ਪਿੰਡ ਇਸਲਾਮਪੁਰ ‘ਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਕਣਕ ਦੀ ਫਸਲ ਨੂੰ ਬਿਮਾਰੀਆਂ ਅਤੇ ਕੀੜਿਆਂ ਤੋਂ ਬਚਾਉਣ ਲਈ ਪਰਤੀ ਏਕੜ 90 ਕਿਲੋ ਯੂਰੀਆ ਜਾਂ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ਤੇ ਬਿਜਾਈ ਤੋਂ 55 ਦਿਨ ਦੇ ਅੰਦਰ ਅੰਦਰ ਵਰਤੋਂ ਕਰ ਲੈਣੀ ਚਾਹੀਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਫਸਲਾਂ ਦੀ …
Read More »Daily Archives: December 20, 2019
ਪਿੰਗਲਵਾੜਾ ਨੇ ਇਕ ਮਹੀਨੇ ਤੋਂ ਵਿੱਛੜੀ ਬਜ਼ੁਰਗ ਔਰਤ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮਾਨਵਤਾ ਦੇ ਭਲੇ ਲਈ ਕਾਰਜ਼ਸ਼ੀਲ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਵਲੋਂ ਇਕ ਮਹੀਨੇ ਤੋਂ ਵਿੱਛੜੀ ਬਜ਼ੁਰਗ ਔਰਤ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ ਹੈ।17 ਦਸੰਬਰ 2019 ਨੂੰ ਪਿੰਗਲਵਾੜਾ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਦਾਖਲ ਹੋਈ ਮਾਨਸਿਕ ਤੌਰ ‘ਤੇ ਪੇਰਸ਼ਾਨ ਔਰਤ ਨੂੰ ਇਸ ਤੋਂ ਪਹਿਲਾਂ ਗੋਲਡਨ ਐਵੀਨਿਊ ਛੇਹਰਟਾ ਵਾਸੀ ਮਨਪ੍ਰੀਤ …
Read More »ਮੇਅਰ ਤੇ ਉਤਰੀ ਵਿਧਾਇਕ ਵਲੋਂ ਟਿਊਬਵੈਲ ਤੇ ਨਵੀਆਂ ਐਲ.ਈ.ਡੀ ਲਾਈਟਾਂ ਲਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੁ ਅਤੇ ਵਿਧਾਇਕ ਸੁਨੀਲ ਦੱਤੀ ਨਾਲ ਮਿਲ ਕੇ ਵਿਧਾਨ ਸਭਾ ਹਲਕਾ ਉਤਰੀ ਦੀਆਂ ਵਾਰਡਾਂ 8 ਅਤੇ 9 ਦੇ ਇਲਾਕਿਆਂ ਟਾਂਗਾ ਕਾਲੋਨੀ ਗਰੀਨ ਐਵਨਿਊ ਵਿਖੇ ਟਿਊਬਵੈਲ ਅਤੇ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਐਮ.ਪਾਰਕ ਗਰੀਨ ਐਵੀਨਿਊ ਵਿਖੇ ਨਵੀਆਂ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। …
Read More »ਵਿੱਤ ਅਤੇ ਠੇਕਾ ਕਮੇਟੀ ‘ਚ ਕਰੋੜਾਂ ਦੇ ਸਿਵਲ ਤੇ ਓ.ਐਂਡ.ਐਮ ਕੇਸ ਕੀਤੇ ਪੇਸ਼
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਅਧੀਨ ਆਊਂਦੇ ਇਲਾਕਿਆਂ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦੇਣ ਲਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਕੀਤੀ ਗਈ।ਜਿਸ ਵਿੱਚ ਨਿਗਮ ਕਮਿਸ਼ਨਰ ਕੋਮਲ ਮਿਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕਮੇਟੀ ਮੈਂਬਰ ਕੌਂਸਲਰ ਗੁਰਜੀਤ ਕੌਰ, ਨਿਗਰਾਨ ਇੰਜੀਨੀਅਰ …
Read More »ਸਬਸਿਡੀ ’ਤੇ ਖੇਤੀਬਾੜੀ ਮਸ਼ੀਨਾਂ ਖ਼ਰੀਦਣ ਲਈ 30 ਤੱਕ ਅਰਜ਼ੀਆਂ ਦੇਣ ਕਿਸਾਨ – ਡੀ. ਸੀ
ਕਪੂਰਥਲਾ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਬ ਮਿਸ਼ਨ ਆਨ ਐਕਰੀਕਲਚਰ ਮੈਕਨਾਇਜ਼ੇਸ਼ਨ (ਸਮੈਮ) 2019-20 ਅਧੀਨ ਕਿਸਾਨਾਂ ਕੋਲੋਂ ਸਬਸਿਡੀ ’ਤੇ ਖੇਤੀਬਾੜੀ ਮਸ਼ੀਨਾਂ ਖ਼ਰੀਦਣ ਅਤੇ ਫਾਰਮ ਮਸ਼ੀਨਰੀ ਬੈਂਕ ਸਥਾਪਿਤ ਕਰਨ ਲਈ 30 ਦਸੰਬਰ 2019 ਤੱਕ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨ ਪਰਾਲੀ ਨੂੰ ਖੇਤਾਂ …
Read More »ਕ੍ਰਿਪਾਲ ਕਜ਼ਾਖ ਨੂੰ ਸਾਹਿਤ ਅਕਾਦਮੀ ਪੁਰਸਕਾਰ ਮਿਲਣ ‘ਤੇ ਕੀਤਾ ਖੁਸ਼ੀ ਦਾ ਇਜ਼ਹਾਰ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਸਮਰੱਥ ਗਲਪਕਾਰ ਕ੍ਰਿਪਾਲ ਕਜ਼ਾਖ ਨੂੰ “ਭਾਰਤੀ ਸਾਹਿਤ ਅਕਾਦਮੀ ਪੁਰਸਕਾਰ” ਮਿਲਣ ‘ਤੇ ਲੇਖਕ ਭਾਈਚਾਰੇ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ, ਹਰਜੀਤ ਸੰਧੂ ਅਤੇ ਮਨਮੋਹਨ ਢਿਲੋਂ ਵਲੋਂ ਜਾਰੀ ਬਿਆਨ ਵਿੱਚ ਕ੍ਰਿਪਾਲ ਕਜ਼ਾਖ ਨੂੰ …
Read More »ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਦਿਹਾਂਤ
ਲੌਂਗੋਵਾਲ ਤੇ ਬਡੂੰਗਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਦਿਹਾਂਤ ਹੋ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇਦਾਰ ਮੱਕੜ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ …
Read More »ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ – ਭੁਪਿੰਦਰ ਸਿੰਘ ਚਹਿਲ ਤੇ ਪੁਸ਼ਪਿੰਦਰ ਕੌਰ
ਲੌਂਗੋਵਾਲ, 20 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭੁਪਿੰਦਰ ਸਿੰਘ ਚਹਿਲ ਐਮ.ਡੀ ਆਈਲੈਟਸ ਪੁਆਇੰਟ ਅਤੇ ਸਬ ਇੰਸਪੈਕਟਰ ਪੁਸ਼ਪਿੰਦਰ ਕੌਰ ਵਾਸੀ ਕੋਟੜਾ ਕਲਾਂ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।
Read More »ਊਰਜਾ ਬਾਰੇ ਪੇਡਾ ਦੀ ਸੂਬਾ ਪੱਧਰੀ ਵਰਕਸ਼ਾਪ ਅੰਮ੍ਰਿਤਸਰ ‘ਚ ਅੱਜ
ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਦੀ ਇਕਾਈ ਪੰਜਾਬ ਐਨਰਜ਼ੀ ਡਿਵਲਪਮੈਂਟ ਏਜੰਸੀ (ਪੇਡਾ) ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਦੀ ਇਕਾਈ ਬਿਊਰੋ ਆਫ ਐਨਰਜ਼ੀ ਐਫੀਸ਼ੈਂਸੀ (ਬੀ.ਈ.ਈ) ਦੇ ਸਹਿਯੋਗ ਤੋਂ ਊਰਜਾ ਦੀ ਦਿਸ਼ਾ ਵਿੱਚ 16 ਤੋਂ 20 ਦਸੰਬਰ ਤੱਕ ਸੁਭਾ ਪੱਧਰੀ ਮੁਹਿੰਮ ਚਲਾ ਰਹੀ ਹੈ।ਇਸੇ ਲੜੀ ਤਹਿਤ ਅੱਜ 20 ਦਸੰਬਰ ਨੂੰ ਖਾਲਸਾ ਕਾਲਜ ਆਫ ਇੰਜੀਨਿਅਰਿੰਗ ਐਂਡ ਇੰਸੀਟਿਯੂਟ ਵਿਚ ਊਰਜਾ ਅਤੇ …
Read More »ਸਵੇਰੇ 10 ਵਜੇ ਖੁੱਲ੍ਹਣਗੇ ਜ਼ਿਲ੍ਹੇ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਠੰਢ ਕਾਰਨ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ ਹੁਕਮ ਜਾਰੀ ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੇ ਸਕੂਲਾਂ ਦੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਕਪੂਰਥਲਾ ਅੰਦਰ ਆਉਂਦੇ ਸਾਰੇ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲਾਂ …
Read More »
Punjab Post Daily Online Newspaper & Print Media