ਲੌਂਗੋਵਾਲ, 27 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ‘ਘਰ ਘਰ ਰੋਜ਼ਗਾਰ’ ਮਿਸ਼ਨ ਤਹਿਤ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਸੰਗਰੂਰ ਵਲੋਂ ਜ਼ਿਲੇ ਵਿਚ ਰੋਜ਼ਗਾਰ ਕੈਂਪ ਲਾਏ ਜਾ ਰਹੇ ਹਨ । ਜ਼ਿਲਾ ਰੋਜ਼ਗਾਰ ਅਫਸਰ ਗੁਰਤੇਜ ਸਿੰਘ ਨੇ ਦਸਿਆ ਕਿ ਜ਼ਿਲਾ ਰੋਜ਼ਗਾਰ …
Read More »Daily Archives: December 27, 2019
ਜੀ.ਜੀ.ਐਸ ਇੰਟਰਨੈਸ਼ਨਲ ਸਕੂਲ ਵਿਖੇ ਸ਼ਾਹਿਬਜਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਪ੍ਰੋਗਰਾਮ
ਲੌਂਗੋਵਾਲ, 26 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਪਿੰਡ ਜਲੂਰ ਵਿਖੇ ਜੀ.ਜੀ ਐਸ ਇੰਟਰਨੈਸ਼ਨਲ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਅਨੀਤਾ ਸ਼ਰਮਾ ਦੀ ਅਗਵਾਈ ਵਿੱਚ ਕੀਤਾ ਗਿਆ।ਜਿਸ ਵਿੱਚ ਬੱਚਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸ਼ਾਹਿਬਜਾਦਿਆਂ ਦੀ ਲਾਸਾਨੀ ਕੁਰਬਾਨੀ ਨਾਲ ਸੰਬੰਧਿਤ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ।ਪ੍ਰੋਗਰਾਮ ਦੌਰਾਨ ਅਰਮਾਨਦੀਪ ਰੰਧਾਵਾ …
Read More »ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੰਭਾਵੀ ਸੜਕ ਦੁਰਘਟਨਾਵਾਂ ਤੋਂ ਬਚਿਆ ਜਾ ਸਕਦੈ – ਡੀ.ਐਸ.ਪੀ ਗਿੱਲ
ਲੌਂਗੋਵਾਲ, 27 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੜਾਕੇ ਦੀ ਪੈ ਰਹੀ ਠੰਡ ਦੇ ਚੱਲਦੇ ਧੁੰਦ ਦੇ ਪ੍ਰਕੋਪ ਕਾਰਨ ਸੜਕੀ ਹਾਦਸਿਆਂ ਵਿੱਚ ਹੋ ਰਹੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਐਸ.ਐਸ.ਪੀ ਡਾ. ਸੰਦੀਪ ਗਰਗ, ਸ੍ਰੀਮਤੀ ਬਿੰਦੂ ਵਾਲਾ ਡੀ.ਐਸ.ਪੀ ਟ੍ਰੈਫਿਕ ਅਤੇ ਇੰਸਪੈਕਟਰ ਤੇਜਿੰਦਰ ਸਿੰਘ ਜਿਲਾ ਟਰੈਫਿਕ ਇੰਚਾਰਜ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟ੍ਰੈਫਿਕ ਇੰਚਾਰਜ ਗੁਰਤੇਜ ਸਿੰਘ ਵਲੋਂ ਸਾਂਝ ਕੇਂਦਰ ਦੀ ਮਦਦ …
Read More »ਬਜ਼ਾਰਾਂ ਵਿਚ ਚਾਰ ਪਹੀਆ ਵਾਹਨ ਖੜੇ ਕਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼
ਇੱਕ ਮਹੀਨੇ ‘ਚ ਪਟਾਕੇ ਮਾਰਨ ਵਾਲੇ 96 ਬੁਲੇਟ ਚਾਲਕਾਂ ਦੇ ਕੀਤੇ ਚਲਾਨ – ਪਵਨ ਸ਼ਰਮਾ ਲੌਂਗੋਵਾਲ, 27 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਸ਼ਹਿਰ ਵਿੱਚ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਰੰਭੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਟਰੈਫਿਕ ਪੁਲਿਸ ਦੇ ਇੰਚਾਰਜ ਪਵਨ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਤੇ …
Read More »ਭਾਰਤ ਵਿਕਾਸ ਪ੍ਰੀਸ਼ਦ ਨੇ ਸ਼ਹੀਦ ਊਧਮ ਸਿੰਘ ਨੂੰ ਜਨਮ ਦਿਨ ’ਤੇ ਦਿੱਤੀ ਸ਼ਰਧਾਂਜਲੀ
ਲੌਂਗੋਵਾਲ, 27 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਜੀ ਦੀ 120ਵੇਂ ਜਨਮ ਦਿਨ ਮੌਕੇ ਸ਼ਹੀਦ ਦੇ ਘਰ ਵਿੱਚ ਭਾਰਤ ਵਿਕਾਸ ਪ੍ਰੀਸ਼ਦ (ਸਵਾਮੀ ਵਿਵੇਕਾਨੰਦ) ਬ੍ਰਾਂਚ ਵਲੋਂ ਪ੍ਰਧਾਨ ਵਿਕਾਸ ਬਾਂਸਲ ਦੀ ਅਗਵਾਈ ‘ਚ ਉਨਾਂ ਦੀ ਫੋਟੋ ‘ਤੇ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ ਗਈ।ਪ੍ਰੇਮ ਗੁਗਨਾਨੀ ਅਤੇ ਰੇਵਾ ਛਾਹੜੀਆ ਨੇ ਸ਼ਹੀਦ ਊਧਮ ਸਿੰਘ ਦੀ ਜ਼ਿੰਦਗੀ ‘ਤੇ ਰੌਸ਼ਨੀ ਪਾਈ।ਸ਼ਹੀਦ ਊਧਮ ਸਿੰਘ ਕੰਬੋਜ …
Read More »ਸੜਕ ਦੁਰਘਟਾਵਾਂ ਵਾਲੇ 15 ਡਾਰਕ ਜੋਨਾਂ ਬਾਰੇ ਬਣੇਗੀ ਜਾਵੇਗੀ ਸੁਰੱਖਿਆ ਪਾਲਿਸੀ – ਡੀ.ਸੀ
ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਤੇ ਕੀਤੀ ਜਾਵੇਗੀ ਕਾਰਵਾਈ ਪਠਾਨਕੋਟ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਅਗਰ ਕਿਸੇ ਸਕੂਲ ਦੀ ਬੱਸ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਅਨੁਸਾਰ ਸਾਰੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀ ਹੈ ਅਤੇ ਉਹ ਕਿਸੇ ਹਾਦਸੇ ਦਾ ਸਿਕਾਰ ਹੰੁਦੀ ਹੈ ਤਾਂ ਨਿਯਮਾਂ ਦੇ ਅਨੁਸਾਰ ਬੱਸ ਮਾਲਕ, ਡਰਾਇਵਰ ਦੇ ਨਾਲ ਨਾਲ ਸਕੂਲ ਪਿ੍ਰੰਸੀਪਲ ਅਤੇ ਪ੍ਰਬੰਧਕ ਕਮੇਟੀ ‘ਤੇ …
Read More »ਸੂਬੇਦਾਰ ਕਿਰਪਾਲ ਸਿੰਘ ਹੁੰਦਲ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ 3 ਨੂੰ
1971 ਦੀ ਭਾਰਤ-ਪਾਕਿ ਜੰਗ ‘ਚ ਦਿਖਾਈ ਸੀ ਬਹਾਦਰੀ ਤੇ ਨਿਡਰਤਾ ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਸੰਧੂ) – ਪੱਤਰਕਾਰ ਮਨਦੀਪ ਸਿੰਘ ਢਿੱਲੋਂ ਅਟਾਰੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਨਾਨਾ ਸੂਬੇਦਾਰ ਕਿਰਪਾਲ ਸਿੰਘ ਹੁੰਦਲ ਦਾ ਦਿਹਾਂਤ ਹੋ ਗਿਆ।ਉਨ੍ਹਾਂ ਦਾ ਵੇਰਕਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਭਾਰਤ ਫੌਜ ਦੀ 62ਵੀਂ ਕੈਵਲਰੀ ਆਰਮਡ ਕੋਰ ਦੇ …
Read More »ਤਰਕਸ਼ੀਲਾਂ ਵਲੋਂ ਨਾਗਰਿਕਤਾ ਸੋਧ ਕਾਨੂੰਨ ਤੇ ਕੌਮੀ ਨਾਗਰਿਕਤਾ ਰਜਿਸਟਰ ਵਾਪਸ ਲੈਣ ਦੀ ਮੰਗ
ਕਿਹਾ ਜੰਮੂ ਕਸ਼ਮੀਰ ਵਿਚ ਧਾਰਾ 370 ਅਤੇ 35 ਏ ਹੋਵੇ ਬਹਾਲ ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਮੋਦੀ ਸਰਕਾਰ ਤੋਂ ਨਾਗਰਿਕਤਾ ਸੋਧ ਕਾਨੂੰਨ ਅਤੇ ਕੌਮੀ ਨਾਗਰਿਕਤਾ ਰਜਿਸਟਰ ਵਾਪਸ ਲੈਣ ਅਤੇ ਜੰਮੂ ਕਸ਼ਮੀਰ ਵਿਚ ਧਾਰਾ 370 ਅਤੇ 35 ਏ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਤਰਕਸ਼ੀਲ ਸੁਸਾਇਟੀ ਅਤੇ ਜਮਹੂਰੀ ਅਧਿਕਾਰ ਸਭਾ ਵਲੋਂ ਵਿਦਿਆਰਥੀਆਂ, ਕਿਸਾਨਾਂ, ਮਜ਼ਦੂਰਾਂ, ਅਧਿਆਪਕਾਂ, ਲੇਖਕਾਂ …
Read More »
Punjab Post Daily Online Newspaper & Print Media