Tuesday, November 24, 2026

Daily Archives: December 24, 2019

ਮੰਗੂ ਮੱਠ ਬਾਰੇ ਬੈਂਸ ਭਰਾਵਾਂ ਦਾ ਬਿਆਨ ਸ਼੍ਰੋਮਣੀ ਕਮੇਟੀ ਵੱਲੋਂ ਗੁੰਮਰਾਹਕੁੰਨ ਕਰਾਰ

ਕੌਮ ਅੰਦਰ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕਰਨ ਬੈਂਸ ਭਰਾ- ਭਾਈ ਮਹਿਤਾ ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਉੜੀਸਾ ਦੇ ਜਗਨਨਾਥ ਪੁਰੀ ’ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੰਗੂ ਮੱਠ ਬਾਰੇ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੇ ਬਿਆਨ ਨੂੰ ਗੁੰਮਰਾਹਕੁੰਨ ਤੇ ਸ਼ੋਸ਼ੇਬਾਜ਼ੀ ਕਰਾਰ ਦਿੱਤਾ ਗਿਆ ਹੈ।ਕਮੇਟੀ ਦੇ ਸੀਨੀਅਰ ਮੀਤ …

Read More »

ਪੇਟਿੰਗਾਂ ਰਾਹੀਂ ਚਾਰ ਸਾਹਿਬਜਾਦਿਆਂ ਤੇ ਮਾਤਾ ਗੁਜ਼ਰੀ ਜੀ ਨੂੰ ਕੀਤਾ ਯਾਦ

ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਸੰਧੂ) – ਸਿੱਖ ਧਰਮ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਸ਼ਹੀਦੀ ਸਪਤਾਹ ਦੌਰਾਨ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਸੁਲਤਾਨਵਿੰਡ ਦਸਵੀਂ ਕਲਾਸ ‘ਚ ਪੜਦੀਆਂ ਵਿਦਿਆਰਥਣਾਂ ਨਵਦੀਪ ਕੌਰ ਤੇ ਨਵਨੀਤ ਕੌਰ ਵੱਲੋਂ ਚਾਰ ਸਾਹਿਜ਼ਾਦਿਆਂ ਤੇ ਮਾਤਾ ਗੁਜ਼ਰੀ ਜੀ ਦੀ ਪੇਂਟਿੰਗ ਕਰਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ।ਟਰੱਸਟ …

Read More »

ਬੀ.ਵੀ.ਐਨ ਸਕੂਲ ਵਿਖੇ ਕ੍ਰਿਸਮਿਸ ਸਮਾਗਮ

ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਸੰਧੂ) – ਹਰ ਸਾਲ ਦੀ ਤਰ੍ਹਾਂ ਕ੍ਰਿਸਮਿਸ ਦੇ ਪਾਵਨ ਪਵਿੱਤਰ ਤਿਉਹਾਰ ਦੀ ਪੂਰਵ ਸੰਧਿਆ ‘ਤੇ ਭਾਰਤੀ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ (ਸਰੀਨ ਸਕੂਲ) ਨਿਊ ਤਹਿਸੀਲਪੁਰਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪ੍ਰਭੂ ਯੀਸ਼ੂ ਮਸੀਹ ਨੂੰ ਯਾਦ ਕੀਤਾ ਗਿਆ।ਇਸ ਧਾਰਮਿਕ ਸਮਾਰੋਹ ਦੇ ਦੌਰਾਨ ਨੰਨ੍ਹੇ-ਮੰੁਨੇ ਬੱਚਿਆਂ ਨੇ ਸ਼ਾਂਤਾ ਕਲਾਜ਼ ਦਾ ਪਹਿਰਾਵਾ ਪਹਿਨ ਕੇ ਪ੍ਰਭੂ ਮਸੀਹ ਦਾ ਗੁਣਗਾਣ …

Read More »

ਸ਼ਹੀਦੀ ਹਫਤੇ ਸਬੰਧੀ ਧਾਰਮਿਕ ਸਾਹਿਤ ਵੰਡਿਆ

ਤਲਵੰਡੀ ਸਾਬੋ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਜਿਆ ਗਿਆ ਧਾਰਮਿਕ ਸਾਹਿਤ ਵੰਡਿਆ ਗਿਆ। ਕਾਲਜ ਦੇ ਰਿਲੀਜਨ ਵਿਭਾਗ ਦੇ ਅਧਿਆਪਕ ਪ੍ਰੋ. ਰਮਨਦੀਪ ਕੌਰ ਵਲੋਂ ਵੱਡੇ ਅਤੇ ਛੋਟੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਬਾਰੇ ਧਾਰਮਿਕ ਪੁਸਤਕਾਂ ਵਿਦਿਆਰਥਣਾਂ ਨੂੰ ਭੇਟਾ ਕੀਤੀਆਂ ਗਈਆਂ।ਧਾਰਮਿਕ ਗਤੀਵਿਧੀਆਂ ਦੇ ਕੋਆਰਡੀਨੇਟਰ ਤੇ ਪੋਲੀਟੀਕਲ …

Read More »

ਖ਼ਾਲਸਾ ਕਾਲਜ ਦੀ ਪ੍ਰੋਫੈਸਰ ਨੇ ਅਮਰੀਕਾ ਦੀ ਹਾਰਵਰਡ ਯੂਨੀਵਰਸਿਟੀ `ਚ ਖੋਜ ਪੱਤਰ ਪੜਿਆ

ਪਰਾਲੀ ਨਾ ਸਾੜਨ ਨਾਲ ਕਿਸਾਨਾਂ ਨੂੰ ਹੁੰਦਾ ਹੈ ਵਿੱਤੀ ਲਾਭ – ਡਾ. ਲਵਲੀਨ ਕੌਰ ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪਰਾਲੀ ਪ੍ਰਬੰਧਨ ਨੂੰ ਕਿਸਾਨਾਂ ਦੁਆਰਾ ਅਪਨਾਉਣ ਨਾਲ ਫ਼ਸਲਾਂ ਦੀ ਵਧੇਰੇ ਪੈਦਾਵਾਰ ਹੁੰਦੀ ਹੈ ਅਤੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਅਤਿ ਆਧੁਨਿਕ ਤਕਨੀਕ ਨੂੰ ਇਸਤੇਮਾਲ `ਚ ਲਿਆਉਣਾ ਅਤਿ ਲਾਜ਼ਮੀ ਹੈ ਤਾਂ ਜੋ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ …

Read More »

ਗ੍ਰੇਸ ਸਕੂਲ ‘ਚ ਕ੍ਰਿਸਮਸ ਅਤੇ ਨਿਊ ਯੀਅਰ ਮਨਾਇਆ ਗਿਆ

ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ)- ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰਾਂ ਕ੍ਰਿਸਮਸ ਤੇ ਨਿਊ ਯੀਅਰ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਤੋਹਫੇ ਦੇ ਕੇ ਕ੍ਰਿਸਮਸ ਮਨਾਈ ਗਈ।ਇਸ ਸਮੇਂ ਸਕੂਲ ਦੇ ਬੱਚੇ ਤੇ ਸਟਾਫ ਮੈਂਬਰ ਹਾਜ਼ਰ ਸਨ।

Read More »

ਜਨਮ ਦਿਨ ਮੁਬਾਰਕ – ਆਰਵ ਸ਼ਰਮਾ

ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਅਮਨ) – ਸਥਾਨਕ ਬਟਾਲਾ ਰੋਡ ਵਾਸੀ ਪੰਕਜ਼ ਸ਼ਰਮਾ ਅਤੇ ਅਕਸ਼ਿਤਾ ਸ਼ਰਮਾ ਵਲੋਂ ਆਪਣੇ ਹੋਣਹਾਰ ਬੇਟੇ ਆਰਵ ਸ਼ਰਮਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇੇ ਪੰਜਾਬ ‘ਚ ਸਰਕਾਰੀ ਛੁੱਟੀ ਕਰੇ ਸਰਕਾਰ- ਲੌਂਗੋਵਾਲ

ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ ਹੈ।            ਪ੍ਰਧਾਨ ਲੌਂਗੋਵਾਲ ਨੇ ਜਾਰੀ ਇਕ ਪ੍ਰੈਸ ਬਿਆਨ ਵਿਚ ਆਖਿਆ ਕਿ ਪੰਜਾਬ ਦੇ …

Read More »

ਕੰਟਰੈਕਟ ‘ਤੇ ਕੰਮ ਕਰਦੇ ਲਾਈਨਮੈਨਾਂ ਵਲੋਂ ਰੈਗੂਲਰ ਹੋਣ ‘ਤੇ ਪਾਵਰਕਾਮ ਦੀ ਮੈਨੇਜਮੈਂਟ ਤੇ ਇੰਪਲਾਈਜ਼ ਫੈਡਰੇਸ਼ਨ ਚਾਹਲ) ਦਾ ਧੰਨਵਾਦ

ਲੌਂਗੋਵਾਲ, 23 ਦਸੰਬਰ (-ਪੰਜਾਬ ਪੋਸਟ -ਜਗਸੀਰ ਲੌਂਗੋਵਾਲ) -ਪਾਵਰਕਾਮ ਵਿੱਚ ਸੀ.ਆਰ.ਏ 281/13 ਅਧੀਨ ਭਰਤੀ ਹੋਏ ਡਵੀਜਨ ਲਹਿਰਾਗਾਗਾ ਅਧੀਨ ਕੰਮ ਕਰਦੇ ਕੰਟਰੈਕਟ ਲਾਇਨਮੈਨਾਂ ਨੇ ਇਕੱਠੇ ਹੋ ਕੇ ਰੈਗੂਲਰ ਹੋਣ ‘ਤੇ ਇੰਪਲਾਈਜ਼ ਫੈਡਰੇਸ਼ਨ ਦੇ ਸੁਬਾਈ ਆਗੂ ਪੂਰਨ ਸਿੰਘ ਖਾਈ, ਮਨਜੀਤ ਸਿੰਘ ਚਾਹਲ, ਦਰਸ਼ਨ ਸਿੰਘ ਰਾਜੀਆ, ਰਾਮ ਚੰਦਰ ਸਿੰਘ ਖਾਈ, ਹਰਵਿੰਦਰ ਸਿੰਘ ਚੱਠਾ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਸਮੁੱਚੀ ਕਮੇਟੀ ਅਤੇ ਪਾਵਰਕਾਮ ਦੀ …

Read More »

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ‘ਚ ਖੇਡਾਂ ਦਾ ਅਹਿਮ ਰੋਲ – ਹੈਨਰੀ ਸਿੱਧੂ

ਲੌਂਗੋਵਾਲ, 23 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਹਿਰਾ ਬੈਡਮਿੰਟਨ ਕਲੱਬ ਲਹਿਰਾਗਾਗਾ ਵਲੋਂ ਸਥਾਨਕ ਸਟੇਡੀਅਮ ਦੇ ਇਨਡੋਰ ਬੈਡਮਿੰਟਨ ਹਾਲ ‘ਚ ਦੂਸਰੀ ਬੈਡਮਿੰਟਨ ਚੈਂਪੀਅਨ ਟਰਾਫੀ 2019 ਦਾ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਵੱਖ ਵੱਖ ਸ਼ਹਿਰਾਂ ਦੇ ਬੈਡਮਿੰਟਨ ਖਿਡਾਰੀਆਂ ਨੇ ਸ਼ਿਰਕਤ ਕੀਤੀ।ਟੂਰਨਾਮੈਂਟ ਵਿੱਚ ਅੰਡਰ 15,17,19, ਓਪਨ ਤੋਂ ਇਲਾਵਾ 40 ਅਤੇ 50 ਸਾਲਾਂ ਦੇ ਵਿਅਕਤੀਆਂ ਦੇ ਮੁਕਾਬਲੇ ਕਰਵਾਏ ਗਏ।ਬਹੁਤ ਹੀ ਸਖ਼ਤ ਅਤੇ ਦਿਲਚਸਪ …

Read More »