ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ- ਸੰਧੂ) – ਏਅਰ ਗੋ ਅਕੈਡਮੀ ਨਜਦੀਕ ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਨਾਲ ਕੇਕ ਕੱਟ ਕੇ ਮੈਰੀ ਕ੍ਰਿਸਮਿਸ ਮਨਾਉਂਦੇ ਹੋਏ ਸ਼ੁਸ਼ੀਲ ਕੁਮਾਰ, ਮੈਡਮ ਮੀਨੂੰ ਸ਼ਰਮਾ ਤੇ ਹੋਰ। ਵਿਦਿਆਰਥੀਆਂ ਵੱਲੋਂ ਪ੍ਰਭੂ ਯੀਸ਼ੂ ਜੀ ਦਾ ਗੁਣਗਾਨ ਵੀ ਕੀਤਾ ਗਿਆ।
Read More »Daily Archives: December 26, 2019
ਸਵ. ਮਾਤਾ ਗੁਰਮੀਤ ਕੌਰ ਮੱਟੂ ਨਮਿਤ ਭੋਗ ਤੇ ਅੰਤਿਮ ਅਰਦਾਸ 31 ਨੂੰ
ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ- ਸੰਧੂ) – ਬੀਤੇ ਦਿਨੀ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਸਵ. ਮਾਤਾ ਗੁਰਮੀਤ ਕੌਰ ਮੱਟੂ (65) ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਿਤੀ 31 ਦਸੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12.00 ਵਜੇ ਉਨ੍ਹਾਂ ਦੇ ਗ੍ਰਹਿ ਗਲੀ ਨੰ. 4, ਨਿਊ ਦਸ਼ਮੇਸ਼ ਨਗਰ, ਗੁਰੂ ਨਾਨਕ ਪੁਰਾ ਰੋਡ ਨਜਦੀਕ ਹੌਲੀ ਸਿਟੀ ਪਬਲਿਕ ਸਕੂਲ, ਕੋਟ ਖਾਲਸਾ ਅੰਮ੍ਰਿਤਸਰ ਵਿਖੇ …
Read More »ਰਾਣਾ ਗੁਰਜੀਤ ਸਿੰਘ ਵੱਲੋਂ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ
ਕਪੂਰਥਲਾ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਵਾਰਡ ਨੰਬਰ 15 ਡੇਰਾ ਬਾਬਾ ਜੱਗੂ ਸ਼ਾਹ ਫੈਕਟਰੀ ਏਰੀਆ ਦੀ ਗਲ਼ੀ ਵਿਚ 24 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕਪੂਰਥਲਾ ਦੇ ਸਰਬਪੱਖੀ ਵਿਕਾਸ ਅਤੇ ਇਥੋਂ ਦੇ ਵਸਨੀਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ …
Read More »ਕੌਮੀ ਸੇਵਾ ਯੋਜਨਾ ਕੈਂਪ ਮਹਿਲਾਂ ਵਿਖੇ ਤਰਕਸ਼ੀਲ ਸਮਾਗਮ
ਲੌਂਗੋਵਾਲ, 25 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮਾਸਟਰ ਪਰਮ ਵੇਦ, ਲੈਕਚਰਾਰ ਕ੍ਰਿਸ਼ਨ ਸਿੰਘ ਤੇ ਨਿਰਮਲ ਸਿੰਘ ਦੁੱਗਾਂ ‘ਤੇ ਅਧਾਰਿਤ ਤਰਕਸ਼ੀਲ ਟੀਮ ਵਲੋਂ ਸਸਸ ਸਕੂਲ ਮਹਿਲਾਂ ਵਿਖੇ ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ‘ਚ ਲੱਗੇ ਕੌਮੀ ਸੇਵਾ ਯੋਜਨਾ ਕੈਂਪ ਵਿੱਚ ਸਿੱਖਿਆਦਾਇਕ ਤਰਕਸ਼ੀਲ ਸਮਾਗਮ ਹੋਇਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਬੋਧਨ …
Read More »ਸਰਕਾਰੀ ਸਕੂਲ ਰੱਤੋਕੇ ਦੇ ਮਿਡਲ ਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀ ਰਾਮਾਨੁਜਨ ਗਣਿਤ ਪ੍ਰੀਖਿਆ ‘ਚ ਛਾਏ
ਲੌਂਗੋਵਾਲ, 25 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਐਲਾਨੇ ਗਏ ਰਾਮਾਨੁਜਨ ਗਣਿਤ ਪ੍ਰੀਖਿਆ ਦੇ ਨਤੀਜਿਆਂ ‘ਚ ਅਹਿਮ ਸਥਾਨ ਹਾਸ ਕੀਤੇ ਹਨ।ਪ੍ਰਾਇਮਰੀ ਵਰਗ ਨੇ ਜਿੱਥੇ 21ਵਿੱਚੋਂ 11 ਸਥਾਨ ਹਾਸਿਲ ਕੀਤੇ ਹਨ, ਉਥੇ ਮਿਡਲ ਵਰਗ ਨੇ ਵੀ ਅੱਠਵੀਂ ਜਮਾਤ ਨਾ ਹੋਣ ਦੇ ਬਾਵਜੂਦ 21 ਵਿਚੋਂ 9 ਸਥਾਨਾਂ ‘ਤੇ ਕਬਜ਼ਾ ਕੀਤਾ ਹੈ।ਪ੍ਰਾਇਮਰੀ ਵਰਗ ਵਿੱਚ ਸੁਖਮਨਪ੍ਰੀਤ …
Read More »ਰਾਜਿੰਦਰ ਸਿੰਘ ਰਾਜਾ ਦੇ ਜਿਲ੍ਹਾ ਪਲੈਨਿੰਗ ਬੋਰਡ ਦਾ ਚੇਅਰਮੈਨ ਬਣਨ ‘ਤੇ ਇਲਾਕੇ ‘ਚ ਖੁਸ਼ੀ – ਸੂਰਜਭਾਨ ਬਬਲੀ
ਲੌਂਗੋਵਾਲ, 25 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਾਂਗਰਸ ਦੇ ਜਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਨੂੰ ਪਲੈਨਿੰਗ ਬੋਰਡ ਜਿਲ੍ਹਾ ਸੰਗਰੂਰ ਦਾ ਚੇਅਰਮੈਨ ਬਣਨ ‘ਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪਬਲਿਕ ਕੋਆਰਡੀਨੇਸ਼ਨ ਸੈਲ ਜਿਲ੍ਹਾ ਸੰਗਰੂਰ ਦੇ ਚੇਅਰਮੈਨ ਸੂਰਜਭਾਨ ਬਬਲੀ ਢੱਡਰੀਆਂ ਨੇ ਹਾਈ ਕਮਾਂਡ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ …
Read More »
Punjab Post Daily Online Newspaper & Print Media