਿਤ ਇੱਕ ਵਿਸ਼ੇਸ਼ ਨਾਟਕ ਸਮਾਗਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਵਿਖੇ ਕਰਵਾਇਆ ਗਿਆ।ਜਿਸ ਵਿੱਚ ਪੰਜਾਬ …

Read More »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਵਿੱਚ ਰਚਨਾਵਾਂ ’ਤੇ ਹੋਈ ਭਰਮੀ ਵਿਚਾਰ ਚਰਚਾ

ਕੜਾਕੇ ਦੀ ਠੰਡ ਵਿੱਚ ਵੀ ਦੂਰੋਂ ਨੇੜਿਓਂ ਪਹੁੰਚੇ ਲੇਖਕ ਸਮਰਾਲਾ, 20 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਸਾਹਿਤ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਉਘੇ ਲੇਖਕ ਅਤੇ ਸੰਪਾਦਕ ਸ਼ਿੰਗਾਰਾ ਸਿੰਘ ਭੁੱਲਰ ਅਤੇ ਫ਼ਿਲਮਾਂ ਦੇ ਕਹਾਣੀ/ਪਟਕਥਾ ਅਤੇ ਵਿਅੰਗ ਲੇਖਕ ਰਾਜਿੰਦਰ ਸਿੰਘ …

Read More »

ਜਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਸਾਫ ਸਫਾਈ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਡੀ.ਏ.ਸੀ ਦਾ ਕੀਤਾ ਦੋਰਾ

ਗੰਦਗੀ ਫੈਲਾਉਂਣ ਵਾਲੇ ਨੂੰ ਕੀਤਾ ਜਾਵੇਗਾ ਜੂਰਮਾਨਾ – ਡਿਪਟੀ ਕਮਿਸ਼ਨਰ ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਫ ਸਫਾਈ ਦੀ ਵਿਵੱਸਥਾ ਦੀ ਜਾਂਚ ਕਰਨ ਲਈ ਵਿਸ਼ੇਸ ਦੋਰਾ ਕੀਤਾ ਗਿਆ।ਉਨ੍ਹਾਂ ਨਾਲ ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਗੁਰਦੀਪ ਸਫਰੀ ਜਿਲ੍ਹਾ …

Read More »

ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ ਜਿਮ ਦਾ ਉਦਘਾਟਨ

ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਵੱਲੋਂ ਈਸ਼ਾ ਨਗਰ ਨਜਦੀਕ ਸਵੀਮਿੰਗ ਪੂਲ ਪਠਾਨਕੋਟ ਵਿਖੇ ਨਵੇਂ ਬਣਾਏ ਗਏ ਜਿਮ ਦਾ ਉਦਘਾਟਨ ਕੀਤਾ ਗਿਆ।            ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਅਜਿਹੇ ਕਾਰਜ ਨੋਜਵਾਨਾਂ ਨੂੰ ਇੱਕ ਨਵੀਂ ਦਿਸ਼ਾ ਪ੍ਰਦਾਨ ਕਰਦੇ ਹਨ।ਖੇਡਾਂ ਨੋਜਵਾਨਾਂ ਨੂੰ ਨਸ਼ੇ ਤੋਂ ਮੋੜ ਕੇ ਚੰਗੀ ਸਿਹਤ ਪ੍ਰਤੀ …

Read More »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਦਾ ਮਾਰਗ ਦਰਸ਼ਨ ਕਰ ਰਿਹੈ -ਡਿਪਟੀ ਕਮਿਸ਼ਨਰ

ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪਠਾਨਕੋਟ ਵਿੱਚ ਸਥਾਪਤ ਕੀਤਾ ਗਿਆ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਿਹਾ ਹੈ।ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਦੇ ਭਵਿੱਖ ਨਾਲ ਜੁੜੀਆਂ ਵੱਖ-ਵੱਖ ਸੇਵਾਵਾਂ …

Read More »