Tuesday, November 24, 2026

Monthly Archives: December 2019

Globe Trotter and Noted Author on Travels Inder Raj Ahluwalia Visits Khalsa College  

 KCGC Secty. Chhina honours Inder Raj Ahluwalia  Amritsar, Dec 6 (Punjab Post Bureau) – Globe trotter and noted travel author Inder Raj Ahluwalia visited historic Khalsa College campus and interacted with the senior faculty members. He also introduced his latest book `Blessings Seeker’, a compilation of the historic Gurdwaras in Punjab and outside which he dedicated to the 550th Parkash Gurpurab (birth …

Read More »

ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਓਵਰਹਾਲ ਟਰਾਫ਼ੀ ‘ਤੇ ਕਾਬਜ਼

ਅਮਨਦੀਪ ਸਿੰਘ ਅਤੇ ਰਮਨਦੀਪ ਕੌਰ ਬੈਸਟ ਅਥਲੀਟ ਚੁਣੇ ਗਏ ਲੌਂਗੋਵਾਲ, 6 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਢਿਲੋਂ ਦੀ ਅਗਵਾਈ ਅਤੇ ਸੁਖਵਿੰਦਰ ਸਿੰਘ ਡੀਪੀਈ ਦੀ ਨਿਗਰਾਨੀ ਹੇਠ ਕਰਵਾਈ ਗਈ ਦੋ ਰੋਜਾ ਅਥਲੈਟਿਕ ਮੀਟ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਪਹਿਲਾ ਸਥਾਨ ਹਾਸਲ …

Read More »

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ 65ਵੀਂ ਨੈਸ਼ਨਲ ਸਕੂਲ ਐਥਲੈਟਿਕਸ ਚੈਂਪੀਅਨਸ਼ਿਪ ਦਾ ਉਦਘਾਟਨ

ਲੌਂਗੋਵਾਲ, 6 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ 65ਵੀਂ ਨੈਸ਼ਨਲ ਸਕੂਲ ਐਥਲੈਟਿਕਸ ਚੈਂਪੀਅਨਸ਼ਿਪ ਵਾਰ ਹੀਰੋਜ਼ ਸਟੇਡੀਅਮ ਵਿਖੇ ਆਰੰਭ ਹੋ ਗਈ ਹੈ।ਚੈਂਪੀਅਨਸ਼ਿਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਸਿੰਗਲਾ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਕੂਲੀ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਸੰਗਰੂਰ/ ਲੌਂਗੋਵਾਲ, 6 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਸੰਗਰੂਰ ਵਿਖੇ ਹਿੰਦ ਦੀ ਚਾਦਰ ਨੌਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਗੁਰਦੁਆਰਾ ਕਮੇਟੀ ਪ੍ਰਧਾਨ ਕੈਪਟਨ ਭੂਪਿੰਦਰ ਸਿੰਘ ਪੂਨੀਆ ਅਤੇ ਸਤਨਾਮ ਸਿੰਘ ਦਮਦਮੀ ਨੇ …

Read More »

ਐਥਲੈਟਿਕ ਮੀਟ ਸ਼ਾਨੋ-ਸ਼ੋਕਤ ਨਾਲ ਸਮਾਪਤ

  ਲੌਂਗੋਵਾਲ, 6 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿੱਧੂ ਮੈਮੋਰੀਅਲ ਪਬਲਿਕ ਸਕੂਲ ਸ਼ੇਰੋਂ ਵਿਖੇ ਕਰਵਾਈ ਗਈ ਸਲਾਨਾ ਐਥਲੈਟਿਕ ਮੀਟ ਸ਼ਾਨੋ-ਸ਼ੋਕਤ ਨਾਲ ਸਮਾਪਤ ਹੋਈ। ਇਸ ਦੌਰਾਨ ਕਰਵਾਏ ਗਏ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਵਲੋਂ ਕਰਵਾਈ ਗਈ। ਸਮਾਗਮ ਦਾ ਆਰੰਭ ਸਕੂਲ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਨਾਲ ਹੋਇਆ। ਮੁਕਾਬਲਿਆਂ ਦੀ ਅਗਵਾਈ ਕੋਚ ਦਵਿੰਦਰ ਸਿੰਘ ਢਿੱਲੋਂ …

Read More »

GNDU Cleanest amongst multispecialty big campus Govt Universities of the country

Overall 2nd position amongst all government universities Amritsar, Dec 5 (Punjab Post Bureau) – Guru Nanak Dev University has bagged the prestigious Top Position amongst multispecialty government universities across the country having big campuses based on a National level competition conducted by MHRD under Swachh Campus Ranking-2019. There are more than 400 Public Universities in the country. GNDU campus stands at number …

Read More »

ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਕੀਰਤਨ ਸਮਾਗਮ 13 ਦਸੰਬਰ ਨੂੰ

ਧੂਰੀ, 5 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੰਨ ਧੰਨ ਬਾਬਾ ਨੰਦ ਸਿੰਘ ਜੀ ਸੇਵਾ ਸੁਸਾਇਟੀ ਅਤੇ ਗੁਰੂਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਵੱਲੋਂ ਧੂਰੀ ਦੀਆਂ ਧਾਰਮਿਕ ਸੰਸਥਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਕਥਾ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ।ਪ੍ਰਕਾਸ਼ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਗੁਰੂ ਨਾਨਕ ਦਰਬਾਰ …

Read More »

ਮੂਲ ਚੰਦ ਸ਼ਰਮਾ ਲਗਾਤਾਰ ਚੌਥੀ ਵਾਰ ਬਣੇ ਸਾਹਿਤ ਸਭਾ ਧੂਰੀ ਦੇ ਪ੍ਰਧਾਨ

ਧੂਰੀ, 5 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਚੋਣ ਇਕਤੱਰਤਾ ਮੂਲ ਚੰਦ ਸ਼ਰਮਾ ਅਤੇ ਪ੍ਰਿੰਸੀਪਲ ਕਿਰਪਾਲ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫਤਰ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ਜਿਸ ਦੌਰਾਨ ਪਿਛਲੇ ਤਿੰਨ ਸਾਲ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ ਗਈ ਅਤੇ ਇਕੱਲੇ-ਇਕੱਲੇ ਮੈਂਬਰ ਵੱਲੋਂ ਵਿਚਾਰ ਪੇਸ਼ ਕਰਦਿਆਂ ਸਰਬਸੰਮਤੀ ਨਾਲ …

Read More »

ਹਨੀ ਚੁੱਘ ਨੇ ਜਿੱਤਿਆ ‘ਮਿਸਿਜ਼ ਪੰਜਾਬ-2019 ਵਾਏਵੇਸ਼ੀਅਜ਼’ ਦਾ ਖਿਤਾਬ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਅਮਨ) – ‘ਮਿਸਿਜ਼ ਪੰਜਾਬ-2019 ਸੀਜਨ-5’ ਦੀ 30 ਫਾਈਨਲਿਸਟਾਂ ਵਿਚ ਸ਼ਾਮਿਲ ਅੰਮ੍ਰਿਤਸਰ ਦੀ ਹਨੀ ਚੁੱਘ ਨੇ ਟਾਪ-10 ਫਾਈਨਲਿਸਟ ਰਹਿੰਦਿਆਂ ‘ਮਿਸਿਜ਼ ਪੰਜਾਬ-2019 ਵਾਏਵੇਸ਼ੀਅਜ਼’ ਦਾ ਖਿਤਾਬ ਜਿੱਤਿਆ ਹੈ।ਇਹ ਖਿਤਾਬ ਜਿੱਤਣ ਤੇ ਉਨ੍ਹਾਂ ਦੇ ਪਤੀ ਰੋਹਿਤ ਚੁੱਘ ਅਤੇ ਬੱਚਿਆਂ ਜਹਾਨ ਚੁੱਘ ਅਤੇ ਮੁਸਕਾਨ ਚੁੱਘ ਬੇਹੱਦ ਖੁਸ਼ ਹਨ।ਹਨੀ ਚੁੱਘ ਨੇ ਦੱਸਿਆ ਕਿ ਬੇਸ਼ੱਕ ਉਹ ਭਾਵੇਂ ‘ਮਿਸਿਜ਼ ਪੰਜਾਬ-2019 ਸੀਜਨ-5’ ਦੀ …

Read More »

‘ਆਪ’ ਵਲੋਂ ਮਾਝਾ ਜ਼ੋਨ ‘ਚ 6 ਨਵੇਂ ਹਲਕਾ ਪ੍ਰਧਾਨਾਂ ਦੀ ਨਿਯੁੱਕਤੀ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਮਾਝਾ ਜ਼ੋਨ ‘ਚ ਨਵੇਂ ਹਲਕਾ ਪ੍ਰਧਾਨ ਨਿਯੁੱਕਤ ਕੀਤੇ ਹਨ।ਜਦਕਿ ਨੌਜਵਾਨ ਆਗੂ ਰਣਜੀਤ ਸਿੰਘ ਚੀਮਾ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਅਤੇ ਗੁਰਦੇਵ ਸਿੰਘ ਲਾਖਣਾ ਨੂੰ ਤਰਨਤਾਰਨ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਹੈ।             ਮਾਝਾ ਜ਼ੋਨ …

Read More »