ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ …
Read More »Monthly Archives: December 2019
ਪ੍ਰਧਾਨ ਲੌਂਗੋਵਾਲ ਤੇ ਹੋਰ ਅਹੁਦੇਦਾਰਾਂ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਵਾਗਤ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਪੁੱਜਣ ’ਤੇ ਗੋਬਿੰਦ ਸਿੰਘ ਲੌਂਗੋਵਾਲ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੂੰ ਵੀ …
Read More »ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਵਲੋਂ ਲੌਂਗੋਵਾਲ ਨਾਲ ਮੁਲਾਕਾਤ
‘ਚ ਪੰਜਾਬੀ ਬੋਲੀ ਦੇ ਸਤਿਕਾਰ ਸਬੰਧੀ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਨੂੰ ਲਿਖੇਗੀ ਪੱਤਰ – ਭਾਈ ਲੌਂਗੋਵਾਲ ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਦੌਰਾਨ ਪੰਜਾਬ ‘ਚ ਪੰਜਾਬੀ ਬੋਲੀ ਪ੍ਰਤੀ ਸਰਕਾਰ ਵੱਲੋਂ ਅਪਣਾਈ ਜਾ ਰਹੀ ਉਦਾਸੀਨਤਾ ’ਤੇ ਚਿੰਤਾ ਪ੍ਰਗਟ ਕੀਤੀ।ਉਨ੍ਹਾਂ ਪ੍ਰਧਾਨ ਲੌਂਗੋਵਾਲ ਨੂੰ …
Read More »ਪਾਵਰਕਾਮ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਵਲੋਂ ਧਰਨਾ ਅਤੇ ਰੋਸ ਮਾਰਚ
ਸਮਰਾਲਾ, 6 ਦਸੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪਾਵਰਕਾਮ ਦੇ ਮੰਡਲ ਸਮਰਾਲਾ ਦੇ ਪੈਨਸ਼ਨਰਾਂ/ਮੁਲਾਜ਼ਮਾਂ ਵਲੋਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਾਂ/ਤਨਖਾਹਾਂ ਜਾਰੀ ਨਾ ਹੋਣ ਦੇ ਰੋਸ ਵਜੋਂ ਕੰਪਲੈਂਟ ਸੈਂਟਰ ਖੰਨਾ ਰੋਡ ਸਮਰਾਲਾ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ ਬਜ਼ਾਰ ਵਿੱਚ ਵਿਸ਼ਾਲ ਰੋਸ ਮਾਰਚ ਵੀ ਕੱਢਿਆ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਸਿਕੰਦਰ ਸਿੰਘ ਪ੍ਰਧਾਨ ਨੇ ਪੰਜਾਬ ਸਰਕਾਰ …
Read More »ਪਰਮਜੀਤ ਸਿੰਘ ਵਿਰਦੀ ਸਟੇਟ ਰੋਕਿਟਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਣੇ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਟੇਟ ਰੋਕਿਟਬਾਲ ਐਸੋਸੀਏਸ਼ਨ, ਪੰਜਾਬ ਦੀ ਸਲਾਨਾ ਮੀਟਿੰਗ ਹੋਟਲ ਜੀ.ਐਸ.ਸੀ ਇੰਟਰਨੈਸ਼ਨਲ ਤਰਨ ਤਾਰਨ ਰੋਡ ਵਿਖੇ ਹੋਈ।ਜਿਸ ਦੌਰਾਨ ਪਰਮਜੀਤ ਸਿੰਘ ਵਿਰਦੀ ਐਸ.ਐਚ.ਓ ਖਿਲਚੀਆਂ ਪ੍ਰਧਾਨ ਅਤੇ ਪਿ੍ਰੰਸੀਪਲ ਬਲਵਿੰਦਰ ਸਿੰਘ ਜਨਰਲ ਸਕੱਤਰ ਚੁਣੇ ਗਏ।ਸਾਰੇ ਹਾਊਸ ਨੇ ਪ੍ਰਧਾਨ ਅਤੇ ਜਰਨਲ ਸਕੱਤਰ ਸਾਹਿਬ ਨੂੰ ਹੋਰ ਅਹੁਦੇਦਾਰ ਬਣਾਉਣ ਦੇ ਅਖਤਿਆਰ ਦਿੱਤੇ।ਜਿੰਨਾਂ ਵਲੋਂ ਡਾ. ਸਰਬਜੀਤ ਸਿੰਘ ਛੀਨਾ ਤੇ ਵੀ.ਪੀ …
Read More »ਸਰਕਾਰੀ ਸਕੂਲ ਚੀਚਾ ਦੇ ਵਿਦਿਆਰਥੀਆਂ ਨੇ ਨਾਟਸ਼ਾਲਾ ‘ਚ ਵੇਖਿਆ ਨਾਟਕ ਸਾਕਾ ਜਲਿਆਂਵਾਲਾ ਬਾਗ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਸਰਕਾਰੀ ਸਕੂਲ ਚੀਚਾ ਦੇ ਵਿਦਿਆਰਥੀਆਂ ਨੂੰ ਨਾਟਕ ਜਲਿਆਂਵਾਲਾ ਬਾਗ ਦਾ ਸ਼ੋਅ ਦਿਖਾਇਆ ਗਿਆ।ਇਹ ਨਾਟਕ ਜਲਿਆਂਵਾਲਾ ਬਾਗ ਕਾਂਡ ਦੇ 100 ਸਾਲ ਬੀਤ ਜਾਣ ‘ਤੇ ਨਾਟਸ਼ਾਲਾ ਮੁੱਖੀ ਤੇ ਸ਼ਰੋਮਣੀ ਨਾਟਕਕਾਰ ਜਤਿੰਦਰ ਬਰਾੜ ਨੇ ਪੰਜਾਬ ਸਰਕਾਰ ਅਤੇ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਤਿਆਰ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਨੂੰ …
Read More »ਰਾਤ ਸਮੇਂ ਅਸੁਰੱਖਿਅਤ ਔਰਤਾਂ/ਲੜਕੀਆਂ ਨੂੰ ਉਹਨਾ ਦੇ ਘਰ ਪਹੁੰਚਾਏਗੀ ਜਿਲਾ ਪੁਲਿਸ
ਕਪੂਰਥਲਾ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਸਤਿੰਦਰ ਸਿੰਘ ਵਲੋਂ ਸੰਦੀਪ ਸਿੰਘ ਮੰਡ ਡੀ.ਐਸ.ਪੀ ਜੁਰਮ ਵਿੱਰੁਧ ਔਰਤਾਂ ਅਤੇ ਬੱਚਿਆਂ ਕਪੂਰਥਲਾ ਨੇ ਰਾਤ ਸਮਂੇ ਅੋਰਤਾਂ ਅਤੇ ਲੜਕੀਆਂ ਨੂੰ ਘਰ ਜਾਣ ਲਈ ਕੋਈ ਢੁਕਵਾਂ ਸਾਧਨ ਨਾ ਮਿਲਣ ਦੀ ਸੂਰਤ ‘ਚ ਉਹਨਾ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲਿਸ ਸਹਾਇਤਾ ਦੇਣ ਦੀ ਸ਼ੁਰੂਆਤ …
Read More »ਖ਼ਾਲਸਾ ਕਾਲਜ ਸੀ: ਸੈਕੰ: (ਲੜਕੇ) ਤੇ ਗਰਲਜ਼ ਸਕੂਲ ਦੇ ਕੈਡਿਟਾਂ ਨਸ਼ਿਆਂ ਖਿਲਾਫ ਕੱਢੀ ਰੈਲੀ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ’ਚ ਕਾਰਜਸ਼ੀਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਫ਼ਸਟ ਪੰਜਾਬ ਬਟਾਲੀਅਨ’ ਵੱਲੋਂ ਚਲਾਏ ਜਾ ਰਹੇ ਐਨ.ਸੀ.ਸੀ ਗਰੁੱਪ ਦੇ ਕੈਡਿਟਾਂ ਵਲੋਂ ਨਸ਼ਿਆਂ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਨੈਸ਼ਨਲ ਲਾਇਬ੍ਰੇਰੀ ਵੀਕ ਪ੍ਰਤੀਯੋਗਤਾ ਦਾ ਆਯੋਜਨ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਫ਼ਲਤਾ ਪੂਰਵਕ ਚਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਦਿਆਰਥੀਆਂ ’ਚ ਪੜ੍ਹਣ ਦੀ ਰੁਚੀ ਵਧਾਉਣ ਲਈ ‘ਨੈਸ਼ਨਲ ਲਾਇਬ੍ਰੇਰੀ ਵੀਕ’ ਪ੍ਰਤੀਯੋਗਤਾ ਕਰਵਾਈ ਗਈ।ਜਿਸ ਵਿਚ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਲਾਇਬ੍ਰੇਰੀ ਨਾਲ ਸਬੰਧਿਤ ‘ਰੀਡ ਐਂਡ ਨਰੇਟ ਯੂਅਰ ਸਟੋਰੀ’, …
Read More »ਛੀਨਾ ਨੇ ਉਘੇ ਟਰੈਵਲ ਪੱਤਰਕਾਰ ਤੇ ਲੇਖਕ ਆਹਲੂਵਾਲੀਆ ਦਾ ਖ਼ਾਲਸਾ ਕਾਲਜ ਪੁੱਜਣ ’ਤੇ ਕੀਤਾ ਸਵਾਗਤ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਵਿਹੜੇ ’ਚ ਅੱਜ ਵਿਸ਼ਵ-ਪ੍ਰਸਿਧ ਉੱਘੇ ਟ੍ਰੈਵਲ ਪੱਤਰਕਾਰ ਅਤੇ ਲੇਖਕ ਇੰਦਰ ਰਾਜ ਆਹਲੂਵਾਲੀਆ ਦੇ ਪੁੱਜਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਕੌਂਸਲ ਦੇ ਵਿੱਤ ਸਕੱਤਰ ਗੁਨਬੀਰ ਸਿੰਘ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਆਹਲੂਵਾਲੀਆ, ਜੋ ਕਿ ਦਿੱਲੀ ਦੇ ਰਹਿਣ ਵਾਲੇ ਹਨ, ਨੂੰ ‘ਸਭ …
Read More »
Punjab Post Daily Online Newspaper & Print Media