ਸਮਰਾਲਾ, 20 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਲਾਕੇ ਦੀ ਉਘੀ ਸਮਾਜਸੇਵੀ ਸੰਸਥਾ ਸਮਰਾਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਅਕਸ ਰੰਗ ਮੰਚ ਸਮਰਾਲਾ ਨੂੰ ਨਾਲ਼ ਲੈ ਕੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਜਲ੍ਹਿਆਂਵਾਲ਼ੇ ਬਾਗ਼ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਿਤ ਇੱਕ ਵਿਸ਼ੇਸ਼ ਨਾਟਕ ਸਮਾਗਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਵਿਖੇ ਕਰਵਾਇਆ ਗਿਆ।ਜਿਸ ਵਿੱਚ ਪੰਜਾਬ …
Read More »Monthly Archives: December 2019
ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਵਿੱਚ ਰਚਨਾਵਾਂ ’ਤੇ ਹੋਈ ਭਰਮੀ ਵਿਚਾਰ ਚਰਚਾ
ਕੜਾਕੇ ਦੀ ਠੰਡ ਵਿੱਚ ਵੀ ਦੂਰੋਂ ਨੇੜਿਓਂ ਪਹੁੰਚੇ ਲੇਖਕ ਸਮਰਾਲਾ, 20 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਸਾਹਿਤ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਉਘੇ ਲੇਖਕ ਅਤੇ ਸੰਪਾਦਕ ਸ਼ਿੰਗਾਰਾ ਸਿੰਘ ਭੁੱਲਰ ਅਤੇ ਫ਼ਿਲਮਾਂ ਦੇ ਕਹਾਣੀ/ਪਟਕਥਾ ਅਤੇ ਵਿਅੰਗ ਲੇਖਕ ਰਾਜਿੰਦਰ ਸਿੰਘ …
Read More »ਜਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਸਾਫ ਸਫਾਈ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਡੀ.ਏ.ਸੀ ਦਾ ਕੀਤਾ ਦੋਰਾ
ਗੰਦਗੀ ਫੈਲਾਉਂਣ ਵਾਲੇ ਨੂੰ ਕੀਤਾ ਜਾਵੇਗਾ ਜੂਰਮਾਨਾ – ਡਿਪਟੀ ਕਮਿਸ਼ਨਰ ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਫ ਸਫਾਈ ਦੀ ਵਿਵੱਸਥਾ ਦੀ ਜਾਂਚ ਕਰਨ ਲਈ ਵਿਸ਼ੇਸ ਦੋਰਾ ਕੀਤਾ ਗਿਆ।ਉਨ੍ਹਾਂ ਨਾਲ ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਗੁਰਦੀਪ ਸਫਰੀ ਜਿਲ੍ਹਾ …
Read More »ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ ਜਿਮ ਦਾ ਉਦਘਾਟਨ
ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਵੱਲੋਂ ਈਸ਼ਾ ਨਗਰ ਨਜਦੀਕ ਸਵੀਮਿੰਗ ਪੂਲ ਪਠਾਨਕੋਟ ਵਿਖੇ ਨਵੇਂ ਬਣਾਏ ਗਏ ਜਿਮ ਦਾ ਉਦਘਾਟਨ ਕੀਤਾ ਗਿਆ। ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਅਜਿਹੇ ਕਾਰਜ ਨੋਜਵਾਨਾਂ ਨੂੰ ਇੱਕ ਨਵੀਂ ਦਿਸ਼ਾ ਪ੍ਰਦਾਨ ਕਰਦੇ ਹਨ।ਖੇਡਾਂ ਨੋਜਵਾਨਾਂ ਨੂੰ ਨਸ਼ੇ ਤੋਂ ਮੋੜ ਕੇ ਚੰਗੀ ਸਿਹਤ ਪ੍ਰਤੀ …
Read More »ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਦਾ ਮਾਰਗ ਦਰਸ਼ਨ ਕਰ ਰਿਹੈ -ਡਿਪਟੀ ਕਮਿਸ਼ਨਰ
ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪਠਾਨਕੋਟ ਵਿੱਚ ਸਥਾਪਤ ਕੀਤਾ ਗਿਆ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਿਹਾ ਹੈ।ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਦੇ ਭਵਿੱਖ ਨਾਲ ਜੁੜੀਆਂ ਵੱਖ-ਵੱਖ ਸੇਵਾਵਾਂ …
Read More »ਕਣਕ ਨੂੰ ਯੂਰੀਆ ਖਾਦ ਪਾਉਣ ਦਾ ਕੰਮ ਬਿਜ਼ਾਈ ਤੋਂ 55 ਦਿਨਾਂ ‘ਚ ਕੀਤਾ ਜਾਵੇ – ਡਾ. ਅਮਰੀਕ ਸਿੰਘ
ਪਿੰਡ ਇਸਲਾਮਪੁਰ ‘ਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਕਣਕ ਦੀ ਫਸਲ ਨੂੰ ਬਿਮਾਰੀਆਂ ਅਤੇ ਕੀੜਿਆਂ ਤੋਂ ਬਚਾਉਣ ਲਈ ਪਰਤੀ ਏਕੜ 90 ਕਿਲੋ ਯੂਰੀਆ ਜਾਂ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ਤੇ ਬਿਜਾਈ ਤੋਂ 55 ਦਿਨ ਦੇ ਅੰਦਰ ਅੰਦਰ ਵਰਤੋਂ ਕਰ ਲੈਣੀ ਚਾਹੀਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਫਸਲਾਂ ਦੀ …
Read More »ਪਿੰਗਲਵਾੜਾ ਨੇ ਇਕ ਮਹੀਨੇ ਤੋਂ ਵਿੱਛੜੀ ਬਜ਼ੁਰਗ ਔਰਤ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮਾਨਵਤਾ ਦੇ ਭਲੇ ਲਈ ਕਾਰਜ਼ਸ਼ੀਲ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਵਲੋਂ ਇਕ ਮਹੀਨੇ ਤੋਂ ਵਿੱਛੜੀ ਬਜ਼ੁਰਗ ਔਰਤ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ ਹੈ।17 ਦਸੰਬਰ 2019 ਨੂੰ ਪਿੰਗਲਵਾੜਾ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਦਾਖਲ ਹੋਈ ਮਾਨਸਿਕ ਤੌਰ ‘ਤੇ ਪੇਰਸ਼ਾਨ ਔਰਤ ਨੂੰ ਇਸ ਤੋਂ ਪਹਿਲਾਂ ਗੋਲਡਨ ਐਵੀਨਿਊ ਛੇਹਰਟਾ ਵਾਸੀ ਮਨਪ੍ਰੀਤ …
Read More »ਮੇਅਰ ਤੇ ਉਤਰੀ ਵਿਧਾਇਕ ਵਲੋਂ ਟਿਊਬਵੈਲ ਤੇ ਨਵੀਆਂ ਐਲ.ਈ.ਡੀ ਲਾਈਟਾਂ ਲਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੁ ਅਤੇ ਵਿਧਾਇਕ ਸੁਨੀਲ ਦੱਤੀ ਨਾਲ ਮਿਲ ਕੇ ਵਿਧਾਨ ਸਭਾ ਹਲਕਾ ਉਤਰੀ ਦੀਆਂ ਵਾਰਡਾਂ 8 ਅਤੇ 9 ਦੇ ਇਲਾਕਿਆਂ ਟਾਂਗਾ ਕਾਲੋਨੀ ਗਰੀਨ ਐਵਨਿਊ ਵਿਖੇ ਟਿਊਬਵੈਲ ਅਤੇ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਐਮ.ਪਾਰਕ ਗਰੀਨ ਐਵੀਨਿਊ ਵਿਖੇ ਨਵੀਆਂ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। …
Read More »ਵਿੱਤ ਅਤੇ ਠੇਕਾ ਕਮੇਟੀ ‘ਚ ਕਰੋੜਾਂ ਦੇ ਸਿਵਲ ਤੇ ਓ.ਐਂਡ.ਐਮ ਕੇਸ ਕੀਤੇ ਪੇਸ਼
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਅਧੀਨ ਆਊਂਦੇ ਇਲਾਕਿਆਂ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦੇਣ ਲਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਕੀਤੀ ਗਈ।ਜਿਸ ਵਿੱਚ ਨਿਗਮ ਕਮਿਸ਼ਨਰ ਕੋਮਲ ਮਿਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕਮੇਟੀ ਮੈਂਬਰ ਕੌਂਸਲਰ ਗੁਰਜੀਤ ਕੌਰ, ਨਿਗਰਾਨ ਇੰਜੀਨੀਅਰ …
Read More »ਸਬਸਿਡੀ ’ਤੇ ਖੇਤੀਬਾੜੀ ਮਸ਼ੀਨਾਂ ਖ਼ਰੀਦਣ ਲਈ 30 ਤੱਕ ਅਰਜ਼ੀਆਂ ਦੇਣ ਕਿਸਾਨ – ਡੀ. ਸੀ
ਕਪੂਰਥਲਾ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਬ ਮਿਸ਼ਨ ਆਨ ਐਕਰੀਕਲਚਰ ਮੈਕਨਾਇਜ਼ੇਸ਼ਨ (ਸਮੈਮ) 2019-20 ਅਧੀਨ ਕਿਸਾਨਾਂ ਕੋਲੋਂ ਸਬਸਿਡੀ ’ਤੇ ਖੇਤੀਬਾੜੀ ਮਸ਼ੀਨਾਂ ਖ਼ਰੀਦਣ ਅਤੇ ਫਾਰਮ ਮਸ਼ੀਨਰੀ ਬੈਂਕ ਸਥਾਪਿਤ ਕਰਨ ਲਈ 30 ਦਸੰਬਰ 2019 ਤੱਕ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨ ਪਰਾਲੀ ਨੂੰ ਖੇਤਾਂ …
Read More »
Punjab Post Daily Online Newspaper & Print Media