Tuesday, November 24, 2026

Daily Archives: December 29, 2019

ਪਿੰਡ ਬੇਨੜਾ ਵਿਖੇ ਕ੍ਰਿਕੇਟ ਟੂਰਨਾਮੈਂਟ ਦੌਰਾਨ ਤਹਿਸੀਲਦਾਰ ਧੂਰੀ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜਾਈ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਣ ਦਾ ਦਿੱਤਾ ਸੁਨੇਹਾ ਧੂਰੀ, 29 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੋਰਵੈਲ ਵਿੱਚ ਡਿੱਗ ਕੇ ਜਾਨ ਗੁਆਉਣ ਵਾਲੇ ਫਤਿਹਵੀਰ ਨਾਮੀ ਇੱਕ ਬੱਚੇ ਦੀ ਯਾਦ ਵਿੱਚ ਪਿੰਡ ਬੇਨੜਾ ਵਿਖੇ ਐਨ.ਆਰ.ਆਈ ਨੌਜਵਾਨਾਂ ਵੱਲੋਂ 5 ਰੋਜ਼ਾ ਕ੍ਰਿਕੇਟ ਟੂਰਨਾਮੈਂਟ ਅਤੇ ਤਾਸ਼ ਸੀਪ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਅੱਜ ਖੇਡਾਂ ਦੇ ਚੌਥੇ ਦਿਨ ਤਹਿਸੀਲਦਾਰ …

Read More »

ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ‘ਚ ਵੱਖ-ਵੱਖ ਭਾਈਚਾਰਿਆਂ ਵਲੋਂ ਮੇਨ ਚੌਕ ਵਿਚ ਰੋਸ ਪ੍ਰਦਰਸ਼ਨ

ਭੀਖੀ, 29 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਗੁਰੂਦੁੁਆਰਾ ਸ਼੍ਰੀ ਤੇਗ ਬਹਾਦਰ ਵਿਖੇ ਸਿੱਖ, ਇਸਾਈ, ਮੁਸਲਿਮ ਤੇ ਦਲਿਤ ਭਾਈਚਾਰੇ ਵਲੋਂ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ’ਚ ਇਕੱਤਰ ਹੋ ਕੇ ਐਲਾਨ ਕੀਤਾ ਕਿ ਮੋਦੀ, ਸ਼ਾਹ ਦੀ ਜੁੰਡਲੀ ਵਲੋਂ ਦੇਸ਼ ਵਿਚ ਫੁੱਟ ਪਾਉਣ ਲਈ ਲਿਆਂਦੇ ਗਏ ਨਾਗਰਿਕਤਾ ਸੋਧ ਐਕਟ ਅਤੇ ਐਨ.ਆਰ.ਸੀ ਕਾਨੂੰਨ ਨੂੰ ਕਿਸੇ ਵੀ ਕੀਮਤ ‘ਤੇ ਪ਼੍ਰਵਾਨ ਨਹੀਂ ਕਰਨਗੇ ਅਤੇ …

Read More »

ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸੰਗਤਾਂ ਨੇ ਕੀਤਾ 15 ਮਿੰਟ ਗੁਰ-ਮੰਤਰ ਦਾ ਜਾਪ ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ …

Read More »

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਬਿਜਲੀ ਖੱਪਤਕਾਰਾਂ ‘ਤੇ 1490 ਕਰੋੜ ਦਾ ਨਵਾਂ ਬੋਝ ਪਾਉਣ ਦੀ ਸਖਤ ਨਿਖੇਧੀ

ਘਰੇਲੂ ਬਿਜਲੀ ਦਰ 1 ਰੁਪਏ ਯੂਨਿਟ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਬਿਜਲੀ ਖੱਪਤਕਾਰਾਂ ‘ਤੇ 1 ਜਨਵਰੀ 2020 ਤਂੋ 1490 ਕਰੋੜ ਦਾ ਨਵਾਂ ਬੋਝ ਪਾਉਣ ਵਾਲੀ ਪਾਵਰਕਾਮ ਅਤੇ ਪੰਜਾਬ ਸਰਕਾਰ ਦੀ ਸਖਤ ਨਿਖੇਧੀ ਕਰਦਿਆਂ ਗਈ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ, ਸੀਨੀ: ਮੀਤ ਪ੍ਰਧਾਨ …

Read More »