Tuesday, November 24, 2026

Monthly Archives: December 2019

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਨਰਸਿੰਗ ਦਾ ਪਲੇਠਾ ਮੈਗਜ਼ੀਨ ਛੀਨਾ ਨੇ ਕੀਤਾ ਰਲੀਜ਼

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਕਾਲਜ ਆਫ਼ ਨਰਸਿੰਗ ਦਾ ਪਲੇਠਾ ਮੈਗਜ਼ੀਨ ਰਲੀਜ਼ ਕੀਤਾ।ਉਨ੍ਹਾਂ ਨਾਲ ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਸਿੱਖ ਇਤਿਹਾਸ …

Read More »

ਪਰਕਸ ਵਲੋਂ ਸ਼ੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਨੇ ਸ਼੍ਰੋਮਣੀ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਬਿਆਨ ਵਿਚ ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਪ੍ਰਬੰਧਕੀ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਕੱਤਰ ਗੁਰਮੀਤ ਪਲਾਹੀ ਨੇ ਕਿਹਾ ਕਿ ਉਹ ਬਹੁਤ ਹੀ ਸੁਹਿਰਦ, ਮਿਲਣਸਾਰ ਅਤੇ ਪੱਤਰਕਾਰੀ ਨੂੰ …

Read More »

ਖੇਤੀ ਲਾਗਤਾਂ ਤੇ ਕੀਮਤਾਂ ਕਮਿਸ਼ਨ ਦੇ ਚੇਅਰਮੈਨ ਵਲੋਂ ਵੱਖ-ਵੱਖ ਬਲਾਕਾਂ ਦੇ ਕਿਸਾਨਾਂ ਨਾਲ ਮੀਟਿੰਗ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਕਿਸਾਨਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਫਸਲਾਂ ਦੇ ਮੁੱਲ ਲਾਗਤ ਅਨੁਸਾਰ ਤੈਅ ਕਰਨ ਲਈ ਖੇਤੀਬਾੜੀ ਲਾਗਤਾਂ ਤੇ ਕੀਮਤਾਂ ਕਮਿਸ਼ਨ ਨਵੀ ਦਿੱਲੀ ਦੇ ਚੇਅਰਮੈਨ ਪ੍ਰੋ. ਵਿਜੇ ਪਾਲ ਸ਼ਰਮਾ ਵਲੋਂ ਝੀਤਾਂ ਕਲਾਂ, ਮਾਨਾਂਵਾਲਾ ਅਤੇ ਕੁੱਕੜਾਵਾਲਾ ਵਿਖੇ ਪਹੁੰਚ ਕੇ ਵੱਖ-ਵੱਖ ਬਲਾਕਾਂ ਦੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।ਜਿਸ ਦੌਰਾਨ ਕਿਸਾਨਾ ਵਲੋਂ ਦੱਸਿਆ …

Read More »

ਅਮਰਿੰਦਰ ਸਰਕਾਰ ਵਿੱਚ ਹੋਇਆਂ 50 ਹਜਾਰ ਕਰੋੜ ਦਾ ਪੂੰਜੀ ਨਿਵੇਸ਼ – ਸੁੰਦਰ ਸ਼ਾਮ ਅਰੋੜਾ

ਉਦਯੋਗ ਮੰਤਰੀ ਨੇ ਕੀਤਾ 14ਵੇਂ ਪਾਈਟੈਕਸ ਦਾ ਉਦਘਾਟਨ ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰੁਦਰ ਸ਼ਿਆਮ ਅਰੋੜਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ 50 ਹਜਾਰ 403 ਕਰੋੜ ਦਾ ਨਿਵੇਸ਼ ਹੋਈਆ ਹੈ।ਜਿਸ ਨਾਲ ਕਰੀਬ 1.7 ਲੱਖ ਲੋਕਾਂ ਲਈ ਰੁਜਗਾਰ ਦੇ …

Read More »

ਸੁਖਵਿੰਦਰ ਲੋਟੇ ਦਾ ਨਾਂ ਵਰਲਡ ਰਿਕਾਰਡ ਇੰਡੀਆ ‘ਚ ਦਰਜ਼

ਧੂਰੀ, 13 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਦੇ ਰਹਿਣ ਵਾਲੇ ਸੁਖਵਿੰਦਰ ਲੋਟੇ ਜੋ ਕਿ ਕੱਚ ਦੀਆਂ ਬੋਤਲਾਂ ਦੇ ਅੰਦਰ ਕਲਮ ਨਾਲ ਕਵਿਤਾ ਲਿਖਣ ਦੀ ਵਿਲੱਖਣ ਮੁਹਾਰਤ ਰੱਖਦਾ ਹੈ, ਨੇ ਆਪਣੀ ਅਣਥੱਕ ਮਿਹਨਤ ਸਦਕਾ ਆਪਣਾ ਨਾਂ ਵਰਲਡ ਰਿਕਾਰਡ ਇੰਡੀਆ ਵਿੱਚ ਦਰਜ਼ ਕਰਵਾ ਲਿਆ ਹੈ।ਇਸ ਤੋਂ ਪਹਿਲਾਂ ਵੀ ਉਸ ਦਾ ਨਾਂ ਇੰਡੀਆ ਬੁੱਕ ਆਫ ਰਿਕਾਰਡਜ਼ ਵਿੱਚ ਦਰਜ਼ ਹੈ।ਲੋਟੇ ਦੇ …

Read More »

DAV Public School Celebrates UNICEF DAY

Amritsar, Dec 13 (Punjab Post Bureau)  – DAV Public School, Lawrence  Road , , celebrated the UNICEF DAY to show its commitment towards the development and assistance to children who are deprived of the basic amenities and education.UNICEF was created  by the United Nations general Assembly on December 11, 1946 to provide emergency food and healthcare to children. Realising the …

Read More »

ਲਹਿੰਦੇ ਪੰਜਾਬ ‘ਚ ਰਮੇਸ਼ ਸਿੰਘ ਅਰੋੜਾ ਦਾ ਐਮ.ਪੀ.ਏ ਬਣਨਾ ਸਿੱਖਾਂ ਲਈ ਮਾਣ ਦੀ ਗੱਲ – ਦਮਦਮੀ ਟਕਸਾਲ

ਮਹਿਤਾ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ‘ਚ ਦੂਜੀ ਵਾਰ ਮੈਂਬਰ ਸੂਬਾਈ ਅਸੈਂਬਲੀ (ਐਮ.ਪੀ.ਏ) ਨਿਯੁੱਕਤ ਕਰਨ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ਵਿੱਚ ਦਮਦਮੀ ਟਕਸਾਲ ਮੁਖੀ ਨੇ ਕਿਹਾ …

Read More »

ਚੇਅਰਮੈਨ ਪੰਜਾਬ ਰਾਜ ਘੱਟਗਿਣਤੀ ਕਮਿਸ਼ਨ ਮੁਨਵੱਰ ਮਸੀਹ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਪਠਾਨਕੋਟ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਚੇਅਰਮੈਨ ਪੰਜਾਬ ਰਾਜ ਘੱਟਗਿਣਤੀ ਕਮਿਸ਼ਨ ਮੁਨਵੱਰ ਮਸੀਹ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ, ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰ ਅਧਿਕਾਰੀਆਂ ਨਾਲ ਘੱਟਗਿਣਤੀ ਭਾਈਚਾਰੇ ਦੇ ਲੋਕਾਂ ਨੂੰ 15 ਨੁਕਾਤੀ ਪ੍ਰੋਗਰਾਮ ਅਧੀਨ ਮਿਲਣ ਵਾਲੇ ਲਾਭ ਅਤੇ ਘੱਟਗਿਣਤੀ ਵਿਦਿਆਰਥੀਆਂ ਨੂੰ ਮਿਲਣਯੋਗ ਵਜੀਫਿਆਂ ਸਬੰਧੀ ਇੱਕ …

Read More »

ਖੇਤੀ ਸੰਕਟ ਨੂੰ ਮੁੱਖ ਰੱਖਦਿਆਂ ਸਹਿਕਾਰੀ ਖੇਤੀ ਅਪਨਾਉਣ ਦੀ ਜ਼ਰੂਰਤ – ਡਾ. ਅਮਰੀਕ ਸਿੰਘ

ਪਿੰਡ ਬਾਠ ਸਾਹਿਬ ‘ਚ ਖੇਤੀਬਾੜੀ ਸੇਵਾ ਸਭਾ ਦੇ ਮੈਂਬਰਾਂ ਲਈ ਜਾਗਰੂਕਤਾ ਕੈਂਪ ਲਗਾਇਆ ਪਠਾਨਕੋਟ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਵਲੋਂ ਸਹਿਕਾਰਤਾ ਵਿਭਾਗ ਵਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਖੇਤੀ ਦੀਆਂ ਨਵੀਤਮ ਤਕਨੀਕਾਂ ਅਤੇ ਸਭਾਵਾਂ ਦੇ ਕੰਮ ਕਾਰ ਬਾਰੇ ਕੇਂਦਰੀ ਪ੍ਰਯੋਜਿਤ ਸਕੀਮ ਫਸਲਾਂ ਦੀ ਪਰਾਲੀ ਦੀ ਖੇਤਾਂ ਵਿਚ ਸਾਂਭ ਸੰਭਾਲ ਤਹਿਤ ਜਾਗਰੁਕਤਾ ਪੈਦਾ ਕਰਨ …

Read More »