ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੋਆ, ਮਹਾਰਾਸ਼ਟ, ਉਤਰਾਖੰਡ, ਛੱਤੀਸਗੜ੍ਹ ਅਤੇ ਰਾਜ ਤੋਂ ਪੁੱਜੇ 24 ਦੇ ਕਰੀਬ ਅਧਿਆਪਕਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਲਾਏ ਗਏ ਕਾਮਰਸ ਬਿਜ਼ਨਸ ਮੈਨੇਜਮੈਂਟ ਦੇ ਰਿਫਰੈਸ਼ਰ ਕੋਰਸ ਨੂੰ ਯਾਦਗਾਰੀ ਅਤੇ ਨਵੀਆਂ ਲੱਭਤਾਂ ਵਾਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਪੌਣ-ਪਾਣੀ ਵਿਚ ਉਨ੍ਹਾਂ ਦੇ ਦੋ ਹਫਤਿਆਂ ਦਾ ਸਮਾਂ ਕਿਵੇਂ ਨਿਕਲ ਗਿਆ ਪਤਾ …
Read More »Monthly Archives: December 2019
ਪੱਛਮੀ ਦੇਸ਼ਾਂ ਦੇ ਮੁਕਾਬਲੇ ਭਾਰਤ ਵੇਸਟ-ਵਾਟਰ ਟਰੀਟਮੈਂਟ ਕਰਵਾਉਣ ਵਿਚ ਪੱਛੜਿਆ-ਪ੍ਰੋ. ਗੋਇਲ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਮਰੀਕਾ ਦੀ ਯੂਨੀਵਰਸਿਟੀ ਆਫ ਉਤਾਹ, ਸਾਲਟ ਲੇਕ ਸਿਟੀ ਦੇ ਪ੍ਰੋਫੈਸਰ ਰਮੇਸ਼ ਗੋਇਲ ਨੇ ਕਿਹਾ ਹੈ ਕਿ ਭਾਰਤ ਵਿਚ ਪਾਣੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਜੇ ਪੱਛਮੀ ਦੇ ਮੁਕਾਬਲੇ `ਤੇ ਨੀਤੀ ਨਾ ਬਣਾਈ ਗਈ ਤਾਂ ਕਈ ਗੰਭੀਰ ਸਮੱਸਿਆਵਾਂ ਹੀ ਨਹੀਂ ਕਈ ਗੰਭੀਰ ਬੀਮਾਰੀਆਂ ਦੀ ਜਕੜ ਵਿਚ ਭਾਰਤੀ ਸਮਾਜ ਆ ਸਕਦਾ ਹੈ। …
Read More »GNDUorganized an academic lecture on Advancements in Municipal Wastewater Treatment Technologies
Amritsar, Dec 22 (Punjab Post Bureau) – The Department of Botanical and Environmental Sciences of the Guru Nanak Dev University organized an academic lecture by Prof. Ramesh Goel, Graduate Director, Civil and Environmental Engineering, University of Utah, Salt Lake City, USA on 18 Dec 2019. Prof. Goel delivered a talk on “Municipal Wastewater Treatment-Past, Current and Future under the …
Read More »ਖਾਲਸਾ ਕਾਲਜ ਆਫ ਇੰਜੀਨਅਰਿੰਗ ਐਂਡ ਟੈਕਨਾਲੋਜੀ ਬਾਰੇ ਵਰਕਸ਼ਾਪ ਦਾ
ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਗਰੀਨ ਟੈਕਨਾਲੋਜੀ ਦੀ ਉਪਯੋਗਿਤਾ ਲਈ ਊਰਜਾ ਸੰਭਾਲ ਦੀ ਦਿਸ਼ਾ ਵਿੱਚ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਅਤੇ ਭਾਰਤ ਸਰਕਾਰ ਦੀ ਊਰਜਾ ਮੰਤਰਾਲੇ ਦੀ ਇਕਾਈ ਬਿਊਰੋ ਆਫ ਐਨਰਜੀ ਐਫੈਸ਼ੈਂਸੀ (ਬੀ.ਈ.ਈ) ਨੇ ਸਥਾਨਕ ਖਾਲਸਾ ਕਾਲਜ ਆਫ ਇੰਜੀਨਅਰਿੰਗ ਐਂਡ ਟੈਕਨਾਲੋਜੀ ਬਾਰੇ ਇਕ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਡਿਜਾਇਨ ਟੂ ਅਕੂਪੈਂਸੀ ਸਰਵਿਸਜ਼ ਦੇ ਯਤਨਾਂ ਰਾਹੀਂ ਇਕ …
Read More »ਕੜਕਦੀ ਠੰਡ ਵਿੱਚ ਤਹਿਸੀਲਦਾਰ ਨੇ ਝੁੱਗੀ-ਝੋਪੜੀ ਵਾਲਿਆਂ ਨੂੰ ਵੰਡੇ ਕੰਬਲ
ਜਰੂਰਤਮੰਦਾਂ ਤੇ ਬੇਘਰੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਧੂਰੀ, 22 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਡਿਪਟੀ ਕਮਿਸ਼ਨਰ ਸੰਗਰੂਰ ਘਣਸ਼ਿਆਮ ਥੋਰੀ ਵੱਲੋਂ ਅਨਾਜ ਮੰਡੀ ਵਿੱਚ ਝੁੱਗੀ-ਝੋਪੜੀਆਂ ਵਿੱਚ ਰਹਿ ਰਹੇ ਲੋਕਾਂ ਲਈ ਭੇਜੇ ਗਏ 50 ਕੰਬਲ ਤਹਿਸੀਲਦਾਰ ਧੂਰੀ ਹਰਜੀਤ ਸਿੰਘ ਨੇ ਬੇਘਰੇ ਅਤੇ ਜਰੂਰਤਮੰਦ ਲੋਕਾਂ ਨੂੰ ਵੰਡੇ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੀਤ ਸਿੰਘ ਨੇ ਦੱਸਿਆ ਕਿ …
Read More »ਐਸ.ਡੀ.ਐਮ ਸੰਗਰੂਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦਾ ਅਚਨਚੇਤ ਨਿਰੀਖਣ
ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਸ.ਡੀ.ਐਮ ਸੰਗਰੂਰ ਬਬਨਦੀਪ ਸਿੰਘ ਵਾਲੀਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦਾ ਅਚਨਚੇਤ ਨਿਰੀਖਣ ਕੀਤਾ।ਉਨ੍ਹਾਂ ਇਸ ਦੌਰਾਨ ਹਾਜ਼ਰੀ ਰਜਿਸਟਰਾਂ ਦੀ ਪੜਤਾਲ ਕੀਤੀ ਅਤੇ ਵਿਦਿਆਰਥੀਆਂ ਕੋਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਪੁੱਛੇ।ਵਾਲੀਆ ਨੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਰਾਜ ਨੂੰ ਮੁਕੰਮਲ ਤੌਰ …
Read More »ਫੌਰਚੂਨ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ ਵਿਦਿਅਕ ਮੇਲਾ ਕਰਵਾਇਆ
ਸੰਗਰੂਰ/ ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਫੌਰਚੂਨ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ ਸਪਾਰਕ ਦੋ ਹਜ਼ਾਰ ਉਨੀ ਵਿਦਿਅਕ ਮੇਲਾ ਕਰਵਾ ਕੇ ਇਲਾਕੇ ਵਿੱਚ ਇਤਿਹਾਸ ਰਛਿਆ ਗਿਆ।ਸੰਸਥਾ ਦੀ ਡਾਇਰੈਕਟਰ ਮੈਡਮ ਯਮਨ ਸ਼ਰਮਾ ਅਤੇ ਪ੍ਰਿੰਸੀਪਲ ਰਾਜਵੀਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਦੋ ਰੋਜ਼ਾ ਮੇਲੇ ਦੌਰਾਨ ਜਿਥੇ ਵੱਖੋ ਵੱਖ ਯੂਨੀਵਰਸਿਟੀਆਂ ਅਤੇ ਆਈਲੈਟਸ ਦੇ ਮਾਹਿਰਾਂ ਨੇ ਬੱਚਿਆਂ ਦੀ ਕੌਂਸਲਿੰਗ …
Read More »ਅਕਾਲੀ ਦਲ ਅਤੇ ਪੰਜਾਬ ਨੂੰ ਬਚਾਉਣ ਲਈ ਪਾਰਟੀ ‘ਚ ਰਹਿ ਕੇ ਅਸੂਲਾਂ ਦੀ ਲੜਾਈ ਲੜਦਾ ਰਹਾਂਗਾ-ਢੀਂਡਸਾ
ਸੰਗਰੂਰ/ ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖ-ਵੱਖ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਬਗਾਵਤ ‘ਤੇ ਉਤਰੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਬੁੱਧਵਾਰ ਨੂੰ ਆਪਣੇ ਨਿਵਾਸ ਸਥਾਨ ‘ਤੇ ਵਰਕਰ ਮਿਲਣੀ ਪ੍ਰੋਗਰਾਮ ਰੱਖ ਕੇ ਵਰਕਰਾਂ ਦਾ ਮਨ ਟੋਹਣ ਦੀ ਕੋਸ਼ਿਸ਼ ਕੀਤੀ।ਜਿਸ ਵਿੱਚ ਜਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਵਰਕਰਾਂ ਨੇ ਹਿੱਸਾ ਲਿਆ। …
Read More »ਤੋਲਾਵਾਲ ਵਿਖੇ ਯੁਨਾਇਟਿਡ ਯੂਥ ਕਲੱਬ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਆਯੋਜਿਤ
ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਤੋਲਾਵਾਲ ਵਿਖੇ ਯੂਨਾਇਟਿਡ ਯੂਥ ਕਲੱਬ ਵਲੋਂ ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦੇ ਇਲਾਜ ਦਾ ਮੁਫ਼ਤ ਕੈਂਪ ਲਗਾਇਆ ਗਿਆ । ਜਿਸ ਦਾ ਉਦਘਾਟਨ ਕਾਂਗਰਸ ਦੇ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਕੀਤਾ ਗਿਆ।ਬਾਜਵਾ ਨੇ ਮਹਿਮਾਨਾਂ ਨੂੰ ਗਮਲਿਆਂ ਸਮੇਤ ਬੂਟੇ ਦੇ ਕੇ ਸਨਮਾਨਿਤ ਕੀਤਾ।ਕੈਂੰਪ ਵਿੱਚ ਸ਼ੰਕਰਾ ਆਈ …
Read More »ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰਨ ਵਾਲੇ ਲੋਕ ਤੇ ਰਾਜਨੀਤਕ ਪਾਰਟੀਆਂ ਦੇਸ਼ ਵਿਰੋਧੀ – ਵਿਨੋਦ ਸਿੰਗਲਾ
ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰਨ ਵਾਲੇ ਲੋਕ ਅਤੇ ਰਾਜਨੀਤਕ ਪਾਰਟੀਆਂ ਦੇਸ਼ ਵਿਰੋਧੀ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਵਿਨੋਦ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਇਸ ਬਿਲ ਨਾਲ ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਵਿੱਚ ਬਦਤਰ ਜ਼ਿੰਦਗੀ ਜੀਣ ਲਈ ਮਜਬੂਰ ਲੋਕਾਂ ਨੂੰ ਭਾਰਤ …
Read More »
Punjab Post Daily Online Newspaper & Print Media