ਸਨਅਤਕਾਰ ਕਰਨ ਉਦਯੋਗਾਂ ਦਾ ਵਿਸਥਾਰ, ਸਰਕਾਰ ਕਰੇਗੀ ਮਦਦ -ਕੈਪਟਨ ਅਮਰਿੰਦਰ ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤੋਂ ਅੰਮ੍ਰਿਤਸਰ ਵਿੱਚ ਸ਼ੁਰੂ ਹੋਣ ਜਾ ਰਹੇ 14ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ-2019 (ਪਾਈਟੈਕਸ) ਦਾ ਅਧਿਕਾਰਤ ਲੋਗੋ ਅਤੇ ਸਲਾਨਾ ਬ੍ਰਾਸ਼ਰ ਦੀ ਘੁੰਡ ਚੁੱਕਾਈ ਕਰਨ ਤੋਂ ਬਾਅਦ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ …
Read More »Monthly Archives: December 2019
ਸੀ.ਜੇ.ਐਮ ਅਜੀਤ ਪਾਲ ਸਿੰਘ ਨੇ ਜੇਲ੍ਹ ‘ਚ ਲਗਾਈ ਕੈਂਪ ਕੋਰਟ – ਕੇਸਾਂ ਦਾ ਨਿਪਟਾਰਾ ਤੇ ਦਿੱਤੇ ਰਿਹਾਈ ਦੇ ਹੁਕਮ
ਕਪੂਰਥਲਾ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਕਿਸ਼ੋਰ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ। ਕੈਂਪ ਕੋਰਟ ਦੌਰਾਨ ਜਿਲ੍ਹਾ ਕਪੂਰਥਲਾ ਦੀਆਂ ਵੱਖ-ਵੱਖ ਕੋਰਟਾਂ ਵਿੱਚੋਂ ਭੇਜੇ …
Read More »ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਲਗਾਏ ਜਾਗਰੂਕਤਾ ਕੈਂਪ
ਕਪੂਰਥਲਾ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਅਤੇ ਬੀ.ਡੀ.ਪੀ.ਓ ਦਫ਼ਤਰ ਢਿਲਵਾਂ ਵਿਖੇ ‘ਸੰਕਲਪ’ ਪ੍ਰਾਜੈਕਟ ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ, ਜਿਨ੍ਹਾਂ ਦੌਰਾਨ ਜਿਥੇ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਜਾਣਕਾਰੀ ਦਿੱਤੀ ਗਈ ਉਥੇ ਔਰਤਾਂ ਨੂੰ ਮੁਫ਼ਤ ਕਿੱਤਾ ਟ੍ਰੇਨਿੰਗ ਹਾਸਲ ਕਰਕੇ ਸਵੈ-ਰੋਜ਼ਗਾਰ ਰਾਹੀਂ ਆਪਣੇ ਪੈਰ੍ਹਾਂ ’ਤੇ ਖੜ੍ਹੇ ਹੋਣ ਲਈ ਪ੍ਰੇਰਿਆ ਗਿਆ। ਇਸ ਦੌਰਾਨ …
Read More »ਬ੍ਰਿਟਿਸ਼ ਆਰਮੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਕੀਤੀ ਮੁਲਾਕਾਤ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਸਥਾਨਕ ਖ਼ਾਲਸਾ ਕਾਲਜ ਵਿਖੇ ਸਾਰਾਗੜ੍ਹੀ ਫਾਊਂਡੇਸ਼ਨ ਨਿਊਯਾਰਕ ਵੱਲੋਂ ਕਰਵਾਏ ਗਏ ਇਕ ਸੈਮੀਨਾਰ ਵਿਚ ਭਾਗ ਲੈਣ ਪੁੱਜੇ ਬ੍ਰਿਟਿਸ਼ ਆਰਮੀ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।ਵਫ਼ਦ …
Read More »ਅਮਰੀਕਾ ’ਚ ਸਿੱਖ ’ਤੇ ਨਸਲੀ ਹਮਲੇ ਦੀ ਲੌਂਗੋਵਾਲ ਨੇ ਕੀਤੀ ਨਿਖੇਧੀ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫ਼ਰਤੀ ਹਿੰਸਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਲੌਂਗੋਵਾਲ ਨੇ ਅਮਰੀਕਾ ਦੇ ਸ਼ਹਿਰ ਬੇਲਿੰਗਹੇਮ ’ਚ ਸਿੱਖ ਡਰਾਈਵਰ ’ਤੇ …
Read More »6ਵੇਂ ਪੇਅ-ਕਮਿਸ਼ਨ ਦੀ ਰਿਪੋਰਟ 16 ਦਸੰਬਰ ਤੱਕ ਲਾਗੂ ਕਰਨ ਲਈ ਜੁਆਇੰਟ ਫਰੰਟ ਨੇ ਦਿੱਤਾ ਪੰਜਾਬ ਸਰਕਾਰ ਨੂੰ ਅਲਟੀਮੇਟਮ
ਸਮਰਾਲਾ, 12 ਦਸਬੰਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਹੰਗਾਮੀ ਮੀਟਿੰਗ ਪ੍ਰੇਮ ਸਾਗਰ ਸ਼ਰਮਾ ਸਮਰਾਲਾ, ਅਜਮੇਰ ਸਿੰਘ ਫਿਰੋਜ਼ਪੁਰ ਅਤੇ ਠਾਕੁਰ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ ਜਿਸ ਵਿੱਚ 8 ਨਵੀਆਂ ਪੈਨਸ਼ਨਰਜ਼ ਜਥੇਬੰਦੀਆਂ ਦੇ ਰਾਜ ਪੱਧਰੀ ਕਨਵੀਨਰ ਸਰਬਸੰਮਤੀ ਨਾਲ ਉਪਰੋਕਤ ਜਥੇਬੰਦੀ ਵਿਚ ਸ਼ਾਮਲ ਕਰ ਲਏ ਗਏ। ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ‘ਤੇ ਦਲਜੀਤ ਸਿੰਘ ਭੁੱਲਰ …
Read More »ਸਿੱਖ ਦਰਿਆ ਦਿਲ ਅਤੇ ਬਹਾਦੁਰ ਕੌਮ – ਬ੍ਰਿਟਿਸ਼ ਬ੍ਰਿਗੇਡੀਅਰ ਸੇਲੀਆ ਜੇਨ ਹਰਵੀ
ਖ਼ਾਲਸਾ ਕਾਲਜ ਵਿਖੇ ਸਾਰਾਗੜ੍ਹੀ ਤੋਂ ਲਿਆਂਦੇ ਪੱਥਰ ਕੀਤਾ ਸਥਾਪਿਤ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਿੱਖ ਇਕ ਅਜਿਹੀ ਕੌਮ ਹੈ ਜੋ ਵਿਸ਼ਵ ਭਰ ’ਚ ਆਪਣੀ ਦਰਿਆ ਦਿਲੀ ਦੇ ਨਾਲ-ਨਾਲ ਬੇਮਿਸਾਲ ਬਹਾਦਰੀ ਅਤੇ ਕੁਰਬਾਨੀ ਸਦਕਾ ਸਤਿਕਾਰਯੋਗ ਹੈ।ਸਿੱਖਾਂ ਨੇ ਜਿਥੇ ਮਜ਼ਲੂਮਾਂ, ਲਾਚਾਰਾਂ ਅਤੇ ਹੋਰਨਾਂ ਧਰਮਾਂ ਦੀ ਰੱਖਿਆ ਖਾਤਿਰ ਹੱਸਦੇ-ਹੱਸਦੇ ਆਪਣਾ ਬਲੀਦਾਨ ਦਿੱਤਾ ਹੈ, ਉਥੇ ਵਿਦੇਸ਼ਾਂ ’ਚ ਵੱਸਦੇ ਪੰਜਾਬੀਆਂ …
Read More »Role of Sikh Soldiers in Word Wars Exemplary – British Brigadier Celia Harvey
Seminar on Epic battle-Saragarhi and `Memorial Stone’ installed at Khalsa College Amritsar, 12 Dec (Punjab Post Bureau) – The role of the Sikh soldiers during the World War-I and II was an exemplary and the European countries owe their freedom it to the brave soldiers from Punjab. This was stated by British Army Brigadier Celia Jane Harvey who was …
Read More »On the spot Painting Competition at Kt:Kala Kendra organised
Amritsar, Dec 12 (Punjab Post Bureau) – KT:Kalã Kendra organised an On The Spot Painting Competition of school children. 170 students of 26 schools of Amritsar and Batala participated in this competition. There were six five categories of different classes from pre nursery to plus two. 16 special students from Bhagat Puran Singh School of Deaf and Dumb also participated …
Read More »ਯੂਨੀਵਰਸਿਟੀ ਵਿਖੇ ਇੰਟਰਨਸ਼ਿਪ ਪ੍ਰੋਗਰਾਮ ਬਾਰੇ ਦੋ ਹਫਤਿਆਂ ਦੀ ਵਰਕਸ਼ਾਪ ਸਮਾਪਤ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਦੇ ਉਚੇਰੀ ਸਿਖਿਆ ਵਿਭਾਗ ਦੇ ਪੰਡਿਤ ਮਦਨ ਮੋਹਨ ਮਾਲਵੀਆ ਰਾਸ਼ਟਰੀ ਸਿਖਿਆ ਮਿਸ਼ਨ ਅਧੀਨ ਸਿਖਿਆ ਵਿਭਾਗ ਦੇ ਪ੍ਰੀਸਰਵਿਸ ਟੀਚਰ ਐਜੂਕੇਸ਼ਨ ਕੇਂਦਰ ਵੱਲੋਂ ਟੀਚਰ ਐਜੂਕੇਸ਼ਨ ਕੋਰਸਾਂ ਲਈ ਢਾਂਚਾਗਤ ਇੰਟਰਨਸ਼ਿਪ ਪ੍ਰਬੰਧ ਹਿਤ ਪ੍ਰਭਾਵਸ਼ਾਲੀ ਇੰਟਰਨਸ਼ਿਪ ਪ੍ਰੋਗਰਾਮ ਲਈ ਵਿਕਾਸ ਮੋਡਿਊਲ ਵਿਸ਼ੇ ਉਪਰ ਦੋ ਹਫਤਿਆਂ ਦੀ ਵਰਕਸ਼ਾਪ ਇਥੇ …
Read More »
Punjab Post Daily Online Newspaper & Print Media