ਲੌਂਗੋਵਾਲ, 19 ਦਸੰਬਰ-(ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡੈਲੀਗੇਟ ਇਜਲਾਸ ਦੌਰਾਨ ਲਗਾਤਾਰ ਤੀਜੀ ਵਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਚੁਣੇ ਜਾਣ ‘ਤੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ।ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਮੁੜ ਪ੍ਰਧਾਨ ਬਣਨ ‘ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ …
Read More »Monthly Archives: December 2019
ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਤੇ ਆਂਗਣਵਾੜੀ ਕੇਂਦਰ ਸਵੇਰੇ 10 ਵਜੇ ਖੁੱਲ੍ਹਣਗੇ – ਜ਼ਿਲ੍ਹਾ ਮੈਜਿਸਟਰੇਟ
10 ਜਨਵਰੀ 2020 ਤੱਕ ਲਾਗੂ ਰਹਿਣਗੇ ਇਹ ਹੁਕਮ ਸੰਗਰੂਰ/ ਲੌਂਗੋਵਾਲ, 19 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਨੇ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨ-ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ 20 ਦਸੰਬਰ 2019 ਤੋਂ 10 ਜਨਵਰੀ 2010 ਤੱਕ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ …
Read More »ਜੇਲ੍ਹਾਂ ‘ਚ ਸੀ.ਆਰ.ਪੀ.ਐਫ ਵਲੋਂ ਤਲਾਸ਼ੀ ਦੌਰਾਨ ਕੇਸਾਂ ਤੇ ਦਸਤਾਰਾਂ ਦੀ ਬੇਅਦਬੀ ਨੂੰ ਰੋਕਿਆ ਜਾਵੇ – ਬਾਬਾ ਹਰਨਾਮ ਸਿੰਘ
ਅੰਮ੍ਰਿਤਸਰ 19 ਦਸੰਬਰ (ਪੰਜਾਬ ਪੋਸੇ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੁਰੱਖਿਆ ਦੇ ਮੱਦੇਨਜ਼ਰ ਸੀ.ਆਰ.ਪੀ.ਐਫ ਹਵਾਲੇ ਕੀਤੀਆਂ ਗਈਆਂ ਪੰਜਾਬ ਦੀਆਂ ਜੇਲ੍ਹਾਂ ਵਿਚ ਤਲਾਸ਼ੀ ਦੇ ਨਾਮ ‘ਤੇ ਸੁਰੱਖਿਆ ਮੁਲਾਜ਼ਮਾਂ ਵਲੋਂ ਸਿੱਖ ਕੈਦੀਆਂ ਦੀਆਂ ਦਸਤਾਰਾਂ, ਕੇਸਾਂ ਤੇ ਕਕਾਰਾਂ ਆਦਿ ਦੀ ਸਿਗਰਟ-ਬੀੜੀਆਂ ਅਤੇ ਹੋਰਨਾਂ ਕਾਰਨਾਂ ਕਾਰਨ ਹੋਏ ਗੰਦੇ ਹੱਥਾਂ ਦੀ ਛੋਹ ਨਾਲ …
Read More »ਮੀਡੀਆ ਦੇ ਸਹਿਯੋਗ ਲਈ ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰਾਂ ਨਾਲ ਵਿਸ਼ੇਸ਼ ਮੀਟਿੰਗ
ਪ੍ਰੈਸ ਕਲੱਬ ਲਈ ਜਮੀਨ ਅਤੇ ਇਮਾਰਤ ਦੀ ਰੱਖੀ ਮੰਗ ਸਰਕਾਰ ਕੋਲ ਭੇਜਣ ਦਾ ਦਿੱਤਾ ਭਰੋਸਾ ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਦੇ ਪੱਤਰਕਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਜਿਸ ਵਿਚ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਐਨ.ਪੀ ਧਵਨ, ਸ਼ਿਵ ਵਰਨ ਤਿਵਾੜੀ, ਰਜਿੰਦਰ ਮਹਿਤਾ, ਅਨਿਲ ਖੁਰਾਨਾ, ਜਤਿੰਦਰ ਜੀਤੂ, ਬੀ.ਡੀ ਚੁੱਗ, ਅਜੈ ਮਹਾਜਨ, …
Read More »ਸੜਕਾਂ ਕੰਢੇ ਪ੍ਰਵਾਸੀ ਮਜ਼ਦੂਰਾਂ ਵਲੋਂ ਬਣਾਇਆ ਜਾਂਦਾ ਗੁੜ ਗੈਰਮਿਆਰੀ ਹੁੰਦਾ ਹੈ- ਡਾ. ਹਰਤਰਨਪਾਲ ਸਿੰਘ
ਗੁੜ ਬਣਾਉਣ ਦੇ ਕਿੱਤੇ ਨੂੰ ਮੁੱਖ ਸਹਾਇਕ ਕਿੱਤਾ ਬਣਾਉਣ ਲਈ ਨਵੀਨਤਮ ਤਕਨੀਕਾਂ ਦੀ ਲੋੜ ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ‘ਚ ਕਿਸਾਨਾਂ ਵਲੋਂ ਚਲਾਈਆ ਜਾ ਰਹੀਆਂ ਗੰਨੇ ਦੀਆਂ ਘੁਲਾੜੀਆਂ ‘ਤੇ ਬਣਾਏ ਜਾਂਦੇ ਗੁੜ/ਸ਼ੱਕਰ ਦੀ ਗੁਣਵਤਾ ਵਿੱਚ ਸੁਧਾਰ ਕਰਨ ਅਤੇ ਸੁਚੱਜੇ ਮੰਡੀਕਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਅਤਮਾ ਸਕੀਮ ਤਹਿਤ ਵਿਸ਼ੇਸ਼ ਮੁਹਿਮ ਸ਼ੁਰੂ …
Read More »30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ‘ਚ ਚੰਡੀਗੜ੍ਹ ਇਲੈਵਨ 2-0 ਨਾਲ ਜੇਤੂ
ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ’ਚ ਖੇਡੇ ਜਾ ਰਹੇ 30ਵੇਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਦੇ ਖੇਡੇ ਗਏ ਮੈਚ ਵਿਚ ਚੰਡੀਗੜ੍ਹ ਇਲੈਵਨ ਦੀ ਟੀਮ ਨੇ ਸਪੋਰਟਸ ਕਾਲਜ ਲਖਨੳੂ ਦੀ ਟੀਮ ਨੂੰ 2-0 ਨਾਲ ਮਾਤ ਦੇ ਕੇ ਅਗਲੇ ਗੇੜ ਦੇ ਵਿਚ ਪ੍ਰਵੇਸ਼ ਕੀਤਾ।ਟੀਮਾਂ ਨਾਲ ਜਾਣ ਪਛਾਣ ਕੌਮਾਂਤਰੀ ਹਾਕੀ ਖਿਡਾਰੀ …
Read More »ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਵਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦੇ ਮੈਂਟਰਾਂ ਨਾਲ ਮੀਟਿੰਗ
ਪਟਿਆਲਾ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਦਸੰਬਰ ਮਹੀਨੇ ਹੋਈਆਂ ਪ੍ਰੀਖਿਆਵਾਂ ਵਿਚੋਂ ਸਕੂਲੀ ਵਿਦਿਆਰਥੀਆਂ ਵਲੋਂ ਪ੍ਰਾਪਤ ਅੰਕਾਂ ਦੀ ਰਿਪੋਰਟ ਤੇ ਵਿਸਥਾਰਪੂਰਵਕ ਚਰਚਾ ਕਰਨ ਹਿੱਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਕੁਲਭੂਸ਼ਣ ਸਿੰਘ ਬਾਜਵਾ ਵਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦੇ ਜਿਲ੍ਹਾ ਅਤੇ ਬਲਾਕ ਮੈਂਟਰਾਂ ਨਾਲ ਸਰਕਾਰੀ ਇਨ ਸਰਵਿਸ ਟ੍ਰੇਨਿੰਗ ਸੰਸਥਾ ਪਟਿਆਲਾ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਜਿਲ੍ਹਾ …
Read More »ਅੰਤਰ-ਕਾਲਜ ਕਰਾਟੇ ਪੁਰਸ਼ ਚੈਂਪੀਅਨਸ਼ਿਪ ਦਾ ਆਯੋਜਨ – ਖਾਲਸਾ ਕਾਲਜ ਅੰਮ੍ਰਿਤਸਰ ਜੇਤੂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਰਘਬੀ ਚੈਂਪੀਅਨਸ਼ਿਪ ਸ਼ੁਰੂ ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਨਾਨਕ ਦੇਵ ਯੂਨੀਵਰਸਿਟੀ ਅੰਤਰ ਕਾਲਜ ਕਰਾਟੇ ਵਿਚ ਲੜਕੀਆਂ ਦੇ ਮੁਕਾਬਲੇ ਤੋਂ ਬਾਅਦ ਹੋਏ ਲੜਕਿਆਂ ਦੇ ਮੁਕਾਬਲੇ ਵਿਚ ਸਥਾਨਕ ਖਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਕਰਾਟੇ ਪੁਰਸ਼ ਚੈਂਪੀਅਨਸ਼ਿਪ ਜਿਤ ਲਈ। ਇਸ ਮੌਕੇ ਯੂਨੀਵਰਸਿਟੀ ਨਾਲ ਸਬੰਧਤ ਵੱਖ ਵੱਖ ਕਾਲਜਾਂ ਦੀਆਂ …
Read More »ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਵਿਵਹਾਰਕ ਗਿਆਨ ਵੀ ਦੇਣ -ਪ੍ਰੋ. ਆਦਰਸ਼ ਪਾਲ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਬਹੁ ਰਾਸ਼ਟਰੀ ਕੰਪਨੀ ਟਾਟਾ ਕੰਸਲਟੈਂਸੀ ਸਰਵਿਸਜ਼ ਵੱਲੋਂ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਪਲੇਸਮੈਂਟ ਵਿਭਾਗ ਦੀ ਨਿਗਰਾਨ ਹੇਠ ਕੀਤਾ ਗਿਆ।ਕੰਪਿਊਟਰ ਇੰਜੀਨਿਅਰਿੰਗ ਐਂਡ ਟੈਕਨਾਲੋਜੀ ਵਿਭਾਗ, ਕੰਪਿਊਟਰ ਸਾਇੰਸ ਵਿਭਾਗ ਅਤੇ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਰਿੰਗ ਵਿਭਾਗ ਦੇ …
Read More »TCS organized Faculty Development Program at Guru Nanak Dev University
Amritsar, Dec 19 (Punjab Post Bureau) – Multinational IT company Tata Consultancy Services (TCS) conducted Faculty Development Program at the Placement Department of the Guru Nanak Dev University. A large number of faculty and research scholars of Computer Engineering & Technology Department, Computer Science Department and Electronics & Communication Engg. Department participated in the Faculty Development Program. Mr. Apoorve Aggarwal, …
Read More »
Punjab Post Daily Online Newspaper & Print Media