Tuesday, November 24, 2026

Daily Archives: December 30, 2019

ਉਤਰ ਪ੍ਰਦੇਸ਼ ’ਚ ਨਗਰ ਕੀਰਤਨ ਸਜਾਉਣ ਤੋਂ ਰੋਕਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ -ਲੌਂਗੋਵਾਲ

ਕਿਹਾ, ਸਰਕਾਰ ਦੋਸ਼ੀ ਪੁਲਿਸ ਵਾਲਿਆਂ ਵਿਰੁੱਧ ਕਰੇ ਕਾਰਵਾਈ ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਤਰ ਪ੍ਰਦੇਸ਼ ‘ਚ ਨਗਰ ਕੀਰਤਨ ਕੱਢਣ ਸਮੇਂ ਪੁਲਿਸ ਵੱਲੋਂ ਸੰਗਤਾਂ ਖਿਲਾਫ ਕੇਸ ਦਰਜ਼ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਦੱਸਿਆ ਹੈ।ਉਨਾਂ ਕਿਹਾ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ …

Read More »

ਚੰਡੀਗੜ੍ਹ ਯੂਨੀਵਰਸਿਟੀ ਦੇ ਸਿਰ ਸਜਿਆ `ਯੁਵਫੋਰੀਆ` ਦਾ ਤਾਜ਼

ਗੁਰੂ ਨਾਨਕ ਦੇਵ ਯੂਨੀਵਰਸਿਟੀ ਫਸਟ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਸੈਕੰਡ ਰਨਅਰਜ਼-ਅੱਪ ਰਹੀ ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – 35ਵਾਂ ਨਾਰਥ ਜ਼ੋਨ ਅੰਤਰ-ਯੂਨੀਵਰਸਿਟੀ ਯੁਵਕ ਮੇਲਾ `ਯੁਵਫੋਰੀਆ – 2019` ਅਮਿਟ ਅਤੇ ਪਿਆਰੀਆਂ ਯਾਦਾਂ ਛਡਦਾ ਹੋਇਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਸੰਪੰਨ ਹੋ ਗਿਆ। ਉਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਵਿਚੋਂ ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਕਈ ਯੂਨੀਵਰਸਿਟੀਆਂ ਨੂੰ ਸਖਤ …

Read More »

Chandigarh University wins YUVFORIA-2019

GNDU remained first and LPU second runners-up   Amritsar, Dec 30 (Punjab Post Bueau) – In sound of clapping, whistling and hooting by student-artists, the Overall Championship Trophy representing ‘Meditating Mahatama Budh’ of Yuvforia-2019, 35th North Zone Inter-University Youth Festival was handed over to Chandigarh University, Mohali. This fest was organized Guru Nanak Dev University under the aegis of Association of Indian Universities, New …

Read More »

ਸਟੇਟ ਰੈਡ ਕਰਾਸ ਵਲੋਂ ਅੱਠ ਰੋਜ਼ਾ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਟੇਟ ਰੈਡ ਕਰਾਸ ਵਲੋਂ ਸਥਾਨਕ ਭਵਨ ਐਸ.ਐਲ ਪਬਲਿਕ ਸਕੂਲ ਵਿਖੇ ਲਗਾਏ ਜਾ ਰਹੇ ਅੱਠ ਰੋਜ਼ਾ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਸ਼ੁਰੂ ਹੋ ਗਿਆ।ਇਸ ਪ੍ਰੋਗਰਾਮ ਦੇ ਉਦਘਾਟਨ ਸਮਾਰੋਹ ਵਿੱਚ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਰੈਡ ਕਰਾਸ ਸ਼ਾਖਾ ਅੰਮ੍ਰਿਤਸਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਮੁੱਖ ਮਹਿਮਾਨ ਦੇ ਭਵਨ ਐਸ.ਐਲ ਸਕੂਲ ਵਿਖੇ …

Read More »

ਭਾਈ ਮਹਿਤਾ ਤੇ ਹੋਰਾਂ ਨੇ ਸੁਖਜਿੰਦਰ ਰੰਧਾਵਾ ਖਿਲਾਫ ਕਾਰਵਾਈ ਮੰਗੀ

ਮਾਮਲਾ ਪਹਿਲੇ ਪਾਤਸ਼ਾਹ ਜੀ ਬਾਰੇ ਅਪਸ਼ਬਦ ਬੋਲਣ ਦਾ ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਮਜਾਕੀਆ ਸ਼ਬਦ ਬੋਲਣ ਅਤੇ ਗੁਰੂ ਸਾਹਿਬ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਨਾਲ ਕਰਨ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਦਾ ਕਮੇਟੀ ਨੇ ਸਖਤ ਨੋਟਿਸ ਲਿਆ ਹੈ ਅਤੇ ਇਸ ਮਾਮਲੇ ਵਿਚ …

Read More »

ਓ.ਪੀ ਸੋਨੀ ਵਲੋਂ ਰੂਪਨਗਰ ‘ਚ ਵਿਕਾਸ ਕੰਮਾਂ ਦੀ ਸ਼ੁਰੂਆਤ

ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਵਲੋਂ ਵਾਰਡ ਨੰ: 69 ਰੂਪਨਗਰ ਵਿਚ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਅਤੇ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ। ਸੋਨੀ ਨੇ ਦੱਸਿਆ ਕਿ ਵਾਰਡ ਨੰ: 69 ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਦੀਆਂ ਸੜਕਾਂ, ਨਾਲੀਆਂ …

Read More »

ਖਾਲਸਾ ਕਾਲਜ ਵਿਖੇ ਲਾਈਫ਼ ਲੌਂਗ ਲਰਨਿੰਗ ਕੋਰਸ ਮੁਕੰਮਲ ਹੋਣ ’ਤੇ ਬੱਚਿਆਂ ਨੂੰ ਸਰਟੀਫ਼ਿਕੇਟ ਵੰਡੇ

ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੋਸਟ ਗਰੈਜ਼ੂਏਟ ਵਿਭਾਗ ਫ਼ੈਸ਼ਨ ਡਿਜ਼ਾਇਨਿੰਗ ਵਲੋਂ ਲਾਈਫ-ਲੌਂਗ ਲਰਨਿੰਗ ਪ੍ਰੋਗਰਾਮ ਅਧੀਨ ਚੱਲ ਰਹੇ ਮੁਫ਼ਤ 3 ਮਹੀਨੇ ਦੇ ਕੋਰਸ ’ਚ ਗਰੀਬ ਅਤੇ ਲੋੜਵੰਦ ਔਰਤਾਂ ਅਤੇ ਬੱਚਿਆਂ ਨੂੰ ਘਰ ਬੈਠੇ ਰੁਜ਼ਗਾਰ ਕਰਨ ਦਾ ਹੁਨਰ ਦਿੱਤਾ ਗਿਆ।ਜਿਸ ਦੇ ਮੁਕੰਮਲ ਹੋਣ ’ਤੇ ਸਰਟੀਫ਼ਿਕੇਟ ਦੀ ਵੰਡੇ ਗਏ ਅਤੇ ਬੱਚਿਆਂ ਦੇ ਕੰਮ ਦੀ ਵਿਭਾਗ …

Read More »

ਜਨਮ ਦਿਨ ‘ਤੇ ਸਵ. ਅਰੁਣ ਜੇਤਲੀ ਨੂੰ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਾਬਕਾ ਕੇਂਦਰੀ ਖਜਾਨਾ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਸਵ. ਅਰੁਣ ਜੇਟਲੀ ਦੇ ਜਨਮ ਦਿਨ ‘ਤੇ ਪ੍ਰਦੇਸ਼ ਭਾਜਪਾ ਸਹਾਇਕ ਮੀਡੀਆ ਇੰਚਾਰਜ਼ ਜਨਾਰਦਨ ਸ਼ਰਮਾ ਦੀ ਪ੍ਰਧਾਨਗੀ ਹੇਠ ਉਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਸਮੇਂ ਗੱਲਬਾਤ ਕਰਦਿਆਂ ਜਨਾਰਦਨ ਸ਼ਰਮਾ ਨੇ ਅਰੁਣ ਜੇਟਲੀ ਨੂੰ ਭਾਰਤੀ ਰਾਜਨੀਤੀ ਦੇ ਚਾਣਕਿਆ ਦੱਸਿਆ। ਉਨਾਂ ਕਿਹਾ ਕਿ ਜੇਤਲੀ ਚਿੰਤਕ, ਸ਼ਾਂਤ …

Read More »