Tuesday, November 24, 2026

Daily Archives: December 22, 2019

ਐਸ.ਡੀ.ਐਮ ਸੰਗਰੂਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦਾ ਅਚਨਚੇਤ ਨਿਰੀਖਣ

ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਸ.ਡੀ.ਐਮ ਸੰਗਰੂਰ ਬਬਨਦੀਪ ਸਿੰਘ ਵਾਲੀਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦਾ ਅਚਨਚੇਤ ਨਿਰੀਖਣ ਕੀਤਾ।ਉਨ੍ਹਾਂ ਇਸ ਦੌਰਾਨ ਹਾਜ਼ਰੀ ਰਜਿਸਟਰਾਂ ਦੀ ਪੜਤਾਲ ਕੀਤੀ ਅਤੇ ਵਿਦਿਆਰਥੀਆਂ ਕੋਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਪੁੱਛੇ।ਵਾਲੀਆ ਨੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਰਾਜ ਨੂੰ ਮੁਕੰਮਲ ਤੌਰ …

Read More »

ਫੌਰਚੂਨ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ ਵਿਦਿਅਕ ਮੇਲਾ ਕਰਵਾਇਆ

ਸੰਗਰੂਰ/ ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਫੌਰਚੂਨ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ ਸਪਾਰਕ ਦੋ ਹਜ਼ਾਰ ਉਨੀ ਵਿਦਿਅਕ ਮੇਲਾ ਕਰਵਾ ਕੇ ਇਲਾਕੇ ਵਿੱਚ ਇਤਿਹਾਸ ਰਛਿਆ ਗਿਆ।ਸੰਸਥਾ ਦੀ ਡਾਇਰੈਕਟਰ ਮੈਡਮ ਯਮਨ ਸ਼ਰਮਾ ਅਤੇ ਪ੍ਰਿੰਸੀਪਲ ਰਾਜਵੀਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਦੋ ਰੋਜ਼ਾ ਮੇਲੇ ਦੌਰਾਨ ਜਿਥੇ ਵੱਖੋ ਵੱਖ ਯੂਨੀਵਰਸਿਟੀਆਂ ਅਤੇ ਆਈਲੈਟਸ ਦੇ ਮਾਹਿਰਾਂ ਨੇ ਬੱਚਿਆਂ ਦੀ ਕੌਂਸਲਿੰਗ …

Read More »

ਅਕਾਲੀ ਦਲ ਅਤੇ ਪੰਜਾਬ ਨੂੰ ਬਚਾਉਣ ਲਈ ਪਾਰਟੀ ‘ਚ ਰਹਿ ਕੇ ਅਸੂਲਾਂ ਦੀ ਲੜਾਈ ਲੜਦਾ ਰਹਾਂਗਾ-ਢੀਂਡਸਾ

ਸੰਗਰੂਰ/ ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖ-ਵੱਖ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਬਗਾਵਤ ‘ਤੇ ਉਤਰੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਬੁੱਧਵਾਰ ਨੂੰ ਆਪਣੇ ਨਿਵਾਸ ਸਥਾਨ ‘ਤੇ ਵਰਕਰ ਮਿਲਣੀ ਪ੍ਰੋਗਰਾਮ ਰੱਖ ਕੇ ਵਰਕਰਾਂ ਦਾ ਮਨ ਟੋਹਣ ਦੀ ਕੋਸ਼ਿਸ਼ ਕੀਤੀ।ਜਿਸ ਵਿੱਚ ਜਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਵਰਕਰਾਂ ਨੇ ਹਿੱਸਾ ਲਿਆ।   …

Read More »

ਤੋਲਾਵਾਲ ਵਿਖੇ ਯੁਨਾਇਟਿਡ ਯੂਥ ਕਲੱਬ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਆਯੋਜਿਤ

ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਤੋਲਾਵਾਲ ਵਿਖੇ ਯੂਨਾਇਟਿਡ ਯੂਥ ਕਲੱਬ ਵਲੋਂ ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦੇ ਇਲਾਜ ਦਾ ਮੁਫ਼ਤ ਕੈਂਪ ਲਗਾਇਆ ਗਿਆ । ਜਿਸ ਦਾ ਉਦਘਾਟਨ ਕਾਂਗਰਸ ਦੇ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਕੀਤਾ ਗਿਆ।ਬਾਜਵਾ ਨੇ ਮਹਿਮਾਨਾਂ ਨੂੰ ਗਮਲਿਆਂ ਸਮੇਤ ਬੂਟੇ ਦੇ ਕੇ ਸਨਮਾਨਿਤ ਕੀਤਾ।ਕੈਂੰਪ ਵਿੱਚ ਸ਼ੰਕਰਾ ਆਈ …

Read More »

ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰਨ ਵਾਲੇ ਲੋਕ ਤੇ ਰਾਜਨੀਤਕ ਪਾਰਟੀਆਂ ਦੇਸ਼ ਵਿਰੋਧੀ – ਵਿਨੋਦ ਸਿੰਗਲਾ

ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰਨ ਵਾਲੇ ਲੋਕ ਅਤੇ ਰਾਜਨੀਤਕ ਪਾਰਟੀਆਂ ਦੇਸ਼ ਵਿਰੋਧੀ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਵਿਨੋਦ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਇਸ ਬਿਲ ਨਾਲ ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਵਿੱਚ ਬਦਤਰ ਜ਼ਿੰਦਗੀ ਜੀਣ ਲਈ ਮਜਬੂਰ ਲੋਕਾਂ ਨੂੰ ਭਾਰਤ …

Read More »

ਨਵਾਬ ਸ਼ੇਰ ਮੁਹੰਮਦ ਖਾਨ ਵਾਂਗ ਨਾਗਰਿਕਤਾ ਸੋਧ ਬਿੱਲ ਵਿਰੁੱਧ ਵੋਟ ਪਾ ਕੇ `ਹਾਅ ਦਾ ਨਾਅਰਾ` ਲਾਉਂਦੇ ਅਕਾਲੀ – ਜਸਵੀਰ ਕੁਦਨੀ

ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਹਲਕਾ ਲਹਿਰਾ ਦੇ ਇੰਚਾਰਜ਼ ਜਸਵੀਰ ਸਿੰਘ ਕੁਦਨੀ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਤੇ ਦੋਸ਼ ਲਗਾਇਆ ਹੈ ਕਿ ਉਹ ਨਾਗਰਿਕਤਾ ਕਾਨੂੰਨ ਬਾਰੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।ਜਸਵੀਰ ਸਿੰਘ ਕੁਦਨੀ ਨੇ ਕਿਹਾ ਕਿ ਬਾਦਲ ਪਰਿਵਾਰ ਹਰੇਕ ਗੰਭੀਰ ਮੁੱਦੇ `ਤੇ ਆਪਣੇ ਹਲਕੇ `ਚ ਕੁੱਝ ਹੋਰ ਬੋਲਦਾ ਹੈ, …

Read More »

ਆਰ.ਟੀ.ਏ ਵਲੋਂ ਸਕੂਲੀ ਵਾਹਨਾਂ ਦੀ ਚੈਕਿੰਗ

ਸੰਗਰੂਰ/ ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਕਰਨਬੀਰ ਸਿੰਘ ਛੀਨਾ ਵਲੋਂ ਸਕੂਲੀ ਵਾਹਨਾਂ ’ਚ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਨੇਮਾਂ ਦੀ ਪਾਲਣਾ ਨਾ ਕਰਨ ’ਤੇ ਕੁਝ ਸਕੂਲੀ ਵਾਹਨਾਂ ਦੇ ਚਲਾਨ ਵੀ ਕੀਤੇ ਗਏੇ।     …

Read More »

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਜਥੇਦਾਰ ਮੱਕੜ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਨੇ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਰੀਰਕ ਤੌਰ ਤੇ ਤੁਰ ਜਾਣ ਕਾਰਣ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਨੇ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …

Read More »

ਬਾਬਾ ਹਰਭਜਨ ਸਿੰਘ ਭਲਵਾਨ ਦਾ ਅਚਨਚੇਤ ਦਿਹਾਂਤ, ਲੌਂਗੋਵਾਲ ਤੇ ਹੋਰਨਾਂ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਬਾਬਾ ਹਰਭਜਨ ਸਿੰਘ ਭਲਵਾਨ ਅਕਾਲ ਚਲਾਣਾ ਕਰ ਗਏ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਾਬਾ ਹਰਭਜਨ ਸਿੰਘ ਭਲਵਾਨ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਬਾਬਾ ਹਰਭਜਨ ਸਿੰਘ ਭਲਵਾਨ ਗੁਰਮਤਿ ਦੇ ਰੰਗ …

Read More »

ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਜਾਪ ਸਮਾਗਮ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲਾਂ/ਕਾਲਜਾਂ ਦੇ ਬੱਚਿਆਂ ਦਾ ਗੁਰਬਾਣੀ ਜਾਪ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਇਸ ਦਿਹਾੜੇ ਸਬੰਧੀ ਹਰ ਸਾਲ 22 ਦਸੰਬਰ ਨੂੰ ਵੱਖ-ਵੱਖ ਥਾਵਾਂ ’ਤੇ ਬੱਚਿਆਂ ਦੇ ਸਮਾਗਮ …

Read More »