Tuesday, November 24, 2026

Monthly Archives: December 2019

ਬਾਬਾ ਰਣਜੀਤ ਸਿੰਘ ਸੀਨੀ. ਸੈਕੰ. ਸਕੂਲ ਮੂਲੋਵਾਲ ‘ਚ ਨਸ਼ਿਆਂ ਵਿਰੁੱਧ ਸੈਮੀਨਾਰ

ਧੂਰੀ, 9 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਾਇੰਟੇਫਿਕ ਅਵੇਅਰਨੈਸ ਐਂਡ ਸੋਸ਼ਲ ਵੈਲਫੇਅਰ ਫੋਰਮ ਵਲੋਂ ਸੋਸਵਾ ਅਤੇ ਰੈਡ ਕਰਾਸ ਨਸ਼ਾ ਛੁਡਾਉ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਬਾਬਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ‘ਚ ਬੋਲਦਿਆਂ ਡਾ. ਏ.ਐਸ ਮਾਨ ਅਤੇ ਮੋਹਨ ਸ਼ਰਮਾ ਨੇ ਕਿਹਾ ਕਿ ਅੱਜ ਨੌਜਵਾਨ ਮਰ ਰਹੇ ਨੇ ਤੇ ਬੇਬੱਸ ਬਜੁਰਗ ਮਾਪੇ ਉਨਾਂ …

Read More »

ਜਗਦੇਵ ਸ਼ਰਮਾ ਦਾ ਕਾਵਿ ਸੰਗ੍ਰਹਿ “ਗੁਫ਼ਤਗੂ ਬਾਕੀ ਹੈ” ਛਪਣ ‘ਤੇ ਦਿੱਤੀਆਂ ਵਧਾਈਆਂ

ਸਾਹਿਤ ਸਭਾ ਧੂਰੀ (ਰਜਿ:) ਦੀ ਮਹੀਨਾਵਾਰ ਮੀਟਿੰਗ ਹੋਈ ਧੂਰੀ, 9 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਅੰਦਰਲੀ ਕੋਸੀ-ਕੋਸੀ ਧੁੱਪ ‘ਚ ਸਾਹਿਤ ਸਭਾ ਧੂਰੀ (ਰਜਿ:) ਦੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਪਵਨ ਹਰਚੰਦਪੁਰੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪ੍ਰਿੰ: ਕਿਰਪਾਲ ਸਿੰਘ ਜਵੰਧਾ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।ਪਵਨ ਹਰਚੰਦਪੁਰੀ ਨੇ ਚੈਨੇਈ …

Read More »

ਐਨ.ਆਰ.ਆਈ ਨੇ ਜਰੂਰਤਮੰਦਾਂ ਨੂੰ ਕੰਬਲ ਵੰਡੇ

ਭੀਖੀ, 9 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਆਸਟਰੇਲੀਆ ਵਾਸੀ ਵਿਕਾਸ ਕੁਮਾਰ ਵਿਕੀ ਵਲੋਂ ਆਪਣੇ ਨਾਨਾ ਤਾਰਾ ਚੰਦ ਪੁੱਤਰ ਨੋਹਰ ਚੰਦ ਪੁੱਤਰ ਵਧਾਵਾ ਮੱਲ ਦੀ ਬਰਸੀ ‘ਤੇ ਸਥਾਨਕ ਸ਼ਨੀ ਮੰਦਰ ਵਿਖੇ ਗਰੀਬ ਤੇ ਜਰੂਰਤਮੰਦਾਂ ਨੂੰ ਕੰਬਲ ਵੰਡੇ ਅਤੇ ਲੰਗਰ ਲਾਇਆ ਗਿਆ।ਵਿਕਾਸ ਕੁਮਾਰ ਵਿੱਕੀ ਨੇ ਇਸ ਸਮੇਂ ਕਿਹਾ ਕਿ ਉਹ ਹਰ ਸਾਲ ਇਸ ਬਰਸੀ ਤੇ ਗਰੀਬ ਤੇ ਜਰੂਰਤਮੰਦ ਲੋਕਾਂ ਦੀ …

Read More »

ਸਿੱਖ ਨੈਸ਼ਨਲ ਪਬਲਿਕ ਸਕੂਲ ਮਾਨਾਂਵਾਲਾ ਵਿਖੇ ਸਲਾਨਾ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਗੁਰਮੀਤ ਸੰਧੂ) – ਸਿੱਖ ਨੈਸ਼ਨਲ ਪਬਲਿਕ ਸਕੂਲ ਮਾਨਾਵਾਲਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਿੱਖ ਨੈਸ਼ਨਲ ਪਬਲਿਕ ਸਕੂਲ ਵਿਖੇ ਸਲਾਨਾ ਸਮਾਰੋਹ ਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਬੰਧਕੀ ਕਮੇਟੀ ਦੇ ਐਮ.ਡੀ ਗੁਰਚਰਨ ਸਿੰਘ ਸੰਧੂ, ਇੰਚਾਰਜ ਮਨਜਿੰਦਰ ਕੌਰ ਤੇ ਗੁਲਸ਼ਨ ਕੌਰ ਦੇ ਪ੍ਰਬੰਧਾਂ ਹੇਠ ਆਯੋਜਿਤ ਇਸ ਪ੍ਰੋਗਰਾਮ ਵਿਚ ਬਰਾਈਟ ਲੈਂਡ ਪਬਲਿਕ ਸਕੂਲ …

Read More »

ਐਨ.ਸੀ.ਸੀ ਕੈਡਿਟਾਂ ਨੇ ਨਸ਼ਾ, ਦਾਜ ਤੇ ਭ੍ਰਿਸ਼ਟਾਚਾਰ ਖਿਲਾਫ ਰੈਲੀ ਕੱਢੀ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਗੁਰਮੀਤ ਸੰਧੂ) – ਫੌਜ ਤੇ ਅਰਧ ਸੈਨਿਕ ਬਲਾਂ ਦੇ ਕਰਮਚਾਰੀਆ, ਅਧਿਕਾਰੀਆਂ ਤੇ ਵਿਦਿਆਰਥੀਆਂ ਲਈ ਵਿਦਿਅਕ ਮਿਸਾਲ ਬਣ ਚੁੱਕੇ ਕੇਂਦਰੀ ਵਿਦਿਆਲਯ ਨੰਬਰ-1 ਸਦਰ ਕੈਂਟ ਵਿਖੇ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਕਮਾਂਡਿੰਗ ਅਫਸਰ ਕਰਨਲ ਆਰ.ਡੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਾਈਸ ਪ੍ਰਿੰਸੀਪਲ ਹਰੀਸ਼ ਕੁਮਾਰ ਦੇ ਪ੍ਰਬੰਧਾਂ ਹੇਠ ਰਾਸ਼ਟਰੀ ਕੈਡਿਟ ਕੌਰ ਦਿਵਸ ਮਨਾਇਆ ਗਿਆ।       …

Read More »

ਬੀ.ਐਸ.ਐਫ 22 ਬਟਾਲੀਅਨ ਵਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਸਮਾਰੋਹ

ਸਰਕਾਰੀ ਹਾਈ ਸਕੂਲ ਤੇ ਪਿੰਡ ਲਈ ਦਿੱਤੀ ਰਾਹਤ ਸਮੱਗਰੀ ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਗੁਰਮੀਤ ਸੰਧੂ) – ਬੀ.ਐਸ.ਐਫ ਸੈਕਟਰ ਹੈਡਕੁਆਟਰ ਖਾਸਾ (ਅੰਮ੍ਰਿਤਸਰ) ਦੇ ਅਧਿਕਾਰਤ ਖੇਤਰ ਵਿਚ ਆਉਂਦੀ ਬੀ.ਐਸ.ਐਫ 22 ਬਟਾਲੀਅਨ ਰਾਮਤੀਰਥ ਵਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਸਰੱਹਦੀ ਪਿੰਡ ਕੱਕੜ ਦੇ ਸਰਕਾਰੀ ਹਾਈ ਸਕੂਲ ਵਿਖੇ ਇਕ ਮੈਡੀਕਲ ਕੈਂਪ ਤੇ ਸਹੁੰ ਚੁੱਕ ਸਮਾਗਮ ਦਾ ਆਯੋਜਨ ਕਮਾਂਡੈਂਟ ਐਲ.ਕੇ ਵਾਲਡੇ ਦੀ ਦੇਖ-ਰੇਖ ਹੇਠ …

Read More »

ਡਾ. ਓਬਰਾਏ ਦੇ ਯਤਨਾਂ ਨਾਲ ਵਤਨ ਪੁੱਜੀ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ

ਅਣਪਛਾਤੇ ਲੋਕਾਂ ਵਲੋਂ ਕੀਤੀ ਕੁੱਟਮਾਰ ਨਾਲ ਸ਼ਾਰਜਾਹ `ਚ ਹੋਈ ਸੀ ਮੌਤ ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ.ਏ.ਈ) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ: …

Read More »

ਕਿਰਤੀ ਕਿਸਾਨ ਯੂਨੀਅਨ ਵਲੋਂ ਕੈਬਨਿਟ ਮੰਤਰੀ ਸਿੰਗਲਾ ਦੀ ਕੋਠੀ ਦੇ ਘਿਰਾਓ ਸਬੰਧੀ ਮੀਟਿੰਗ

ਲੌਂਗੋਵਾਲ, 9 ਦਸਬੰਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਸਾਨਾਂ ਦੀ ਕਰਜ਼ਾ ਮੁਕਤੀ, ਅਵਾਰਾ ਡੰਗਰਾਂ ਅਤੇ ਪਰਾਲੀ ਸਬੰਧੀ ਪਾਏ ਕੇਸਾਂ ਦੇ ਮਸਲਿਆਂ ਬਾਰੇ ਕਿਰਤੀ ਕਿਸਾਨ ਯੂਨੀਅਨ ਵਲੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਦੇ ਘਿਰਾਓ ਦੇ ਦਿਤੇ ਸੂਬਾ ਪੱਧਰੀ ਸੱਦੇ ਤਹਿਤ 21 ਦਸੰਬਰ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਜਿਸ ਸਬੰਧੀ ਅੱਜ ਢੱਡਰੀਆਂ ਅਤੇ …

Read More »

ਨਰੋਆ ਸਮਾਜ ਸਿਰਜਣ ਲਈ ਮਹਿਲਾਵਾਂ ਦਾ ਜਾਗਰੂਕ ਹੋਣਾ ਜਰੂਰੀ – ਅੇਸ.ਡੀ.ਐਮ

ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਲਹਿਰਾ ’ਚ ਜਿਲਾ ਪੱਧਰੀ ਸਮਾਗਮ ਲੌਂਗੋਵਾਲ, 9 ਦਸਬੰਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਜਾਗਰੂਕਤਾ ਹਫਤੇ ਦੀ ਸਮਾਪਤੀ ’ਤੇ ਅੱਜ ਜ਼ਿਲਾ ਪੱਧਰੀ ਸਮਾਗਮ ਬਲਾਕ ਲਹਿਰਾ ਦੇ ਵਾਰਡ ਨੰਬਰ …

Read More »