Tuesday, November 24, 2026

Monthly Archives: December 2019

ਅੰਮ੍ਰਿਤਸਰ ‘ਚ ਟੂਰਿਜ਼ਮ ਦੇ ਵਿਕਾਸ ਲਈ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇਵੇ – ਅੰਮ੍ਰਿਤਸਰ ਵਿਕਾਸ ਮੰਚ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਦੇਵੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਇੱਕ ਪੱਤਰ ਵਿੱਚ ਮੰਚ ਦੇ ਪ੍ਰਧਾਨ ਮਨਮੋਹਨ ਸਿੰਘ ਬਰਾੜ ਤੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਲਿਖਿਆ ਹੈ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਆਉਣ ਵਾਲੇ ਯਾਤਰੂਆਂ ਦੇ ਜੋ …

Read More »

ਜਨਮ ਦਿਨ ਮੁਬਾਰਕ – ਇਸ਼ਮਨ ਭੰਡਾਰੀ

ਧੂਰੀ, 15 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੁਰੀ ਵਾਸੀ ਜਗਮੀਤ ਸਿੰਘ ਭੰਡਾਰੀ ਤੇ ਪੂਜਾ ਮੇਹਤਾ ਵਲੋਂ ਆਪਣੀ ਹੋਣਹਾਰ ਬੇਟੀ ਇਸ਼ਮਨ ਭੰਡਾਰੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ।

Read More »

ਵਿਆਹ ਦੀ 17ਵੀਂ ਵਰੇਗੰਢ੍ਹ ਮੁਬਾਰਕ – ਜਤਿੰਦਰ ਸਿੰਘ ਜਲੂਰ ਅਤੇ ਕਰਮਜੀਤ ਕੌਰ

ਧੂਰੀ, 15 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਿਟੀ ਪ੍ਰੈਸ ਕਲੱਬ ਲਹਿਰਾਗਾਗਾ ਦੇ ਚੇਅਰਮੈਨ ਜਤਿੰਦਰ ਸਿੰਘ ਜਲੂਰ ਅਤੇ ਕਰਮਜੀਤ ਕੌਰ ਨੇ ਆਪਣੇ ਵਿਆਹ ਦੀ 17ਵੀਂ ਵਰੇਗੰਢ੍ਹ ਮਨਾਈ।

Read More »

ਪਿੰਡ ਪਾਲਮਾਜਰਾ- ਭਰਥਲਾ ‘ਚ ਲਗਾਇਆ ਮੁਫ਼ਤ ਮੈਡੀਕਲ ਚੈਕਅਪ ਕੈਂਪ

ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ ਦਾ ਰਿਹਾ ਵਿਸ਼ੇਸ਼ ਸਹਿਯੋਗ ਸਮਰਾਲਾ, 15 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਪਾਲਮਾਜ਼ਰਾ ਅਤੇ ਭਰਥਲਾ ਦੇ ਸਾਂਝੇ ਸਥਾਨ ਗੁਰਦੁਆਰਾ ਸਾਹਿਬ ਠੰਡੀ ਖੂਹੀ ਵਿਖੇ ਸੋਹਾਣਾ ਹਸਪਤਾਲ ਵਲੋਂ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਚੈਕਅਪ ਕੈਂਪ ਲਗਾਇਆ।ਜਿਸ ਦੌਰਾਨ ਡਾਕਟਰਾਂ ਦੀ ਟੀਮ ਨੇ ਹੱਡੀਆਂ, ਗੋਡੇ, ਅੱਖਾਂ, ਬੀ.ਪੀ, ਸ਼ੂਗਰ ਅਤੇ ਜਨਰਲ ਮੈਡੀਸਨ ਦੇ ਚੈਕਅਪ ਕਰ ਕੇ ਲੋੜਵੰਦਾਂ ਨੂੰ …

Read More »

ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਕੀਤੀ ਗਈ ਨਵੇਂ ਅਹੁਦੇਦਾਰਾਂ ਦੀ ਚੋਣ

ਟੁੱਟੀਆਂ ਸੜਕਾਂ ਤੇ ਅਵਾਰਾ ਪਸ਼ੂਆਂ ਦੇ ਮਸਲੇ ਵਿਚਾਰੇ ਗਏ ਸਮਰਾਲਾ, 15 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਇਲਾਕੇ ਦੀ ਪ੍ਰਸਿੱਧ ਸਮਾਜਸੇਵੀ ਸੰਸਥਾ ਸਮਰਾਲਾ ਸ਼ੋਸ਼ਲ ਵੈੱਲਫੇਅਰ ਸੁਸਾਇਟੀ ਦੀ ਵਿਸ਼ੇਸ਼ ਇਕੱਤਰਤਾ ਸੰਸਥਾ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਇੱਕ ਲਿਖਤੀ ਮਤੇ ਰਾਹੀਂ ਸੁਸਇਟੀ ਦੇ ਖਾਲੀ ਪਏ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿੱਚ ਸਰਬਣ …

Read More »

ਨੌਸਰਬਾਜ਼ ਵਲੋਂ ਪ੍ਰਵਾਸੀ ਮਜ਼ਦੂਰ ਦੇ ਠੱਗੇ 6000 ਰੁਪਏ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਨੇ ਵਾਪਸ ਦਿਵਾਏ

ਦੁੱਖੀ ਕਾਂਗਰਸੀ ਵਿਧਾਇਕ ਆਪਣੀ ਗੈਰਤ ਮੂਹਰੇ ਰੱਖ ਕੇ ਵਿਧਾਇਕੀ ਤੋਂ ਅਸਤੀਫੇ ਦੇ ਦੇਣ -ਕੈਪਟਨ ਮਹਿੰਦਰ ਸਿੰਘ ਸਮਰਾਲਾ, 15 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਅਵਤਾਰ ਸਿੰਘ ਉਟਾਲਾਂ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫਤਰ ਵਿਖੇ ਕੀਤੀ ਗਈ।ਮੀਟਿੰਗ ਵਿਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਨੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀ ਹਿਸਾ ਲਿਆ।ਮੀਟਿੰਗ ਦੀ ਸ਼ੁਰੂਆਤ …

Read More »

ਹਲਕਾ ਵਿਧਾਇਕ ਅਮਨ ਅਰੋੜਾ ਨੇ 4 ਹੋਰ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਕੀਤਾ ਤਬਦੀਲ

ਪਹਿਲਾਂ ਵੀ 44 ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਨੂੰ ਚੁੱਕੇ ਹਨ ਸਮਾਰਟ ਲੌਂਗੋਵਾਲ, 15 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਹਲਕਾ ਸੁਨਾਮ ਵਿਚ ਵਿਦਿਅਕ ਪਿਛੜੇਪਣ ਨੂੰ ਦੂਰ ਕਰਨ ਅਤੇ ਨਵੀਨਤਮ ਪੜਾਉਣ ਵਿਧੀ ਮੁਹੱਈਆ ਕਰਵਾਉਣ ਦੀ ਛੇੜੀ ਮੁਹਿੰਮ ਤਹਿਤ ਹਲਕਾ ਸੁਨਾਮ ਦੇ 44 ਪ੍ਰਾਈਮਰੀ ਸਕੂਲਾਂ ਨੂੰ ਪਹਿਲਾਂ …

Read More »

ਅਗਰਵਾਲ ਸਭਾ ਦਾ ਵਫਦ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹੋਇਆ ਰਵਾਨਾ

ਲੌਂਗੋਵਾਲ, 15 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਗਰਵਾਲ ਸਭਾ ਸੁਨਾਮ ਦਾ ਇੱਕ ਵਫ਼ਦ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਅਗਵਾਈ ‘ਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸਥਾਨਕ ਮਹਾਰਾਜਾ ਅਗਰਸੈਨ ਚੌਕ ਵਿਚੋਂ ਮਹਾਰਾਜਾ ਅਗਰਸੈਨ ਜੀ ਦਾ ਅਸ਼ੀਰਵਾਦ ਲੈਣ ਤੋਂ ਬਾਅਦ ਰਵਾਨਾ ਹੋਇਆ।ਸਭਾ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਦੱਸਿਆ ਕਿ ਸਭਾ ਦਾ ਵਫਦ ਮਾਤਾ ਚਿੰਤਪੁਰਨੀ, ਜਵਾਲਾ ਜੀ ਅਤੇ ਬਗਲਾ ਮੁਖੀ ਮੰਦਿਰਾਂ ਦੇ ਦਰਸ਼ਨ …

Read More »

ਖੇਤੀਬਾੜੀ ਮਾਹਿਰਾਂ ਵਲੋਂ ਕਣਕ ਦੀ ਫਸਲ ‘ਤੇ ਗੁਲਾਬੀ ਅਤੇ ਸੈਨਿਕ ਸੁੰਡੀ ਦੇ ਹਮਲੇ ਦਾ ਨਿਰੀਖਣ

ਲੌਂਗੋਵਾਲ, 15 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ: ਸੁਤੰਤਰ ਕੁਮਾਰ ਐਰੀ ਦੀ ਅਗਵਾਈ ਹੇਠ ਖੇਤੀਬਾੜੀ ਮਾਹਿਰਾਂ ਦੀ ਟੀਮ ਸਮੇਤ ਡਾ: ਜਗਤਾਰ ਸਿੰਘ ਬਰਾੜ, ਸੰਯੁਕਤ ਡਾਇਰੈਕਟਰ ਖੇਤੀਬਾੜੀ ਇਨਪੁਟਸ, ਡਾ: ਪਰਮਿੰਦਰ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਸੀ.ਸੀ), ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾ: ਗੁਰਸਾਹਿਬ ਸਿੰਘ, ਐਡੀਸ਼ਨਲ ਡਾਇਰੈਕਟਰ ਰਿਸਰਚ, ਡਾ: ਕੇ.ਐਸ ਸੂਰੀ, ਡਾ: ਬੇਅੰਤ ਸਿੰਘ, …

Read More »

ਸੁਖਬੀਰ ਸਿੰਘ ਬਾਦਲ ਦੇ ਫਿਰ ਤੋਂ ਅਕਾਲੀ ਦਲ ਪ੍ਰਧਾਨ ਬਣਨ `ਤੇ ਆਗੂਆਂ ਅਤੇ ਵਰਕਰਾਂ ‘ਚ ਖੁਸ਼ੀ

ਲੌਂਗੋਵਾਲ, 15 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦੇ 99 ਸਾਲਾ ਸਥਾਪਨਾ ਦਿਵਸ ਸਮਾਗਮ ਦੌਰਾਨ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਡੈਲੀਗੇਟ ਇਜਲਾਸ ਦੌਰਾਨ ਸਰਬਸੰਮਤੀ ਨਾਲ ਤੀਜੀ ਵਾਰ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ‘ਚ ਖੁਸ਼ੀ ਦੀ ਲਹਿਰ ਹੈ।ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ, ਵਿਨਰਜੀਤ …

Read More »