ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੀ ਰਹਿਨੁਮਾਈ ਹੇਠ ਪਿਛਲੇ ਦਿਨ੍ਹੀਂ ਆਯੂਸ਼ਮਾਨ ਭਾਰਤ ਸਰਬਤ ਬੀਮਾ ਯੋਜਨਾ ਤਹਿਤ ਜਿਲੇ ਦੇ ਆਰੋਗਿਆ ਮਿੱਤਰਾ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਵੀ ਨਾਲ ਸਨ।ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਆਰੋਗਿਆ ਮਿੱਤਰਾ ਨੂੰ ਨਿਰਦੇਸ਼ ਦਿੱਤੇ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ …
Read More »Daily Archives: December 28, 2019
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ
ਆਪਸੀ ਤਾਲਮੇਲ ਅਤੇ ਮਿਹਨਤ ਨਾਲ ਕਪੂਰਥਲਾ ਦੇ ਸਰਵਪੱਖੀ ਵਿਕਾਸ ਦਾ ਦਿੱਤਾ ਸੱਦਾ ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨਾਲ ਜਾਣ-ਪਛਾਣ ਕਰਨ ਤੋਂ ਇਲਾਵਾ ਉਨ੍ਹਾਂ ਕੋਲੋਂ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਮੂਹ ਵਿਭਾਗਾਂ ਵੱਲੋਂ ਸ੍ਰੀ ਗੁਰੂ ਨਾਨਕ …
Read More »ਈ.ਟੀ.ਟੀ ਅਧਿਆਪਕਾਂ ਦੀ ਬੇਮੌਕਾ ਰੈਸ਼ਨੇਲਾਈਜੇਸ਼ਨ ਦਾ ਵਿਰੋਧ
ਬੀ.ਐਡ ਅਧਿਆਪਕ ਫਰੰਟ ਪੰਜਾਬ ਨੇ ਸਿੱਖਿਆ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਪਟਿਆਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਦੇ ਉਚ ਅਧਿਕਾਰੀਆਂ ਦਾ ਜਿਥੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਹੈਡ ਟੀਚਰਾਂ ਦੀ ਗਲਤ ਢੰਗ ਨਾਲ ਰੈਸ਼ਨੇਲਾਈਜੇਸ਼ਨ ਕਰਨ ਕਰਕੇ ਵਿਰੋਧ ਸ਼ੁਰੂ ਹੋਇਆ ਹੈ।ਉਥੇ 26 ਦਸੰਬਰ 2019 ਨੂੰ ਡਾਇਰੈਕਟਰ ਸਿਖਿਆ ਵਿਭਾਗ (ਐ.ਸਿ), ਪੰਜਾਬ ਦੇ ਪੱਤਰ ਨੰ. 436553 ਮਿਤੀ 24.12.19 ਰਾਹੀਂ …
Read More »US based Vinny Dahra makes entry in India as singer with Punjabi music album “Akh Meri”
Mumbai, Dec 28 (Punjab Post bureau) – Punjabi films and Punjabi albums have created sensation in India and abroad. Punjabi films and Punjabi albums are being produced in large number. Now, US based multi talented Vinny Dahra has entered Indian music industry with a bang with her Punjabi album “Akh Meri”. Singer Vinny Dahra and Vine Arora have provided playback …
Read More »ਮੰਤਰੀ ਸੋਨੀ ਤੇ ਮੇਅਰ ਰਿੰਟੂ ਵਲੋਂ ਵਾਰਡ ਨੰਬਰ 50 ‘ਚ ਵਿਕਾਸ ਕਾਰਜਾਂ ਦਾ ਉਦਘਾਟਨ
ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਕੈਬਨਿਟ ਮੰਤਰੀ ਪੰਜਾਬ ੳਮ ਪ੍ਰਕਾਸ਼ ਸੋਨੀ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 50 ਦੇ ਇਲਾਕਿਆਂ ਵਿੱਚ ਵਿਕਾਸ ਦੇ ਕੰਮਾਂ ਦੀ ਝੜੀ ਲਗਾਉਦੇਂ ਹੋਏ ਗੁਦਾਮ ਮੁਹੱਲਾ ਅਤੇ ਸ਼ਾਸਤਰੀ ਮਾਰਕਿਟ ਚੌਂਕ ਵਿਖੇ ਗਲੀਆਂ-ਨਾਲੀਆਂ ਬਣਾਉਣ, ਸੀਵਰੇਜ਼ ਲਾਈਨਾਂ ਵਿਛਾਉਣ ਅਤੇ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮਾਂ ਦੇ ਉਦਘਾਟਨ ਕੀਤੇ ਗਏ। ਇਹਨਾਂ ਉਦਘਾਟਨਾਂ ਦੇ ਅਵਸਰ …
Read More »ਸੂਰਜ ਗ੍ਰਹਿਣ ਮੌਕੇ ਲੰਗਰ ਲਗਾਇਆ ਗਿਆ
ਧੂਰੀ, 28 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੂਰਜ ਗ੍ਰਹਿਣ ਮੌਕੇ ਧੂਰੀ ਦੇ ਨੇੜਲੇ ਪਿੰਡ ਕੱਕੜਵਾਲ ਵਿਖੇ ਪਹੁੰਚੇ ਭਗਤਾਂ ਲਈ ਲੰਗਰ ਲਗਾਇਆ ਗਿਆ।ਮਹੰਤ ਸ਼੍ਰੀ ਰਾਮ ਅਵਤਾਰ ਗਿਰੀ ਨੇ ਦੱਸਿਆ ਕਿ ਸ਼੍ਰੀ ਮਹੰਤ ਵੂਧਗਿਰੀ ਸੇਵਾ ਟਰੱਸਟ ਕੁਰਕਸ਼ੇਤਰ ਦੇ ਸੰਸਥਾਪਕ ਸ਼੍ਰੀ ਮਹੰਤ ਵੂਧ ਗਿਰੀ ਵਲੋਂ ਇਹ ਟਰੱਸਟ ਬਣਾਇਆ ਗਿਆ ਹੈ।ਜਿਸ ਦੇ ਪ੍ਰਧਾਨ ਸ਼੍ਰੀ ਮਹੰਤ ਗੋਪਾਲ ਗਿਰੀ ਪਿੰਡ ਕਲਸੀਆਂ, ਕੈਸ਼ੀਅਰ ਸ਼੍ਰੀ ਮਹੰਤ …
Read More »ਕੌਮਾਂਤਰੀ ਖਿਡਾਰੀ ਤੇ ਕੋਚ ਅਭਿਲਾਸ਼ ਕੁਮਾਰ ਸਨਮਾਨਿਤ
ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਸੰਧੂ) – ਗੁਜਰਾਤ ਦੇ ਅਹਿਮਦਾਬਾਦ ਵਿਖੇ ਮਾਰਸ਼ਲ ਆਰਟ ਅਥਾਰਟੀ ਆਫ ਇੰਡੀਆ ਦੀ ਦੇਖ-ਰੇਖ ਹੇਠ ਇੰਟਰਨੈਸ਼ਨਲ ਮਾਰਸ਼ਲ ਆਰਟ ‘ਹਾਲ ਆਫ ਫੇਮ’ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਦੁਨੀਆਂ ਭਰ ਦੇ ਇੱਕ ਹਜ਼ਾਰ ਖਿਡਾਰੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਪੰਜਾਬ ਦੇ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੇ ਕੌਮਾਂਤਰੀ ਖਿਡਾਰੀ ਤੇ ਕੋਚ ਅਭਿਲਾਸ਼ ਕੁਮਾਰ ਨੇ ਦੱਸਿਆ ਕਿ ਇਸ …
Read More »ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇਜ਼ਿਗਰ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਅੱਜ 28 ਦਸੰਬਰ ਨੂੰ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ-ਭਾਵਨਾ ਨਾਲ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਉਪਰੰਤ …
Read More »
Punjab Post Daily Online Newspaper & Print Media