13ਵੀਂ ਯਾਤਰਾ ਦਿਵਿਆਂਗ ਵਿਅਕਤੀਆਂ ਨੂੰ ਸਮਰਪਿਤ -ਗੋਲਡੀ ਸੁਨਾਮ/ ਲੌਂਗੋਵਾਲ, 5 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਤੇ ਯੂਥ ਕੋਰ ਕਮੇਟੀ ਮੈਂਬਰ ਵਿਨਰਜੀਤ ਗੋਲਡੀ ਵਲੋਂ ਇਕ ਸਾਲ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅੰਮ੍ਰਿਤਸਰ ਸਾਹਿਬ, ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ ਦੇ ਦਰਸ਼ਨਾਂ ਲਈ ਫ੍ਰੀ ਬੱਸ ਯਾਤਰਾ …
Read More »Monthly Archives: December 2019
ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਰਾਜੋਆਣਾ ਪ੍ਰਤੀ ਫ਼ੈਸਲੇ ਤੋਂ ਪਲਟੀ ਮੋਦੀ ਸਰਕਾਰ ਨੂੰ ਮੁੜ ਵਿਚਾਰ ਲਈ ਕਿਹਾ
ਮਹਿਤਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਨ ਦੇ ਐਲਾਨ ਤੋਂ ਪਲਟ ਜਾਣ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਪ੍ਰੋ: ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ ਵਿਚ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਿੱਖ …
Read More »ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਵੱਖ-ਵੱਖ ਮੁਕਾਬਲੇ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵਲੋਂ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਾਵਿ ਉਚਾਰਨ, ਪੋਟਰੇਟ ਬਨਾਉਣ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ …
Read More »ਤਨਖਾਹਾਂ ਨਾ ਮਿਲਣ ‘ਤੇ ਪਾਵਰਕਾਮ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੇ ਕੀਤਾ ਰੋਸ ਮੁਜਾਹਾਰਾ
ਸਮਰਾਲਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਪਾਵਰਕਾਮ ਦੇ ਮੰਡਲ ਸਮਰਾਲਾ ਦੇ ਪੈਨਸ਼ਨਰਜ਼/ਮੁਲਾਜ਼ਮਾਂ ਵਲੋਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਹੰਗਾਮੀ ਮੀਟਿੰਗ ਕੀਤੀ ਗਈ।ਜਿਸ ਵਿੱਚ ਪਾਵਰ ਕਾਰਪੋਰੇਸ਼ਨ ਵਲੋਂ ਨਵੰਬਰ 2019 ਦੀਆਂ ਪੈਨਸ਼ਨਾਂ/ਤਨਖਾਹਾਂ ਨਾ ਦੇਣ ਦੀ ਤਿੱਖੇ ਸ਼ਬਦਾਂ ਵਿੱਚ ਜੋਰਦਾਰ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਪ੍ਰੇਮ ਸਿੰਘ ਰਿਟਾ: ਐਸ.ਡੀ.ਓ ਸੀਨੀਅਰ …
Read More »ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦਾ ਮੇਅਰ ਨੇ ਕੀਤਾ ਉਦਘਾਟਨ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਉਤਰੀ ਦੀ ਪੈਂਦੀ ਵਾਰਡ ਨੰਬਰ 7 ਕੌਸਲਰ ਸ਼੍ਰੀਮਤੀ ਕਾਜਲ ਨਾਲ ਮਿਲ ਕੇ ਨਵੀਆਂ ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇੇ ਮਹੇਸ਼ ਕੁਮਾਰ ਜੇ.ਈ, ਬੋਬੀ ਅਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Read More »ਮੈਡਮ ਜਤਿੰਦਰ ਕੌਰ ਧੀਰ ਨੇ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ
ਕਪੂਰਥਲਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਮੈਡਮ ਜਤਿੰਦਰ ਕੌਰ ਧੀਰ ਨੇ ਸਰਕਾਰੀ ਕਾਲਜ ਕਪੂਰਥਲਾ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਅਗਸਤ 2019 ਵਿਚ ਉਨ੍ਹਾਂ ਦੀ ਤਰੱਕੀ ਬਤੌਰ ਪ੍ਰਿੰਸਪਲ ਹੋਣ ਉਪਰੰਤ ਉਹ ਸਰਕਾਰੀ ਕਾਲਜ ਭੁਲੱਥ ਵਿਖੇ ਤਾਇਨਾਤ ਕੀਤੇ ਗਏ ਸਨ ਅਤੇ ਹੁਣ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਉਨ੍ਹਾਂ ਦੀ ਬਦਲੀ ਸਰਕਾਰੀ ਕਾਲਜ ਕਪੂਰਥਲਾ ਵਿਖੇ ਕਰ ਦਿੱਤੀ ਗਈ।ਉਨ੍ਹਾਂ …
Read More »ਕੰਵਲਜੀਤ ਸਿੰਘ ਢਿੱਲੋਂ ਸੁਲਤਾਨਪੁਰ ਲੋਧੀ ਜਿਲਾ ਅਕਾਲੀ ਜਥਾ ਟਕਸਾਲੀ ਕਪੂਰਥਲਾ ਦੇ ਪ੍ਰਧਾਨ ਨਿਯੁੱਕਤ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਕੰਵਲਜੀਤ ਸਿੰਘ ਢਿੱਲੋਂ ਸਪੁੱਤਰ ਰਸ਼ਬੇਗ ਸਿੰਘ ਸੁਲਤਾਨਪੁਰ ਲੋਧੀ ਨੂੰ ਜਿਲਾ ਅਕਾਲੀ ਜਥਾ ਕਪੂਰਥਲਾ ਦਾ ਪ੍ਰਧਾਨ ਅਤੇ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਮੱਖਣ ਸਿੰਘ ਨੰਗਲ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਪਾਰਟੀ ਦਾ ਬੁਲਾਰਾ ਨਿਯੁੱਕਤ ਕੀਤਾ ਗਿਆ ਹੈ।ਸ਼੍ਰੋਮਣੀ ਅਕਾਲੀ ਦਲ ਦੇ ਹੈਡਕੁਆਰਟਰ …
Read More »ਐਮ.ਐਂਡ.ਐਮ ਸਕੂਲ ਨੇ ਖੇਡ ਜਗਤ ‘ਚ ਛੂਹੀਆਂ ਨਵੀਆਂ ਬੁਲੰਦੀਆਂ
ਸ਼ੁਨਾਮ/ ਲੌਂਗੋਵਾਲ, 5 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਐਮ.ਐਂਡ.ਐਮ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ ਰਾਸ਼ਟਰੀ ਪੱਧਰ ਦੇ ਕ੍ਰਿਕਟ ਮੁਕਾਬਲੇ ਲਈ ਚੁਣਿਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਚਮਨਦੀਪ ਕੌਰ ਨੇ ਦੱਸਿਆ ਕਿ 11ਵੀਂ ਜਮਾਤ ਦੇ ਵਿਦਿਆਰਥੀ ਨਵਦੀਪ ਸਿੰਘ ਦੀ ਚੋਣ ਸਕੂਲ ਲਈ ਮਾਣ ਵਾਲੀ ਗੱਲ ਹੈ।ਵਿਦਿਆਰਥੀ ਨਵਦੀਪ ਸਿੰਘ ਨੇ ਦੱਸਿਆ ਕਿ ਇਸ ਦਾ ਸਿਹਰਾ ਖੇਡਾਂ ਅਤੇ ਸਰੀਰਕ ਸਿੱਖਿਆ ਦੇ ਕੋਚ ਗੁਰਪਿੰਦਰ …
Read More »ਯੂਨੀਵਰਸਿਟੀ ਦੀ ਵਿਦਿਆਰਥਣ ਭੁਪਿੰਦਰ ਕੌਰ ਨੂੰ ਕੈਨੇਡਾ ‘ਚ ਆਰਗੈਨਿਕ ਐਂਡ ਮੈਡੀਸਨਲ ਕੈਮਿਸਟਰੀ` ਲਈ ਫੈਲੋਸ਼ਿਪ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਵਿਦਿਆਰਥਣ ਭੁਪਿੰਦਰ ਕੌਰ ਨੂੰ ਕੈਨੇਡਾ ਵਿਖੇ ਵਿਸ਼ੇਸ਼ ਪ੍ਰੋਜੈਕਟ `ਆਰਗੈਨਿਕ ਐਂਡ ਮੈਡੀਸਨਲ ਕੈਮਿਸਟਰੀ` ਲਈ ਅਹਿਮ ਫੈਲੋਸ਼ਿਪ `ਸ਼ਾਸਤਰੀ-ਇੰਡੋ ਕੈਨੇਡੀਅਨ ਰੀਸਰਚ ਫੈਲੋਸ਼ਿਪ` ਪ੍ਰਦਾਨ ਕੀਤੀ ਗਈ ਹੈ।ਇਹ ਫੈਲੋਸ਼ਿਪ ਸ਼ਾਸਤਰੀ ਇੰਡੋ ਕੈਨੇਡੀਅਨ ਇੰਸਟੀਚਿਊਟ ਪ੍ਰਦਾਨ ਕਰੇਗੀ ਜਿਸ ਵਿਚ ਆਵਾਜਾਈ, ਰਹਿਣ-ਸਹਿਣ, ਵੀਜ਼ਾ ਫੀਸ ਤੇ ਹੋਰ ਖਰਚਿਆਂ ਤੋਂ ਇਲਾਵਾ ਓਵਰਸੀਜ ਬੀਮਾ …
Read More »Prestigious Shastri Indo-Canadian Fellowship for GNDU Student
Amritsar, Dec 4 (Punjab Post Bureau) – Bhupinder Kaur a post graduate student of Department of Chemistry of Guru Nanak Dev University has been awarded with prestigious Shastri- Indo Canadian Research fellowship for 12 weeks to undertake a project on “Organic and Medicinal chemistry” in Canada. Under this, Shastri Indo-Canadian Institute will provide travel grant, living allowance, visa fee, compliance fee …
Read More »
Punjab Post Daily Online Newspaper & Print Media