Tuesday, November 24, 2026

Daily Archives: December 20, 2019

‘ਸਾਕਾ ਜਲਿਆਂਵਾਲਾ ਬਾਗ’ ਨਾਟਕ ਵੇਖਣ ਨਾਟਸ਼ਾਲਾ ਪੁੱਜੇ ਸਰਕਾਰੀ ਸਕੂਲ ਸਾਂਘਣਾ ਦੇ ਵਿਦਿਆਰਥੀ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਜਲਿਆਂਵਾਲਾ ਬਾਗ ਕਤਲੇਆਮ ਦੇ 100 ਸਾਲ ਪੂਰੇ ਹੋਣ ‘ਤੇ ਖੇਡੇ ਜਾ ਰਹੇ ਨਾਟਕ ‘ਸਾਕਾ ਜਲਿਆਂਵਾਲਾ ਬਾਗ’ ਦੇਖਣ ਲਈ ਸਰਕਾਰੀ ਸਕੂਲ ਸਾਂਘਨਾ ਦੇ ਵਿਦਿਆਰਥੀ ਪੰਜਾਬ ਨਾਟਸ਼ਾਲਾ ਪੁੱਜੇ।ਨਾਟਕ ਦੇ ਲੇਖਕ ਜਤਿੰਦਰ ਬਰਾੜ ਨੇ ਦੱਸਿਆ ਕਿ ਨਾਟਕ ਤਿਆਰ ਕਰਨ ਦਾ ਮਕਸਦ ਜਲਿਆਂਵਾਲਾ ਬਾਗ ਕਤਲੇਆਮ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਤੋਂ ਇਲਾਵਾ …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਨੂੰ

ਫਗਵਾੜਾ/ ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵੱਲੋਂ ਮਿਤੀ 20 ਦਸੰਬਰ 2019 ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 8, ਪੰਜਵੀਂ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ …

Read More »

‘ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਕਰਜ਼ਾ ਲੈ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਬੇਰੁਜ਼ਗਾਰ ਨੌਜਵਾਨ-ਡੀ.ਸੀ

41 ਯੋਗ ਬਿਨੈਕਾਰਾਂ ਦੀਆਂ 2 ਕਰੋੜ 30 ਲੱਖ ਦੇ ਕਰਜ਼ੇ ਦੀਆਂ ਅਰਜ਼ੀਆਂ ਬੈਂਕਾਂ ਨੂੰ ਭੇਜੀਆਂ ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ‘ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ …

Read More »

ਅਪਰਾਧ ਪੀੜ੍ਹਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮੁਆਵਜ਼ੇ ਦਾ ਹੱਕਦਾਰ – ਜੱਜ ਕਿਸ਼ੋਰ ਕੁਮਾਰ

ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਅਪਰਾਧ ਪੀੜ੍ਹਤ ਜਾਂ ਉਨ੍ਹਾਂ ਤੇ ਨਿਰਭਰ ਵਿਅਕਤੀ ਜਿਵੇਂ ਕਿ ਪਤਨੀ, ਪਤੀ, ਪਿਤਾ, ਮਾਤਾ, ਅਨਵਿਆਹੀ ਧੀ, ਵਿਧਵਾ ਤਲਾਕਸ਼ੁਦਾ ਧੀ, ਵਿਧਵਾ ਨੂੰਹ ਅਤੇ ਪੀੜ੍ਹਤ ਦੇ ਨਾਬਾਲਗ ਬੱਚੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮੁਆਵਜਾ ਲੈਦ ਦੇ ਹੱਕਦਾਰ ਹਨ।ਇਸ ਦੇ ਅੰਤਰਗਤ ਪੰਜਾਬ ਸਰਕਾਰ ਦੀ ਪੰਜਾਬ ਅਪਰਾਧ ਪੀੜ੍ਹਤ ਮੁਆਵਜਾ ਸਕੀਮ 2017 ਬਾਰੇ ਸ਼੍ਰੀ ਕਿਸ਼ੋਰ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਟੀਮ ਵਲੋਂ ਤਰਕਸ਼ੀਲ ਸਮਾਗਮ

ਲੌਂਗੋਵਾਲ, 19 ਦਸੰਬਰ-(ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਤਰਕਸ਼ੀਲ ਟੀਮ ਮਾਸਟਰ ਪਰਮ ਵੇਦ, ਸੁਰਿੰਦਰ ਸ਼ਰਮਾ ਤੇ ਨਾਜ਼ਰ ਸਿੰਘ ‘ਤੇ ਅਧਾਰਿਤ ਸਸਸ ਸਕੂਲ (ਲੜਕੇ ) ਭਵਾਨੀਗੜ੍ਹ ਵਿਖੇ ਤਰਕਸ਼ੀਲ ਸਮਾਗਮ ਕਰਵਾਇਆ ਗਿਆ।ਮਾਸਟਰ ਹਰੀਸ਼ ਕੁਮਾਰ ਨੇ ਤਰਕਸ਼ੀਲ ਟੀਮ ਨੂੰ` ਜੀ ਆਇਆਂ` ਆਖਦਿਆਂ ਇਸ ਦੇ ਆਉਣ ਉਦੇਸ਼ ਦੱਸਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਬੋਧਨ …

Read More »

ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ ‘ਤੇ ਅਕਾਲੀ ਖੁਸ਼

ਲੌਂਗੋਵਾਲ, 19 ਦਸੰਬਰ-(ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡੈਲੀਗੇਟ ਇਜਲਾਸ ਦੌਰਾਨ ਲਗਾਤਾਰ ਤੀਜੀ ਵਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਚੁਣੇ ਜਾਣ ‘ਤੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ।ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਮੁੜ ਪ੍ਰਧਾਨ ਬਣਨ ‘ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ …

Read More »

ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਤੇ ਆਂਗਣਵਾੜੀ ਕੇਂਦਰ ਸਵੇਰੇ 10 ਵਜੇ ਖੁੱਲ੍ਹਣਗੇ – ਜ਼ਿਲ੍ਹਾ ਮੈਜਿਸਟਰੇਟ

10 ਜਨਵਰੀ 2020 ਤੱਕ ਲਾਗੂ ਰਹਿਣਗੇ ਇਹ ਹੁਕਮ ਸੰਗਰੂਰ/ ਲੌਂਗੋਵਾਲ, 19 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਨੇ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨ-ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ 20 ਦਸੰਬਰ 2019 ਤੋਂ 10 ਜਨਵਰੀ 2010 ਤੱਕ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ …

Read More »

ਜੇਲ੍ਹਾਂ ‘ਚ ਸੀ.ਆਰ.ਪੀ.ਐਫ ਵਲੋਂ ਤਲਾਸ਼ੀ ਦੌਰਾਨ ਕੇਸਾਂ ਤੇ ਦਸਤਾਰਾਂ ਦੀ ਬੇਅਦਬੀ ਨੂੰ ਰੋਕਿਆ ਜਾਵੇ – ਬਾਬਾ ਹਰਨਾਮ ਸਿੰਘ

ਅੰਮ੍ਰਿਤਸਰ 19 ਦਸੰਬਰ (ਪੰਜਾਬ ਪੋਸੇ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੁਰੱਖਿਆ ਦੇ ਮੱਦੇਨਜ਼ਰ ਸੀ.ਆਰ.ਪੀ.ਐਫ ਹਵਾਲੇ ਕੀਤੀਆਂ ਗਈਆਂ ਪੰਜਾਬ ਦੀਆਂ ਜੇਲ੍ਹਾਂ ਵਿਚ ਤਲਾਸ਼ੀ ਦੇ ਨਾਮ ‘ਤੇ ਸੁਰੱਖਿਆ ਮੁਲਾਜ਼ਮਾਂ ਵਲੋਂ ਸਿੱਖ ਕੈਦੀਆਂ ਦੀਆਂ ਦਸਤਾਰਾਂ, ਕੇਸਾਂ ਤੇ ਕਕਾਰਾਂ ਆਦਿ ਦੀ ਸਿਗਰਟ-ਬੀੜੀਆਂ ਅਤੇ ਹੋਰਨਾਂ ਕਾਰਨਾਂ ਕਾਰਨ ਹੋਏ ਗੰਦੇ ਹੱਥਾਂ ਦੀ ਛੋਹ ਨਾਲ …

Read More »

ਮੀਡੀਆ ਦੇ ਸਹਿਯੋਗ ਲਈ ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰਾਂ ਨਾਲ ਵਿਸ਼ੇਸ਼ ਮੀਟਿੰਗ

ਪ੍ਰੈਸ ਕਲੱਬ ਲਈ ਜਮੀਨ ਅਤੇ ਇਮਾਰਤ ਦੀ ਰੱਖੀ ਮੰਗ ਸਰਕਾਰ ਕੋਲ ਭੇਜਣ ਦਾ ਦਿੱਤਾ ਭਰੋਸਾ   ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਦੇ ਪੱਤਰਕਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਜਿਸ ਵਿਚ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਐਨ.ਪੀ ਧਵਨ, ਸ਼ਿਵ ਵਰਨ ਤਿਵਾੜੀ, ਰਜਿੰਦਰ ਮਹਿਤਾ, ਅਨਿਲ ਖੁਰਾਨਾ, ਜਤਿੰਦਰ ਜੀਤੂ, ਬੀ.ਡੀ ਚੁੱਗ, ਅਜੈ ਮਹਾਜਨ, …

Read More »

ਸੜਕਾਂ ਕੰਢੇ ਪ੍ਰਵਾਸੀ ਮਜ਼ਦੂਰਾਂ ਵਲੋਂ ਬਣਾਇਆ ਜਾਂਦਾ ਗੁੜ ਗੈਰਮਿਆਰੀ ਹੁੰਦਾ ਹੈ- ਡਾ. ਹਰਤਰਨਪਾਲ ਸਿੰਘ

ਗੁੜ ਬਣਾਉਣ ਦੇ ਕਿੱਤੇ ਨੂੰ ਮੁੱਖ ਸਹਾਇਕ ਕਿੱਤਾ ਬਣਾਉਣ ਲਈ ਨਵੀਨਤਮ ਤਕਨੀਕਾਂ ਦੀ ਲੋੜ ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ‘ਚ ਕਿਸਾਨਾਂ ਵਲੋਂ ਚਲਾਈਆ ਜਾ ਰਹੀਆਂ ਗੰਨੇ ਦੀਆਂ ਘੁਲਾੜੀਆਂ ‘ਤੇ ਬਣਾਏ ਜਾਂਦੇ ਗੁੜ/ਸ਼ੱਕਰ ਦੀ ਗੁਣਵਤਾ ਵਿੱਚ ਸੁਧਾਰ ਕਰਨ ਅਤੇ ਸੁਚੱਜੇ ਮੰਡੀਕਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਅਤਮਾ ਸਕੀਮ ਤਹਿਤ ਵਿਸ਼ੇਸ਼ ਮੁਹਿਮ ਸ਼ੁਰੂ …

Read More »