Tuesday, November 24, 2026

Monthly Archives: December 2019

Industrialists to create new Job opportunities for Punjabi Youth- Rana Sodhi

Sports Minister visited PITEX and motivated exhibitors Amritsar, Dec 13 (Punjab Post Bureau) – Sports , Youth and NRI affairs minister of Punjab, Rana Gurmit Singh Sodhi appealed industry to open new avenues of jobs while expanding their business, he mentioned that the government is ready to provide every possible support to them.         Rana Sodhi was …

Read More »

ਟਕਸਾਲੀਆਂ ਵਲੋਂ ਅਕਾਲੀ ਦਲ ਦਾ 99 ਸਾਲ਼ਾ ਸਥਾਪਨਾ ਦਿਵਸ ਸਮਾਗਮ ਅੰਮ੍ਰਿਤਸਰ ‘ਚ ਅੱਜ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਅਕਾਲੀ ਦਲ ਦਾ 99 ਸਾਲ਼ਾ ਸਥਾਪਨਾ ਦਿਵਸ ਸਮਾਗਮ ਅੰਮ੍ਰਿਤਸਰ ‘ਚ ਅੱਜ ਕਰਵਾਇਆ ਜਾ ਰਿਹਾ ਹੈ।              ਅੰਮ੍ਰਿਤਸਰ ਜਥਾ ਸ਼ਹਿਰੀ ਗੁਰਪ੍ਰੀਤ ਸਿੰਘ ਕਲਕੱਤਾ ਵਲੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਮੁੱਚੇ ਪੰਥ ਦਰਦੀਆਂ, ਗੁਰੂ ਨਾਨਕ ਨਾਮ …

Read More »

21 ਤੋਂ 28 ਦਸੰਬਰ ਤੱਕ ਦੇ ਸੁਨਹਿਰੀ ਸਿੱਖ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇ – ਅਣਖੀ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਭਾਗ ਸਿੰਘ ਅਣਖੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੰਮ੍ਰਿਤਸਰ ਅਤੇ ਤਰਨਤਾਰਨ ਜਿਲ੍ਹੇ ਦੇ ਧਾਰਮਿਕ ਅਧਿਆਪਕਾਂ ਦੀ ਵਿਸ਼ੇਸ਼ ਮੀਟਿੰਗ ‘ਚ ਧਾਰਮਿਕ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ 21 ਤੋਂ 28 ਦਸੰਬਰ ਤੱਕ ਦੇ ਸੁਨਹਿਰੀ ਸਿੱਖ ਇਤਿਹਾਸ ਦੇ ਪੰਨਿਆਂ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 12 ਦਸੰਬਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ …

Read More »

ਇਤਿਹਾਸਕ ਮੰਗੂ ਮੱਠ ਦੀ ਸਥਿਤੀ ਜਾਣਨ ਲਈ ਲੌਂਗੋਵਾਲ ਨੇ ਬਣਾਈ ਸਬ-ਕਮੇਟੀ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ਦੇ ਜਗਨਨਾਥ ਪੁਰੀ ’ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਮੰਗੂ ਮੱਠ ਸਬੰਧੀ ਮੌਜੂਦਾ ਸਥਿਤੀ ਜਾਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਵਫ਼ਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ …

Read More »

ਉਘੇ ਪੱਤਰਕਾਰ ਤੇ ਸੰਪਾਦਕ ਸ਼ਿੰਗਾਰਾ ਸਿੰਘ ਭੁੱਲਰ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਵੱਖ-ਵੱਖ ਪੰਜਾਬੀ ਅਖ਼ਬਾਰਾਂ ਦੇ ਸੰਪਾਦਕ ਰਹੇ ਸੀਨੀਅਰ ਪੱਤਰਕਾਰ ਸ਼ਿੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਆਪਣੇ ਸ਼ੋਕ ਸੰਦੇਸ਼ ਵਿਚ ਲੌਂਗੋਵਾਲ ਨੇ ਆਖਿਆ ਕਿ ਸ. ਭੁੱਲਰ ਪੰਜਾਬੀ ਦੇ ਪ੍ਰਬੁੱਧ ਪੱਤਰਕਾਰ ਸਨ, ਜਿਨ੍ਹਾਂ ਨੇ …

Read More »

ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਅਖੰਡ ਪਾਠ ਆਰੰਭ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦਾ ਭੋਗ 14 ਦਸੰਬਰ ਨੂੰ ਪਵੇਗਾ। ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …

Read More »

Actress Upasana Singh’s nephew Neil Aryan in web series

  Mumbai, Dec 13 (Punjab Post Bureau) – Now a day’s web series are more in demand compared to films. Actress Upasana Singh’s nephew Neil Aryan, will soon be seen in Prime Flix’s web series “Zahar”. Director Amar Vatsa has signed him for this series. Earlier Neil has performed in the short films “Akhari Selfie” and “Love@487”. Besides, he has …

Read More »

ਪ੍ਰਾਪਰਟੀ ਟੈਕਸ ‘ਤੇ ਵਿਆਜ਼, ਜੁਰਮਾਨਾ ਮੁਆਫੀ ਅਤੇ 10 ਫੀਸਦ ਛੂਟ ‘ਚ ਵਾਧਾ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਰਿਕਵਰੀ ਸਬੰਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜਾਇਜਾ ਲਿਆ।ਇਸ ਸਮੇਂ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਤਿੰਨ ਮਹੀਨੇ ਵਾਸਤੇ ਪ੍ਰਾਪਰਟੀ ਟੈਕਸ ਵਸੂਲੀ ਦਾ ਵਿਆਜ਼ ਅਤੇ ਜੁਰਮਾਨੇ ਦੀ ਮੁਆਫੀ ਦਿੱਤੀ ਗਈ ਹੈ।ਜਦਕਿ ਸਾਲ 2019-20 ਲਈ …

Read More »

ਮੇਅਰ ਵਲੋਂ ਅਮਰੁਤ ਪ੍ਰੋਜੈਕਟ ਤਹਿਤ ਵਾਟਰ ਸਪਲਾਈ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 40 ‘ਚ ਅਮਰੁਤ ਪ੍ਰੋਜੈਕਟ ਤਹਿਤ 100 ਪ੍ਰਤੀਸ਼ਤ ਵਾਟਰ ਸਪਲਾਈ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਮੇਅਰ ਰਿੰਟੂ ਨੇ ਕਿਹਾ ਕਿ ਨਗਰ ਨਿਗਮ ਦਾ ਟੀਚਾ ਹੈ ਕਿ ਵਿਕਾਸ ਪੱਖੋਂ ਪੱਛੜੇ ਇਲਾਕਿਆਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਪਾਣੀ, …

Read More »