Tuesday, November 24, 2026

Monthly Archives: December 2019

ਪੰਜਾਬੀ ਨਾਟਕ ਬਲਦੇ ਟਿੱਬੇ ਦਾ ਨਾਟਸ਼ਾਲਾ ਵਿਖੇ ਕੀਤਾ ਗਿਆ ਸ਼ਾਨਦਾਰ ਮੰਚਨ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬ ਨਾਟਸ਼ਾਲਾ ਵਿਖੇ ਪੰਜਾਬੀ ਨਾਟਕ ਬਲਦੇ ਟਿੱਬੇ ਦਾ ਮੰਚਨ ਕੀਤਾ ਗਿਆ।ਇਹ ਨਾਟਕ ਬਲਵੰਤ ਗਾਰਗੀ ਲਿਖਿਆ ਹੋਇਆ ਹੈ।ਯੁਜੀਨ ਓਨੀਲ ਦੇ ਨਾਟਕ ਡਿਜ਼ਾਇਰ ਅੰਡਰ ਦ ਐਲਮਜ਼ ਦਾ ਪੰਜਾਬੀ ਰੁਪਾਂਤਰ ਨਾਟਕ ਬਲਦੇ ਟਿੱਬੇ ਬਲਵੰਤ ਗਾਰਗੀ ਨੇ 1975 ਵਿੱਚ ਲਿਖਿਆ ਸੀ।ਜਿਸ ਦਾ ਸਟੇਜ਼ ‘ਤੇ ਨਿਰਦੇਸ਼ਨ ਮੰਚਪ੍ਰੀਤ ਨੇ ਕੀਤਾ ਹੈ।           …

Read More »

ਮੇਅਰ ਰਿੰਟੂ ਤੇ ਵਿਧਾਇਕ ਦੱਤੀ ਵਲੋਂ ਵੱਖ-ਵੱਖ ਵਿਕਾਸ ਦੇ ਕੰਮਾਂ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਨੀਲ ਦੱਤੀ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਦੀ ਵਾਰਡ ਨੰਬਰ 52 ਦੇ ‘ਚ ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ਅਤੇ ਯਾਸੀਨ ਰੋਡ ਵਿਖੇ ਸੀਮੈਂਟ ਕੰਕਰੀਟ ਦੀਆ ਗਲੀਆਂ ਮੁੜ ਬਣਾੳਣ ਤੇ ਮਜੀਠਾ ਹਾਊਸ ਪਾਰਕ ਦੇ ਵਿਕਾਸ ਕੰਮਾਂ ਦਾ ਸ਼ੁਭਆਰੰਭ ਕੀਤਾ ਗਿਆ। ਇਸ ਮੌਕੇ ਪਰਦੀਪ ਸ਼ਰਮਾ ਕੌਂਸਲਰ, ਵਨੀਤ ਗੁਲਾਟੀ, …

Read More »

ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਨੇ ਸਤਨਾਮ ਐਵੇਨਿਊ ਵਾਸੀ

ਅੰਮ੍ਰਿਤਸਰ 17 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਬਟਾਲਾ ਰੋਡ ਸਥਿਤ ਸਤਨਾਮ ਐਵਨਿਊ ਦੇ ਵਸਨੀਕ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ।ਸਤਨਾਮ ਐਵੇਨਿਊ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਸਮਸ਼ੇਰ ਸਿੰਘ, ਬਲਬੀਰਪਾਲ ਸਿੰਘ, ਕੇਹਰ ਸਿੰਘ, ਨਿਖਲ ਸ਼ਰਮਾ, ਜੀਵਨ ਸਿੰਘ, ਐਡਵੋਕੇਟ ਕਰਨਬੀਰ ਸਿੰਘ ਲੇਹਲ ਆਦਿ ਨੇ ਦੱਸਿਆ ਹੈ ਕਿ ਕਲੌਨੀ ਦੀਆਂ ਸੜਕਾਂ ਦਾ ਬਹੁਤ ਮਾੜਾ ਹਾਲ ਹੈ।ਸਬੰਧਤ ਅਧਿਕਾਰੀਆਂ ਨੂੰ ਵਾਰ-ਵਾਰ ਬੇਨਤੀਆਂ …

Read More »

ਧੁੰਦ ਦੌਰਾਨ ਸੁਰੱਖਿਅਤ ਆਵਾਜਾਈ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ-ਰਾਹੁਲ ਚਾਬਾ

ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਦੌਰਾਨ ਟ੍ਰੈਫਿਕ ਸਮੱਸਿਆ ਦੇ ਹੱਲ ਅਤੇ ਹਾਦਸਿਆਂ ਤੋਂ ਬਚਾਅ ਲਈ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।ਰਾਹੁਲ ਚਾਬਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ …

Read More »

ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮੱਛੀ ਚੌਕ ਤੋਂ ਜਲੌ ਖਾਨਾ ਚੌਕ ਸੜਕ ਦੇ ਕੰਮ ਦੀ ਸ਼ੁਰੂਆਤ

ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਸਥਾਨਕ ਮੱਛੀ ਚੌਕ ਤੋਂ ਜਲੌ ਖਾਨਾ ਚੌਕ ਤੱਕ ਜਾਂਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ।ਬਹੁਤ ਲੰਬੇ ਸਮੇਂ ਬਾਅਦ ਬਣਨ ਜਾ ਰਹੀ ਇਸ ਸੜਕ ਨਾਲ ਬਾਜ਼ਾਰ ਦੇ ਦੁਕਾਨਦਾਰਾਂ, ਗਾਹਕਾਂ ਅਤੇ ਇਲਾਕਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ।              ਰਾਣਾ ਗੁਰਜੀਤ ਸਿੰਘ ਨੇ …

Read More »

ਪੀ.ਐਂਡ.ਟੀ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮਨਾਇਆ ਸਾਲਾਨਾ ਸਮਾਗਮ

ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਪੀ.ਐਂਡ.ਟੀ ਆਡਿਟ ਐਂਡ ਅਕਾੳੂਂਟਸ ਐਂਡ ਅਦਰ ਸੈਂਟਰਲ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਦਾ ਸਾਲਾਨਾ ਸਮਾਗਮ ਅਸ਼ੋਕ ਕੁਮਾਰ ਬੱਤਰਾ ਦੀ ਪ੍ਰਧਾਨਗੀ ਹੇਠ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ।ਉੱਜਲ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਪਿੰਕੀ ਤਲਵਾੜ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਸਭਨਾਂ ਨੂੰ ਮੁਬਾਰਕਬਾਦ ਦਿੱਤੀ।ਸਮਾਗਮ ਵਿਚ ਐਸੋਸੀਏਸ਼ਨ ਦੇ ਸਮੂਹ ਮੈਂਬਰ ਪੂਰੇ ਜੋਸ਼ੋ-ਖਰੋਸ਼ ਅਤੇ …

Read More »

ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਾਇਆ

ਨਸ਼ੇ ਸਮਾਜਿਕ ਬੁਰਾਈਆਂ ਨੂੰ ਜਨਮ ਦੇ ਰਹੇ ਹਨ – ਗੁਰਬਚਨ ਸਿੰਘ ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪੁਲਿਸ ਮੁੱਖੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿਮ ਚਲਾਈ ਜਾ ਰਹੀ ਹੈ।ਜਿਥੇ ਸਾਡਾ ਦੇਸ਼ ਇਸ ਸਮੇਂ ਕਈ ਸਮਾਜਿਕ ਬੁਰਾਈਆਂ ਨਾਲ ਜੁਝ ਰਿਹਾ ਹੈ, ਉਥੇ ਹੀ ਦੇਸ਼ ਵਿਚ ਨਸ਼ੇੜੀਆਂ ਦੀ ਗਿਣਤੀ ਵਧ ਰਹੀ ਹੈ, ਜੋ ਕਿ ਇਕ …

Read More »

ਰਣਧੀਰ ਸਕੂਲ ਦਾ 22ਵਾਂ ਸਾਲਾਨਾ ਸਮਾਗਮ ਅੱਜ

ਕਪੂਰਥਲਾ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਪੂਰਥਲਾ ਦਾ 22ਵਾਂ ਸਾਲਾਨਾ ਜਗਦੀਸ਼ ਸਿੰਘ ਮੈਮੋਰੀਅਲ ਸਾਲਾਨਾ ਇਨਾਮ ਵੰਡ ਸਮਾਗਮ ਅੱਜ ਕਰਵਾਇਆ ਜਾ ਰਿਹਾ ਹੈ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਲਵੰਤ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਹਰਜੀਤ ਸਿੰਘ ਦੀਵਾਨ ਕਰਨਗੇ ਜਦਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਮੱਸਾ ਸਿੰਘ ਸਿੱਧੂ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।ਉਨ੍ਹਾਂ …

Read More »

ਜਿਲਾ ਪ੍ਰਸਾਸ਼ਨ ਤੇ ਕੈਨੇਡੀਅਨ ਦੂਤਘਰ ਦੇ ਅਧਿਕਾਰੀਆਂ ਵੱਲੋਂ ਵੀਜ਼ੇ ਸਬੰਧੀ ਵਿਸ਼ੇਸ਼ ਸੈਮੀਨਾਰ

ਕੈਨੇਡਾ ਵੀਜ਼ੇ ਬਾਰੇ ਲੋਕ ਏਜੰਟਾਂ ਦੇ ਧੋਖੇ ਤੋਂ ਬਚਣ- ਅਵਾਸ ਮੈਨੇਜਰ ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਤੋਂ ਪੜ੍ਹਾਈ, ਕੰਮ, ਆਵਾਸ ਅਤੇ ਘੁੰਮਣ-ਫਿਰਨ ਲਈ ਕੈਨੇਡਾ ਜਾਣ ਦੀ ਚਾਹਤ ਰੱਖਣ ਵਾਲੇ ਲੋਕਾਂ ਨੂੰ ਕੁੱਝ ਏਜੰਟਾਂ ਦੀਆਂ ਮੋਮੋਠੱਗਣੀਆਂ ਗੱਲਾਂ ਅਤੇ ਧੋਖੇ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਅਗਵਾਈ ਹੇਠ ਕੈਨੇਡਾ ਦੇ ਦੂਤਘਰ ਅਧਿਕਾਰੀਆਂ ਵੱਲੋਂ ਵਿਸ਼ੇਸ਼ …

Read More »

ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਵਿਖੇ 54ਵੀਂ ਪੰਜਾਬ ਕਰਾਸ-ਕੰਟਰੀ ਚੈਂਪੀਅਨਸ਼ਿਪ

ਅਥਲੈਟਿਕਸ ਮੁਕਾਬਲਿਆਂ ‘ਚ ਪਟਿਆਲਵੀ ਛਾਏ, ਕੈਬਨਿਟ ਮੰਤਰੀ ਸੋਨੀ ਨੇ ਵੰਡੇ ਇਨਾਮ ਬਟਾਲਾ/ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ 54ਵੀਂ ਪੰਜਾਬ ਕਰਾਸ-ਕੰਟਰੀ ਚੈਂਪੀਅਨਸ਼ਿਪ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਕਰਵਾਈ ਗਈ।ਇਸ ਟੂਰਨਾਮੈਂਟ ਵਿੱਚ ਪੰਜਾਬ ਭਰ ਤੋਂ 500 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ। ਪੁਰਸ਼ 10 ਕਿਲੋਮੀਟਰ ਓਪਨ ਵਿਚ ਰੇਲ ਕੋਚ ਫੈਕਟਰੀ ਦੇ ਖਿਡਾਰੀ ਵਿਸ਼ਨੂਵੀਰ ਸਿੰਘ ਨੇ ਪਹਿਲਾ, …

Read More »