Tuesday, November 24, 2026

Daily Archives: December 25, 2019

ਅਗਾਪੇ ਮਸੀਹੀ ਸਤਿਸੰਗ ਸਮਰਾਲਾ ਵਲੋਂ ਨੇ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ

ਸਮਰਾਲਾ, 25 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਅਗਾਪੇ ਮਸੀਹੀ ਸਤਿਸੰਗ ਬਹਿਲੋਲਪੁਰ ਰੋਡ ਸਮਰਾਲਾ ਵੱਲੋਂ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਵਸ ਸਰਕਾਰੀ ਕੰਨਿਆ ਸੀਨੀਅਰ ਸੈਕਡਰੀ ਸਕੂਲ ‘ਚ ਮਨਾਇਆ ਗਿਆ।ਬੱਚਿਆਂ ਨੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ‘ਤੇ ਗੀਤ ਤੇ ਭਜਨ ਗਾ ਕੇ ਲੋਕਾਂ ਨੂੰ ਨਿਹਾਲ ਕੀਤਾ।ਦੋਰਾਹੇ ਤੋਂ ਆਈ ਸੰਗਤ ਦੇ ਬੱਚਿਆਂ ਤੇ ਵੱਡਿਆਂ ਨੇ ਗਿੱਧਾ ਤੇ ਭੰਗੜਾ ਪਾ …

Read More »

ਚਾਰ ਸਹਿਬਜ਼ਾਦਿਆਂ ਦੇ ਸ਼ਹੀਦੀ ਸਪਤਾਹ ਨੂੰ ਸਮਰਪਿਤ ਦਸਤਾਰ ਮੁਕਾਬਲਾ 28 ਨੂੰ – ਹੋਵੇਗਾ ਮੂਲਮੰਤਰ ਜਾਪ

ਹਜ਼ੂਰ ਸਾਹਿਬ (ਨੰਦੇੜ), 25 ਦਸੰਬਰ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸਕੂਲੀ ਬੱਚਿਆਂ ਦੇ ਦਸਤਾਰ ਮੁਕਾਬਲਿਆਂ ਤੋਂ ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਸਪਤਾਹ ਦੀ ਸ਼ੁਰੂਆਤ ਕੀਤੀ ਗਈ।28 ਦਸੰਬਰ ਤਕ ਵੱਖ-ਵੱਖ ਪ੍ਰੋਗਰਾਮਾਂ ਨਾਲ ਇਸ ਮਹਾਨ ਸ਼ਹਾਦਤ ਦਾ ਪ੍ਰਚਾਰ ਕੀਤਾ ਜਾਵੇਗਾ।23 ਦਸੰਬਰ ਨੂੰ ਤਖ਼ਤ ਸਚਖੰਡ ਸਾਹਿਬ ਦੇ ਪੰਜ ਪਿਆਰੇ ਬਾਬਾ ਰਾਮ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ …

Read More »

Vigilance of Jail Department lead to Recovery of 1086 Mobiles from Jails in 2019

Chandigarh, Dec 25 (Punjab Post Bureau) – The Jail Department, Punjab, recovered 1086 mobile phones from various jails of the State in the year 2019 adhering to the directives of the Jails Minister Sukhjinder Singh Randhawa. The department also initiated strict action in accordance with the provisions enshrined in the law against its personnel found negligent in discharging their duties. …

Read More »

Amrik Singh Aliwal appointed new Chairman of Sugarfed

Cooperation Minister Sukhjinder Singh Randhawa congratulates Chairman Chandigarh, Dec 25 (Punjab Post Bureau) – The Punjab Government has appointed senior congress leader and ex-Lok Sabha MP Amrik Singh Aliwal as the Chairman of Sugarfed. The Cooperation Department has issued a notification in this regard. Congratulating the newly appointed Chairman, the Cooperation Minister Sukhjinder Singh Randhawa said that the Cooperation Department …

Read More »

ਰਜ਼ੀਆ ਸੁਲਤਾਨਾ ਨੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 7ਵੀਂ ਮੀਟਿੰਗ ‘ਚ ਸੜਕ ਸੁਰਖਿਆ ਉਪਾਵਾਂ ਦਾ ਜਾਇਜ਼ਾ ਲਿਆ

ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਲਿਆ ਹਿੱਸਾ ਚੰਡੀਗੜ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 7ਵੀਂ ਮੀਟਿੰਗ ਅੱਜ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਦੀ ਅਗਵਾਈ ਵਿੱਚ ਪੰਜਾਬ ਭਵਨ ਚੰਡੀਗੜ ਵਿਖੇ ਕੀਤੀ ਗਈ। ਇਸ ਮੀਟਿੰਗ ਵਿਚ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸ਼ਾਦ, ਰਾਜ ਟਰਾਂਸਪੋਰਟ ਕਮਿਸ਼ਨਰ ਡਾ: ਅਮਰਪਾਲ ਸਿੰਘ, ਵਿਸ਼ੇਸ਼ ਸਕੱਤਰ …

Read More »

ਮਹਿੰਦਰ ਸਿੰਘ ਕੇ.ਪੀ ਨੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇ.ਪੀ ਨੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ, ਵਿਧਾਇਕ ਪ੍ਰਗਟ ਸਿੰਘ, ਅਵਤਾਰ ਸਿੰਘ ਜੂਨੀਅਰ ਵਿਧਾਇਕ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਰਾਜ ਵੇਰਕਾ ਦੀ ਹਾਜ਼ਰੀ ਵਿਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ …

Read More »

ਖੱਪਤਕਾਰਾਂ ਨੂੰ ਉਨਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਜਾਵੇਗਾ – ਭਾਰਤ ਭੂਸ਼ਣ ਆਸ਼ੂ

ਰਾਸ਼ਟਰੀ ਖ਼ਪਤਕਾਰ ਦਿਵਸ ਮੌਕੇ ਲੁਧਿਆਣਾ ਵਿਖੇ ਰਾਜ ਪੱਧਰੀ ਚੰਡੀਗੜ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵਲੋਂ ਖ਼ਪਤਕਾਰ ਸੁਰੱਖਿਆ ਐਕਟ 2019 ਬਾਰੇ ਸੂਬੇ ਵਿੱਚ ਅਰੰਭੀ ਜਾ ਰਹੀ ਵਿਸ਼ਾਲ ਜਾਗਰੂਕਤਾ ਮੁਹਿੰਮ ਦੇਸ਼ ਦੀ ਸਭ ਤੋਂ ਵੱਡੀ ਜਾਗਰੂਕਤਾ ਮੁਹਿੰਮ ਸਾਬਿਤ ਹੋਵੇਗੀ।ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਵੱਡੀ …

Read More »

ਕਨੇਡਾ ਵੱਸੇ ਪੰਜਾਬੀਆਂ ਵੱਲੋਂ 5 ਰੋਜ਼ਾ ਕ੍ਰਿਕੇਟ ਟੂਰਨਾਮੈਂਟ ਤੇ ਤਾਸ਼ ਦੀ ਖੇਡ ਸੀਪ ਦੇ ਮੁਕਾਬਲੇ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਣ ਦਾ ਦਿੱਤਾ ਸੁਨੇਹਾ ਧੂਰੀ, 25 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਿਛਲੇ ਸਾਲ ਸੁਨਾਮ ਵਿਖੇ ਬੋਰਵੈਲ ਵਿੱਚ ਡਿੱਗੇ ਫਤਿਹਵੀਰ ਨਾਮੀ ਬੱਚੇ ਦੀ ਯਾਦ ਵਿੱਚ ਪਿੰਡ ਬੇਨੜਾ ਵਿਖੇ ਐਨ.ਆਰ.ਆਈ ਕ੍ਰਿਕੇਟ ਕੱਪ ਬੇਨੜਾ ਦੇ ਬੈਨਰ ਹੇਠ 5 ਰੋਜ਼ਾ ਕ੍ਰਿਕੇਟ ਟੂਰਨਾਮੈਂਟ ਅਤੇ ਅੰਤਿਮ 5ਵੇਂ ਦਿਨ ਤਾਸ਼ ਦੀ ਖੇਡ ਸੀਪ ਦੇ ਮੁਕਾਬਲਿਆਂ ਦਾ …

Read More »

ਮੀਡੀਆ ਕਰਮੀ ਨਾਲ ਬਦਸਲੂਕੀ ਦੇ ਰੋਸ ਵੱਜੋਂਂ ਪੱਤਰਕਾਰਾਂ ਨੇ ਭਗਵੰਤ ਮਾਨ ਦਾ ਸਾੜਿਆ ਪੁਤਲਾ

ਆਮ ਆਦਮੀ ਪਾਰਟੀ ਦੀ ਕਵਰੇਜ਼ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਧੂਰੀ, 25 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਚੰਡੀਗੜ ਵਿਖੇ ਇੱਕ ਪ੍ਰੈਸ ਮਿਲਣੀ ਦੌਰਾਨ ਪੱਤਰਕਾਰ ਨਾਲ ਕੀਤੀ ਗਈ ਬਦਸਲੂਕੀ ਦੇ ਰੋਸ ਵੱਜੋਂ ਧੂਰੀ ਦੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਸਥਾਨਕ ਰੇਲਵੇ ਚੌਂਕ ਵਿਖੇ …

Read More »