ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਹਲਕਾ ਲਹਿਰਾ ਦੇ ਇੰਚਾਰਜ਼ ਜਸਵੀਰ ਸਿੰਘ ਕੁਦਨੀ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਤੇ ਦੋਸ਼ ਲਗਾਇਆ ਹੈ ਕਿ ਉਹ ਨਾਗਰਿਕਤਾ ਕਾਨੂੰਨ ਬਾਰੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।ਜਸਵੀਰ ਸਿੰਘ ਕੁਦਨੀ ਨੇ ਕਿਹਾ ਕਿ ਬਾਦਲ ਪਰਿਵਾਰ ਹਰੇਕ ਗੰਭੀਰ ਮੁੱਦੇ `ਤੇ ਆਪਣੇ ਹਲਕੇ `ਚ ਕੁੱਝ ਹੋਰ ਬੋਲਦਾ ਹੈ, …
Read More »Monthly Archives: December 2019
ਆਰ.ਟੀ.ਏ ਵਲੋਂ ਸਕੂਲੀ ਵਾਹਨਾਂ ਦੀ ਚੈਕਿੰਗ
ਸੰਗਰੂਰ/ ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਕਰਨਬੀਰ ਸਿੰਘ ਛੀਨਾ ਵਲੋਂ ਸਕੂਲੀ ਵਾਹਨਾਂ ’ਚ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਨੇਮਾਂ ਦੀ ਪਾਲਣਾ ਨਾ ਕਰਨ ’ਤੇ ਕੁਝ ਸਕੂਲੀ ਵਾਹਨਾਂ ਦੇ ਚਲਾਨ ਵੀ ਕੀਤੇ ਗਏੇ। …
Read More »ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਜਥੇਦਾਰ ਮੱਕੜ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਨੇ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਰੀਰਕ ਤੌਰ ਤੇ ਤੁਰ ਜਾਣ ਕਾਰਣ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਨੇ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »ਬਾਬਾ ਹਰਭਜਨ ਸਿੰਘ ਭਲਵਾਨ ਦਾ ਅਚਨਚੇਤ ਦਿਹਾਂਤ, ਲੌਂਗੋਵਾਲ ਤੇ ਹੋਰਨਾਂ ਵਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਬਾਬਾ ਹਰਭਜਨ ਸਿੰਘ ਭਲਵਾਨ ਅਕਾਲ ਚਲਾਣਾ ਕਰ ਗਏ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਾਬਾ ਹਰਭਜਨ ਸਿੰਘ ਭਲਵਾਨ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਬਾਬਾ ਹਰਭਜਨ ਸਿੰਘ ਭਲਵਾਨ ਗੁਰਮਤਿ ਦੇ ਰੰਗ …
Read More »ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਜਾਪ ਸਮਾਗਮ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲਾਂ/ਕਾਲਜਾਂ ਦੇ ਬੱਚਿਆਂ ਦਾ ਗੁਰਬਾਣੀ ਜਾਪ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਇਸ ਦਿਹਾੜੇ ਸਬੰਧੀ ਹਰ ਸਾਲ 22 ਦਸੰਬਰ ਨੂੰ ਵੱਖ-ਵੱਖ ਥਾਵਾਂ ’ਤੇ ਬੱਚਿਆਂ ਦੇ ਸਮਾਗਮ …
Read More »ਬਾਲ ਹੱਕਾਂ ਬਾਰੇ ਕਮਿਸ਼ਨ ਦੇ ਚੇਅਰਮੈਨ ਵਲੋਂ ਬਿਆਸ ਦਾ ਦੌਰਾ, ਜਿਣਸੀ ਸੋਸ਼ਣ ਸਬੰਧੀ ਜਾਂਚ ਕਮੇਟੀਆਂ ਨਾਲ ਕੀਤੀ ਗੱਲ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀਤੇ ਦਿਨੀ ਬਿਆਸ ਦੇ ਨਿੱਜੀ ਸਕੂਲ ਵਿਚ ਬੱਚੀ ਨਾਲ ਜਿਣਸੀ ਸੋਸ਼ਣ ਦੀ ਵਾਪਰੀ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹਏ, ਅੱਜ ਬਾਲ ਹੱਕਾਂ ਦੀ ਰੱਖਿਆ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਏ ਕਮਿਸ਼ਨ ਦੇ ਚੇਅਰਮੈਨ ਰਜਿੰਦਰ ਸਿੰਘ ਵੱਲੋਂ ਬਾਬਾ ਬਕਾਲਾ ਪਹੁੰਚ ਕੇ ਸਾਰੀਆਂ ਜਾਂਚ ਕਮੇਟੀਆਂ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਹੁਣ ਤੱਕ …
Read More »ADC launches Rs 13207 Crore NABARD Potential Linked Plan 2020-21 for Distt. Amritsar
Amritsar, Dec 22 (Punjab Post Bureau) – Additional Deputy Commissioner Vishesh Sarangal launched Potential Linked Credit Plan (PLP) 2020-21 document prepared by NABARD for total outlay Rs 13207 Crore for Amritsar district. The PLP was launched at District Consultative Committee at Amritsar. This PLP document covers the potential credit areas under the Priority sector. The PLP outlay has been increased …
Read More »ਡਿਪਟੀ ਕਮਿਸ਼ਨਰ ਵਲੋਂ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦਗਾਰਾਂ ਦਾ ਨਿਰੀਖਣ
ਇਤਹਾਸਕ ਸਥਾਨ ਦੀ ਸੰਭਾਲ ਲਈ ਹਰ ਤਰਾਂ ਦੇ ਸਹਿਯੋਗ ਦਾ ਦਿੱਤਾ ਭਰੋਸਾ ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਅੱਜ ਉਚੇਚੇ ਤੌਰ ‘ਤੇ ਅਟਾਰੀ ਦੇ ਉਸ ਸਥਾਨ ‘ਤੇ ਪੁੱਜੇ, ਜਿਥੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦਾ ਸਸਕਾਰ ਹੋਇਆ ਅਤੇ ਉਨਾਂ ਦੀ ਬੇਟੀ ਦੇ ਵਿਆਹ ਮੌਕੇ ਮਹਾਰਾਜਾ ਰਣਜੀਤ ਸਿੰਘ ਸ਼ਾਹੀ ਬਰਾਤ ਲੈ ਕੇ ਅਟਾਰੀ ਆਏ।ਐਸ.ਡੀ.ਐਮ …
Read More »ਲੋਕ ਨੁਮਾਇੰਦੇ ਸਾਥ ਦੇਣ ਤਾਂ ਪੰਜਾਬ ਵਿਚੋਂ ਟੀ.ਬੀ ਦਾ ਖਾਤਮਾ ਯਕੀਨੀ – ਸੋਨੀ
ਲੋਕ ਸਭਾ ਮੈਂਬਰ ਵਿਪਲੋਵ ਠਾਕੁਰ ਨੇ ਟੀ.ਬੀ ਹਸਪਤਾਲ ਨੂੰ ਦਿੱਤੇ 10 ਲੱਖ ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਨਗਰ ਨਿਗਮ ਅੰਮਿ੍ਰਤਸਰ ਵਲੋਂ ਭਾਰਤੀ ਸੰਸਦੀ ਸੰਸਥਾ ਵਸੋਂ ਤੇ ਵਿਕਾਸ ਅਤੇ ਸਿਹਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਟੀ.ਬੀ ਬਾਰੇੇ ਕਰਵਾਈ ਗਈ ਵਰਕਸ਼ਾਪ ਨੂੰ ਸੰਬੋਧਨ ਕਰਦੇ ਡਾਕਟਰੀ ਸਿੱਖਿਆ ਤੇ ਵਿਕਾਸ ਮੰਤਰੀ ਓ.ਪੀ ਸੋਨੀ ਨੇ ਸੰਸਦੀ ਸੰਸਥਾ ਵਲੋਂ ਕੀਤੇ ਇਸ ਉਪਰਾਲੇ …
Read More »Protest Dharna Against Dav College Managing Committee
Amritsar, Dec 22 (Punjab Post Bureau) – As per the directive of Punjab & Chandigarh College Teachers’ Union against the dictatorial and adamant attitude of DAV colleges Managing Committee Dharna Cum Rally by the local unit of DAV College entered in to second day. Addressing the teachers Dr. Munish Gupta Unit Secretary of DAV College Amritsar briefed regarding difficulties faced …
Read More »
Punjab Post Daily Online Newspaper & Print Media