Tuesday, November 24, 2026

Daily Archives: December 21, 2019

ਪਟਿਆਲਾ ਵਿੱਚ ਪੋਲੋ ਖੇਡ ਦਾ ਸੰਖੇਪ ਇਤਿਹਾਸ

         ਸ਼ਾਹੀ ਰਾਜਘਰਾਨਾ ਧੌਲਪੁਰ ਦੇ ਸਵਰਗੀ ਸ਼੍ਰੀ ਮਹਾਰਾਣਾ ਸਾਹਿਬ ਨੇ 1889 ਈਸਵੀ ਵਿੱਚ ਸ਼ਾਹੀ ਪਟਿਆਲਾ ਰਿਆਸਤ ਦੀ ਫੇਰੀ ਸਮੇਂ ਪਹਿਲੀ ਵਾਰੀ ਪੋਲੋ ਖੇਡ ਨਾਲ ਸੰਬੰਧਿਤ ਆਪਣੇ ਨਾਲ ਪੋਲੋ ਦੇ ਖਿਡਾਰੀਆਂ ਅਤੇ ਛੋਟੇ ਘੋੜਿਆਂ ਨੂੰ ਪਟਿਆਲਾ ਸ਼ਾਹੀ ਸ਼ਹਿਰ ਵਿਖੇ ਲੈ ਕੇ ਆਏ।ਧੌਲਪੁਰ ਰਾਜਘਰਾਨੇ ਦੇ ਸ਼੍ਰੀ ਮਹਾਰਾਣਾ ਸਾਹਿਬ ਦੀ ਇਸ ਫੇਰੀ ਤੋਂ ਪਹਿਲਾਂ ਪੋਲੋ ਖੇਡੇ ਬਾਰੇ ਕੋਈ ਵੀ ਇਸ …

Read More »

ਸ਼ਰਧਾਂਜਲੀ

ਜਦ ਵੀ ਤੂੰ ਘਰੋਂ ਬਾਹਰ ਪੈਰ ਹੈ ਧਰਦੀ, ਮੇਰੀ ਰੂਹ ਹਰ ਪਲ ਰਹਿੰਦੀ ਹੈ ਡਰਦੀ । ਕਈ ਸੋਚਾਂ ਆਉਣ ਚੰਗੀਆਂ ਤੇ ਮੰਦੀਆਂ, ਨਿੱਤ ਦੀਆਂ ਖਬਰਾਂ ਚਿੜਾਉਣ ਦੰਦੀਆਂ। ਮਾਨਵਤਾ ਦੀਆਂ ਨੀਤਾਂ ਹੋਈਆਂ ਮਾੜੀਆਂ, ਹਵਸ ’ਚ ਅੰਨੇ ਹੋ ਜਿਊਂਦੀਆਂ ਹੀ ਸਾੜੀਆਂ। ਰਾਹ ਜਾਂਦੀਆਂ ਬੇਰਹਿਮੀ ਨਾਲ ਮਾਰੀਆਂ, ਰੀਝਾਂ ਸੰਗ ਪਾਲੀਆਂ ਧੀਆਂ ਪਿਆਰੀਆਂ। ਇਨਸਾਫ ਨਾ ਦੇ ਸਕਾਂਗੇ ਕਦੇ ਅਸੀਂ ਤੈਨੂੰ, ਬਸ ਕੈਂਡਲ ਮਾਰਚ ਤੇ …

Read More »

ਜਮਾਨੇ ਪੁਰਾਣੇ

ਕਿੱਥੇ ਗਈਆਂ ਸੱਥਾਂ ਕਿੱਥੇ ਗਏ ਅਖਾੜੇ ਨੇ ਮੁਹੱਬਤਾਂ ਦੇ ਵਿੱਚ ਪੈ ਗਏ ਪੁਆੜੇ ਨੇ ਰਲ਼ ਬਹਿਣ ਨਾ ਹੁਣ ਲੋਕ ਸਿਆਣੇ ਮਾਰ ਕੇ ਉਡਾਰੀ ਉਡ ਗਏ, ਉਡ ਗਏ ਜ਼ਮਾਨੇ ਪੁਰਾਣੇ……. ਬੋਹੜ-ਪਿੱਪਲ ਛਾਂ ਵਾਲੇ ਗਏ ਹੁਣ ਵਿਕ ਨੇ ਖੂਹ ਹੁਣ ਕਰਦੇ ਨਾ ਹੀ ਟਿਕ-ਟਿਕ ਨੇ ਬੜੇ ਔਖੇ ਨੇ ਦਿਨ ਉਹ ਭੁਲਾਣੇ ਮਾਰ ਕੇ ਉਡਾਰੀ ਉਡ ਗਏ, ਉਡ ਗਏ ਜ਼ਮਾਨੇ ਪੁਰਾਣੇ……. ਨਾ ਰਿਹਾ …

Read More »

ਮਿੱਤਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ…..

          ਖਾਲਸੇ ਦੀ ਜਨਮ-ਭੂਮੀ ਸ੍ਰੀ ਆਨੰਦਪੁਰ ਸਾਹਿਬ ਦਾ ਸਿੱਖ ਇਤਿਹਾਸ ਵਿੱਚ ਆਪਣਾ ਵੱਖਰਾ ਅਹਿਮ ਤੇ ਉੱਚਾ ਸਥਾਨ ਹੈ।ਦਸ਼ਮੇਸ਼ ਜੀ ਨੇ ਆਨੰਦਪੁਰ ਸਾਹਿਬ ਵਿੱਚ ਅਨੇਕਾਂ ਚੋਜ਼ ਰਚਾਏ।ਅਖੀਰ ਜ਼ੁਲਮ ਵਿਰੁੱਧ ਪਹਾੜੀ ਰਾਜਿਆਂ ਨਾਲ ਟੱਕਰ ਲੈਂਦਿਆਂ ਗੁਰੂ ਜੀ ਨੂੰ ਆਨੰਦਪੁਰ ਜਿਹਾ ਸਥਾਨ ਵੀ ਛੱਡਣਾ ਪਿਆ।ਉਸ ਤੋਂ ਬਾਅਦ ਸਰਸਾ ਨਦੀ ‘ਤੇ ਪਰਿਵਾਰ ਦਾ ਵਿਛੋੜਾ ਪੈ ਗਿਆ।         …

Read More »

ਸ਼ਰੀਫ਼ ਪਤੀ (ਮਿੰਨੀ ਕਹਾਣੀ)

         “ਕਿੰਨੀ ਵਾਰੀ ਕਿਹਾ ਕਿ ਮੈਂ ਕੱਪੜੇ ਪ੍ਰੈਸ ਕਰ ਰਿਆਂ! ਵਾਰ ਵਾਰ ਇੱਕੋ ਗੱਲ ਕਰੀ ਜਾਂਦੇ ਓ, ‘ਭਾਂਡੇ ਮਾਂਜ ਦਿਓ, ਭਾਂਡੇ ਮਾਂਜ ਦਿਓ, ਮੈਂ ਤਿਆਰ ਹੋਣਾ’।ਹੌਲ਼ੀ ਨਈਂ ਬੋਲਿਆ ਜਾਂਦਾ ਤੁਹਾਡੇ ਕੋਲੋਂ।ਜੇ ਗੁਆਂਢੀਆਂ ਇਹ ਗੱਲ ਸੁਣ ਲਈ, ਤਾਂ ਕੀ ਕਹਿਣਗੇ ਕਿ ਏਦਾ ਨੌਕਰੀ ਕਰਦਾ ਘਰਵਾਲਾ ਭਾਂਡੇ ਵੀ ਮਾਂਜਦਾ!” ਮੇਰੀ ਤੀਵੀਂ ਧੀਮੀ ਜਿਹੀ ਆਵਾਜ਼ ‘ਚ ਫਿਰ ਕਹਿੰਦੀ ਹੈ, “ਚਲੋ, …

Read More »

ਵਿੱਦਿਆ ਦੀ ਜੈਕਾਰ

ਕਰੀਏ ਵਿੱਦਿਆ ਦੀ ਜੈਕਾਰ, ਜਿਸ ਦੇ ਬੇਸ਼ੁਮਾਰ ਉਪਕਾਰ। ਅਨਪੜ੍ਹ ਸਦਾ ਹੀ ਫਾਡੀ ਰਹਿੰਦਾ, ਪੱਲੇ ਪੈਂਦੀ ਹਾਰ। ਵਿੱਦਿਆ ਧਨ ਹੈ ਐਸਾ, ਜਿਸ ਨੂੰ ਚੋਰ ਚੁਰਾ ਨਹੀਂ ਸਕਦਾ ਅੱਗ ਵੀ ਸਾੜ ਨਾ ਸਕਦੀ ਜੀਹਨੂੰ, ਪਾਣੀ ਸਕੇ ਨਾ ਠਾਰ। ਬਿਨ ਵਿੱਦਿਆ ਦੇ ਕੁੱਝ ਨਾ ਦਿਸੇ, ਜਾਪੇ ਘੁਪ ਹਨੇਰਾ ਇਹਦੀ ਇੱਕ ਚਿਣਗ ਨਾਲ ਹੋ `ਜੇ, ਰੌਸ਼ਨ ਕੁੱਲ ਸੰਸਾਰ। ਪੜ੍ਹ ਕੇ ਵਿੱਦਿਆ ਸੇਵਾ ਕਰੀਏ, ਮਾਣ …

Read More »

ਕਾਸ਼! ਮੈਂ ਮੁੜ ਬੱਚਾ ਬਣ ਜਾਵਾਂ

ਕਾਸ਼! ਮੈਂ ਮੁੜ ਬੱਚਾ ਬਣ ਜਾਵਾਂ। ਉਹੀ ਸ਼ੈਤਾਨੀਆਂ ਫਿਰ ਦੁਹਰਾਵਾਂ। ਉਸੇ ਪਿਆਰੀ ਮੁਸਕਾਨ ਨਾਲ, ਫਿਰ ਸਭ ਦਾ ਦਿਲ ਜਿੱਤ ਜਾਵਾਂ। ਯਾਦ ਹੈ ਮੈਨੂੰ ਉਹ ਦਿਨ, ਜਦੋਂ ਮੈਂ ਵੀ ਸਕੂਲ ਜਾਂਦਾ ਸੀ, ਦਾਦੀ ਦੇ ਦਿੱਤੇ ਦੋ ਰੁਪਈਏ, ਝੱਟ ਜੇਬ ਵਿੱਚ ਪਾਉਂਦਾ ਸੀ। ਟੀਚਰ ਕੋਲੋਂ ਖਾਧੀਆਂ ਝਿੜਕਾਂ, ਤੇ ਯਾਰਾਂ ਨਾਲ ਬਿਤਾਏ ਉਹ ਪਲ, ਮੈਨੂੰ ਅੱਜ ਵੀ ਯਾਦ ਆਉਂਦੇ ਨੇ, ਇਹ ਉਹੀ ਤਾਂ …

Read More »

ਜਦੋਂ ਮੈਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਦਾ ਵੇਖਿਆ

             ਕਹਿੰਦੇ ਹਨ ਕਿ ਇਤਿਹਾਸ ਆਪਣੇ ਆਪ ਨੂੰ ਦੁਹਰਾਉਂਦਾ ਹੈ।9 ਨਵੰਬਰ 1989 ਦਾ ਦਿਨ ਸੀ।ਜਦੋਂ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਨੂੰ ਵੰਡਣ ਵਾਲੀ ਬਰਲਿਨ ਦੀ ਦੀਵਾਰ ਨੂੰ ਹਟਾਉਣ ਦਾ ਫੈਸਲਾ ਲਾਗੂ ਕੀਤਾ ਗਿਆ ਸੀ। ਆਮ ਲੋਕਾਂ ਦੀ ਜਿੱਤ ਦਾ ਬਿਗਲ ਵੱਜ ਗਿਆ ਅਤੇ ਮੁੜ ਜਰਮਨ ਇਕ ਹੋ ਗਿਆ ਸੀ।ਇਸੇ ਤਰਾਂ 9 ਨਵੰਬਰ 2019 ਦਾ ਦਿਨ …

Read More »

ਇਨਸਾਨ

ਬੀਤਦੇ ਸਮੇਂ ਨਾਲ ਕਈ ਬਦਲ ਜਾਂਦੇ ਇਨਸਾਨ ਜੀ। ਕੁੱਝ ਬਣ ਜਾਂਦੇ ਰੱਬ ਵਰਗੇ, ਕੁੱਝ ਬਣ ਜਾਂਦੇ ਹੈਵਾਨ ਜੀ। ਸਾਰੇ ਇੱਕੋ ਜਿਹੇ ਨਾ ਹੁੰਦੇ ਸਭ ਦੇ ਹੁੰਦੇ ਵੱਖਰੇ ਕਿਰਦਾਰ ਜੀ। ਜੋ ਵਾਅਦਾ ਕਰਨ ਨਾਲ ਰਹਿਣ ਦਾ ਉਹ ਵੀ ਛੱਡ ਜਾਂਦੇ ਸਾਥ ਜੀ। ਹਰ ਤਰਾਂ ਦਾ ਬੰਦਾ ਮਿਲਦਾ ਵਿਸ਼ਾਲ ਇਹ ਜਹਾਨ ਜੀ। ਕੁੱਝ `ਜੋਤ ਸਿੰਘ` ਵਾਂਗ ਅੜਬ ਹੁੰਦੇ ਤੇ ਕੁੱਝ ਸ਼ਹੀਦਾਂ ਵਾਂਗ …

Read More »

ਡਾ. ਓਬਰਾਏ ਦੇ ਯਤਨਾਂ ਨਾਲ ਭਾਰਤ ਪੁੱਜੀ ਜਲੰਧਰ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ

ਪੀੜਤ ਪਰਿਵਾਰ ਨੇ ਡਾ. ਓਬਰਾਏ ਦਾ ਕੀਤਾ ਸ਼ੁਕਰਾਨਾ ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਦਿਲ `ਚ ਸਜਾ ਕੇ ਦੁਬਈ ਗਏ 23 ਸਾਲਾ ਗਗਨਦੀਪ ਬੰਗਾ ਪੁੱਤਰ ਦੇਸ ਰਾਜ ਬੰਗਾ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਸ਼੍ਰੀ …

Read More »