ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਸਮਰੱਥ ਗਲਪਕਾਰ ਕ੍ਰਿਪਾਲ ਕਜ਼ਾਖ ਨੂੰ “ਭਾਰਤੀ ਸਾਹਿਤ ਅਕਾਦਮੀ ਪੁਰਸਕਾਰ” ਮਿਲਣ ‘ਤੇ ਲੇਖਕ ਭਾਈਚਾਰੇ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ, ਹਰਜੀਤ ਸੰਧੂ ਅਤੇ ਮਨਮੋਹਨ ਢਿਲੋਂ ਵਲੋਂ ਜਾਰੀ ਬਿਆਨ ਵਿੱਚ ਕ੍ਰਿਪਾਲ ਕਜ਼ਾਖ ਨੂੰ …
Read More »Monthly Archives: December 2019
ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਦਿਹਾਂਤ
ਲੌਂਗੋਵਾਲ ਤੇ ਬਡੂੰਗਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਦਿਹਾਂਤ ਹੋ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇਦਾਰ ਮੱਕੜ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ …
Read More »ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ – ਭੁਪਿੰਦਰ ਸਿੰਘ ਚਹਿਲ ਤੇ ਪੁਸ਼ਪਿੰਦਰ ਕੌਰ
ਲੌਂਗੋਵਾਲ, 20 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭੁਪਿੰਦਰ ਸਿੰਘ ਚਹਿਲ ਐਮ.ਡੀ ਆਈਲੈਟਸ ਪੁਆਇੰਟ ਅਤੇ ਸਬ ਇੰਸਪੈਕਟਰ ਪੁਸ਼ਪਿੰਦਰ ਕੌਰ ਵਾਸੀ ਕੋਟੜਾ ਕਲਾਂ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।
Read More »ਊਰਜਾ ਬਾਰੇ ਪੇਡਾ ਦੀ ਸੂਬਾ ਪੱਧਰੀ ਵਰਕਸ਼ਾਪ ਅੰਮ੍ਰਿਤਸਰ ‘ਚ ਅੱਜ
ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਦੀ ਇਕਾਈ ਪੰਜਾਬ ਐਨਰਜ਼ੀ ਡਿਵਲਪਮੈਂਟ ਏਜੰਸੀ (ਪੇਡਾ) ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਦੀ ਇਕਾਈ ਬਿਊਰੋ ਆਫ ਐਨਰਜ਼ੀ ਐਫੀਸ਼ੈਂਸੀ (ਬੀ.ਈ.ਈ) ਦੇ ਸਹਿਯੋਗ ਤੋਂ ਊਰਜਾ ਦੀ ਦਿਸ਼ਾ ਵਿੱਚ 16 ਤੋਂ 20 ਦਸੰਬਰ ਤੱਕ ਸੁਭਾ ਪੱਧਰੀ ਮੁਹਿੰਮ ਚਲਾ ਰਹੀ ਹੈ।ਇਸੇ ਲੜੀ ਤਹਿਤ ਅੱਜ 20 ਦਸੰਬਰ ਨੂੰ ਖਾਲਸਾ ਕਾਲਜ ਆਫ ਇੰਜੀਨਿਅਰਿੰਗ ਐਂਡ ਇੰਸੀਟਿਯੂਟ ਵਿਚ ਊਰਜਾ ਅਤੇ …
Read More »ਸਵੇਰੇ 10 ਵਜੇ ਖੁੱਲ੍ਹਣਗੇ ਜ਼ਿਲ੍ਹੇ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਠੰਢ ਕਾਰਨ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ ਹੁਕਮ ਜਾਰੀ ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੇ ਸਕੂਲਾਂ ਦੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਕਪੂਰਥਲਾ ਅੰਦਰ ਆਉਂਦੇ ਸਾਰੇ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲਾਂ …
Read More »‘ਸਾਕਾ ਜਲਿਆਂਵਾਲਾ ਬਾਗ’ ਨਾਟਕ ਵੇਖਣ ਨਾਟਸ਼ਾਲਾ ਪੁੱਜੇ ਸਰਕਾਰੀ ਸਕੂਲ ਸਾਂਘਣਾ ਦੇ ਵਿਦਿਆਰਥੀ
ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਜਲਿਆਂਵਾਲਾ ਬਾਗ ਕਤਲੇਆਮ ਦੇ 100 ਸਾਲ ਪੂਰੇ ਹੋਣ ‘ਤੇ ਖੇਡੇ ਜਾ ਰਹੇ ਨਾਟਕ ‘ਸਾਕਾ ਜਲਿਆਂਵਾਲਾ ਬਾਗ’ ਦੇਖਣ ਲਈ ਸਰਕਾਰੀ ਸਕੂਲ ਸਾਂਘਨਾ ਦੇ ਵਿਦਿਆਰਥੀ ਪੰਜਾਬ ਨਾਟਸ਼ਾਲਾ ਪੁੱਜੇ।ਨਾਟਕ ਦੇ ਲੇਖਕ ਜਤਿੰਦਰ ਬਰਾੜ ਨੇ ਦੱਸਿਆ ਕਿ ਨਾਟਕ ਤਿਆਰ ਕਰਨ ਦਾ ਮਕਸਦ ਜਲਿਆਂਵਾਲਾ ਬਾਗ ਕਤਲੇਆਮ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਤੋਂ ਇਲਾਵਾ …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਨੂੰ
ਫਗਵਾੜਾ/ ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵੱਲੋਂ ਮਿਤੀ 20 ਦਸੰਬਰ 2019 ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 8, ਪੰਜਵੀਂ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ …
Read More »‘ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਕਰਜ਼ਾ ਲੈ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਬੇਰੁਜ਼ਗਾਰ ਨੌਜਵਾਨ-ਡੀ.ਸੀ
41 ਯੋਗ ਬਿਨੈਕਾਰਾਂ ਦੀਆਂ 2 ਕਰੋੜ 30 ਲੱਖ ਦੇ ਕਰਜ਼ੇ ਦੀਆਂ ਅਰਜ਼ੀਆਂ ਬੈਂਕਾਂ ਨੂੰ ਭੇਜੀਆਂ ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ‘ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ …
Read More »ਅਪਰਾਧ ਪੀੜ੍ਹਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮੁਆਵਜ਼ੇ ਦਾ ਹੱਕਦਾਰ – ਜੱਜ ਕਿਸ਼ੋਰ ਕੁਮਾਰ
ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਅਪਰਾਧ ਪੀੜ੍ਹਤ ਜਾਂ ਉਨ੍ਹਾਂ ਤੇ ਨਿਰਭਰ ਵਿਅਕਤੀ ਜਿਵੇਂ ਕਿ ਪਤਨੀ, ਪਤੀ, ਪਿਤਾ, ਮਾਤਾ, ਅਨਵਿਆਹੀ ਧੀ, ਵਿਧਵਾ ਤਲਾਕਸ਼ੁਦਾ ਧੀ, ਵਿਧਵਾ ਨੂੰਹ ਅਤੇ ਪੀੜ੍ਹਤ ਦੇ ਨਾਬਾਲਗ ਬੱਚੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮੁਆਵਜਾ ਲੈਦ ਦੇ ਹੱਕਦਾਰ ਹਨ।ਇਸ ਦੇ ਅੰਤਰਗਤ ਪੰਜਾਬ ਸਰਕਾਰ ਦੀ ਪੰਜਾਬ ਅਪਰਾਧ ਪੀੜ੍ਹਤ ਮੁਆਵਜਾ ਸਕੀਮ 2017 ਬਾਰੇ ਸ਼੍ਰੀ ਕਿਸ਼ੋਰ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ …
Read More »ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਟੀਮ ਵਲੋਂ ਤਰਕਸ਼ੀਲ ਸਮਾਗਮ
ਲੌਂਗੋਵਾਲ, 19 ਦਸੰਬਰ-(ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਤਰਕਸ਼ੀਲ ਟੀਮ ਮਾਸਟਰ ਪਰਮ ਵੇਦ, ਸੁਰਿੰਦਰ ਸ਼ਰਮਾ ਤੇ ਨਾਜ਼ਰ ਸਿੰਘ ‘ਤੇ ਅਧਾਰਿਤ ਸਸਸ ਸਕੂਲ (ਲੜਕੇ ) ਭਵਾਨੀਗੜ੍ਹ ਵਿਖੇ ਤਰਕਸ਼ੀਲ ਸਮਾਗਮ ਕਰਵਾਇਆ ਗਿਆ।ਮਾਸਟਰ ਹਰੀਸ਼ ਕੁਮਾਰ ਨੇ ਤਰਕਸ਼ੀਲ ਟੀਮ ਨੂੰ` ਜੀ ਆਇਆਂ` ਆਖਦਿਆਂ ਇਸ ਦੇ ਆਉਣ ਉਦੇਸ਼ ਦੱਸਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਬੋਧਨ …
Read More »
Punjab Post Daily Online Newspaper & Print Media