ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਈਡੀਅਟ ਕਲੱਬ ਵਲੋਂ ਈਡੀਅਟ ਕਲੱਬ ਦੀ ਸੀਨੀਅਰ ਮੀਤ ਪ੍ਰਧਾਨ ਧਵਨੀ ਮਹਿਰਾ ਦੇ ਘਰ ਕਲੱਬ ਪ੍ਰਧਾਨ ਤੇ ਫਿਲਮੀ ਕਲਾਕਾਰ ਰਾਜਿੰਦਰ ਰਿਖੀ ਈਡੀਅਟ ਦੀ ਅਗਵਾਈ ‘ਚ ਸਲਾਨਾ ਮੇਲਾ ਕਰਵਾਇਆ ਗਿਆ। ਜਿਸ ਵਿਚ ਉਘੀਆਂ ਸ਼ਖਸ਼ੀਅਤਾਂ ਕਾਮੇਡੀ ਕਿੰਗ ਸੁਰਿੰਦਰ ਫਰਿਸ਼ਤਾ ਉਰਫ ਘੁੱਲੇ ਸ਼ਾਹ, ਬਾਲੀਵੁਡ ਐਕਟਰ ਅਰਵਿੰਦਰ ਭੱਟੀ, ਸੰਗੀਤਕਾਰ ਹਰਿੰਦਰ ਸੋਹਲ, ਇੰਗਲੈਂਡ ਤੋਂ ਮੇਜਰ ਇਕਬਾਲ …
Read More »Monthly Archives: December 2019
ਉਤਰੀ ਭਾਰਤ ਦੇ ਲੋਕ ਨਾਚਾਂ ਦੀ ਧਮਾਲ ਨਾਲ ਅਮੀਰ ਵਿਰਸਿਆਂ ਨਾਲ ਪਈ ਸਾਂਝ
ਕੱਲ੍ਹ ਹੋਵੇਗਾ ਜੇਤੂ ਯੂਨੀਵਰਸਿਟੀ ਦਾ ਐਲਾਨ ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਉਤਰੀ ਭਾਰਤ ਦੇ 18 ਤੋਂ ਵੱਧ ਵੱਖ ਵੱਖ ਲੋਕ ਨਾਚਾਂ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਸਿਟੀ ਵਿਚ ਸਥਿਤ ਦਸਮੇਸ਼ ਆਡੀਟੋਰੀਅਮ ਵਿਚ ਅਜਿਹਾ ਝੂਮਣੇ ਲਾਇਆ ਕਿ ਠੰਡ ਦਾ ਅਹਿਸਾਸ ਹੀ ਖਤਮ ਹੋ ਗਿਆ। ਅੱਜ 35ਵੇਂ ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਯੁਵਕ ਮੇਲੇ `ਯੁਵਫੋਰੀਆ` ਦਾ ਚੌਥਾ ਦਿਨ …
Read More »4th Day of YUVFORIA-2019 of 35th North Zone Inter-University Youth Festival
Amritsar, Dec 29 (Punjab Post Bureau) – Ghumar, Chapeli and other folk dances were the main attractions of Folk & Tribal Dance proformed by as many as 18 teams from various University of North India on the fourth day of ongoing YUVFORIA-2019, 35th North Zone Inter-University Youth Festival is being held in Guru Nanak Dev University. Similarly the competitions in Group Song …
Read More »ਕੈਬਨਿਟ ਮੰਤਰੀ ਸੋਨੀ ਵਲੋਂ ਵਾਰਡ ਨੰ: 49 ਦਾ ਦੌਰਾ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਆਪਣੇ ਹਲਕੇ ਵਿਚ ਪੈਂਦੀ ਵਾਰਡ ਨੰਬਰ 49 ਦਾ ਦੌਰਾ ਕੀਤਾ ਅਤੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਉਨਾਂ ਦੇ ਜਲਦ ਹੱਲ ਦੇ ਨਿਰਦੇਸ਼ ਦਿੱਤੇ।ਸੋਨੀ ਨੇ ਕਿਹਾ ਕਿ ਇਸ ਇਲਾਕੇ ਖੂਹ ਬੰਬੇ ਵਾਲਾ ਵਿਚ ਇਕ ਸੁੰਦਰ ਪਾਰਕ ਦਾ ਨਿਰਮਾਣ …
Read More »ਕਾਮਰੇਡ ਭਾਨ ਸਿੰਘ ਭੌਰਾ ਦੀ ਬਰਸੀ 3 ਜਨਵਰੀ ਨੂੰ – ਸੁਖਦੇਵ ਸ਼ਰਮਾ
ਕੇਂਦਰ ਸਰਕਾਰ ਦੇ ਵੱਖ-ਵੱਖ ਸੋਧ ਬਿਲਾਂ ਖਿਲਾਫ਼ ਡੱਟਣ ਦਾ ਫ਼ੈਸਲਾ ਧੂਰੀ, 29 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੀ.ਪੀ.ਆਈ ਜਿਲਾ ਸੰਗਰੂਰ ਦੇ ਸਕੱਤਰ ਕਾਮਰੇਡ ਸੁਖਦੇਵ ਸ਼ਰਮਾ ਨੇ ਦੱਸਿਆ ਕਿ ਜਿਲਾ ਕਾਰਜਕਾਰਨੀ ਦੀ ਮੀਟਿੰਗ ਸਾਥੀ ਜਗਦੇਵ ਸਿੰਘ ਬਾਹੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਿਲਾ ਕੌਸਲ ਸੀ.ਪੀ.ਆਈ ਦੇ ਫ਼ੈਸਲੇ ਅਨੁਸਾਰ ਕਾਮਰੇਡ ਭਾਨ ਸਿੰਘ ਭੌਰਾ ਮੈਂਬਰ ਪਾਰਲੀਮੈਂਟ ਦੀ 16ਵੀਂ ਬਰਸੀ ਦੇ …
Read More »ਪਿੰਡ ਬੇਨੜਾ ਵਿਖੇ ਕ੍ਰਿਕੇਟ ਟੂਰਨਾਮੈਂਟ ਦੌਰਾਨ ਤਹਿਸੀਲਦਾਰ ਧੂਰੀ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜਾਈ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਣ ਦਾ ਦਿੱਤਾ ਸੁਨੇਹਾ ਧੂਰੀ, 29 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੋਰਵੈਲ ਵਿੱਚ ਡਿੱਗ ਕੇ ਜਾਨ ਗੁਆਉਣ ਵਾਲੇ ਫਤਿਹਵੀਰ ਨਾਮੀ ਇੱਕ ਬੱਚੇ ਦੀ ਯਾਦ ਵਿੱਚ ਪਿੰਡ ਬੇਨੜਾ ਵਿਖੇ ਐਨ.ਆਰ.ਆਈ ਨੌਜਵਾਨਾਂ ਵੱਲੋਂ 5 ਰੋਜ਼ਾ ਕ੍ਰਿਕੇਟ ਟੂਰਨਾਮੈਂਟ ਅਤੇ ਤਾਸ਼ ਸੀਪ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਅੱਜ ਖੇਡਾਂ ਦੇ ਚੌਥੇ ਦਿਨ ਤਹਿਸੀਲਦਾਰ …
Read More »ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ‘ਚ ਵੱਖ-ਵੱਖ ਭਾਈਚਾਰਿਆਂ ਵਲੋਂ ਮੇਨ ਚੌਕ ਵਿਚ ਰੋਸ ਪ੍ਰਦਰਸ਼ਨ
ਭੀਖੀ, 29 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਗੁਰੂਦੁੁਆਰਾ ਸ਼੍ਰੀ ਤੇਗ ਬਹਾਦਰ ਵਿਖੇ ਸਿੱਖ, ਇਸਾਈ, ਮੁਸਲਿਮ ਤੇ ਦਲਿਤ ਭਾਈਚਾਰੇ ਵਲੋਂ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ’ਚ ਇਕੱਤਰ ਹੋ ਕੇ ਐਲਾਨ ਕੀਤਾ ਕਿ ਮੋਦੀ, ਸ਼ਾਹ ਦੀ ਜੁੰਡਲੀ ਵਲੋਂ ਦੇਸ਼ ਵਿਚ ਫੁੱਟ ਪਾਉਣ ਲਈ ਲਿਆਂਦੇ ਗਏ ਨਾਗਰਿਕਤਾ ਸੋਧ ਐਕਟ ਅਤੇ ਐਨ.ਆਰ.ਸੀ ਕਾਨੂੰਨ ਨੂੰ ਕਿਸੇ ਵੀ ਕੀਮਤ ‘ਤੇ ਪ਼੍ਰਵਾਨ ਨਹੀਂ ਕਰਨਗੇ ਅਤੇ …
Read More »ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਸੰਗਤਾਂ ਨੇ ਕੀਤਾ 15 ਮਿੰਟ ਗੁਰ-ਮੰਤਰ ਦਾ ਜਾਪ ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ …
Read More »ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਬਿਜਲੀ ਖੱਪਤਕਾਰਾਂ ‘ਤੇ 1490 ਕਰੋੜ ਦਾ ਨਵਾਂ ਬੋਝ ਪਾਉਣ ਦੀ ਸਖਤ ਨਿਖੇਧੀ
ਘਰੇਲੂ ਬਿਜਲੀ ਦਰ 1 ਰੁਪਏ ਯੂਨਿਟ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਬਿਜਲੀ ਖੱਪਤਕਾਰਾਂ ‘ਤੇ 1 ਜਨਵਰੀ 2020 ਤਂੋ 1490 ਕਰੋੜ ਦਾ ਨਵਾਂ ਬੋਝ ਪਾਉਣ ਵਾਲੀ ਪਾਵਰਕਾਮ ਅਤੇ ਪੰਜਾਬ ਸਰਕਾਰ ਦੀ ਸਖਤ ਨਿਖੇਧੀ ਕਰਦਿਆਂ ਗਈ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ, ਸੀਨੀ: ਮੀਤ ਪ੍ਰਧਾਨ …
Read More »Army conducts Seema Darshan tour for Students and Teachers from KV Sangathan to Amritsar
Jalandhar, Dec 29 (Punjab Post Bureau) – A Seema Darshan Tour for students and teachers from Kendriya Vidyalaya Sangathan was conducted at Amritsar by Panther Division from 23 to Dec 27. During the conduct of the tour, students and teachers were given an opportunity to visit Wagah-Attari Border, Gobindgarh Fort, Partition Museum, Golden Temple, Durgiana Temple, Ram Tirath and Jallianwala …
Read More »
Punjab Post Daily Online Newspaper & Print Media